Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    4:31:03 PM

  • heavy rain alert july 6 imd

    Rain Alert: 6 ਜੁਲਾਈ ਨੂੰ ਪਵੇਗਾ ਭਾਰੀ ਮੀਂਹ,...

  • heavy rain expected across punjab in july

    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ,...

  • rahul gandhi slams pm

    ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਘੇਰਿਆ, "ਟਰੰਪ...

  • big news regarding summer holidays

    ਗਰਮੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਖ਼ਬਰ ! ਸਿੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਦੇਸ਼ ਭਰ 'ਚ ਛਠ ਪੂਜਾ ਦਾ ਉਤਸ਼ਾਹ, ਹੋ ਸਕਦੈ 12,000 ਕਰੋੜ ਰੁਪਏ ਦਾ ਵਪਾਰ

BUSINESS News Punjabi(ਵਪਾਰ)

ਦੇਸ਼ ਭਰ 'ਚ ਛਠ ਪੂਜਾ ਦਾ ਉਤਸ਼ਾਹ, ਹੋ ਸਕਦੈ 12,000 ਕਰੋੜ ਰੁਪਏ ਦਾ ਵਪਾਰ

  • Edited By Harinder Kaur,
  • Updated: 06 Nov, 2024 11:41 AM
New Delhi
business of rs 12 000 crore in chhath puja
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - 5 ਨਵੰਬਰ ਭਾਵ ਅੱਜ ਤੋਂ ਸ਼ੁਰੂ ਹੋ ਕੇ 8 ਨਵੰਬਰ ਤੱਕ ਛੱਠ ਦਾ ਤਿਉਹਾਰ ਪੂਰੇ ਜੋਸ਼ ਨਾਲ ਮਨਾਇਆ ਜਾਵੇਗਾ। 4 ਦਿਨ ਤੱਕ ਚੱਲਣ ਵਾਲੇ ਇਸ ਤਿਉਹਾਰ ’ਚ ਪੂਰੇ ਭਾਰਤ, ਖਾਸ ਕਰ ਕੇ ਬਿਹਾਰ ਅਤੇ ਝਾਰਖੰਡ ਦੇ ਨਾਲ-ਨਾਲ ਵੱਖ-ਵੱਖ ਸੂਬਿਆਂ ’ਚ ਰਹਿਣ ਵਾਲੇ ਪੂਰਵਾਂਚਲੀ ਭਾਈਚਾਰਿਆਂ ਦੇ ਲੋਕਾਂ ਦੀ ਸ਼ਮੂਲੀਅਤ ਵੇਖੀ ਜਾਵੇਗੀ।

ਇਹ ਵੀ ਪੜ੍ਹੋ :    ਦੀਵਾਲੀ 'ਤੇ ਇਕ ਝਟਕੇ 'ਚ ਕਮਾਏ 9,00,23,23,77,970 ਰੁਪਏ, ਜਾਣੋ ਕਿਸ ਰਈਸ 'ਤੇ ਮਿਹਰਬਾਨ ਹੋਈ ਲਕਸ਼ਮੀ

ਛੱਠ ਪੂਜਾ ਦੀਆਂ ਰਸਮਾਂ ’ਚ ਔਰਤਾਂ, ਪੁਰਸ਼ਾਂ ਅਤੇ ਬੱਚਿਆਂ ਸਮੇਤ ਲੱਗਭਗ 15 ਕਰੋੜ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਕ ਅੰਦਾਜ਼ੇ ਅਨੁਸਾਰ ਇਨ੍ਹਾਂ 96 ਘੰਟਿਆਂ ’ਚ ਦੇਸ਼ ਦੇ ਅਰਥਚਾਰੇ ਨੂੰ 12,000 ਕਰੋੜ ਰੁਪਏ ਦਾ ਫਾਇਦਾ ਹੋ ਸਕਦਾ ਹੈ। ਕਨਫੈੱਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਸ (ਕੈਟ) ਦੀ ਰਿਪੋਰਟ ਅਨੁਸਾਰ ਛੱਠ ਪੂਜਾ ਦੇ ਮੌਕੇ ’ਤੇ ਪੂਰੇ ਦੇਸ਼ ’ਚ ਲੱਗਭਗ 12,000 ਕਰੋੜ ਰੁਪਏ ਦਾ ਵਪਾਰ ਹੋਵੇਗਾ, ਜੋ ਇਸ ਨੂੰ ਭਾਰਤ ਦੇ ਸਭ ਤੋਂ ਸੱਭਿਆਚਾਰਕ ਤੌਰ ’ਤੇ ਮਹੱਤਵਪੂਰਨ ਤਿਉਹਾਰਾਂ ’ਚੋਂ ਇਕ ਦੇ ਤੌਰ ’ਤੇ ਦਰਸਾਏਗਾ।

ਇਹ ਵੀ ਪੜ੍ਹੋ :    CBDT ਵਲੋਂ ਵੱਡੀ ਰਾਹਤ! ਟੈਕਸਦਾਤਿਆਂ ਦਾ ਮੁਆਫ਼ ਹੋ ਸਕਦਾ ਹੈ ਵਿਆਜ, ਬਸ ਇਨ੍ਹਾਂ ਸ਼ਰਤਾਂ ਨੂੰ ਕਰ ਲਓ ਪੂਰਾ

ਬਿਹਾਰ, ਝਾਰਖੰਡ ਜਾਂ ਫਿਰ ਦੇਸ਼ ਦੇ ਪੂਰਬੀ ਹਿੱਸਿਆਂ ’ਚ ਹੀ ਨਹੀਂ, ਸਗੋਂ ਦਿੱਲੀ ’ਚ ਵੀ ਛੱਠ ਪੂਜਾ ਨੂੰ ਕਾਫ਼ੀ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਂਦਾ ਹੈ। ਕਈ ਬਾਜ਼ਾਰ ਰਵਾਇਤੀ ਛੱਠ ਪੂਜਾ ਦੀਆਂ ਜ਼ਰੂਰੀ ਚੀਜ਼ਾਂ ਖਰੀਦਣ ਵਾਲੇ ਲੋਕਾਂ ਤੋਂ ਗੁਲਜ਼ਾਰ ਹਨ।

ਕੈਟ ਰਾਸ਼ਟਰੀ ਪ੍ਰਧਾਨ ਬੀ. ਸੀ. ਭਰਤੀਆ ਅਨੁਸਾਰ ਛੱਠ ਪੂਜਾ ਬਿਹਾਰ ਅਤੇ ਝਾਰਖੰਡ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼, ਦਿੱਲੀ, ਓਡਿਸ਼ਾ, ਪੱਛਮੀ ਬੰਗਾਲ, ਮਹਾਰਾਸ਼ਟਰ, ਰਾਜਸਥਾਨ, ਛੱਤੀਸਗੜ੍ਹ, ਵਿਦਰਭ ਅਤੇ ਮੱਧ ਪ੍ਰਦੇਸ਼ ’ਚ ਵੀ ਬੜੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਇਨ੍ਹਾਂ ਸੂਬਿਆਂ ’ਚ ਕਈ ਪੂਰਵਾਂਚਲੀ ਰਹਿੰਦੇ ਹਨ, ਜੋ ਸਥਾਨਕ ਅਰਥਚਾਰੇ ਨੂੰ ਹੁਲਾਰਾ ਦੇਣ ਦਾ ਕੰਮ ਕਰਦੇ ਹਨ। ਇਹ ਤਿਉਹਾਰ, ਜਿਸ ’ਚ ਡੁੱਬਦੇ ਅਤੇ ਚੜ੍ਹਦੇ ਸੂਰਜ ਦੋਵਾਂ ਦੀ ਪੂਜਾ ਸ਼ਾਮਲ ਹੈ, ਭਾਰਤੀ ਸੱਭਿਆਚਾਰ ਦੀ ਸਮਾਵੇਸ਼ੀ ਵਿਲੱਖਣਤਾ ਦਾ ਪ੍ਰਤੀਕ ਹੈ।

ਇਹ ਵੀ ਪੜ੍ਹੋ :     PENSION RULES : ਆ ਗਏ ਨਵੇਂ ਨਿਯਮ, ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਪੈਨਸ਼ਨ 'ਚ ਆਵੇਗੀ ਦਿੱਕਤ

ਕੈਟ ਅਨੁਸਾਰ ਵਾਂਸ ਦੀਆਂ ਟੋਕਰੀਆਂ, ਕੇਲੇ ਦੇ ਪੱਤੇ, ਗੰਨਾ, ਮਠਿਆਈਆਂ, ਫਲ ਅਤੇ ਸਬਜ਼ੀਆਂ (ਵਿਸ਼ੇਸ਼ ਤੌਰ ’ਤੇ ਨਾਰੀਅਲ, ਸੇਬ, ਕੇਲੇ ਅਤੇ ਹਰੀਆਂ ਸਬਜ਼ੀਆਂ) ਵਰਗੀਆਂ ਜ਼ਰੂਰੀ ਛੱਠ ਪੂਜਾ ਵਸਤਾਂ ਦੀ ਕਾਫ਼ੀ ਮੰਗ ਦੇਖਣ ਨੂੰ ਮਿਲ ਰਹੀ ਹੈ।

ਔਰਤਾਂ ਲਈ ਸਾੜ੍ਹੀ, ਲਹਿੰਗਾ-ਚੁੰਨੀ, ਸਲਵਾਰ-ਕੁੜਤਾ ਅਤੇ ਪੁਰਸ਼ਾਂ ਲਈ ਕੁੜਤਾ-ਪਜ਼ਾਮਾ, ਧੋਤੀ ਸਮੇਤ ਰਵਾਇਤੀ ਪਹਿਰਾਵੇ ਵੱਡੀ ਮਾਤਰਾ ’ਚ ਖਰੀਦੇ ਜਾ ਰਹੇ ਹਨ, ਜਿਸ ਨਾਲ ਸਥਾਨਕ ਵਪਾਰੀਆਂ ਅਤੇ ਲਘੂ ਉਦਯੋਗਾਂ ਨੂੰ ਲਾਭ ਹੋ ਰਿਹਾ ਹੈ।

ਇਹ ਵੀ ਪੜ੍ਹੋ :     30 ਹਜ਼ਾਰ ਫੁੱਟ ਦੀ ਉਚਾਈ 'ਤੇ ਜਹਾਜ਼ 'ਚੋਂ ਆਉਣ ਲੱਗੀਆਂ ਰਹੱਸਮਈ ਆਵਾਜ਼ਾਂ (Video)

ਇਹ ਵੀ ਪੜ੍ਹੋ :     Bank Holiday List: ਦੀਵਾਲੀ ਤੋਂ ਬਾਅਦ ਫਿਰ ਆ ਗਈਆਂ ਲਗਾਤਾਰ 4 ਛੁੱਟੀਆਂ, ਦੇਖੋ ਪੂਰੀ ਸੂਚੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Chhath Puja
  • Enthusiasm
  • Rs 12000 Crores
  • Trade
  • ਛਠ ਪੂਜਾ
  • ਉਤਸ਼ਾਹ
  • 12000 ਕਰੋੜ ਰੁਪਏ
  • ਵਪਾਰ

25,000 ਕਰੋੜ ਦੀ ਟੈਕਸ ਚੋਰੀ ਦਾ ਖੁਲਾਸਾ, ਧੋਖਾਧੜੀ ਵਾਲੀਆਂ 18,000 ਫਰਜ਼ੀ ਕੰਪਨੀਆਂ ਦੀ ਹੋਈ ਪਛਾਣ

NEXT STORY

Stories You May Like

  • 2 arrested with heroin and rs 12 000 in drug money
    ਹੈਰੋਇਨ ਅਤੇ 12,000 ਰੁਪਏ ਡਰੱਗ ਮਨੀ ਸਮੇਤ 2 ਜਣੇ ਕਾਬੂ
  • new india insurance company receives gst notice of rs 2 298 crore  shares fall
    ਸਰਕਾਰੀ ਬੀਮਾ ਕੰਪਨੀ ਨੂੰ ਮਿਲਿਆ 2,298 ਕਰੋੜ ਰੁਪਏ ਦਾ GST ਨੋਟਿਸ , ਸ਼ੇਅਰ ਡਿੱਗੇ
  • disadvantages of eating sugar
    ਜ਼ਿਆਦਾ ਮਾਤਰਾ 'ਚ ਕਰਦੇ ਹੋ ਖੰਡ ਦਾ ਸੇਵਨ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • punjab leads the country in n  a  s
    ਐੱਨ. ਏ. ਐੱਸ. ’ਚ ਪੰਜਾਬ ਦੇਸ਼ ਭਰ ’ਚੋਂ ਮੋਹਰੀ, ਮੰਤਰੀ ਹਰਜੋਤ ਬੈਂਸ ਨੇ ਪ੍ਰਗਟਾਈ ਖ਼ੁਸ਼ੀ
  • mahavatar narsimha promotion
    ‘ਮਹਾਵਤਾਰ ਨਰਸਿਮ੍ਹਾ’ ਨੇ ਦੇਸ਼ ਭਰ ’ਚ ਮੰਦਰਾਂ ਅਤੇ ਰੱਥ ਯਾਤਰਾਵਾਂ ਤੋਂ ਸ਼ੁਰੂ ਕੀਤੀ ਆਪਣੀ ਪ੍ਰਮੋਸ਼ਨ !
  • vastu shastra donate
    ਵਾਸਤੂ ਸ਼ਾਸਤਰ : ਸੂਰਜ ਡੁੱਬਣ ਤੋਂ ਬਾਅਦ ਇਨ੍ਹਾਂ ਚੀਜ਼ਾਂ ਦਾ ਨਾ ਕਰੋ ਦਾਨ, ਹੋ ਸਕਦੈ ਨੁਕਸਾਨ
  • 183 crore scam in punjab national bank
    ਪੰਜਾਬ ਨੈਸ਼ਨਲ ਬੈਂਕ 'ਚ 183 ਕਰੋੜ ਰੁਪਏ ਦਾ ਘੁਟਾਲਾ, ਮੈਨੇਜਰ ਗ੍ਰਿਫ਼ਤਾਰ
  • remittances at a record high indian diaspora sends home
    NRIs ਨੇ ਭਾਰਤ 'ਚ ਲਿਆਂਦਾ ਡਾਲਰਾਂ ਦਾ ਹੜ੍ਹ...! ਵਿਦੇਸ਼ੋਂ ਭੇਜੇ 11.63 ਲੱਖ ਕਰੋੜ ਰੁਪਏ
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
Trending
Ek Nazar
tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਵਪਾਰ ਦੀਆਂ ਖਬਰਾਂ
    • good news for indians working abroad
      ਵਿਦੇਸ਼ਾਂ 'ਚ ਕੰਮ ਕਰਨ ਵਾਲੇ ਭਾਰਤੀਆਂ ਲਈ ਖੁਸ਼ਖਬਰੀ! ਹੁਣ ਪੈਨਸ਼ਨ-ਗ੍ਰੈਚੁਟੀ ਦੇ...
    • government policy viral videos will be blocked content will be banned
      Government New Policy: ਵਾਇਰਲ ਵੀਡੀਓਜ਼ ਹੋਣਗੇ ਬਲਾਕ ਤੇ ਇਨ੍ਹਾਂ ਕੰਟੈਂਟ 'ਤੇ...
    • relief for borrowers  rbi has stopped these charges at the time of taking a loan
      Loan ਲੈਣ ਵਾਲਿਆਂ ਲਈ ਵੱਡੀ ਰਾਹਤ : RBI ਨੇ ਕਰਜ਼ਾ ਲੈਣ ਸਮੇਂ ਲੱਗਣ ਵਾਲੇ ਇਹ...
    • offer those who have children will get rs 1 2 lakh know full plan
      ਅਨੋਖੀ ਆਫ਼ਰ: ਬੱਚੇ ਪੈਦਾ ਕਰਨ ਵਾਲਿਆਂ ਨੂੰ ਮਿਲਣਗੇ 1.2 ਲੱਖ ਰੁਪਏ, ਜਾਣੋ ਪੂਰੀ...
    • lalit modi and vijay mallya held a grand gathering in london
      Lalit Modi ਤੇ Vijay Mallya ਨੇ ਲੰਡਨ 'ਚ ਕੀਤੀ ਸ਼ਾਨਦਾਰ Party, ਭਗੌੜੇ...
    • after 25 years microsoft said goodbye know why
      25 ਸਾਲਾਂ ਬਾਅਦ Microsoft ਨੇ ਕਿਹਾ ਅਲਵਿਦਾ, ਜਾਣੋ ਕਿਉਂ ਬੰਦ ਕੀਤਾ ਆਪਰੇਸ਼ਨ
    • vegetable prices have increased concerns
      ਸਬਜ਼ੀਆਂ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਵੀ...
    • ferrari owner had to pay rs 1 42 crore in tax
      Ferrari  'ਚ ਘੁੰਮਣਾ ਪਿਆ ਮਹਿੰਗਾ, ਮਾਲਕ ਨੂੰ ਦੇਣਾ ਪਿਆ 1.42 ਕਰੋੜ ਰੁਪਏ ਦਾ...
    • closing bell  sensex rises 193 points and nifty closes at 25 460
      Closing Bell: ਸੈਂਸੈਕਸ 'ਚ 193 ਅੰਕਾਂ ਦਾ ਵਾਧਾ ਤੇ ਨਿਫਟੀ 25,460 ਦੇ ਪੱਧਰ...
    • production will not stop with the return of chinese engineers foxconn
      ਚੀਨੀ ਇੰਜੀਨੀਅਰਾਂ ਦੇ ਵਾਪਸ ਜਾਣ ਨਾਲ ਨਹੀਂ ਰੁਕੇਗਾ ਨਿਰਮਾਣ, Foxconn ਨੇ ਖਿੱਚੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +