ਨਵੀਂ ਦਿੱਲੀ - ਵਿੱਤੀ ਸੰਕਟ ਨਾਲ ਜੂਝ ਰਹੇ ਐਜੂਟੈੱਕ ਸਟਾਰਟਅੱਪ ਬਾਇਜੂ ਨੇ ਆਪਣੇ 292 ਟਿਊਸ਼ਨ ਸੈਂਟਰਾਂ ’ਚੋਂ 30 ਨੂੰ ਬੰਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਈ-ਕਾਮਰਸ ਪਲੇਟਫਾਰਮ ’ਤੇ ਚੜ੍ਹਿਆ ਆਮ ਚੋਣਾਂ ਦਾ ਬੁਖ਼ਾਰ, ਖੂਬ ਵਿਕ ਰਹੇ ਸਿਆਸੀ ਪਾਰਟੀਆਂ ਨਾਲ ਜੁੜੇ ਉਤਪਾਦ
ਬਾਇਜੂ ਦੀ ਮੂਲ ਕੰਪਨੀ ਥਿੰਕ ਐਂਡ ਲਰਨ ਨੇ ਇਕ ਬਿਆਨ ’ਚ ਕਿਹਾ ਕਿ ਬਾਇਜੂ ਨੇ ਲਾਗਤ ’ਚ ਕਟੌਤੀ ਦੇ ਯਤਨਾਂ ਦੇ ਹਿੱਸੇ ਵਜੋਂ ਇਨ੍ਹਾਂ ਟਿਊਸ਼ਨ ਸੈਂਟਰਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਕੰਪਨੀ ਨੇ ਆਪਣੇ ਸੰਚਾਲਨ ਦੇ ਤੀਜੇ ਸਾਲ ’ਚ ਜ਼ਿਆਦਾਤਰ ਸੈਂਟਰਾਂ ਨੂੰ ਮੁਨਾਫੇ ’ਚ ਲਿਆਉਣ ਦਾ ਟੀਚਾ ਰੱਖਿਆ ਹੈ। ਸਟਾਰਟਅਪ ਨੇ ਆਪਣੇ ਬੈਂਗਲੁਰੂ ਸਥਿਤ ਹੈੱਡਕੁਆਰਟਰ ਨੂੰ ਛੱਡ ਕੇ ਹੋਰ ਸਾਰੇ ਦਫਤਰ ਬੰਦ ਕਰ ਦਿੱਤੇ ਹਨ ਅਤੇ ਕਰਮਚਾਰੀਆਂ ਨੂੰ ਅਣਮਿੱਥੇ ਸਮੇਂ ਲਈ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : Paytm-Flipkart ਛੱਡਣ ਵਾਲੇ ਲੋਕਾਂ ਨੇ ਦੇਸ਼ ਨੂੰ ਦਿੱਤੇ 22 ਸਟਾਰਟਅੱਪਸ, 2,500 ਨੂੰ ਦਿੱਤੇ ਰੁਜ਼ਗਾਰ
ਇਹ ਵੀ ਪੜ੍ਹੋ : ਭਾਜਪਾ ਨੇ ਨਿਫਟੀ, ਸੈਂਸੈਕਸ ਕੰਪਨੀਆਂ ਦੁਆਰਾ ਖਰੀਦੇ ਗਏ 81% ਚੋਣ ਬਾਂਡ ਨੂੰ ਕਰਵਾਇਆ ਕੈਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਕਾਰਡ ਭਾਅ ’ਤੇ ਮੈਚਿਓਰ ਹੋ ਰਿਹਾ ਤੀਜਾ ਸਾਵਰੇਨ ਗੋਲਡ ਬਾਂਡ
NEXT STORY