Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    12:19:58 PM

  • us citizenship revoked

    ਪੰਜਾਬੀ ਵਿਅਕਤੀ ਸਮੇਤ 25 ਲੋਕਾਂ ਦੀ ਅਮਰੀਕੀ...

  • vidhan sabha  manpreet ayali  bandi singh

    ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ...

  • cm vijay actress trisha comment dmk leader arrest

    CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ...

  • 2 isi modules exposed 9 terrorists arrested

    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕੈਫੇ ਬਿਜ਼ਨੈੱਸ ’ਚ ਉਤਰ ਸਕਦੀ ਹੈ ਕੋਕਾ ਕੋਲਾ, CCD ’ਚ ਹਿੱਸਾ ਖਰੀਦਣ ਲਈ ਦੁਬਾਰਾ ਹੋ ਸਕਦੀ ਹੈ ਗੱਲਬਾਤ

BUSINESS News Punjabi(ਵਪਾਰ)

ਕੈਫੇ ਬਿਜ਼ਨੈੱਸ ’ਚ ਉਤਰ ਸਕਦੀ ਹੈ ਕੋਕਾ ਕੋਲਾ, CCD ’ਚ ਹਿੱਸਾ ਖਰੀਦਣ ਲਈ ਦੁਬਾਰਾ ਹੋ ਸਕਦੀ ਹੈ ਗੱਲਬਾਤ

  • Updated: 20 Aug, 2019 09:53 AM
New Delhi
café cola may be down in business  coca cola talks again to buy ccd
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਦੇਸ਼ ਦੀ ਸਭ ਤੋਂ ਵੱਡੀ ਕਾਫ਼ੀ ਚੇਨ ਕੈਫੇ ਕਾਫ਼ੀ ਡੇਅ (ਸੀ. ਸੀ. ਡੀ.) ਅਤੇ ਅਮਰੀਕੀ ਬਿਵਰੇਜਿਜ਼ ਨਿਰਮਾਤਾ ਕੰਪਨੀ ਕੋਕਾ ਕੋਲਾ ਵਿਚਾਲੇ ਡੀਲ ਹੋਣੀ ਸੀ। ਖਬਰਾਂ ਮੁਤਾਬਕ ਕੋਕਾ ਕੋਲਾ ਨੇ ਸੀ. ਸੀ. ਡੀ. ’ਚ ਹਿੱਸੇਦਾਰੀ ਖਰੀਦਣ ’ਚ ਦਿਲਚਸਪੀ ਵਿਖਾਈ ਸੀ। ਹੁਣ ਇਕ ਵਾਰ ਫਿਰ ਕੈਫੇ ਕਾਫ਼ੀ ਡੇਅ ਕੋਕਾ ਕੋਲਾ ਨੂੰ ਸੀ. ਸੀ. ਡੀ. ਚੇਨ ’ਚ ਹਿੱਸੇਦਾਰੀ ਵੇਚਣ ਲਈ ਦੁਬਾਰਾ ਗੱਲਬਾਤ ਸ਼ੁਰੂ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਨਾਲ ਗਰੁੱਪ ’ਤੇ ਕਰਜ਼ੇ ਦਾ ਬੋਝ ਹੋਰ ਘਟਾਉਣ ’ਚ ਮਦਦ ਮਿਲੇਗੀ।

ਸੀ. ਸੀ. ਡੀ. ਦੇ ਫਾਊਂਡਰ ਵੀ. ਜੀ. ਸਿੱਧਾਰਥ ਆਪਣੀ ਕਾਫ਼ੀ ਚੇਨ ਨੂੰ ਵੇਚਣ ਲਈ ਕੋਕਾ ਕੋਲਾ ਨਾਲ 8-10 ਹਜ਼ਾਰ ਕਰੋਡ਼ ਰੁਪਏ ਜੁਟਾਉਣ ਦੀ ਉਮੀਦ ’ਚ ਸਨ। ਦੱਸਿਆ ਜਾ ਰਿਹਾ ਹੈ ਕਿ ਸੀ. ਸੀ. ਡੀ. ’ਤੇ 4,970 ਕਰੋਡ਼ ਰੁਪਏ ਦਾ ਕਰਜ਼ਾ ਹੈ।

ਕੋਕਾ ਕੋਲਾ ਦੇਸ਼ ’ਚ ਤੇਜ਼ੀ ਨਾਲ ਵਧ ਰਹੇ ਕੈਫੇ ਬਿਜ਼ਨੈੱਸ ’ਚ ਪੈਰ ਜਮਾਉਣਾ ਚਾਹੁੰਦੀ ਹੈ ਕਿਉਂਕਿ ਕਾਰਬੋਨੇਟਿਡ ਡਰਿੰਕ ਦੇ ਉਸ ਦੇ ਮੁੱਖ ਬਿਜ਼ਨੈੱਸ ’ਚ ਸੁਸਤੀ ਬਣੀ ਹੋਈ ਹੈ। ਇਸ ਡੀਲ ਨਾਲ ਕਾਫ਼ੀ ਡੇਅ ਗਰੁੱਪ ਦੀ ਵੈਲਿਊ ਵਧੇਗੀ। ਦੱਸਣਯੋਗ ਹੈ ਕਿ ਕੈਫੇ ਕਾਫ਼ੀ ਡੇਅ ਚੇਨ 23 ਸਾਲ ਪਹਿਲਾਂ ਬੈਂਗਲੁਰੂ, ਕਰਨਾਟਕ ’ਚ ਸ਼ੁਰੂ ਹੋਈ ਸੀ। ਕਾਫ਼ੀ ਡੇਅ ਇੰਟਰਪ੍ਰਾਈਜ਼ਿਜ਼ ਲਿਮਟਿਡ ਦੀ ਸਹਾਇਕ ਕੰਪਨੀ ਕਾਫ਼ੀ ਡੇਅ ਗਲੋਬਲ ਲਿਮਟਿਡ ਇਸ ਨੂੰ ਚਲਾਉਂਦੀ ਹੈ। ਮਾਰਚ 2019 ਤੱਕ ਭਾਰਤ ’ਚ ਸੀ. ਸੀ. ਡੀ. ਦੇ 1700 ਕੈਫੇ ਸਨ ਅਤੇ ਇਹ ਕਾਫ਼ੀ ਚੇਨ ਸਟਾਰਬਕਸ ਵਰਗੇ ਵੱਡੇ ਕਾਫ਼ੀ ਬਰਾਂਡ ਨੂੰ ਸਖਤ ਟੱਕਰ ਦਿੰਦੀ ਹੈ। ਦੁਨੀਆਭਰ ਦੇ 6 ਦੇਸ਼ਾਂ ’ਚ ਸੀ. ਸੀ. ਡੀ. ਸਾਲਾਨਾ 1.8 ਅਰਬ ਕੱਪ ਕਾਫ਼ੀ ਸਰਵ ਕਰਦੀ ਹੈ।

  • Coca Cola
  • Cafe Coffee Day
  • Buy Parts
  • ਕੋਕਾ ਕੋਲਾ
  • ਕੈਫੇ ਕਾਫ਼ੀ ਡੇਅ
  • ਹਿੱਸਾ ਖਰੀਦ

ਰੁਪਿਆ 8 ਪੈਸੇ ਘਟ ਕੇ 71.51 ਦੇ ਪੱਧਰ 'ਤੇ ਖੁੱਲ੍ਹਿਆ

NEXT STORY

Stories You May Like

  • big news  the famous cricketer may go to jail
    ਵੱਡੀ ਖਬਰ! ਧਾਕੜ ਕ੍ਰਿਕਟਰ ਨੂੰ ਹੋ ਸਕਦੀ ਹੈ ਜੇਲ, ਅਦਾਲਤ ਅੱਗੇ ਕਬੂਲਿਆ ਆਪਣਾ ਜੁਰਮ
  • if rc is not transferred  there may be a big problem
    ਸਾਵਧਾਨ! RC ਟਰਾਂਸਫਰ ਨਹੀਂ ਕਰਵਾਈ ਤਾਂ ਖੜ੍ਹੀ ਹੋ ਸਕਦੀ ਹੈ ਵੱਡੀ ਪਰੇਸ਼ਾਨੀ...
  • airlines get a shock  atf rates increased
    Airlines ਨੂੰ ਝਟਕਾ, ਵਧ ਗਏ ATF ਦੇ ਰੇਟ, ਮਹਿੰਗੀ ਹੋ ਸਕਦੀ ਹੈ ਹਵਾਈ ਯਾਤਰਾ
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • a watch in the wrong hand can make you poor
    ਗਲਤ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ ਤੇ ਨਿਯਮ
  • crisis in the red sea deepens  oil supplies may be affected
    ਲਾਲ ਸਾਗਰ ’ਤੇ ਸੰਕਟ ਡੂੰਘਾ ਹੋਇਆ ਤਾਂ ਭਾਰਤ ਦੀ ਵਧੇਗੀ ਟੈਨਸ਼ਨ, ਤੇਲ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ!
  • these things kept in the wrong direction at home can make you poor
    ਘਰ 'ਚ ਗਲਤ ਦਿਸ਼ਾ 'ਚ ਰੱਖੀਆਂ ਗਈਆਂ ਇਹ ਚੀਜ਼ਾਂ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਸਹੀ ਦਿਸ਼ਾ ਤੇ ਨਿਯਮ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
Trending
Ek Nazar
heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • ban on sale of famous whiskey and rum brands in india
      ਪਿਆਕੜਾਂ ਨੂੰ ਵੱਡਾ ਝਟਕਾ! ਭਾਰਤ 'ਚ ਮਸ਼ਹੂਰ Whisky ਤੇ Rum ਦੇ ਬ੍ਰਾਂਡਾਂ ਦੀ...
    • msme bill passed in rajya sabha  business will be easy with free registration
      ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ...
    • us president  s statement  stock market soars  crude oil falls  investors profits
      US ਰਾਸ਼ਟਰਪਤੀ ਦੇ ਬਿਆਨ ਤੋਂ ਬਾਅਦ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਕੱਚਾ ਤੇਲ ਵੀ...
    • lpg cylinder will not be available from 16th august
      ...ਤਾਂ 16 ਅਗਸਤ ਤੋਂ ਨਹੀਂ ਮਿਲੇਗਾ LPG ਸਿਲੰਡਰ ! ਗਾਹਕਾਂ ਦੇ ਖੜਕਣ ਲੱਗੇ ਫੋਨ,...
    • no change in repo rate at present  rbi will keep an eye on inflation
      ਰੈਪੋ ਦਰ ’ਚ ਫਿਲਹਾਲ ਬਦਲਾਅ ਦੇ ਆਸਾਰ ਨਹੀਂ, ਮਹਿੰਗਾਈ ’ਤੇ ਨਜ਼ਰ ਰੱਖੇਗਾ RBI
    • 1 64 lakhs deducted from account  consumer court orders sbi to pay 1 89 lakhs
      ਗਾਹਕ ਦੇ ਖਾਤੇ 'ਚੋਂ ਕੱਟੇ ਗਏ 1.64 ਲੱਖ, ਖਪਤਕਾਰ ਅਦਾਲਤ ਨੇ SBI ਨੂੰ 1.89 ਲੱਖ...
    • foreign investors after 4 months  buy shares worth rs 20 200 crore
      4 ਮਹੀਨਿਆਂ ਬਾਅਦ ਵਿਦੇਸ਼ੀ ਨਿਵੇਸ਼ਕਾਂ ਦੀ ਭਾਰਤੀ ਸ਼ੇਅਰ ਬਾਜ਼ਾਰ ’ਚ...
    • indian billionaires dominate africa  giving direct competition to china
      ਅਫ਼ਰੀਕਾ 'ਚ ਭਾਰਤੀ ਅਰਬਪਤੀਆਂ ਦਾ ਦਬਦਬਾ; ਕੁਦਰਤੀ ਖ਼ਜ਼ਾਨਿਆਂ ਲਈ ਚੀਨ ਨੂੰ ਦੇ...
    • uae taken action against indian billionaire satish sanapal
      UAE 'ਚ ਭਾਰਤੀ ਅਰਬਪਤੀ ਸਤੀਸ਼ ਸੰਪਾਲ ਵਿਰੁੱਧ ਵੱਡੀ ਕਾਰਵਾਈ, ਮਨੀ ਲਾਂਡਰਿੰਗ...
    • india became   growth engine   of global fmcg companies  increase investment
      ਗਲੋਬਲ FMCG ਕੰਪਨੀਆਂ ਦਾ ਨਵਾਂ ‘ਗ੍ਰੋਥ ਇੰਜਨ’ ਬਣਿਆ ਭਾਰਤ,  ਦਿੱਗਜ ਕੰਪਨੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +