Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:09:37 PM

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਬੰਗਲਾਦੇਸ਼ ਬਿਜ਼ਨੈੱਸ ਅਪਡੇਟ, 12 ਸਾਲਾਂ  ਦੀ ਮਹਿੰਗਾਈ ’ਤੇ, ਵਿੱਤੀ ਸੰਸਥਾਨਾਂ ਦੇ ਅਸਤੀਫੇ ਜਾਰੀ

BUSINESS News Punjabi(ਵਪਾਰ)

ਬੰਗਲਾਦੇਸ਼ ਬਿਜ਼ਨੈੱਸ ਅਪਡੇਟ, 12 ਸਾਲਾਂ  ਦੀ ਮਹਿੰਗਾਈ ’ਤੇ, ਵਿੱਤੀ ਸੰਸਥਾਨਾਂ ਦੇ ਅਸਤੀਫੇ ਜਾਰੀ

  • Edited By Sunaina,
  • Updated: 14 Aug, 2024 02:37 PM
Business
business update  12 years inflation  resignations from financial institutions
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ- ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼, ਜੋ ਕਿ ਜੁਲਾਈ ਤੋਂ ਵੱਡੀ ਸਿਆਸੀ ਅਸਥਿਰਤਾ ਨਾਲ ਜੂਝ ਰਿਹਾ ਹੈ, ਨੇ ਸੱਤਾ ’ਚ ਤਖ਼ਤਾਪਲਟ ਦੇਖਿਆ ਹੈ। ਹੁਣ ਇਸ ਦਾ ਵਿੱਤੀ ਮੋਰਚੇ ’ਤੇ ਵੀ ਭਾਰੀ ਸੱਟ ਦੇਖਣ ਨੂੰ ਮਿਲ ਰਹੀ ਹੈ। ਜੁਲਾਈ ’ਚ, ਬੰਗਲਾਦੇਸ਼ ’ਚ ਮਹਿੰਗਾਈ ਦਰ ਨੇ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਅਤੇ ਇਕ ਨਵੀਂ ਉੱਚਾਈ 'ਤੇ ਪਹੁੰਚ ਗਈ ਹੈ। ਬੰਗਲਾਦੇਸ਼ ਜੁਲਾਈ 'ਚ ਪ੍ਰਚੂਨ ਮਹਿੰਗਾਈ ਦਰ 11.66 ਫੀਸਦੀ 'ਤੇ ਪਹੁੰਚ ਗਈ, ਜੋ 12 ਸਾਲਾਂ 'ਚ ਇਸ ਦਾ ਸਭ ਤੋਂ ਉੱਚਾ ਪੱਧਰ ਹੈ।

ਖੁਰਾਕੀ ਮਹਿੰਗਾਈ ਦਰ ’ਚ ਉਛਾਲ ਬੰਗਲਾਦੇਸ਼ ’ਚ ਮਹਿੰਗਾਈ ਦਰ  ਚੜ੍ਹਣ ਦਾ ਕਾਰਨ

ਬੰਗਲਾਦੇਸ਼ ਦੇ ਸਥਾਨਕ ਅਖਬਾਰ ‘ਦਿ ਢਾਕਾ ਟ੍ਰਿਬਿਊਨ’ ਨੇ ਲਿਖਿਆ ਹੈ ਕਿ ਜੁਲਾਈ 'ਚ ਖਾਣ-ਪੀਣ ਵਾਲੀਆਂ ਵਸਤਾਂ ਦੀ ਮਹਿੰਗਾਈ ਦਰ ’ਚ ਵਾਧੇ ਕਾਰਨ ਪ੍ਰਚੂਨ ਮਹਿੰਗਾਈ ਦਰ 12 ਸਾਲਾਂ 'ਚ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ ਅਤੇ ਇਸ ਤੋਂ ਪਹਿਲਾਂ ਮਈ 'ਚ ਪ੍ਰਚੂਨ ਮਹਿੰਗਾਈ ਦਰ ਦਾ ਉੱਚ ਪੱਧਰ 9.94 ਸੀ। ਜੁਲਾਈ ’ਚ ਖੁਰਾਕੀ ਮਹਿੰਗਾਈ ਦਰ 14.10 ਫੀਸਦੀ ਦੇ ਰਿਕਾਰਡ ਪੱਧਰ 'ਤੇ ਰਹੀ, ਜਦਕਿ ਗੈਰ-ਖੁਰਾਕ ਵਸਤੂਆਂ ਦੀ ਮਹਿੰਗਾਈ ਦਰ 9.68 ਫੀਸਦੀ ਰਹੀ। ਇਸ ਤੋਂ ਪਹਿਲਾਂ ਜੂਨ ਮਹੀਨੇ ’ਚ ਦੋਵੇਂ 10.42 ਫੀਸਦੀ ਅਤੇ 9.15 ਫੀਸਦੀ 'ਤੇ ਸਨ। ਇਹ ਅੰਕੜਾ ਬਿਊਰੋ ਆਫ ਸਟੈਟਿਸਟਿਕਸ ਵੱਲੋਂ ਜਾਰੀ ਅੰਕੜਿਆਂ ਦੇ ਹਵਾਲੇ ਨਾਲ ਜਾਰੀ ਕੀਤਾ ਗਿਆ ਹੈ।

ਬੰਗਲਾਦੇਸ਼ ਦੇ ਕੇਂਦਰੀ ਬੈਂਕ ਅਤੇ ਫਾਇਨੈਂਸ਼ੀਅਲ ਇੰਟੈਲੀਜੈਂਸ ਯੂਨਿਟ ’ਚ ਤਾਬੜਤੋੜ  ਅਸਤੀਫੇ

ਇਕ ਹਫਤੇ ਤੋਂ ਲਗਭਗ ਸਾਰੇ ਸਰਕਾਰੀ ਅਤੇ ਵਿੱਤੀ ਸੰਚਾਲਨ ਬੰਦ ਹੋਣ ਕਾਰਨ ਬੰਗਲਾਦੇਸ਼ ਦੀਆਂ ਆਰਥਿਕ ਸੰਸਥਾਵਾਂ ਵਿਚ ਲਗਾਤਾਰ ਹਲਚਲ ਮਚ ਗਈ ਹੈ। ਤਾਜ਼ਾ ਅਪਡੇਟ 'ਚ ਬੰਗਲਾਦੇਸ਼ ਬੈਂਕ ਦੇ ਗਵਰਨਰ ਦੇ ਅਸਤੀਫੇ ਤੋਂ ਬਾਅਦ ਕੇਂਦਰੀ ਬੈਂਕ ਦੇ ਸਲਾਹਕਾਰ ਅਬੂ ਫਰਾਹ ਮੁਹੰਮਦ ਨਾਸਿਰ ਨੇ ਵੀ ਅਸਤੀਫਾ ਦੇ ਦਿੱਤਾ ਹੈ। ਨਾਲ ਹੀ ਦੋ ਡਿਪਟੀ ਗਵਰਨਰ ਕਾਜ਼ੀ ਸੈਦੁਰ ਰਹਿਮਾਨ ਅਤੇ ਮੁਹੰਮਦ ਖੁਰਸ਼ੀਦ ਆਲਮ ਨੇ ਅਸਤੀਫਾ ਦੇ ਦਿੱਤਾ ਹੈ। ਫਾਈਨੈਂਸ਼ੀਅਲ ਇੰਟੈਲੀਜੈਂਸ ਯੂਨਿਟ ਬੰਗਲਾਦੇਸ਼ (BFUI) ਦੇ ਮੁਖੀ ਮਸੂਦ ਬਿਸਵਾਸ ਨੇ ਵੀ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ਨੇ ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਦੇ ਹੁਕਮਾਂ ਤੋਂ ਬਾਅਦ ਆਪਣੇ ਅਸਤੀਫੇ ਦੇ ਦਿੱਤੇ ਹਨ। ਪਿਛਲੇ ਹਫਤੇ ਸ਼ੁੱਕਰਵਾਰ ਨੂੰ ਬੰਗਲਾਦੇਸ਼ ਬੈਂਕ ਦੇ ਗਵਰਨਰ ਅਬਦੁਰ ਰਊਫ ਤਾਲੁਕਦਾਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਸੀ।

ਬੰਗਲਾਦੇਸ਼  ਕਿਹੋ  ਜਿਹੀ ਹੈ ਐੱਫ.ਐੱਮ.ਸੀ.ਜੀ. ਕੰਪਨੀਆਂ ਦੀ ਹਾਲਤ?

ਬੰਗਲਾਦੇਸ਼ ’ਚ ਕਾਰੋਬਾਰ ਕਰ ਰਹੀਆਂ ਭਾਰਤੀ ਐੱਫ.ਐੱਮ.ਸੀ.ਜੀ. ਕੰਪਨੀਆਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦਾ ਕਾਰੋਬਾਰ ਹੌਲੀ-ਹੌਲੀ ਆਮ ਵਾਂਗ ਹੋ ਰਿਹਾ ਹੈ। ਕਈ ਭਾਰਤੀ ਐੱਫ.ਐੱਮ.ਸੀ.ਜੀ. ਕੰਪਨੀਆਂ ਦਾ ਵੀ ਬੰਗਲਾਦੇਸ਼ ’ਚ ਕਾਰੋਬਾਰ ਹੈ, ਜਿਸ ’ਚ ਬ੍ਰਿਟੇਨਿਆ, ਗੋਦਰੇਜ ਕੰਜ਼ਿਊਮਰ ਪ੍ਰੋਡਕਟਸ, ਮੈਰੀਕੋ, ਡਾਬਰ, ਇਮਾਮੀ ਅਤੇ ਪਿਡੀਲਾਈਟ ਇੰਡਸਟਰੀਜ਼ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਡੋਮਿਨੋਜ਼ ਪੀਜ਼ਾ ਚੇਨ ਚਲਾਉਣ ਵਾਲੀ ਕੰਪਨੀ ਜੁਬੀਲੈਂਟ ਫੂਡਵਰਕਸ ਲਿਮਟਿਡ (ਜੇ.ਐੱਫ.ਐੱਲ.) ਦੇ ਵੀ ਬੰਗਲਾਦੇਸ਼ ’ਚ ਲਗਭਗ 30 ਸਟੋਰ ਹਨ।

ਕੀ ਕਹਿੰਦਾ ਹੈ ਮੈਰੀਕੋ

ਮੈਰੀਕੋ ਨੇ ਕਿਹਾ ਹੈ ਕਿ ਉਸ ਦੀਆਂ ਨਿਰਮਾਣ ਇਕਾਈਆਂ ਨੇ 11 ਅਗਸਤ ਨੂੰ ਆਮ ਕੰਮ ਸ਼ੁਰੂ ਕਰ ਦਿੱਤਾ ਸੀ। ਕੰਪਨੀ ਮੁਤਾਬਕ ਬਾਜ਼ਾਰ 'ਚ ਸੰਚਾਲਨ ਦੀ ਸਥਿਤੀ 'ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਇਸ ਦੇ ਰਿਟੇਲ ਕਰਮਚਾਰੀਆਂ ਅਤੇ ਵਿਤਰਕਾਂ ਦੇ ਵੱਡੇ ਹਿੱਸੇ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਮੈਰੀਕੋ ਦੇ ਕੌਮਾਂਤਰੀ ’ਚ ਬੰਗਲਾਦੇਸ਼ ਦੀ ਹਿੱਸੇਦਾਰੀ 44 ਫੀਸਦੀ ਤੱਕ ਹੈ। ਇਸ ਦੀਆਂ ਦੋ ਫੈਕਟਰੀਆਂ ਅਤੇ ਪੰਜ ਡਿਪੂ ਹਨ। ਸਾਲ 1999 ’ਚ, ਇਸ ਨੇ ਇਕ ਸਹਾਇਕ ਕੰਪਨੀ ਮੈਰੀਕੋ ਬੰਗਲਾਦੇਸ਼ ਦਾ ਗਠਨ ਕੀਤਾ ਸੀ ਜੋ ਉਥੋਂ ਦੇ ਸਟਾਕ ਐਕਸਚੇਂਜਾਂ ’ਚ ਇਕ ਸੂਚੀਬੱਧ ਸੰਸਥਾ ਵੀ ਹੈ।

ਕੀ ਕਿਹਾ ਡਾਬਰ ਇੰਡੀਆ ਨੇ

ਡਾਬਰ ਇੰਡੀਆ ਨੇ ਇਹ ਵੀ ਕਿਹਾ ਕਿ ਉਸ ਦੀਆਂ ਫੈਕਟਰੀਆਂ ਅਤੇ ਸਟਾਕ ਰੱਖਣ ਵਾਲੇ ਵਪਾਰੀ ਹੁਣ ਆਮ ਕਾਰੋਬਾਰ ਕਰ ਰਹੇ ਹਨ। ਡਾਬਰ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਮੋਹਿਤ ਮਲਹੋਤਰਾ ਨੇ ਕਿਹਾ ਕਿ ਅਸੀਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਆਮ ਸਥਿਤੀ ਨੂੰ ਬਹਾਲ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ, ਸੰਚਾਲਨ ਜਲਦੀ ਹੀ ਪੂਰੀ ਤਰ੍ਹਾਂ ਚਾਲੂ ਹੋ ਜਾਵੇਗਾ। ਉਸ ਨੇ ਕਿਹਾ ਕਿ ਬੰਗਲਾਦੇਸ਼ ਡਾਬਰ ਦੇ ਏਕੀਕ੍ਰਿਤ ਮਾਲੀਏ ’ਚ 1 ਫੀਸਦੀ ਤੋਂ ਘੱਟ ਅਤੇ ਇਸ ਦੇ ਲਾਭ ’ਚ 0.5 ਫੀਸਦੀ ਦਾ ਯੋਗਦਾਨ ਪਾਉਂਦਾ ਹੈ। ਭਾਰਤੀ ਕੰਪਨੀ ਇਮਾਮੀ ਦੀ ਬੰਗਲਾਦੇਸ਼ ’ਚ ਮੌਜੂਦਗੀ ਵੀ ਹੈ ਪਰ ਇਹ ਆਕਾਰ ’ਚ ਛੋਟੀ ਹੈ। ਬੰਗਲਾਦੇਸ਼ ਇਮਾਮੀ ਦੇ ਕੁੱਲ ਏਕੀਕ੍ਰਿਤ ਮਾਲੀਏ ’ਚ ਲਗਭਗ ਚਾਰ ਫੀਸਦੀ ਯੋਗਦਾਨ ਪਾਉਂਦਾ ਹੈ।

ਅੰਤ੍ਰਿਮ  ਸਰਕਾਰ ਦੇ ਗਠਨ ਪਿੱਛੋਂ ਸਥਿਤੀ ਕੰਟ੍ਰੋਲ ’ਚ ਆ ਰਹੀ

ਬੰਗਲਾਦੇਸ਼ ’ਚ ਪਿਛਲੇ ਹਫ਼ਤੇ ਅੰਤ੍ਰਿਮ ਸਰਕਾਰ ਦੇ ਗਠਨ ਤੋਂ ਬਾਅਦ ਸਥਿਤੀ ਹੌਲੀ-ਹੌਲੀ ਕਾਬੂ ’ਚ ਆ ਰਹੀ ਹੈ। ਹੁਣ ਬੰਗਲਾਦੇਸ਼ ’ਚ ਅੰਤ੍ਰਿਮ ਸਰਕਾਰ ਦੇ ਮੁਖੀ ਮੁਹੰਮਦ ਯੂਨਸ ਹਨ, ਜੋ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੇ ਨੇਤਾ ਹਨ ਅਤੇ ਦੇਸ਼ 'ਤੇ ਰਾਜ ਕਰ ਰਹੇ ਹਨ। ਹਾਲਾਂਕਿ ਬੰਗਲਾਦੇਸ਼ 'ਚ ਜੁਲਾਈ ਤੋਂ ਭੱਖ ਰਹੀ ਅੱਗ ਕਾਰਨ ਸ਼ੇਖ ਹਸੀਨਾ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਅਤੇ ਦੇਸ਼ ਛੱਡਣਾ ਪਿਆ ਸੀ।

ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਨੇ 15 ਅਗਸਤ ਦੀ ਰਾਸ਼ਟਰੀ ਛੁੱਟੀ ਨੂੰ ਰੱਦ ਕਰ ਦਿੱਤਾ ਹੈ। ਸਲਾਹਕਾਰ ਕੌਂਸਲ ਦੀ ਮੀਟਿੰਗ ’ਚ 15 ਅਗਸਤ ਦੀ ਛੁੱਟੀ ਰੱਦ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਪਿਤਾ ਅਤੇ ਦੇਸ਼ ਦੇ ਸੰਸਥਾਪਕ ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ ਦੀ 15 ਅਗਸਤ ਨੂੰ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਸ ਦਿਨ ਬੰਗਲਾਦੇਸ਼ ’ਚ ਰਾਸ਼ਟਰੀ ਛੁੱਟੀ ਸੀ।

ਜਾਣੋ ਬੰਗਲਾਦੇਸ਼ ਦਾ ਪੂਰਾ ਮਾਮਲਾ

ਜੁਲਾਈ ’ਚ, ਬੰਗਲਾਦੇਸ਼ ’ਚ ਇਕ ਦੇਸ਼ ਪੱਧਰੀ ਵਿਦਿਆਰਥੀ ਅੰਦੋਲਨ ਨੇ ਆਰਥਿਕ ਸਰਗਰਮੀਆਂ ਨੂੰ ਪ੍ਰਭਾਵਿਤ ਕੀਤਾ ਅਤੇ ਸਰਕਾਰੀ ਨੌਕਰੀਆਂ ’ਚ ਰਿਜ਼ਰਵੇਸ਼ਨ ਖਿਲਾਫ ਪ੍ਰਦਰਸ਼ਨ  ਕਰ ਰਹੇ ਪ੍ਰਦਰਨਸ਼ਕਾਰੀਆਂ  ਨੇ ਵੀ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਦੇ ਅਸਤੀਫੇ ਦੀ ਮੰਗ ਕੀਤੀ। ਅਗਸਤ ਦੇ ਸ਼ੁਰੂ ਵਿਚ ਇਹ ਵਿਰੋਧ ਹਿੰਸਕ ਹੋ ਗਿਆ, ਜਿਸ ਤੋਂ ਬਾਅਦ ਹਸੀਨਾ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਦੇਸ਼ ਛੱਡਣਾ ਪਿਆ। ਬੰਗਲਾਦੇਸ਼ ਅਗਸਤ ਦੇ ਪਹਿਲੇ ਹਫ਼ਤੇ ਘਰੇਲੂ ਹਿੰਸਾ ਦੀ ਮਾਰ ਹੇਠ ਆਇਆ ਸੀ। ਸਰਕਾਰ ਵਿਰੋਧੀ ਪ੍ਰਦਰਸ਼ਨ ਹਿੰਸਕ ਹੋ ਜਾਣ ਤੋਂ ਬਾਅਦ ਸਾਰੇ ਕਾਰੋਬਾਰੀ ਕੰਮ ਠੱਪ ਹੋ ਗਏ।

ਬੰਗਲਾਦੇਸ਼ ’ਚ 5 ਅਗਸਤ ਨੂੰ ਸ਼ੇਖ ਹਸੀਨਾ ਦੀ ਸਰਕਾਰ ਡਿੱਗਣ ਤੋਂ ਬਾਅਦ ਦੇਸ਼ ਭਰ ’ਚ ਭੜਕੀ ਹਿੰਸਾ ਦੀਆਂ ਘਟਨਾਵਾਂ ’ਚ 230 ਤੋਂ ਵੱਧ ਲੋਕ ਮਾਰੇ ਗਏ ਸਨ। ਇਸ ਕਾਰਨ ਇਨ੍ਹਾਂ ਪ੍ਰਦਰਸ਼ਨਾਂ ’ਚ ਮਰਨ ਵਾਲਿਆਂ ਦੀ ਗਿਣਤੀ 560 ਹੋ ਗਈ ਹੈ। ਪੂਰੀ ਦੁਨੀਆ ਨੇ ਦੇਖਿਆ ਕਿ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਚ ਦਾਖਲ ਹੋ ਕੇ ਭੰਨ-ਤੋੜ, ਅੱਗਜ਼ਨੀ ਅਤੇ ਲੁੱਟਮਾਰ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ। ਇਸ ਸਿਆਸੀ ਚੁੱਕ-ਥੱਲ ਕਾਰਨ ਕਈ ਦਿਨਾਂ ਤੱਕ ਕਰਫਿਊ ਲਗਾਇਆ ਗਿਆ ਅਤੇ ਇੰਟਰਨੈੱਟ ਬੰਦ ਰਿਹਾ, ਜਿਸ ਤੋਂ ਬਾਅਦ ਬੰਗਲਾਦੇਸ਼ ਸੁਰਖੀਆਂ 'ਚ ਰਿਹਾ।

  • Bangladesh
  • Retail
  • Business
  • Jagbani
  • ਬੰਗਲਾਦੇਸ਼
  • ਪ੍ਰਚੂਨ
  • ਕਾਰੋਬਾਰ
  • ਜਗਬਾਣੀ

ਹਰ ਮਹੀਨੇ 30000 ਰੁਪਏ ਜਮ੍ਹਾ ਕਰ ਮਿਲਣਗੇ 5 ਕਰੋੜ! ਹੈਰਾਨ ਨਾ ਹੋਵੇ, ਇਹ ਫਾਰਮੂਲਾ ਬਣਾਵੇਗਾ ਕਰੋੜਪਤੀ!

NEXT STORY

Stories You May Like

  • imf cuts bangladesh growth outlook  raises inflation forecast
    IMF ਨੇ ਬੰਗਲਾਦੇਸ਼ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ, ਮਹਿੰਗਾਈ ਵਧਣ ਦਾ ਜਤਾਇਆ ਖ਼ਦਸ਼ਾ
  • chinese firecrackers worth over 12 crore seized at chennai port
    ਚੇਨਈ ਬੰਦਰਗਾਹ 'ਤੇ ਵੱਡੀ ਕਾਰਵਾਈ! 12 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਚੀਨੀ ਪਟਾਕੇ ਜ਼ਬਤ
  • fuel crisis
    ਬਾਲਣ ਸੰਕਟ ਕਾਰਨ ਆਰਥਿਕ ਸੁਧਾਰ ਪ੍ਰਭਾਵਿਤ, ਬੰਗਲਾਦੇਸ਼ 'ਚ ਮਹਿੰਗਾਈ ਵਧਣ ਦੀ ਸੰਭਾਵਨਾ
  • inequality rises in bangladesh due to inflation
    ਵਿਸ਼ਵ ਬੈਂਕ ਦੀ ਚਿਤਾਵਨੀ: ਮਹਿੰਗਾਈ, ਬੇਰੁਜ਼ਗਾਰੀ ਤੇ ਊਰਜਾ ਸੰਕਟ ਕਾਰਨ ਬੰਗਲਾਦੇਸ਼ 'ਚ ਵਧੀ ਅਸਮਾਨਤਾ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • pakistan tops the list for cyber financial fraud in asia
    ਏਸ਼ੀਆ 'ਚ ਸਾਈਬਰ ਵਿੱਤੀ ਧੋਖਾਧੜੀ ਵਿੱਚ ਪਾਕਿਸਤਾਨ ਸਿਖਰ 'ਤੇ: IMF ਤੇ ਵਿਸ਼ਵ ਬੈਂਕ ਦੀ ਰਿਪੋਰਟ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • change is coming in the prices of gold  big prediction about the prices
      Gold ਦੀਆਂ ਕੀਮਤਾਂ 'ਚ ਆਉਣ ਵਾਲਾ ਹੈ ਵੱਡਾ ਬਦਲਾਅ, ਮਾਹਰਾ ਨੇ ਕੀਮਤਾਂ ਨੂੰ ਲੈ...
    • liquor  honey and kiwi will become cheaper from october 20
      20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20...
    • crude oil crosses 110 petrol and diesel will become expensive in india
      ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ ਮਹਿੰਗਾ ਹੋ ਜਾਵੇਗਾ...
    • 300 chinese nationals arrested for copper theft
      Copper ਚੋਰੀ ਕਰਨ ਦੇ ਦੋਸ਼ 'ਚ 300 ਤੋਂ ਵਧ ਚੀਨੀ ਨਾਗਰਿਕ ਗ੍ਰਿਫ਼ਤਾਰ
    • animal fodder in biscuits detergent in milk fssai 3 companies
      ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼ ! FSSAI ਨੇ 3 ਕੰਪਨੀਆਂ...
    • all competitors including starlink welcome  indian laws must
      Starlink ਸਮੇਤ ਸਾਰੇ ਮੁਕਾਬਲੇਬਾਜ਼ਾਂ ਦਾ ਸਵਾਗਤ; ਭਾਰਤੀ ਕਾਨੂੰਨਾਂ ਦੀ ਪਾਲਣਾ...
    •    o s dream a new direction
      ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
    • thailand car market
      ਥਾਈਲੈਂਡ ਦੀ ਕਾਰ ਮਾਰਕੀਟ 'ਚੋਂ ਖ਼ਤਮ ਹੋਇਆ ਜਾਪਾਨ ਦਾ ਦਬਦਬਾ ! ਚੀਨ ਨੇ ਕੀਤਾ...
    • medicine worth rs 200 being sold for rs 4 500 a big game in mrp
      ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +