Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    11:48:36 AM

  • big decision for lakhs of government employees and pensioners of punjab

    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ...

  • tehran warns against oil sanctions

    'ਕੀਮਤ ਚੁਕਾਉਣੀ ਪਵੇਗੀ'! ਤੇਲ ਪਾਬੰਦੀਆਂ ਖ਼ਿਲਾਫ਼...

  • bus accident people rescue hospital udhampur

    ਵੱਡਾ ਬੱਸ ਹਾਦਸਾ; 15 ਲੋਕਾਂ ਦੀ ਮੌਤ, ਊਧਮਪੁਰ 'ਚ...

  • cluster bombs tested in north korea

    ਕਿਮ ਜੋਂਗ ਉਨ ਅਤੇ ਉਨ੍ਹਾਂ ਦੀ ਧੀ ਦੀ ਮੌਜੂਦਗੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Coke-Pepsi ਨੂੰ ਟੱਕਰ ਦੇਣ ਲਈ 50 ਸਾਲ ਪੁਰਾਣੇ Brand ਦੀ ਵਾਪਸੀ! ਰਿਲਾਇੰਸ ਨੇ ਕੀਤਾ Relaunch

BUSINESS News Punjabi(ਵਪਾਰ)

Coke-Pepsi ਨੂੰ ਟੱਕਰ ਦੇਣ ਲਈ 50 ਸਾਲ ਪੁਰਾਣੇ Brand ਦੀ ਵਾਪਸੀ! ਰਿਲਾਇੰਸ ਨੇ ਕੀਤਾ Relaunch

  • Edited By Anmol Tagra,
  • Updated: 10 Mar, 2023 12:33 AM
New Delhi
campa cola relaunched
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ): ਰਿਲਾਇੰਸ ਕੰਜ਼ਿਊਮਰ ਪ੍ਰੋਡਕਟਸ ਲਿਮਿਟਡ (RSPL) ਨੇ ਵੀਰਵਾਰ ਨੂੰ ਦੇਸ਼ ਦੇ 50 ਸਾਲ ਪੁਰਾਣੇ ਵੱਕਾੀ ਬ੍ਰਾਂਡ ਕੈਂਪਾ ਕੋਲਾ ਨੂੰ ਮੁੜ ਪੇਸ਼ ਕਰਨ ਦਾ ਐਲਾਨ ਕੀਤਾ। RSPL ਅਰਬਪਤੀ ਕਾਰੋਬਾਰੀ ਮੁਕੇਸ਼ ਅੰਬਾਨੀ ਦੀ ਅਗਵਾਈ ਵਾਲੀ ਰਿਲਾਇੰਸ ਇੰਡਸਟ੍ਰੀਜ਼ ਲਿਮਿਟਿਡ ਦੀ ਸਹਾਇਕ ਕੰਪਨੀ ਹੈ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਬਣਾਉਂਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਹੱਦ 'ਤੇ BSF ਦੀ ਵੱਡੀ ਕਾਰਵਾਈ, ਬੰਗਲਾਦੇਸ਼ੀ ਤੇ ਪਾਕਿਸਤਾਨੀ ਨਾਗਰਿਕਾਂ ਨੂੰ ਕੀਤਾ ਕਾਬੂ

ਜ਼ਿਕਰਯੋਗ ਹੈ ਕਿ ਇਸ ਸਾਲ ਜਨਵਰੀ ਵਿਚ RSPL ਨੇ ਗੁਜਰਾਤ ਸਥਿਤ ਕਾਰਬੋਨੇਟਿਡ ਕੋਲਡ ਡ੍ਰਿੰਕ ਤੇ ਜੂਸ ਬਣਾਉਣ ਵਾਲੀ ਕੰਪਨੀ ਸੋਸਯੋ ਹਜ਼ੂਰੀ ਬੈਵਰੇਜਿਜ਼ ਪ੍ਰਾਇਵੇਟ ਲਿਮਿਟਡ ਵਿਚ 50 ਫ਼ੀਸਦੀ ਹਿੱਸੇਦਾਰੀ ਲਈ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਿਓਰ ਡ੍ਰਿੰਕਸ ਗਰੁੱਪ ਤੋਂ ਕਥਿਤ ਤੌਰ 'ਤੇ 22 ਕਰੋੜ ਰੁਪਏ ਵਿਚ ਕੈਂਪਾ ਬ੍ਰਾਂਡ ਅਕੁਆਇਰ ਕੀਤਾ ਸੀ। ਹੁਣ, ਆਰ.ਸੀ.ਪੀ.ਐੱਲ. ਨੇ ਕੈਂਪਾ ਬ੍ਰਾਂਡ ਨੂੰ ਮੁੜ ਪੇਸ਼ ਕੀਤਾ ਹੈ। ਬਾਜ਼ਾਰ ਜਾਣਕਾਰਾਂ ਮੁਤਾਬਕ ਘਰੇਲੂ ਬ੍ਰਾਂਡ ਕੈਂਪਾ ਸਿੱਧੇ ਤੌਰ 'ਤੇ ਦੁਨੀਆ ਦੀਆਂ ਦੋ ਸੱਭ ਤੋਂ ਵੱਡੀਆਂ ਕੰਪਨੀਆਂ ਪੈਪਿਸਕੋ ਅਤੇ ਕੋਕਾ ਕੋਲਾ ਨੂੰ ਟੱਕਰ ਦੇਵੇਗਾ। ਦੱਸ ਦੇਈਏ ਕਿ ਕੈਂਪਾ ਕੋਲਾ 1970-80 ਦੇ ਦਹਾਕੇ ਵਿਚ ਸਭ ਤੋਂ ਵੱਧ ਲੋਕਾਂ ਦਾ ਪਸੰਦੀਦਾ ਕੋਲਡ ਡਰਿੰਕ ਬਰਾਂਡ ਸੀ, ਪਰ ਕੋਕਾ-ਕੋਲਾ ਤੇ ਪੈਪਸਿਕੋ ਦੇ ਆਉਣ ਤੋਂ ਬਾਅਦ ਇਹ ਪਿਛੜਦਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਮੰਤਰੀ ਰਾਮੇਸ਼ਵਰ ਤੇਲੀ ਸ੍ਰੀ ਦਰਬਾਰ ਸਾਹਿਬ ਨਤਮਸਤਕ; ਪੈਟਰੋਲ-ਗੈਸ ਦੀਆਂ ਕੀਮਤਾਂ 'ਚ ਵਾਧੇ ਦੀ ਦੱਸੀ ਵਜ੍ਹਾ

ਦਿ ਗ੍ਰੇਟ ਇੰਡੀਅਨ ਟੇਸਟ ਦੇ ਮਿਲਣਗੇ 3 ਫਲੇਵਰ

ਕੰਪਨੀ ਨੇ ਇਕ ਬਿਆਨ ਵਿਚ ਕਿਹਾ, "ਸ਼ੁਰੂਆਤੀ ਦੌਰ ਵਿਚ ਕੋਲਡ ਡ੍ਰਿੰਕ ਸ਼੍ਰੇਣੀ ਵਿਚ 3 ਨਵੇਂ ਫਲੇਵਰ - ਕੈਂਪਾ ਕੋਲਾ, ਕੈਂਪਾ ਲੈਮਨ ਤੇ ਕੈਂਪਾ ਆਰੇਂਜ ਨੂੰ ਸ਼ਾਮਲ ਕੀਤਾ ਜਾਵੇਗਾ।"  ਪਹਿਲਾਂ ਇਹ ਆਂਧਰ ਪ੍ਰਦੇਸ਼ ਤੇ ਤੇਲੰਗਾਨਾ ਵਿਚ ਉਪਲਬਧ ਹੋਵੇਗੀ, ਬਾਅਦ ਵਿਚ ਇਸ ਨੂੰ ਲੜੀਵਾਰ ਤਰੀਕੇ ਨਾਲ ਪੂਰੇ ਦੇਸ਼ ਵਿਚ ਪੇਸ਼ ਕੀਤਾ ਜਾਵੇਗਾ। ਇਸ ਨੂੰ 'ਦਿ ਗ੍ਰੇਟ ਇੰਡੀਅਨ ਟੇਸਟ' ਦਾ ਨਾਂ ਦਿੱਤਾ ਗਿਆ ਹੈ। ਆਰ.ਸੀ.ਪੀ.ਐੱਲ. ਦੇ ਬੁਲਾਰੇ ਨੇ ਕੈਂਪਾ ਦੀ ਪੇਸ਼ਕਸ਼ ਮੌਕੇ ਕਿਹਾ, "ਅਸੀਂ ਆਸ ਕਰਦੇ ਹਾਂ ਕਿ ਨਵੀਂ ਪੀੜ੍ਹੀ ਦੇ ਉਪਭੋਗਤਾ ਕੈਂਪਾ ਦੇ ਇਸ ਨਵੇਂ ਰੂਪ ਨੂੰ ਅਪਨਾਉਣਗੇ ਤੇ ਨੌਜਵਾਨਾਂ ਨੂੰ ਨਵਾਂ ਸਵਾਦ ਪਸੰਦ ਆਵੇਗਾ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਵਿਕਸਿਤ ਹੋ ਰਹੇ ਭਾਰਤੀ ਬਾਜ਼ਾਰ ਵਿਚ ਖਪਤ ਵੱਧ ਹੋਣ ਕਾਰਨ ਕੈਂਪਾ ਕੋਲ ਬਹੁਤ ਮੌਕੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Campa Cola
  • Relaunch
  • Reliance
  • RSPL
  • Pepsi
  • Coca Cola
  • ਕੈਂਪਾ ਕੋਲਾ
  • ਰਿਲਾਇੰਸ
  • ਆਰਐੱਸਪੀਐੱਲ
  • ਪੈਪਸੀ
  • ਕੋਕਾ ਕੋਲਾ

ਤੇਜ਼ ਗਰਮੀ ਦੀ ਉਮੀਦ ਨਾਲ ਪੂਰੇ ਦੇਸ਼ 'ਚ ਵਧੀ ਬੇਵਰਿਜ ਉਤਪਾਦਾਂ ਦੀ ਮੰਗ:FMCG

NEXT STORY

Stories You May Like

  • 13 year old servant cheats owner of 50 lakh
    13 ਸਾਲ ਪੁਰਾਣੇ ਨੌਕਰ ਨੇ ਮਾਲਕ ਨੂੰ ਲਾਇਆ 50 ਲੱਖ ਦਾ ਚੂਨਾ; 600 ਰੁਪਏ ਦੀ ਚੋਰੀ ਨੇ ਖੋਲ੍ਹੇ ਵੱਡੇ ਰਾਜ਼
  • 50 lakhs to be invested in bihar
    ਅਗਲੇ 5 ਸਾਲਾਂ 'ਚ ਕੀਤਾ ਜਾਵੇਗਾ 50 ਲੱਖ ਕਰੋੜ ਦਾ ਨਿਵੇਸ਼ ! ਬਿਹਾਰ ਦੇ ਉਦਯੋਗ ਮੰਤਰੀ ਨੇ ਕੀਤਾ ਵੱਡਾ ਐਲਾਨ
  • ahaan panday and aneet padda  s pepsi campaign crosses 2 5 billion views
    ਅਹਾਨ ਪਾਂਡੇ ਤੇ ਅਨੀਤ ਪੱਡਾ ਦੇ ਪੈਪਸੀ ਕੈਂਪੇਨ ਨੇ 2.5 ਬਿਲੀਅਨ ਵਿਊਜ਼ ਦਾ ਅੰਕੜਾ ਕੀਤਾ ਪਾਰ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • women over 50 able to become mothers again through ivf
    ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ ਦੁਬਾਰਾ ਬਣ ਸਕੇਗੀ ਮਾਂ
  • air operation 3 helicopters 50 soldiers
    ਬਾਂਦਾ ਦੇ ਖੇਤਾਂ 'ਚ ਹਵਾਈ ਕਾਰਵਾਈ! ਅਚਾਨਕ ਹੇਠਾਂ ਉੱਤਰੇ 3 ਹੈਲੀਕਾਪਟਰ ਤੇ 50 ਫੌਜੀ, ਜਾਣੋ ਪੂਰਾ ਮਾਮਲਾ
  • tailor won 50 lakh lottery
    ਓ ਬੱਲੇ...! ਕੱਪੜੇ ਸਿਉਣ ਵਾਲੀ ਮਹਿਲਾ ਦੀ ਲੱਗ ਗਈ 50 ਲੱਖ ਰੁਪਏ ਦੀ ਲਾਟਰੀ
  • 10 years marital dispute supreme court mahabharata war
    10 ਸਾਲ ਪੁਰਾਣੇ ਵਿਆਹੁਤਾ ਵਿਵਾਦ ਨੂੰ ਸੁਪਰੀਮ ਕੋਰਟ ਨੇ ਦੱਸਿਆ ‘ਮਹਾਭਾਰਤ ਯੁੱਧ’, ਲਾਇਆ ਪੂਰਨ ਵਿਰਾਮ
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਦੌਰਾਨ ਚੱਲੀਆਂ ਇੱਟਾਂ ਤੇ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
Trending
Ek Nazar
atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • indian ship crosses hormuz
      ਤੇਲ ਨਾਲ ਭਰੇ ਇਕ ਹੋਰ ਭਾਰਤੀ ਜਹਾਜ਼ ਨੇ ਪਾਰ ਕੀਤਾ ਹੋਰਮੁਜ਼ ! 4 ਮੁੜੇ ਵਾਪਸ
    • due to the impact of the war discounts on food and beverages have ended
      ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
    • train eating home cooked food strict rules
      Train 'ਚ ਸਫ਼ਰ ਦੌਰਾਨ ਘਰ ਦਾ ਖਾਣਾ ਖਾਣ 'ਤੇ ਹੋ ਸਕਦੀ ਕਾਰਵਾਈ, ਜਾਣੋ ਰੇਲਵੇ...
    • highway road accidents supreme court rules changed
      ਹਾਈਵੇਅ 'ਤੇ ਸਫ਼ਰ ਕਰਨ ਤੋਂ ਪਹਿਲਾਂ ਸਾਵਧਾਨ! ਸੁਪਰੀਮ ਕੋਰਟ ਨੇ ਬਦਲੇ ਨਿਯਮ
    • elon musk s starlink suffers major setback in india
      ਭਾਰਤ 'ਚ ਮਸਕ ਦੇ 'Starlink' ਨੂੰ ਲੱਗਿਆ ਵੱਡਾ ਝਟਕਾ, ਸੁਰੱਖਿਆ ਚਿੰਤਾਵਾਂ ਕਾਰਨ...
    • has the old company made a mistake in the pf account
      ਸਾਵਧਾਨ! PF ਟ੍ਰਾਂਸਫਰ ਵੇਲੇ ਆ ਰਹੀ ਹੈ ਦਿੱਕਤ? ਜਾਣੋ ਪੁਰਾਣੀ ਕੰਪਨੀ ਦੀ ਗ਼ਲਤੀ...
    • suv prices increased
      ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV
    • meta to layoff 16000 employees
      ਮੈਟਾ ਤੋਂ ਕੱਢੇ ਜਾਣਗੇ 16,000 ਮੁਲਾਜ਼ਮ, ਇਸ ਕਾਰਨ ਜਾ ਰਹੀਆਂ ਨੌਕਰੀਆਂ!
    • government increases circle rates
      ਰਾਤੋਂ ਰਾਤ ਮਹਿੰਗੀ ਹੋਈ ਪ੍ਰਾਪਰਟੀ! ਸਰਕਾਰ ਨੇ ਵਧਾਏ ਸਰਕਲ ਰੇਟ
    • hdfc  icici and yes bank reported profits  announced dividends
      HDFC, ICICI ਅਤੇ YES ਬੈਂਕ ਨੂੰ ਹੋਇਆ ਜ਼ਬਰਦਸਤ ਮੁਨਾਫ਼ਾ, ਨਿਵੇਸ਼ਕਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +