Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    5:27:54 PM

  • counter intelligence amritsar arrested 2 accused with 30 kg heroin

    ਪੰਜਾਬ 'ਚ ਫੜੀ ਗਈ 30 ਕਿਲੋਗ੍ਰਾਮ ਹੈਰੋਇਨ! ਸਰਹੱਦ...

  • sacrilege accused sacrilege in village turan punjab

    ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ...

  • punjab police  asi arrested

    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ...

  • roof collapses mother son

    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਟੂ-ਵ੍ਹੀਲਰਾਂ ਤੇ ਕਾਰਾਂ 'ਤੇ GST ਦਰਾਂ 'ਚ ਕਟੌਤੀ ਦੀ ਸੰਭਾਵਨਾ ਨਹੀਂ

BUSINESS News Punjabi(ਵਪਾਰ)

ਟੂ-ਵ੍ਹੀਲਰਾਂ ਤੇ ਕਾਰਾਂ 'ਤੇ GST ਦਰਾਂ 'ਚ ਕਟੌਤੀ ਦੀ ਸੰਭਾਵਨਾ ਨਹੀਂ

  • Updated: 11 Aug, 2019 09:13 AM
New Delhi
centre unlikely to offer gst concessions to auto sector
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸਰਕਾਰ ਵੱਲੋਂ ਵਾਹਨ ਇੰਡਸਟਰੀ ਨੂੰ ਗੁੱਡਜ਼ ਤੇ ਸਰਵਿਸ ਟੈਕਸ (ਜੀ. ਐੱਸ. ਟੀ.) 'ਚ ਛੋਟ ਦੇਣ ਦੀ ਸੰਭਾਵਨਾ ਨਹੀਂ ਹੈ। ਸਰਕਾਰ ਦਾ ਮੰਨਣਾ ਹੈ ਕਿ ਬੀ. ਐੱਸ.-6 ਦੀ ਮੰਗ ਕਾਰਨ ਕੰਪਨੀਆਂ ਦੀ ਗ੍ਰੋਥ ਹੌਲੀ ਰਹੀ ਹੈ। ਉੱਥੇ ਹੀ, ਸਰਕਾਰ ਨੂੰ ਇਹ ਵੀ ਡਰ ਹੈ ਕਿ ਇਕ ਸੈਕਟਰ ਨੂੰ ਛੋਟ ਦਿੱਤੀ ਗਈ ਤਾਂ ਹੋਰਾਂ ਵੱਲੋਂ ਵੀ ਇਹ ਮੰਗ ਸ਼ੁਰੂ ਹੋ ਜਾਵੇਗੀ। ਹਾਲਾਂਕਿ, ਸਰਕਾਰ ਵੱਲੋਂ ਬੈਂਕਾਂ ਨੂੰ ਉਧਾਰ ਦੇਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ, ਤਾਂ ਜੋ ਫਾਈਨਾਂਸ ਦੀ ਦਿੱਕਤ ਕਾਰਨ ਮੰਗ 'ਚ ਰੁਕਾਵਟ ਨਾ ਹੋਵੇ। ਸੂਤਰਾਂ ਮੁਤਾਬਕ, ਐੱਨ. ਬੀ. ਐੱਫ. ਸੀ. ਸੰਕਟ ਕਾਰਨ ਫਾਈਨਾਂਸ ਦੀ ਕਮੀ ਨੂੰ ਪੂਰਾ ਕਰਨ ਲਈ ਬੈਂਕਾਂ ਨੂੰ ਅੱਗੇ ਵਧਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।


 

ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਖੁਦ ਮਾਲੀਏ ਦੇ ਮੋਰਚੇ 'ਤੇ ਦਬਾਅ ਦਾ ਸਾਹਮਣਾ ਕਰ ਰਹੀ ਹੈ। ਇਸ ਲਈ ਜੀ. ਐੱਸ. ਟੀ. 'ਚ ਕਟੌਤੀ ਦੀ ਸੰਭਾਵਨਾ ਦੂਰ ਦੀ ਗੱਲ ਹੈ ਕਿਉਂਕਿ ਜੀ. ਐੱਸ. ਟੀ. ਪ੍ਰੀਸ਼ਦ 'ਚ ਰਾਜਾਂ ਨੂੰ ਵੀ ਇਸ ਲਈ ਮਨਾਉਣਾ ਪਵੇਗਾ।ਇਕ ਸੂਤਰ ਨੇ ਕਿਹਾ ਕਿ ਪ੍ਰਾਪਰਟੀ ਸੈਕਟਰ ਦੀ ਵੀ ਮੰਗ ਸੀ। ਇਸ ਲਈ ਜੀ. ਐੱਸ. ਟੀ. ਪ੍ਰੀਸ਼ਦ ਨੇ ਟੈਕਸ ਦਰਾਂ ਨੂੰ ਘੱਟ ਕਰ ਦਿੱਤਾ ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ ਕਿਉਂਕਿ ਸਮੱਸਿਆ ਕਿਤੇ ਹੋਰ ਸੀ।

ਸਰਕਾਰ ਦਾ ਮੰਨਣਾ ਹੈ ਕਿ ਵਾਹਨ ਇੰਡਸਟਰੀ ਨੇ ਇਹ ਸੋਚ ਕੇ ਬੀ. ਐੱਸ.-6 ਲਈ ਤਿਆਰੀ ਨਹੀਂ ਖਿੱਚੀ ਕਿ ਸ਼ਾਇਦ ਸੁਪਰੀਮ ਕੋਰਟ ਇਸ ਲਈ ਸਮਾਂ ਵਧਾ ਦੇਵੇ, ਜਦੋਂ ਕਿ ਇਸ ਤਰ੍ਹਾਂ ਦਾ ਕੋਈ ਸੰਕੇਤ ਨਹੀਂ ਹੈ ਕਿ ਪਹਿਲੀ ਅਪ੍ਰੈਲ 2020 ਦੀ ਸਮਾਂ ਸੀਮਾ ਅੱਗੇ ਵਧਾਈ ਜਾ ਸਕਦੀ ਹੈ। ਹਾਲਾਂਕਿ ਸਰਕਾਰ ਨੇ ਆਟੋ ਉਦਯੋਗ ਅਤੇ ਹੋਰ ਖੇਤਰਾਂ ਨਾਲ ਵਿਚਾਰ ਵਟਾਂਦਰੇ ਕੀਤੇ ਹਨ। ਸੂਤਰਾਂ ਨੇ ਕਿਹਾ ਕਿ ਕੰਪਨੀਆਂ ਨੂੰ ਪੂਰੀ ਤਸਵੀਰ 'ਤੇ ਵਿਚਾਰ ਕਰਨ ਦੀ ਜ਼ਰੂਰਤ ਹੈ ਅਤੇ ਸਿਰਫ ਰਿਆਇਤਾਂ ਦੀ ਮੰਗ ਕਰਨ ਲਈ ਘੱਟ ਮੰਗ ਅਤੇ ਇਲੈਕਟ੍ਰਿਕ ਵਾਹਨਾਂ 'ਚ ਤਬਦੀਲੀ ਨੂੰ ਮੁਲਤਵੀ ਕਰਨ 'ਤੇ ਧਿਆਨ ਕੇਂਦਰਤ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਖਰੀਦਦਾਰ ਮੌਜੂਦਾ ਬੀ. ਐੱਸ.-4 ਮੋਟਸਾਈਕਲਾਂ ਅਤੇ ਕਾਰਾਂ ਖਰੀਦਣ ਤੋਂ ਝਿਜਕ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਅਪ੍ਰੈਲ 2020 ਤੋਂ ਨਵੇਂ ਸਟੈਂਡਰਡ ਆਉਣ ਤੋਂ ਬਾਅਦ ਦੁਬਾਰਾ ਵੇਚਣ ਦਾ ਮੁੱਲ ਘੱਟ ਜਾਵੇਗਾ।

  • auto sector
  • GST
  • ਵ੍ਹੀਕਲਜ਼ ਇੰਡਸਟਰੀ
  • ਜੀਐੱਸਟੀ

ਬੀਮਾ ਕਲੇਮ ਨਾ ਦੇਣ 'ਤੇ ਇਸ ਇੰਸ਼ਰੈਂਸ ਕੰਪਨੀ ਨੂੰ ਲੱਗਾ ਭਾਰੀ ਜੁਰਮਾਨਾ

NEXT STORY

Stories You May Like

  • nine years of gst
    GST ਦੇ 9 ਸਾਲ ਪੂਰੇ : 'ਇੱਕ ਦੇਸ਼, ਇੱਕ ਟੈਕਸ' ਨਾਲ ਭਾਰਤੀ ਆਰਥਿਕਤਾ ਨੂੰ ਮਿਲੀ ਨਵੀਂ ਰਫ਼ਤਾਰ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • june gst collection reached rs 1 94 lakh crore
    ਸਰਕਾਰੀ ਖਜ਼ਾਨੇ ’ਚ ਬੰਪਰ ਉਛਾਲ, ਜੂਨ ’ਚ ਜੀ. ਐੱਸ. ਟੀ. ਕੁਲੈਕਸ਼ਨ 1.94 ਲੱਖ ਕਰੋੜ ਰੁਪਏ ’ਤੇ ਪਹੁੰਚੀ
  • gst officer  family  hostage house  gold and cash
    ਲੁੱਟ ਲਿਆ GST ਅਫ਼ਸਰ ! ਪਰਿਵਾਰ ਨੂੰ ਬੰਧਕ ਬਣਾ ਕੇ ਡੇਢ ਘੰਟੇ 'ਚ ਸਾਫ਼ ਕਰ'ਤਾ ਪੂਰਾ ਘਰ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • who will benefit and who will lose from the rule of deducting rs 1800 from pf
    PF 'ਚ 1800 ਰੁਪਏ ਦੀ ਕਟੌਤੀ ਵਾਲੇ ਨਿਯਮ ਨਾਲ ਕਿਸ ਨੂੰ ਹੋਵੇਗਾ ਫ਼ਾਇਦਾ ਤੇ ਕਿਸ ਨੂੰ ਹੋਵੇਗਾ ਨੁਕਸਾਨ...
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • samsons form and suryavanshi  s debut prospects in focus
    England vs India, 2nd T20I : ਸੈਮਸਨ ਦੀ ਫਾਰਮ ਤੇ ਸੂਰਯਵੰਸ਼ੀ ਦੇ ਡੈਬਿਊ ਦੀ ਸੰਭਾਵਨਾ ’ਤੇ ਨਜ਼ਰਾਂ
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • retail inflation reached 4 38 percent in june  highest in 17 months
      ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ...
    • 80 toll plaza closed
      ਕਰੋੜਾਂ ਵਾਹਨ ਚਾਲਕਾਂ ਨੂੰ ਵੱਡੀ ਖ਼ੁਸ਼ਖ਼ਬਰੀ! ਦੇਸ਼ ਭਰ 'ਚ ਬੰਦ ਹੋਣਗੇ 80 ਤੋਂ...
    • budget phone and tv buyers cut purchasing
      ਬਜਟ ਫੋਨ ਅਤੇ ਟੀਵੀ ਖਰੀਦਦਾਰਾਂ ਨੇ ਘਟਾਈ ਖ਼ਰੀਦਦਾਰੀ, ਕੰਪਨੀਆਂ ਦੀ ਵਧੀ ਮੁਸ਼ਕਲ
    • bharat tex 2026 begins  1 600 exhibitors will chance to showcase their skills
      Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ...
    • fall in indian currency  rupee fell 48 paise against dollar
      ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ ਰੁਪਿਆ 48 ਪੈਸੇ ਡਿੱਗਾ
    • savings for children s education rbi to launch scheme
      ਬੱਚਿਆਂ ਦੀ ਸਿੱਖਿਆ ਲਈ ਵਿਸ਼ੇਸ਼ ਬੱਚਤ ਯੋਜਨਾ ਸ਼ੁਰੂ ਕਰਨ ਦੀ ਤਿਆਰੀ 'ਚ RBI
    • gold and silver  prices jumped  check rates
      Gold-Silver ਦੀ ਗਿਰਾਵਟ 'ਤੇ ਲੱਗਾ ਬ੍ਰੇਕ, ਕੀਮਤਾਂ ਨੇ ਮਾਰੀ ਛਾਲ, ਚੈੱਕ ਕਰੋ...
    • stock market panic due to us iran tension  sensex fell 455 points
      ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ
    • anti rabies injection becomes expensive
      ਐਂਟੀ-ਰੈਬੀਜ਼ ਇੰਜੈਕਸ਼ਨ ਹੋਇਆ ਮਹਿੰਗਾ, 39 ਜ਼ਰੂਰੀ ਦਵਾਈਆਂ ਦੇ ਰੇਟ ਤੈਅ
    • nclat gives permission to withdraw bankruptcy case against oswal overseas
      NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +