Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    10:19:56 PM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • meteorological department issues rain alert

    48 ਘੰਟੇ ਇਨ੍ਹਾਂ ਸੂਬਿਆਂ ਲਈ ਭਾਰੀ, ਮੌਸਮ ਵਿਭਾਗ ਨੇ...

  • bsf big action

    ਪੰਜਾਬ ਦੇ ਪਿੰਡ 'ਚੋਂ ਮਿਲਿਆ 60,00,00,000 ਰੁਪਏ...

  • raid in punjab

    ਪੰਜਾਬ ਦੇ ਪਿੰਡ ਭੱਲਾਣ 'ਚ ਪੈ ਗਈ RAID! ਚੈਕਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਨਕਦ ਲੈਣ-ਦੇਣ 'ਤੇ ਲੱਗ ਸਕਦੈ 100% ਜੁਰਮਾਨਾ, ਜਾਣੋ ਕੀ ਕਹਿੰਦੇ ਹਨ ਨਿਯਮ

BUSINESS News Punjabi(ਵਪਾਰ)

ਨਕਦ ਲੈਣ-ਦੇਣ 'ਤੇ ਲੱਗ ਸਕਦੈ 100% ਜੁਰਮਾਨਾ, ਜਾਣੋ ਕੀ ਕਹਿੰਦੇ ਹਨ ਨਿਯਮ

  • Edited By Harinder Kaur,
  • Updated: 18 Jan, 2025 12:26 PM
New Delhi
cash transaction can attract 100  penalty  know rules
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਸਾਡੇ ਦੇਸ਼ ਦੀ ਸਰਕਾਰ ਵੱਧ ਤੋਂ ਵੱਧ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਅਤੇ ਨਕਦ ਲੈਣ-ਦੇਣ ਨੂੰ ਘਟਾਉਣ ਲਈ ਕਈ ਅਹਿਮ ਕਦਮ ਚੁੱਕ ਰਹੀ ਹੈ। ਹੁਣ ਇਨਕਮ ਟੈਕਸ ਵਿਭਾਗ ਨੇ ਲੋਕਾਂ ਨੂੰ ਡਿਜੀਟਲ ਲੈਣ-ਦੇਣ ਵੱਲ ਆਕਰਸ਼ਿਤ ਕਰਨ ਲਈ ਅਹਿਮ ਵੱਡੇ ਨਕਦ ਲੈਣ-ਦੇਣ 'ਤੇ ਕੁਝ ਪਾਬੰਦੀਆਂ ਲਗਾਈਆਂ ਹਨ। ਸਿਰਫ਼ ਇੰਨਾ ਹੀ ਨਹੀਂ ਕੁਝ ਲੈਣ-ਦੇਣ 'ਤੇ ਤਾਂ 100 ਪ੍ਰਤੀਸ਼ਤ ਤੱਕ ਦਾ ਜੁਰਮਾਨਾ ਲਗਾ ਰਿਹਾ ਹੈ।

ਇਹ ਵੀ ਪੜ੍ਹੋ :    ਬੰਦ ਹੋਣ ਜਾ ਰਹੇ 200 ਰੁਪਏ ਦੇ ਨੋਟ! RBI ਨੇ ਜਾਰੀ ਕੀਤਾ ਨੋਟਿਸ...

ਸਾਲ 2025-26 ਲਈ ਇਨਕਮ ਟੈਕਸ ਰਿਟਰਨ 31 ਜੁਲਾਈ ਤੱਕ ਭਰਨੀ ਹੋਵੇਗੀ।  ਇਨਕਮ ਟੈਕਸ ਐਕਟ ਦੀ ਧਾਰਾ 269ST ਅਤੇ ਕੁਝ ਹੋਰ ਧਾਰਾਵਾਂ ਦੇ ਤਹਿਤ, ਜੇਕਰ ਨਕਦ ਲੈਣ-ਦੇਣ ਸੀਮਾ ਤੋਂ ਵੱਧ ਜਾਂਦਾ ਹੈ, ਤਾਂ ਜੁਰਮਾਨਾ ਦੇ ਨਾਲ-ਨਾਲ ਨੋਟਿਸ ਵੀ ਜਾਰੀ ਹੋ ਸਕਦਾ ਹੈ।  ਇਸ ਲਈ ਟ੍ਰਾਂਜੈਕਸ਼ਨਾਂ ਨੂੰ ਲੈ ਕੇ ਸੁਚੇਤ ਰਹੋ ਜਿਨ੍ਹਾਂ 'ਤੇ 100 ਪ੍ਰਤੀਸ਼ਤ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ :     EPFO ਦੇ 7 ਕਰੋੜ ਤੋਂ ਵੱਧ ਸਬਸਕ੍ਰਾਇਬਰ ਲਈ ਨਵਾਂ ਅਪਡੇਟ, ਹੋਣ ਜਾ ਰਹੇ ਕਈ ਅਹਿਮ ਬਦਲਾਅ

ਸੈਕਸ਼ਨ 269SS

20,000 ਰੁਪਏ ਤੋਂ ਵੱਧ ਦੀ ਰਕਮ ਲੋਨ, ਜਮ੍ਹਾ, ਪੇਸ਼ਗੀ ਆਦਿ ਦੇਣ ਦੇ ਉਦੇਸ਼ ਲਈ ਟ੍ਰਾਂਸਫਰ ਕਰਦੇ ਹੋ ਤਾਂ ਧਾਰਾ 269SS ਦੇ ਤਹਿਤ ਤੁਸੀਂ ਜੁਰਮਾਨੇ ਲਈ ਜਵਾਬਦੇਹ ਹੋਵੋਗੇ।

ਧਾਰਾ 269ST

ਨਿਯਮਾਂ ਮੁਤਾਬਕ ਇੱਕ ਦਿਨ 'ਚ 2 ਲੱਖ ਰੁਪਏ ਤੋਂ ਵੱਧ ਨਕਦ ਲੈਣ ਸੈਕਸ਼ਨ 269ST ਅਧੀਨ ਹੈ। ਜੇਕਰ ਤੁਸੀਂ 2 ਲੱਖ ਰੁਪਏ ਤੋਂ ਵੱਧ ਨਕਦ ਲੈਂਦੇ ਹੋ, ਤਾਂ ਤੁਹਾਨੂੰ ਉਸੇ ਰਕਮ ਦਾ ਜੁਰਮਾਨਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ :     ਬਿਨਾਂ RC ਤੋਂ ਡਰਾਈਵਿੰਗ ਕਰਨ 'ਤੇ ਭੁਗਤਣਾ ਪੈ ਸਕਦਾ ਹੈ ਮੋਟਾ ਚਲਾਨ! ਬਚਣ ਲਈ ਅਪਣਾਓ ਇਹ ਟ੍ਰਿਕ

ਸੈਕਸ਼ਨ 269T

ਲੋਨ ਅਤੇ ਡਿਪਾਜ਼ਿਟ ਦੇ ਤਹਿਤ ਲਈ ਗਈ ਰਕਮ ਦੀ ਅਦਾਇਗੀ ਕਰਦੇ ਸਮੇਂ, ਕੋਈ ਵੀ ਵਿਅਕਤੀ ਸਿਰਫ 20 ਹਜ਼ਾਰ ਰੁਪਏ ਤੱਕ ਦਾ ਨਕਦ ਭੁਗਤਾਨ ਕਰ ਸਕਦਾ ਹੈ। ਜੇਕਰ ਤੁਸੀਂ ਇਸ ਤੋਂ ਵੱਧ ਕਰਦੇ ਹੋ, ਤਾਂ ਧਾਰਾ 269T ਅਨੁਸਾਰ 100 ਪ੍ਰਤੀਸ਼ਤ ਜੁਰਮਾਨਾ ਹੋਣ ਦੀ ਸੰਭਾਵਨਾ ਹੈ।

ਸੈਕਸ਼ਨ 40A(3)

ਕਾਰੋਬਾਰ ਨਾਲ ਸਬੰਧਤ ਨਕਦ ਲੈਣ-ਦੇਣ 10,000 ਰੁਪਏ ਤੋਂ ਵੱਧ ਨਹੀਂ ਹੋਣੇ ਚਾਹੀਦੇ। ਜੇਕਰ ਇਹ 10,000 ਰੁਪਏ ਤੋਂ ਵੱਧ ਹੈ, ਤਾਂ ਧਾਰਾ 40A(3) ਦੇ ਤਹਿਤ ਜੁਰਮਾਨਾ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ :     ਫੋਨ 'ਤੇ ਠੱਗਣ ਵਾਲਿਆਂ ਦੀ ਆਈ ਸ਼ਾਮਤ! ਕੇਂਦਰ ਲਿਆਇਆ ਨਵੀਂ ਐਪ, ਇੰਝ ਕਰੇਗੀ ਕੰਮ

ਸੈਕਸ਼ਨ 80G

ਇਨਕਮ ਟੈਕਸ ਐਕਟ ਦੀ ਧਾਰਾ 80ਜੀ ਦੇ ਤਹਿਤ 2,000 ਰੁਪਏ ਤੋਂ ਵੱਧ ਦਾ ਨਕਦ ਦਾਨ ਕਰਦੇ ਹੋ, ਤਾਂ ਤੁਸੀਂ IT ਰਿਟਰਨ ਦਾ ਦਾਅਵਾ ਨਹੀਂ ਕਰ ਸਕੋਗੇ। ਇਸ ਤੋਂ ਇਲਾਵਾ ਜੁਰਮਾਨਾ ਵੀ ਭਰਨਾ ਹੋਵੇਗਾ।

ਨੋਟ- ਇਹ ਲੇਖ ਸਿਰਫ ਤੁਹਾਡੀ ਜਾਣਕਾਰੀ ਲਈ ਹੈ। ਕਿਸੇ ਵੀ ਵਿੱਤੀ ਫੈਸਲੇ ਲੈਣ ਸਮੇਂ ਆਪਣੇ ਨਿੱਜੀ ਵਿੱਤੀ ਪੇਸ਼ੇਵਰ ਦੀ ਸਲਾਹ ਜ਼ਰੂਰ ਲਓ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Cash
  • transaction
  • 100 percent penalty
  • rules 
  • ਨਕਦ
  • ਲੈਣਦੇਣ
  • 100 ਫ਼ੀਸਦੀ ਜੁਰਮਾਨਾ
  • ਨਿਯਮ

ਘਰੇਲੂ ਮੰਗ ’ਚ ਤੇਜ਼ੀ ਨਾਲ ਆਰਥਿਕ ਵਾਧਾ ਮਜ਼ਬੂਤ ਰਹਿਣ ਦੀ ਉਮੀਦ : RBI ਬੁਲੇਟਿਨ

NEXT STORY

Stories You May Like

  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • complete this work by 15th october heavy fine may be imposed
    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ ਕੰਮ, ਨਹੀਂ ਤਾਂ ਲੱਗ ਸਕਦੈ ਭਾਰੀ ਜੁਰਮਾਨਾ
  • account can be demanded for deposited in bank account
    ਬੈਂਕ ਖਾਤੇ 'ਚ ਜਮ੍ਹਾ 60,000 ਰੁਪਏ ਦਾ ਵੀ ਮੰਗਿਆ ਜਾ ਸਕਦੈ ਹਿਸਾਬ, ਜਾਣੋ ਨਿਯਮ
  • pilgrim  tempo  falls 100 foot deep gorge
    ਨਾਂਦੇੜ 'ਚ ਭਿਆਨਕ ਹਾਦਸਾ: 100 ਫੁੱਟ ਡੂੰਘੀ ਖੱਡ 'ਚ ਡਿੱਗਾ ਸ਼ਰਧਾਲੂਆਂ ਨਾਲ ਭਰਿਆ ਟੈਂਪੂ, 3 ਦੀ ਮੌਤ
  • new rules for property tax  women and the elderly may get benefits
    ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ
  • blackstone aims to double investment in india to  100 billion
    Blackstone ਭਾਰਤ 'ਤੇ ਲਗਾਉਣ ਜਾ ਰਹੀ ਵੱਡਾ ਦਾਅ, ਨਿਵੇਸ਼ ਨੂੰ ਦੁੱਗਣਾ ਕਰਕੇ 100 ਬਿਲੀਅਨ ਡਾਲਰ ਕਰਨ ਦਾ ਹੈ ਟੀਚਾ
  • rugby matches to be held in rajgir to mark 100 years of sporting
    ਭਾਰਤ-ਨਿਊਜ਼ੀਲੈਂਡ ਖੇਡ ਸਬੰਧਾਂ ਦੇ 100 ਸਾਲ ਪੂਰੇ ਹੋਣ ’ਤੇ ਰਾਜਗੀਰ ’ਚ ਹੋਣਗੇ ਰਗਬੀ ਮੁਕਾਬਲੇ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ...
  • weather takes a turn in punjab
    ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ...
  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ...
Trending
Ek Nazar
a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • govt to modernize textile clusters in 5 years  considering rs 40 000 crore plan
      ਅਗਲੇ 5 ਸਾਲਾਂ 'ਚ ਟੈਕਸਟਾਈਲ ਕਲੱਸਟਰਾਂ ਨੂੰ ਆਧੁਨਿਕ ਬਣਾਏਗੀ ਸਰਕਾਰ, 40,000...
    • what will be the impact on the employees after the sale of idbi bank
      IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ...
    • major banks raise interest rates on fds
      RBI ਵੱਲੋਂ ਰੇਪੋ ਰੇਟ ਵਧਾਉਣ ਤੋਂ ਬਾਅਦ ਵੱਡੇ ਬੈਂਕਾਂ ਨੇ FD 'ਤੇ ਵਧਾਇਆ ਬਿਆਜ
    • air travel to goa becomes cheaper
      ਗੋਆ ਦਾ ਹਵਾਈ ਸਫ਼ਰ ਸਸਤਾ! ਸਰਕਾਰ ਨੇ ਘਟਾਇਆ ATF 'ਤੇ ਵੈਟ, ਨਵੀਆਂ ਦਰਾਂ ਲਾਗੂ
    • tata in preparation to increase stake in apple  s business
      Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ...
    • us oil stocks at lowest level since 1982  diesel prices at record high
      1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ...
    • wheat prices at record levels amid festivals  prices increased
      ਤਿਉਹਾਰਾਂ ਦਰਮਿਆਨ ਰਿਕਾਰਡ ਪੱਧਰ 'ਤੇ ਕਣਕ ਦੀਆਂ ਕੀਮਤਾਂ, ਇਸ ਕਾਰਨ ਵਧੇ ਭਾਅ
    • idbi employees announce nationwide strike  banking services may be affected
      IDBI ਮੁਲਾਜ਼ਮਾਂ ਨੇ 2 ਦਿਨਾਂ ਦੇਸ਼ ਵਿਆਪੀ ਹੜਤਾਲ ਦਾ ਕੀਤਾ ਐਲਾਨ; ਬੈਂਕਿੰਗ...
    • cng prices increase  adani total gas increases rates
      CNG ਦੀਆਂ ਕੀਮਤਾਂ ਵਧੀਆਂ, ਅਡਾਨੀ ਟੋਟਲ ਗੈਸ ਨੇ ਵਧਾ ਦਿੱਤੇ ਰੇਟ; ਜਾਣੋ ਨਵੀਆਂ...
    • bse starts search for new md ceo  know conditions to apply
      BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +