Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    7:17:55 PM

  • punjab marriage nri

    ਪੰਜਾਬ: ਲਾਵਾਂ ਤੋਂ ਐਨ ਪਹਿਲਾਂ ਵਿਆਹ ਤੋਂ ਮੁੱਕਰ ਗਈ...

  • toss toss between royal challengers bangalore and mumbai indians

    RCB Vs MI : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤੀ...

  • 6 6 6 6 6 4 6    became the fastest fifty of ipl

    6,6,6,6,6,4,6... ਬਣ ਗਈ IPL ਦੀ ਸਭ ਤੋਂ ਤੇਜ਼...

  • pinkoo tv releases a new animation video my rooster

    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵ੍ਹਾਟਸਐਪ 'ਤੇ ਕਾਰੋਬਾਰੀ ਸੰਦੇਸ਼ ਦਾ ਹੋਵੇਗਾ ਵਾਧਾ, ਕਾਰੋਬਾਰਾਂ ਦੇ ਡਿਜੀਟਲੀਕਰਨ ਨਾਲ ਮਿਲਣਗੇ ਨਵੇਂ ਮੌਕੇ : ਮੇਟਾ ਇੰਡੀਆ

BUSINESS News Punjabi(ਵਪਾਰ)

ਵ੍ਹਾਟਸਐਪ 'ਤੇ ਕਾਰੋਬਾਰੀ ਸੰਦੇਸ਼ ਦਾ ਹੋਵੇਗਾ ਵਾਧਾ, ਕਾਰੋਬਾਰਾਂ ਦੇ ਡਿਜੀਟਲੀਕਰਨ ਨਾਲ ਮਿਲਣਗੇ ਨਵੇਂ ਮੌਕੇ : ਮੇਟਾ ਇੰਡੀਆ

  • Edited By Harinder Kaur,
  • Updated: 25 Sep, 2023 12:48 PM
New Delhi
business messaging on whatsapp will increase  digitalization of businesses
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) – ਭਾਰਤ ਵਿਚ ਮੇਟਾ ਦੇ ਵਾਧੇ ਵਿਚ ਕਾਰੋਬਾਰੀ ਸੰਦੇਸ਼ ਅਤੇ ਵ੍ਹਟਸਐਪ ਦੀ ਮਹੱਤਵਪੂਰਨ ਭੂਮਿਕਾ ਹੋਵੇਗੀ। ਕੰਪਨੀ ਦੀ ਇਕ ਚੋਟੀ ਦੀ ਅਧਿਕਾਰੀ ਨੇ ਇਹ ਪਹਿਲ ਦੇਣ ਦੇ ਨਾਲ ਹੀ ਕਿਹਾ ਕਿ ਕੰਪਨੀ ਅਜੇ ਸ਼ੁਰੂਆਤ ਕਰ ਰਹੀ ਹੈ। ਮੇਟਾ ਇੰਡੀਆ ਦੀ ਡਿਪਟੀ ਚੇਅਰਮੈਨ ਸੰਧਿਆ ਦੇਵਨਾਥਨ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਕਾਰੋਬਾਰ ਡਿਜੀਟਲ ਹੋ ਰਹੇ ਹਨ ਅਤੇ ਨਵੀਆਂ ਤਬਦੀਲੀਆਂ ਨੂੰ ਅਪਣਾ ਰਹੇ ਹਨ, ਇਸ ਲਈ ਇਥੇ ਵਾਧੇ ਦੀਆਂ ਅਪਾਰ ਸੰਭਾਵਨਾਵਾਂ ਹਨ।

ਇਹ ਵੀ ਪੜ੍ਹੋ :  ਕੈਨੇਡਾ ਨੂੰ ਭਾਰਤ ਨਾਲ ਪੰਗਾ ਲੈਣਾ ਪਵੇਗਾ ਮਹਿੰਗਾ, ਮਹਿੰਦਰਾ ਤੋਂ ਬਾਅਦ ਹੁਣ ਇਸ ਕੰਪਨੀ ਨੇ ਦਿੱਤਾ ਝਟਕਾ

ਉਨ੍ਹਾਂ ਕਿਹਾ ਕਿ ਸਾਰੇ ਖੇਤਰ ਉਦਾਹਰਣ ਵਜੋਂ ਬੈਂਕਿੰਗ, ਈ-ਕਾਮਰਸ, ਗੇਮਿੰਗ ਅਤੇ ਛੋਟੇ ਕਾਰੋਬਾਰ ਨਵੇਂ ਗਾਹਕਾਂ ਤੱਕ ਪੁੱਜਣ ਲਈ ਵ੍ਹਟਸਐਪ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬਿੱਲ ਦੇ ਭੁਗਤਾਨ ਤੋਂ ਲੈ ਕੇ ਮੈਟਰੋ ਟਿਕਟਾਂ ਦੀ ਵਿਕਰੀ ਜਾਂ ਬੈਂਕ ਸਟੇਟਮੈਂਟ ਭੇਜਣ ਲਈ ਸਾਰੇ ਕਾਰੋਬਾਰ ਨਵੀਨੀਕਰਨ ਕਰ ਰਹੇ ਹਨ ਅਤੇ ਇਸ ਦੇ ਲਈ ਕੰਪਨੀਆਂ ਵ੍ਹਟਸਐਪ ਦੀ ਵਰਤੋਂ ਕਰ ਰਹੀਆਂ ਹਨ।

ਇਹ ਵੀ ਪੜ੍ਹੋ :   PM ਮੋਦੀ ਨੇ ਵਿਸ਼ਵਕਰਮਾ ਯੋਜਨਾ ਤਹਿਤ ਕੀਤੇ ਕਈ ਵੱਡੇ ਐਲਾਨ, ਸਸਤੇ ਕਰਜ਼ੇ ਸਮੇਤ ਮਿਲਣਗੀ ਇਹ ਸਹੂਲਤਾਂ

ਦੇਵਨਾਥਨ ਨੇ ਦੱਸਿਆ ਕਿ ਈਮਾਨਦਾਰੀ ਨਾਲ ਕਹਾਂ ਤਾਂ ਮੈਨੂੰ ਲੱਗਦਾ ਹੈ ਕਿ ਅਸੀਂ ਸਿਰਫ ਸਤ੍ਹਾ ਵਜੋਂ ਕੰਮ ਕਰ ਰਹੇ ਹਾਂ, ਜੇਕਰ ਅਸੀਂ ਸੰਭਾਵਨਾਵਾਂ ਬਾਰੇ ਸੋਚਦੇ ਹਾਂ ਤਾਂ ਮੈ ਵ੍ਹਟਸਐਪ ਨੂੰ ਭਾਰਤ ਵਿਚ ਸਾਡੀ ਕੰਪਨੀ ਲਈ ਵਾਧੇ ਦੇ ਅਗਲੇ ਇੰਜਣ ਦੇ ਰੂਪ ਵਿਚ ਦੇਖਦੇ ਹਾਂ, ਇਸ ਲਈ ਮੇਟਾ ਇੰਡੀਆ ਦੀਆਂ ਪਹਿਲਕਦਮੀਆਂ ਵਿਚ ਪੂਰੀ ਤਰ੍ਹਾਂ ਕਾਰੋਬਾਰੀ ਸੰਦੇਸ਼ ਅਤੇ ਵ੍ਹਟਸਐਪ ਮੁਖੀ ਹਨ।

ਇਹ ਵੀ ਪੜ੍ਹੋ :   ਵਿਗੜ ਗਏ ਭਾਰਤ-ਕੈਨੇਡਾ ਦੇ ਰਿਸ਼ਤੇ, ਜਾਣੋ ਕਿਸ ਨੂੰ ਭੁਗਤਨਾ ਪਵੇਗਾ ਖ਼ਾਮਿਆਜ਼ਾ

ਇਹ ਵੀ ਪੜ੍ਹੋ :   ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਆਈ ਕੁੜੱਤਣ ਮਗਰੋਂ ਜਾਣੋ ਦੋਹਾਂ ਦੇਸ਼ਾਂ ਦੇ ਵਪਾਰ 'ਤੇ ਕੀ ਪਵੇਗਾ ਅਸਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • WhatsApp
  • Business Messaging
  • Growth
  • Business
  • Digitization
  • Meta India
  • ਵ੍ਹਾਟਸਐਪ
  • ਕਾਰੋਬਾਰੀ ਸੰਦੇਸ਼
  • ਵਾਧਾ
  • ਕਾਰੋਬਾਰ

ਆਨਲਾਈਨ ਗੇਮਿੰਗ ਕੰਪਨੀਆਂ ਨੂੰ ਟੈਕਸ ਨੋਟਿਸ ਭੇਜਣ ਦੀ ਤਿਆਰੀ! 80 ਫਰਮਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ

NEXT STORY

Stories You May Like

  • haryana chief minister  punjab businessman
    ਬਾਘਾਪੁਰਾਣਾ ਦੇ ਉੱਘੇ ਕਾਰੋਬਾਰੀ ਐਡਵੋਕੇਟ ਅਮਿਤ ਅਗਰਵਾਲ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ
  • slight increase in manufacturing due to export orders
    ਬਰਾਮਦ ਆਰਡਰਾਂ ਨਾਲ ਮੈਨੂਫੈਕਚਰਿੰਗ ’ਚ ਮਾਮੂਲੀ ਵਾਧਾ ਪਰ ਇਨਪੁੱਟ ਲਾਗਤ ਨਾਲ ਵਧੀਆਂ ਮੁਸ਼ਕਲਾਂ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ, ਹੋਟਲ ਦਾ ਮਾਲਕ ਗ੍ਰਿਫ਼ਤਾਰ
  • ed raids businessman s flat in kharar
    ਖਰੜ 'ਚ ਕਾਰੋਬਾਰੀ ਦੇ ਫਲੈਟ 'ਤੇ ED ਦੀ ਛਾਪੇਮਾਰੀ, ਤੜਕੇ ਸਵੇਰੇ ਪੁੱਜੀ ਟੀਮ
  • 4 new labour codes implemented across the country
    ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ, ਓਵਰਟਾਈਮ ਦੇ ਮਿਲਣਗੇ ਵਾਧੂ ਪੈਸੇ
  • india s investment of billions of dollars in the us market job opportunities
    ਭਾਰਤ ਦਾ ਅਮਰੀਕੀ ਬਾਜ਼ਾਰ ’ਚ ਅਰਬਾਂ ਡਾਲਰ ਦਾ ਨਿਵੇਸ਼, ਹਜ਼ਾਰਾਂ ਨੌਕਰੀਆਂ ਦੇ ਖੁੱਲ੍ਹਣਗੇ ਮੌਕੇ
  • religious customs  questions supreme court
    ਧਾਰਮਿਕ ਰੀਤੀ-ਰਿਵਾਜਾਂ 'ਤੇ ਸਵਾਲ ਉਠਾਉਣ ਨਾਲ ਧਰਮ ਤੇ ਸੱਭਿਅਤਾ ਦੇ ਟੁੱਟਣ ਦਾ ਹੋਵੇਗਾ ਖ਼ਤਰਾ: ਅਦਾਲਤ
  • online gaming  breaking the rules will lead to jail and a fine of crores
    Online Gaming ਦੇ ਨਵੇਂ ਨਿਯਮ ਲਾਗੂ: Rules ਤੋੜਨ 'ਤੇ ਹੋਵੇਗੀ ਜੇਲ੍ਹ ਤੇ ਲੱਗੇਗਾ ਕਰੋੜਾਂ ਦਾ ਜੁਰਮਾਨਾ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • epfo  s big gift   withdraw pf money at any time  know the new
      EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ...
    • trump to visit china
      ਅਗਲੇ ਹਫ਼ਤੇ ਚੀਨ ਦੌਰੇ 'ਤੇ ਜਾਣਗੇ ਰਾਸ਼ਟਰਪਤੀ ਟਰੰਪ ! ਜਿਨਪਿੰਗ ਨਾਲ ਮੀਟਿੰਗ 'ਤੇ...
    • food manager fined rs 60 lakhs for calling worms in curd as saffron
      ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ...
    • 4 new labour codes implemented across the country
      ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ,...
    • keep rs 436 in your bank account  insurance cover
      ਸਾਵਧਾਨ! ਆਪਣੇ ਬੈਂਕ ਖਾਤੇ 'ਚ ਰੱਖੋ 436 ਰੁਪਏ, ਨਹੀਂ ਤਾਂ ਬੰਦ ਹੋ ਜਾਵੇਗਾ ਬੀਮਾ...
    • world s oil lifeline in danger prices feared to reach 200
      ਦੁਨੀਆ ਦੀ ਤੇਲ ਲਾਈਫਲਾਈਨ ’ਤੇ ਖਤਰਾ, ਕੀਮਤਾਂ 200 ਡਾਲਰ ਤੱਕ ਪਹੁੰਚਣ ਦਾ ਖਦਸ਼ਾ
    • gold prices may fall sharply prices may fall by 20 percent
      ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ, 20 ਫੀਸਦੀ ਤੱਕ ਡਿੱਗ ਸਕਦੇ ਹਨ...
    • historic salary hike under 8th pay commission meetings in states
      8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ...
    • 4 day rally halted  gold and silver prices fall
      4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ
    • profit in crisis
      ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ ਇਨ੍ਹਾਂ ਸੈਕਟਰਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +