Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 26, 2026

    9:16:45 AM

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਹਿਮਾਚਲ, ਘਰਾਂ...

  • bus iron rods truck 6 people

    ਚੜ੍ਹਦੀ ਸਵੇਰ ਰੂਹ ਕੰਬਾਊ ਹਾਦਸਾ : ਲੋਹੇ ਦੀਆਂ ਛੜਾਂ...

  • punjab not be shut down tomorrow

    ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ...

  • sugar prices sharply

    ਚੀਨੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਕੇਂਦਰ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਮੁਕੇਸ਼ ਅੰਬਾਨੀ ਤੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਸੁਰੱਖਿਆ ਜਾਰੀ ਰੱਖਣ ਲਈ ਕੇਂਦਰ ਨੂੰ ਮਿਲੀ ਮਨਜ਼ੂਰੀ

BUSINESS News Punjabi(ਵਪਾਰ)

ਮੁਕੇਸ਼ ਅੰਬਾਨੀ ਤੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਸੁਰੱਖਿਆ ਜਾਰੀ ਰੱਖਣ ਲਈ ਕੇਂਦਰ ਨੂੰ ਮਿਲੀ ਮਨਜ਼ੂਰੀ

  • Edited By Harinder Kaur,
  • Updated: 31 Jul, 2022 06:11 PM
New Delhi
center got approval to continue security given to mukesh ambani
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁੰਬਈ 'ਚ ਮੁਹੱਈਆ ਕਰਵਾਈ ਸੁਰੱਖਿਆ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ  ਹੈ। ਇੱਕ ਜਨਹਿੱਤ ਪਟੀਸ਼ਨ 'ਤੇ ਤ੍ਰਿਪੁਰਾ ਹਾਈ ਕੋਰਟ ਵਿੱਚ ਸੁਣਵਾਈ ਰੱਦ ਕਰ ਦਿੱਤੀ ਗਈ ਸੀ। ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਕ੍ਰਿਸ਼ਨਾ ਮੁਰਾਰੀ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਇੱਕ ਜਨਹਿੱਤ ਪਟੀਸ਼ਨ 'ਤੇ ਤ੍ਰਿਪੁਰਾ ਹਾਈ ਕੋਰਟ ਦੇ ਨਿਰਦੇਸ਼ਾਂ ਨੂੰ ਚੁਣੌਤੀ ਦੇਣ ਵਾਲੀ ਕੇਂਦਰ ਸਰਕਾਰ ਦੀ ਅਪੀਲ ਨੂੰ ਮਨਜ਼ੂਰੀ ਦੇ ਦਿੱਤੀ। ਬੈਂਚ ਨੇ ਕਿਹਾ ਕਿ ਅਜਿਹੀ ਪਟੀਸ਼ਨ ਦੀ ਸੁਣਵਾਈ ਕਰਨ ਦੀ ਲੋੜ ਨਹੀਂ ਰਹਿ ਜਾਂਦੀ ਹੈ ਜਦੋਂ ਆਪਣੀ ਪਰਿਵਾਰ ਲਈ ਆਪਣੀ ਸੁਰੱਖਿਆ ਦਾ ਖ਼ਰਚਾ ਖ਼ੁਦ ਚੁੱਕ ਰਿਹਾ ਹੈ। 

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਜੈੱਡ ਪਲੱਸ ਸੁਰੱਖਿਆ ਦੇ ਪੂਰੇ ਖ਼ਰਚੇ ਦਾ ਭੁਗਤਾਨ ਖ਼ੁਦ ਕਰਦੇ ਹਨ। ਮੁਕੇਸ਼ ਅੰਬਾਨੀ ਦੇਸ਼ ਦੇ ਕੁਝ ਚੌਣਵੇਂ ਲੋਕਾਂ ਵਿਚੋਂ ਹਨ ਜਿਨ੍ਹਾਂ ਨੂੰ ਜੈੱਡ-ਸੁਰੱਖਿਆ ਮਿਲੀ ਹੋਈ ਹੈ। ਇਕ ਅੰਦਾਜ਼ੇ ਮੁਤਾਬਕ ਮੁਕੇਸ਼ ਅੰਬਾਨੀ ਦੀ ਜੈੱਡ ਪਲੱਸ ਸਰੁੱਖਿਆ ਲਈ ਪ੍ਰਤੀ ਮਹੀਨਾ 15 ਤੋਂ 20 ਲੱਖ ਰੁਪਏ ਦਾ ਖ਼ਰਚ ਆਉਂਦਾ ਹੈ। ਅੰਬਾਨੀ ਨੂੰ ਜੈੱਡ ਪਲੱਸ ਸੁਰੱਖਿਆ 2013 ਵਿਚ ਅੱਤਵਾਦੀ ਸੰਗਠਨ ਹਿਬਜੁਲ ਮੁਜਾਹਿਦੀਨ ਤੋਂ ਮਿਲੀ ਧਮਕੀ ਦੇ ਬਾਅਦ ਯੂ.ਪੀ. ਸਰਕਾਰ ਨੇ ਮੁਹੱਈਆ ਕਰਵਾਈ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਖ਼ਤਰਾ ਹੈ ਜਾਂ ਨਹੀਂ ਇਹ ਸਿਰਫ਼ ਸੁਰੱਖਿਆ ਏਜੰਸੀਆਂ ਦੇ ਇਨਪੁਟ ਨਾਲ ਹੀ ਤੈਅ ਹੋ ਸਕਦਾ ਹੈ।

ਇਹ ਵੀ ਪੜ੍ਹੋ : ਬੈਂਕ ਫ੍ਰਾਂਡ ਦੇ ਦੋਸ਼ੀ ਦੇ ਘਰੋਂ ਮਿਲਿਆ ਅਗਸਤਾ ਵੇਸਟਲੈਂਡ ਹੈਲੀਕਾਪਟਰ, CBI ਨੇ ਕੀਤਾ ਸੀਜ਼

ਸੁਪਰੀਮ ਕੋਰਟ ਦੀ ਛੁੱਟੀ ਵਾਲੇ ਬੈਂਚ ਨੇ 29 ਜੂਨ ਨੂੰ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁੰਬਈ ਵਿੱਚ ਦਿੱਤੀ ਗਈ ਸੁਰੱਖਿਆ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ 'ਤੇ ਤ੍ਰਿਪੁਰਾ ਹਾਈ ਕੋਰਟ ਦੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਸੀ। ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਸੀ ਕਿ ਤ੍ਰਿਪੁਰਾ (ਵਿਕਾਸ ਸਾਹਾ) ਦੀ ਜਨਹਿੱਤ ਪਟੀਸ਼ਨ ਦਾ ਮੁੰਬਈ ਵਿੱਚ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਤ੍ਰਿਪੁਰਾ ਹਾਈ ਕੋਰਟ ਨੇ ਸਾਹਾ ਵੱਲੋਂ ਦਾਇਰ ਜਨਹਿਤ ਪਟੀਸ਼ਨ 'ਤੇ 31 ਮਈ ਅਤੇ 21 ਜੂਨ ਨੂੰ ਦੋ ਅੰਤਰਿਮ ਹੁਕਮ ਜਾਰੀ ਕੀਤੇ ਸਨ ਅਤੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦਿੱਤੀ ਜਾ ਰਹੀ ਧਮਕੀ ਦੇ ਆਧਾਰ 'ਤੇ ਅਸਲ ਫਾਈਲ ਮੁਹੱਈਆ ਕਰਵਾਏ। ਜੋ ਕਿ ਉਨ੍ਹਾਂ ਸਾਰਿਆਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ।

ਇਹ ਵੀ ਪੜ੍ਹੋ : ਛੋਟੀ ਜਿਹੀ ਗਲਤੀ ਵੀ ਬੰਦ ਕਰਵਾ ਸਕਦੀ ਹੈ ਡੀਮੈਟ ਖਾਤਾ, SEBI ਨੇ ਜਾਰੀ ਕੀਤੇ ਨਵੇਂ ਨਿਯਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Mukesh Ambani
  • Family Member
  • Security
  • Approval
  • Supreme Court
  • ਮੁਕੇਸ਼ ਅੰਬਾਨੀ
  • ਪਰਿਵਾਰਕ ਮੈਂਬਰ
  • ਸੁਰੱਖਿਆ
  • ਮਨਜ਼ੂਰੀ
  • ਸੁਪਰੀਮ ਕੋਰਟ

ਦੁਬਈ ਪ੍ਰਾਪਰਟੀ ਬਾਜ਼ਾਰ ’ਚ ਵੱਡਾ ਉਛਾਲ, ਰਿਕਾਰਡ ਇਕਾਈਆਂ ਵੇਚੀਆਂ

NEXT STORY

Stories You May Like

  • rain alert  meteorological department  weather update  imd
    11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
  • pm modi gifts e auction
    PM ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਕੀਤੀ ਗਈ ਈ-ਨੀਲਾਮੀ ! ਮਿਲੇ 1.89 ਕਰੋੜ ਰੁਪਏ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • supreme court strict
    ਡਰੱਗਜ਼ ਸਮੱਗਲਿੰਗ ਨਾਲ ਜੁੜੇ ਮਾਮਲਿਆਂ ’ਚ ਦੇਰੀ ’ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
  • hindu leader brij mohan suri  s house threatened to be bombed
    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15 ਅਗਸਤ ਤੋਂ ਪਹਿਲਾਂ ਕੁਝ ਵੱਡਾਂ ਕਰਾਂਗੇ
  • those using wi fi in hotels should be careful
    ਹੋਟਲਾਂ 'ਚ ਜਾਣ ਵਾਲੇ ਹੋ ਜਾਣ ਸਾਵਧਾਨ ! WI-FI ਨੂੰ ਹਥਿਆਰ ਬਣਾ ਰਹੇ ਹੈਕਰਜ਼, ਜਾਰੀ ਹੋਇਆ ਅਲਰਟ
  • a commotion broke out in chandigarh schools before independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ 'ਚ ਮਚਿਆ ਹੜਕੰਪ! ਪੁਲਸ ਨੇ ਵਧਾਈ ਸੁਰੱਖਿਆ
  • 52 arrested by delhi police
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਹਥਿਆਰਾਂ ਸਣੇ 52 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • harbhajan singh expresses deep concern over the current situation
    ਹਰਭਜਨ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਪ੍ਰਗਟਾਈ ਡੂੰਘੀ ਚਿੰਤਾ
  • hdfc bank transformation benefits over 37 lakh people in punjab
    ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • z black agarbatti  associate sponsor of  kbc season 18
      ਜ਼ੈੱਡ ਬਲੈਕ ਅਗਰਬੱਤੀ ‘KBC ਸੀਜ਼ਨ 18’ ਦਾ ਐਸੋਸੀਏਟ ਸਪਾਂਸਰ ਬਣਿਆ
    • fssai  s notices issued to 150 companies including nestlé and pepsico
      FSSAI ਦੀ ਵੱਡੀ ਕਾਰਵਾਈ: Nestlé ਤੇ PepsiCo ਸਮੇਤ 150 ਤੋਂ ਵੱਧ ਕੰਪਨੀਆਂ ਨੂੰ...
    • jaggery prices blow away  prices double
      ਖੰਡ ਤੋਂ ਬਾਅਦ ਗੁੜ ਦੀਆਂ ਕੀਮਤਾਂ ਨੇ ਉਡਾਏ ਹੋਸ਼, ਦੁੱਗਣੇ ਹੋਏ ਭਾਅ
    • know where india s rich are investing money now
      ਜ਼ਮੀਨ,ਸ਼ੇਅਰ-ਬਾਂਡ ਦਾ ਘਟਿਆ ਕ੍ਰੇਜ਼, ਜਾਣੋ ਹੁਣ ਕਿੱਥੇ ਪੈਸਾ ਲਗਾ ਰਹੇ ਭਾਰਤ ਦੇ...
    • india and russia
      ਭਾਰਤ ਤੇ ਰੂਸ ਵਿਚਾਲੇ ਲਗਾਤਾਰ ਮਜ਼ਬੂਤ ਹੁੰਦੇ ਜਾ ਰਹੇ ਸਬੰਧ ! ਰੂਸੀ ਤੇਲ ਨੇ...
    • recovery in stock market sensex jumps 286 points nifty closes above 24 300
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ ਨੇ ਮਾਰੀ 286 ਅੰਕਾਂ ਦੀ ਛਾਲ ਤੇ...
    • hindustan copper shares fall after government decision
      ਸਰਕਾਰ ਦੇ ਫੈਸਲੇ ਤੋਂ ਬਾਅਦ Hindustan Copper ਦੇ ਸ਼ੇਅਰ ਡਿੱਗੇ, ਜਾਣੋ ਕੀ ਹੈ...
    • indian women  s investment in gold etf increases  portfolio changes
      ਭਾਰਤੀ ਔਰਤਾਂ ਦਾ ਗੋਲਡ ETF 'ਚ ਨਿਵੇਸ਼ ਵਧਿਆ ਢਾਈ ਗੁਣਾ, ਪੋਰਟਫੋਲੀਓ 'ਚ ਕੀਤੀ...
    • income tax department orders filing of itr before august 31
      ਆਮਦਨ ਕਰ ਵਿਭਾਗ ਵਲੋਂ 31 ਅਗਸਤ ਤੋਂ ਪਹਿਲਾਂ ITR ਦਾਖਲ ਕਰਨ ਦਾ ਆਦੇਸ਼
    • fall in the prices of gold silver
      Gold-Silver ਦੀਆਂ ਕੀਮਤਾਂ 'ਚ ਗਿਰਾਵਟ, Silver ਦੇ ਰੇਟ 2,200 ਰੁਪਏ ਤੋਂ ਵਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +