Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    4:20:38 AM

  • another punjabi youth added to wanted list in extortion case

    ਐਕਸਟੋਰਸ਼ਨ ਮਾਮਲੇ 'ਚ ਇੱਕ ਹੋਰ ਪੰਜਾਬੀ ਨੌਜਵਾਨ...

  • chinese president jinping to arrive in india today

    ਚੀਨੀ ਰਾਸ਼ਟਰਪਤੀ ਜਿਨਪਿੰਗ ਅੱਜ ਪਹੁੰਚਣਗੇ ਭਾਰਤ, PM...

  • iranian president targets us and israel from indian soil

    'ਅਸੀਂ ਕਦੇ ਨਹੀਂ ਝੁਕਾਂਗੇ': ਭਾਰਤ ਦੀ ਧਰਤੀ ਤੋਂ...

  • 104 sikh pilgrims bound for india stranded in pakistan

    ਭਾਰਤ ਯਾਤਰਾ ਲਈ ਨਿਕਲੇ 104 ਸਿੱਖ ਸ਼ਰਧਾਲੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਖ਼ੁਸ਼ਖ਼ਬਰੀ! ਆ ਗਿਆ ChatGPT ਦਾ ਮੋਬਾਇਲ ਐਪ, ਪਹਿਲਾਂ ਇਨ੍ਹਾਂ ਯੂਜ਼ਰਜ਼ ਨੂੰ ਮਿਲੀ ਸਹੂਲਤ

GADGETS News Punjabi(ਗੈਜੇਟ)

ਖ਼ੁਸ਼ਖ਼ਬਰੀ! ਆ ਗਿਆ ChatGPT ਦਾ ਮੋਬਾਇਲ ਐਪ, ਪਹਿਲਾਂ ਇਨ੍ਹਾਂ ਯੂਜ਼ਰਜ਼ ਨੂੰ ਮਿਲੀ ਸਹੂਲਤ

  • Edited By Rakesh,
  • Updated: 19 May, 2023 08:16 PM
Gadgets
chatgpt app now available on apple app store
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਓਪਨ ਏ.ਆਈ. ਨੇ ਆਪਣੇ ਆਰਟੀਫੀਸ਼ੀਅਲ ਇੰਟੈਲੀਜੈਂਸ ਚੈਟਬਾਟ ਚੈਟਜੀਪੀਟੀ ਦੇ ਮੋਬਾਇਲ ਐਪ ਨੂੰ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਪਹਿਲਾਂ ਅਧਿਕਾਰਤ ਐਪ ਨੂੰ ਆਈਫੋਨ ਯੂਜ਼ਰਜ਼ ਲਈ ਜਾਰੀ ਕੀਤਾ ਹੈ। ਕੰਪਨੀ ਜਲਦ ਹੀ ਐਂਡਰਾਇਡ ਯੂਜ਼ਰਜ਼ ਲਈ ਵੀ ਚੈਟਜੀਪੀਟੀ ਦਾ ਐਪ ਲਾਂਚ ਕਰਨ ਵਾਲੀ ਹੈ। ਕੰਪਨੀ ਨੇ ਕਿਹਾ ਕਿ ਐਪ ਨੂੰ ਐਪਲ ਦੇ ਅਧਿਕਾਰਤ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਯੂਜ਼ਰਜ਼ ਆਪਣੀ ਚੈਟ ਹਿਸਟਰੀ ਨੂੰ ਡਿਵਾਈਸ 'ਚ ਸਿੰਕ ਕਰ ਸਕਦੇ ਹਨ।

ਇਹ ਵੀ ਪੜ੍ਹੋ– ਗੂਗਲ ਦਾ ਵੱਡਾ ਫ਼ੈਸਲਾ: ਇਕੋ ਝਟਕੇ 'ਚ ਡਿਲੀਟ ਹੋਣਗੇ ਕਰੋੜਾਂ ਜੀਮੇਲ ਅਕਾਊਂਟ, ਜਾਣੋ ਵਜ੍ਹਾ

iOS ਡਿਵਾਈਸ ਲਈ ਜਾਰੀ ਹੋਇਆ ChatGPT ਐਪ

ਓਪਨ ਏ.ਆਈ. ਨੇ ਸਭ ਤੋਂ ਪਹਿਲਾਂ ਆਈਫੋਨ ਯੂਜ਼ਰਜ਼ ਲਈ ChatGPT ਐਪ ਨੂੰ ਜਾਰੀ ਕੀਤਾ ਹੈ। ਕੰਪਨੀ ਨੇ ਇਕ ਬਲਾਗ ਪੋਸਟ 'ਚ ਕਿਹਾ ਕਿ ਐਪ ਨੂੰ ਸਭ ਤੋਂ ਪਹਿਲਾਂ ਯੂ.ਐੱਸ. 'ਚ ਰੋਲਆਊਟ ਕੀਤਾ ਜਾਵੇਗਾ। ਆਉਣ ਵਾਲੇ ਹਫਤਿਆਂ 'ਚ ਇਸਨੂੰ ਹੋਰ ਦੇਸ਼ਾਂ 'ਚ ਪੇਸ਼ ਕੀਤਾ ਜਾਵੇਗਾ। ਕੰਪਨੀ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਐਂਡਰਾਇਡ ਡਿਵਾਈਸ ਲਈ ਵੀ ਚੈਟਜੀਪੀਟੀ ਐਪ ਨੂੰ ਮੁਹੱਈਆ ਕੀਤਾ ਜਾਵੇਗਾ। 

ਇਹ ਵੀ ਪੜ੍ਹੋ– YouTube ਨੇ ਕਰ ਦਿੱਤਾ ਵੱਡਾ ਬਦਲਾਅ, ਹੁਣ ਸਮਾਰਟ ਟੀਵੀ 'ਤੇ ਵੀਡੀਓ ਦੇਖਣ ਦਾ ਮਜ਼ਾ ਹੋਵੇਗਾ ਕਿਰਕਿਰਾ

ਇਹ ਯੂਜ਼ਰਜ਼ ਕਰ ਸਕਣਗੇ ਡਾਊਨਲੋਡ 

ਐਪ ਨੂੰ ਫਿਲਹਾਲ ਅਮਰੀਕੀ ਯੂਜ਼ਰਜ਼ ਲਈ ਲਾਂਚ ਕੀਤਾ ਗਿਆ ਹੈ। ਐਪ ਨੂੰ ਐਪ ਸਟੋਰ 'ਤੇ ਵੀ ਲਿਸਟ ਕਰ ਦਿੱਤਾ ਗਿਆ ਹੈ। ਲਿਸਟਿੰਗ ਮੁਤਾਬਕ, ਚੈਟਜੀਪੀਟੀ ਐਪ ਨੂੰ ਡਾਊਨਲੋਡ ਕਰਨ ਲਈ ਆਈ.ਓ.ਐੱਸ. 16.1 ਜਾਂ ਉਸਤੋਂ ਬਾਅਦ ਦੇ ਵਰਜ਼ਨ ਦੀ ਲੋੜ ਹੋਵੇਗੀ।

ਉਥੇ ਹੀ ਯੂਜ਼ਰਜ਼ ਨੂੰ ਐਪ ਇਸਤੇਮਾਲ ਲਈ 19.99 ਡਾਲਰ (ਕਰੀਬ 1,700 ਰੁਪਏ) ਦੀ ਵਿਕਲਪਿਕ ਸਹੂਲਤ ਵੀ ਮਿਲ ਰਹੀ ਹੈ। ਹਾਲਾਂਕਿ, ਫਿਲਹਾਲ ਐਪ ਨੂੰ ਭਾਰਤ ਅਤੇ ਹੋਰ ਦੇਸ਼ਾਂ 'ਚ ਲਾਂਚ ਕਰਨ ਨੂੰ ਲੈ ਕੇ ਕੰਪਨੀ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਇਸਨੂੰ ਜਲਦ ਹੀ ਹੋਰ ਦੇਸ਼ਾਂ 'ਚ ਵੀ ਪੇਸ਼ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ– ਜ਼ੋਮਾਟੋ ਨੇ ਲਾਂਚ ਕੀਤੀ ਆਪਣੀ UPI ਸੇਵਾ, ਗਾਹਕਾਂ ਨੂੰ ਹੋਵੇਗਾ ਇਹ ਫਾਇਦਾ

ਅਜੇ ਇੰਝ ਕਰ ਸਕਦੇ ਹੋ ਇਸਤੇਮਾਲ

ਅਜੇ ਵੀ ਚੈਟਜੀਪੀਟੀ ਨੂੰ ਸਮਾਰਟਫੋਨ 'ਤੇ ਇਸਤੇਮਾਲ ਕੀਤਾ ਜਾ ਸਕਦਾ ਹੈ ਪਰ ਇਸ ਲਈ ਐਂਡਰਾਇਡ ਅਤੇ ਆਈ.ਓ.ਐੱਸ. ਯੂਜ਼ਰਜ਼ ਨੂੰ ਕਰੋਮ, ਮਾਈਕ੍ਰੋਸਾਫਟ ਐੱਜ ਜਾਂ ਸਫਾਰੀ ਵਰਗੇ ਬ੍ਰਾਊਜ਼ਰ ਦੀ ਮਦਦ ਲੈਣੀ ਹੋਵੇਗੀ। ਹੁਣ ਆਈਫੋਨ ਯੂਜ਼ਰਜ਼ ਲਈ ਸਮਰਪਿਤ ਐਪ ਲਾਂਚ ਕਰ ਦਿੱਤਾ ਗਿਆ ਹੈ। ਐਪ ਰੋਲਆਊਟ ਹੋਣ ਤੋਂ ਬਾਅਦ ਐਂਡਰਾਇਡ ਯੂਜ਼ਰਜ਼ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰ ਸਕਣਗੇ।

ਇਹ ਵੀ ਪੜ੍ਹੋ– TikTok 'ਤੇ ਪੂਰੀ ਤਰ੍ਹਾਂ ਬੈਨ ਲਗਾਉਣ ਵਾਲਾ ਪਹਿਲਾ ਅਮਰੀਕੀ ਸੂਬਾ ਬਣਿਆ 'ਮੋਂਟਾਨਾ'

  • ChatGPT
  • OpenAI
  • Apple App Store
  • ChatGPT app
  • iOS devices
  • iPhone
  • Android

ਟਵਿਟਰ ਤੋਂ ਮੋਹ ਭੰਗ : ਪਿਛਲੇ 1 ਸਾਲ 'ਚ 60 ਫੀਸਦੀ ਅਮਰੀਕੀ ਯੂਜ਼ਰਜ਼ ਨੇ ਟਵਿਟਰ ਨੂੰ ਕਿਹਾ ਅਲਵਿਦਾ

NEXT STORY

Stories You May Like

  • chatgpt  claude and grok services down
    ChatGPT, Claude ਤੇ Grok ਦੀਆਂ ਸੇਵਾਵਾਂ ਠੱਪ, ਦੁਨੀਆ ਭਰ ’ਚ ਯੂਜ਼ਰਸ ਪ੍ਰੇਸ਼ਾਨ
  • chatgpt and grok enter the us army
    ਅਮਰੀਕੀ ਫੌਜ 'ਚ ChatGPT ਅਤੇ Grok ਦੀ ਐਂਟਰੀ! ਸੁਰੱਖਿਅਤ ਪੋਰਟਲ ਕੀਤਾ ਲਾਂਚ
  • case registered against four travel agents including two women
    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
  • good news before teachers day
    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST
  • state bank to recruit 12 000 appointments will be made for these posts
    ਖ਼ੁਸ਼ਖ਼ਬਰੀ ! SBI 'ਚ ਨੌਕਰੀ ਦਾ ਸੁਨਹਿਰੀ ਮੌਕਾ, ਇਨ੍ਹਾਂ ਅਹੁਦਿਆਂ ਲਈ ਬੈਂਕ ਕਰੇਗਾ 12,000 ਭਰਤੀਆਂ
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • tibet earthquake
    ਹੜ੍ਹ ਮਗਰੋਂ ਆ ਗਿਆ ਭੂਚਾਲ ! ਨੇਪਾਲ 'ਚ ਮੁੜ ਵਧਿਆ 'ਖ਼ਤਰਾ'
  • half marathon  former scientist  heart attack  hospital
    ਹਾਫ਼ ਮੈਰਾਥਨ 'ਚ ਦੌੜਦੇ Runner ਨੂੰ ਆ ਗਿਆ ਹਾਰਟ ਅਟੈਕ ! ਹਸਪਤਾਲ 'ਚ ਨਿਕਲੀ ਜਾਨ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • whatsapp is quietly collecting your data
      ਚੁੱਪ-ਚਪੀਤੇ ਡਾਟਾ ਇਕੱਠਾ ਕਰ ਰਿਹੈ ਤੁਹਾਡਾ WhatsApp ! ਹੋ ਜਾਓ ਸਾਵਧਾਨ
    • amazing discount available on a phone with a 7000mah battery
      7000mAh ਬੈਟਰੀ ਆਲੇ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਉਂਟ ! ਜਾਣੋ ਫੀਚਰਜ਼
    • the madness of matcha
      'ਮਾਚਾ' ਦੀ ਵਧਦੀ ਦਿਵਾਨਗੀ, ਭਾਰਤ 'ਚ ਗੂਗਲ ਸਰਚ 'ਚ 1300 ਫੀਸਦੀ ਦਾ ਵਾਧਾ
    • anthropic researcher  s warning blew everyone  s minds
      AI ਬਣੇਗਾ 'ਸੁਪਰ ਹਿਊਮਨ'! ਐਂਥ੍ਰੋਪਿਕ ਦੇ ਰਿਸਰਚਰ ਦੀ ਚੇਤਾਵਨੀ ਨੇ ਉਡਾਏ ਸਭ ਦੇ...
    • meta  s big bang
      Meta ਦਾ ਵੱਡਾ ਧਮਾਕਾ : ਲਾਂਚ ਕੀਤਾ ਧਾਕੜ ਫੀਚਰਜ਼
    • redmi  s 5g phone goes on sale today
      7,900mAh ਬੈਟਰੀ ਤੇ 8MP ਕੈਮਰੇ ਆਲੇ Redmi ਦੇ 5G ਫੋਨ ਦੀ ਅੱਜ ਤੋਂ ਸੇਲ ਸ਼ੁਰੂ !...
    • this phone became cheaper the day after the apple event
      Apple Event ਦੇ ਅਗਲੇ ਹੀ ਦਿਨ ਸਸਤਾ ਹੋ ਗਿਆ ਇਹ ਫ਼ੋਨ ! 5,000 ਤੱਕ ਘਟ ਗਈ ਕੀਮਤ
    • arrived late but arrived on time
      ਦੇਰ ਆਏ ਪਰ ਦਰੁਸਤ ਆਏ ! Apple ਦੇ ਪਹਿਲੇ ਹੀ ਫੋਲਡੇਬਲ ਫੋਨ ਨੇ ਧਾਕੜ ਕੰਪਨੀਆਂ...
    • this phone from nothing will not have android 16
      ਕੰਪਨੀ ਦਾ ਵੱਡਾ ਫੈਸਲਾ : Nothing ਦੇ ਇਸ ਫੋਨ 'ਚ ਨਹੀਂ ਮਿਲੇਗਾ Android 16
    • big blow to apple lovers
      Apple Lovers ਨੂੰ ਵੱਡਾ ਝਟਕਾ : iPhone 18 Pro ਲਾਂਚ ਹੁੰਦਿਆਂ ਹੀ ਮਹਿੰਗੇ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +