Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    5:00:10 PM

  • thieves loot farmer s house in amritsar

    ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ,...

  • shooting near west bank

    ਲੋਕ ਘਰਾਂ 'ਚ ਅਤੇ ਵਿਦਿਆਰਥੀ ਸਕੂਲ 'ਚ ਡੱਕੇ!...

  • woman dies after stone operation in private hospital of patiala

    ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ...

  • uncle and nephew arrested for committing thefts

    Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਇਸ ਦੇਸ਼ 'ਚ ਸਿਰਫ 2.52 ਰੁਪਏ ਪ੍ਰਤੀ ਲੀਟਰ ਮਿਲਦੈ ਪੈਟਰੋਲ, ਜਾਣੋ ਹੋਰ ਕਿੱਥੇ-ਕਿੱਥੇ ਹੈ ਸਸਤਾ

BUSINESS News Punjabi(ਵਪਾਰ)

ਇਸ ਦੇਸ਼ 'ਚ ਸਿਰਫ 2.52 ਰੁਪਏ ਪ੍ਰਤੀ ਲੀਟਰ ਮਿਲਦੈ ਪੈਟਰੋਲ, ਜਾਣੋ ਹੋਰ ਕਿੱਥੇ-ਕਿੱਥੇ ਹੈ ਸਸਤਾ

  • Edited By Inder Prajapati,
  • Updated: 05 Feb, 2025 05:18 AM
Business
cheapest petrol in these countries
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ - ਦੁਨੀਆ ਦਾ ਕੋਈ ਵੀ ਦੇਸ਼ ਹੋਵੇ, ਪੈਟਰੋਲ ਹਰ ਥਾਂ ਦੀ ਲੋੜ ਹੈ। ਹਾਲਾਂਕਿ ਹਰ ਦੇਸ਼ 'ਚ ਪੈਟਰੋਲ ਦੀ ਕੀਮਤ ਵੱਖ-ਵੱਖ ਹੁੰਦੀ ਹੈ। ਹਰ ਦੇਸ਼ 'ਚ ਪੈਟਰੋਲ ਦੀ ਕੀਮਤ ਉੱਥੇ ਪੈਟਰੋਲ ਦੀ ਮਾਤਰਾ, ਇਸ ਦੀ ਸਪਲਾਈ ਅਤੇ ਦੇਸ਼ 'ਚ ਟੈਕਸ ਪ੍ਰਕਿਰਿਆ 'ਤੇ ਨਿਰਭਰ ਕਰਦੀ ਹੈ। ਜਿਨ੍ਹਾਂ ਦੇਸ਼ਾਂ ਵਿੱਚ ਪੈਟਰੋਲ ਦਾ ਉਤਪਾਦਨ ਹੁੰਦਾ ਹੈ, ਉੱਥੇ ਇਸਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਸਦੀ ਕੀਮਤ ਘੱਟ ਹੁੰਦੀ ਹੈ। ਦੁਨੀਆ 'ਚ ਕਈ ਅਜਿਹੇ ਦੇਸ਼ ਹਨ ਜਿੱਥੇ ਪੈਟਰੋਲ ਦੀ ਕੀਮਤ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਆਓ ਦੇਖੀਏ ਦੁਨੀਆ ਦੇ ਕਿਹੜੇ 10 ਦੇਸ਼ਾਂ 'ਚ ਸਭ ਤੋਂ ਸਸਤਾ ਪੈਟਰੋਲ ਹੈ।

ਇਹ ਵੀ ਪੜ੍ਹੋ- ਸਰਕਾਰ 6 ਫਰਵਰੀ ਨੂੰ ਪੇਸ਼ ਕਰ ਸਕਦੀ ਹੈ ਨਵਾਂ ਇਨਕਮ ਟੈਕਸ ਬਿੱਲ, ਹੋਣਗੇ ਵੱਡੇ ਬਦਲਾਅ

ਸਭ ਤੋਂ ਸਸਤਾ ਪੈਟਰੋਲ ਵਾਲੇ ਚੋਟੀ ਦੇ 10 ਦੇਸ਼

1. ਈਰਾਨ
ਦੁਨੀਆ ਦਾ ਸਭ ਤੋਂ ਸਸਤਾ ਪੈਟਰੋਲ ਈਰਾਨ 'ਚ ਮਿਲਦਾ ਹੈ। ਈਰਾਨ 'ਚ ਪੈਟਰੋਲ ਦੀ ਕੀਮਤ ਸਿਰਫ 2.52 ਰੁਪਏ ਪ੍ਰਤੀ ਲੀਟਰ ਹੈ। ਈਰਾਨ ਵਿੱਚ ਤੇਲ ਵੱਡੀ ਮਾਤਰਾ ਵਿੱਚ ਪਾਇਆ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਸਰਕਾਰ ਵੱਲੋਂ ਚੰਗੀ ਸਬਸਿਡੀ ਵੀ ਦਿੱਤੀ ਜਾਂਦੀ ਹੈ, ਜਿਸ ਕਾਰਨ ਦੇਸ਼ ਵਿੱਚ ਪੈਟਰੋਲ ਦੀ ਕੀਮਤ ਬਹੁਤ ਘੱਟ ਹੈ।

2. ਲੀਬੀਆ
ਦੁਨੀਆ ਦੇ ਸਭ ਤੋਂ ਸਸਤੇ ਪੈਟਰੋਲ ਵਾਲੇ ਦੇਸ਼ਾਂ ਵਿੱਚ ਲੀਬੀਆ ਦੂਜੇ ਨੰਬਰ 'ਤੇ ਹੈ। ਲੀਬੀਆ 'ਚ ਪੈਟਰੋਲ ਦੀ ਕੀਮਤ ਸਿਰਫ 2.70 ਰੁਪਏ ਪ੍ਰਤੀ ਲੀਟਰ ਹੈ। ਅਫਰੀਕੀ ਦੇਸ਼ਾਂ 'ਚੋਂ ਲੀਬੀਆ 'ਚ ਸਭ ਤੋਂ ਜ਼ਿਆਦਾ ਤੇਲ ਹੈ, ਜਿਸ ਕਾਰਨ ਇੱਥੇ ਪੈਟਰੋਲ ਬਹੁਤ ਸਸਤਾ ਹੈ।

3. ਵੈਨੇਜ਼ੁਏਲਾ
ਵੈਨੇਜ਼ੁਏਲਾ ਸਭ ਤੋਂ ਸਸਤਾ ਪੈਟਰੋਲ ਵਾਲੇ ਦੇਸ਼ਾਂ ਦੀ ਸੂਚੀ ਵਿੱਚ ਤੀਜੇ ਸਥਾਨ 'ਤੇ ਹੈ। ਵੈਨੇਜ਼ੁਏਲਾ ਵਿੱਚ ਪੈਟਰੋਲ ਦੀ ਕੀਮਤ 3.05 ਰੁਪਏ ਪ੍ਰਤੀ ਲੀਟਰ ਹੈ। ਵੈਨੇਜ਼ੁਏਲਾ ਕੋਲ ਦੁਨੀਆ ਦਾ ਸਭ ਤੋਂ ਵੱਡਾ ਤੇਲ ਭੰਡਾਰ ਹੈ।

4. ਅੰਗੋਲਾ
ਸਭ ਤੋਂ ਸਸਤਾ ਪੈਟਰੋਲ ਵਾਲੇ ਦੇਸ਼ਾਂ ਦੀ ਸੂਚੀ 'ਚ ਅੰਗੋਲਾ ਚੌਥੇ ਸਥਾਨ 'ਤੇ ਹੈ। ਇੱਥੇ ਪੈਟਰੋਲ ਦੀ ਕੀਮਤ 28.56 ਰੁਪਏ ਪ੍ਰਤੀ ਲੀਟਰ ਹੈ। ਅੰਗੋਲਾ ਵਿੱਚ ਤੇਲ ਦਾ ਬਹੁਤ ਉਤਪਾਦਨ ਹੁੰਦਾ ਹੈ ਅਤੇ ਪੈਟਰੋਲ ਉੱਤੇ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾਂਦੀ ਹੈ, ਤਾਂ ਜੋ ਇਸਦੀ ਕੀਮਤ ਘੱਟ ਰਹੇ।

5. ਮਿਸਰ
ਦੁਨੀਆ ਦੇ ਸਭ ਤੋਂ ਸਸਤੇ ਪੈਟਰੋਲ ਵਾਲੇ ਦੇਸ਼ਾਂ ਦੀ ਸੂਚੀ 'ਚ ਮਿਸਰ ਪੰਜਵੇਂ ਸਥਾਨ 'ਤੇ ਹੈ। ਮਿਸਰ 'ਚ ਪੈਟਰੋਲ ਦੀ ਕੀਮਤ 29.51 ਰੁਪਏ ਪ੍ਰਤੀ ਲੀਟਰ ਹੈ। ਮਿਸਰ ਤੇਲ ਦਾ ਉਤਪਾਦਨ ਅਤੇ ਵਰਤੋਂ ਕਰਨ ਵਾਲਾ ਪਹਿਲਾ ਦੇਸ਼ ਹੈ, ਮਿਸਰ ਦੀ ਸਰਕਾਰ ਗਰੀਬਾਂ ਨੂੰ ਪੈਟਰੋਲ 'ਤੇ ਸਬਸਿਡੀ ਵੀ ਦਿੰਦੀ ਹੈ।

ਇਹ ਵੀ ਪੜ੍ਹੋ- ਬੱਚੇ ਦੀ ਮਾਸੂਮ ਫਰਮਾਇਸ਼ 'ਤੇ ਪਿਘਲਿਆ ਸਰਕਾਰ ਦਾ ਦਿਲ, Menu 'ਚ ਹੋਵੇਗਾ ਬਦਲਾਅ

6. ਅਲਜੀਰੀਆ
ਅਲਜੀਰੀਆ ਵਿੱਚ ਪੈਟਰੋਲ ਦੀ ਕੀਮਤ 29.60 ਰੁਪਏ ਪ੍ਰਤੀ ਲੀਟਰ ਹੈ ਅਤੇ ਇਹ ਛੇਵਾਂ ਸਭ ਤੋਂ ਸਸਤਾ ਪੈਟਰੋਲ ਵੇਚਣ ਵਾਲਾ ਦੇਸ਼ ਹੈ। ਅਲਜੀਰੀਆ ਵਿਚ ਤੇਲ ਅਤੇ ਗੈਸ ਦੇ ਬਹੁਤ ਸਾਰੇ ਭੰਡਾਰ ਹਨ, ਜਿਸ ਕਾਰਨ ਪੈਟਰੋਲ ਦੀ ਕੀਮਤ ਘੱਟ ਰਹਿੰਦੀ ਹੈ।

7. ਕੁਵੈਤ
ਸਭ ਤੋਂ ਸਸਤਾ ਪੈਟਰੋਲ ਵੇਚਣ ਵਾਲੇ ਦੇਸ਼ਾਂ ਦੀ ਸੂਚੀ ਵਿੱਚ ਕੁਵੈਤ ਸੱਤਵੇਂ ਨੰਬਰ 'ਤੇ ਹੈ। ਕੁਵੈਤ ਵਿੱਚ ਪੈਟਰੋਲ ਦੀ ਕੀਮਤ 29.69 ਰੁਪਏ ਪ੍ਰਤੀ ਲੀਟਰ ਹੈ। ਕੁਵੈਤ ਵਿੱਚ ਤੇਲ ਦੇ ਬਹੁਤ ਸਾਰੇ ਭੰਡਾਰ ਹਨ, ਜਿਸ ਕਾਰਨ ਪੈਟਰੋਲ ਬਣਾਉਣ ਦੀ ਲਾਗਤ ਘੱਟ ਜਾਂਦੀ ਹੈ। ਪੈਟਰੋਲ 'ਤੇ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾਂਦੀ ਹੈ, ਜਿਸ ਕਾਰਨ ਇਸ ਦੀ ਕੀਮਤ ਘੱਟ ਹੈ।

8. ਤੁਰਕਮੇਨਿਸਤਾਨ
ਤੁਰਕਮੇਨਿਸਤਾਨ ਦੁਨੀਆ ਵਿਚ ਸਭ ਤੋਂ ਸਸਤਾ ਪੈਟਰੋਲ ਵਾਲੇ ਦੇਸ਼ਾਂ ਦੀ ਸੂਚੀ ਵਿਚ ਅੱਠਵੇਂ ਸਥਾਨ 'ਤੇ ਹੈ। ਤੁਰਕਮੇਨਿਸਤਾਨ 'ਚ ਪੈਟਰੋਲ 37.26 ਰੁਪਏ ਪ੍ਰਤੀ ਲੀਟਰ ਦੀ ਕੀਮਤ 'ਤੇ ਵਿਕ ਰਿਹਾ ਹੈ। ਇੱਥੇ ਕੁਦਰਤੀ ਗੈਸ ਅਤੇ ਤੇਲ ਦੇ ਬਹੁਤ ਸਾਰੇ ਭੰਡਾਰ ਹਨ, ਜਿਸ ਕਾਰਨ ਪੈਟਰੋਲ ਦੀ ਕੀਮਤ ਘੱਟ ਹੈ।

9. ਮਲੇਸ਼ੀਆ
ਦੁਨੀਆ 'ਚ ਸਭ ਤੋਂ ਸਸਤਾ ਪੈਟਰੋਲ ਲੈਣ ਵਾਲੇ ਦੇਸ਼ਾਂ ਦੀ ਸੂਚੀ 'ਚ ਮਲੇਸ਼ੀਆ ਦਾ ਨਾਂ ਨੌਵੇਂ ਸਥਾਨ 'ਤੇ ਹੈ। ਮਲੇਸ਼ੀਆ 'ਚ ਪੈਟਰੋਲ ਦੀ ਕੀਮਤ 40.66 ਰੁਪਏ ਪ੍ਰਤੀ ਲੀਟਰ ਹੈ। ਮਲੇਸ਼ੀਆ ਦੁਨੀਆ ਭਰ ਵਿੱਚ ਤੇਲ ਦਾ ਨਿਰਯਾਤ ਕਰਦਾ ਹੈ। ਇਸ ਕਾਰਨ ਇੱਥੇ ਪੈਟਰੋਲ ਦੀ ਕੀਮਤ ਘੱਟ ਹੈ।

10. ਕਜ਼ਾਕਿਸਤਾਨ
ਕਜ਼ਾਕਿਸਤਾਨ ਦਾ ਨਾਂ ਸਭ ਤੋਂ ਸਸਤਾ ਪੈਟਰੋਲ ਵਾਲੇ ਦੇਸ਼ਾਂ ਦੀ ਸੂਚੀ 'ਚ ਦਸਵੇਂ ਸਥਾਨ 'ਤੇ ਆਉਂਦਾ ਹੈ। ਕਜ਼ਾਕਿਸਤਾਨ 'ਚ ਪੈਟਰੋਲ ਦੀ ਕੀਮਤ 41.17 ਰੁਪਏ ਪ੍ਰਤੀ ਲੀਟਰ ਹੈ। ਕਜ਼ਾਕਿਸਤਾਨ ਵਿੱਚ ਤੇਲ ਅਤੇ ਗੈਸ ਦੇ ਵੀ ਬਹੁਤ ਸਾਰੇ ਭੰਡਾਰ ਹਨ, ਜਿਸ ਕਾਰਨ ਪੈਟਰੋਲ ਸਸਤੇ ਭਾਅ 'ਤੇ ਉਪਲਬਧ ਹੈ।

  • cheapest petrol
  • petrol

AI ਦੀ ਦੁਨੀਆ 'ਚ ਚਮਕੇਗਾ ਭਾਰਤ, ਭਾਵਿਸ਼ ਅਗਰਵਾਲ ਨੇ ਬਣਾਈ AI ਲੈਬ

NEXT STORY

Stories You May Like

  • petrol diesel has become cheaper by rs 22 how much oil is priced
    22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ
  • petrol becomes cheaper
    4 ਰੁਪਏ ਸਸਤਾ ਹੋਇਆ ਪੈਟਰੋਲ! ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਕੀਮਤ
  • relief from expensive petrol e85 fuel will soon be available in india
    ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ ਹੋਵੇਗੀ ਖ਼ਾਸੀਅਤ
  • petrol and diesel prices increase
    ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ
  • school van  schoolgirl  school van driver
    ਪੰਜਾਬ ਸ਼ਰਮਸਾਰ, ਕਿੱਥੇ ਸੁਰੱਖਿਅਤ ਨੇ ਧੀਆਂ, ਸਕੂਲ ਵੈਨ ਡਰਾਈਵਰ ਨੇ ਹੀ ਵਿਦਿਆਰਥਣ ਨਾਲ...
  • crude oil has become cheaper petrol diesel prices have changed
    ਸਸਤਾ ਹੋਇਆ ਕੱਚਾ ਤੇਲ... ਤਾਂ  ਬਦਲ ਗਏ ਪੈਟਰੋਲ-ਡੀਜ਼ਲ ਦੇ ਭਾਅ, ਕੀਮਤਾਂ 'ਤੇ ਮਾਰੋ ਨਜ਼ਰ
  • aquarius people should be careful about their health
    ਕੁੰਭ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • electricity bill  meter  lights
    ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਕਰੋ ਇਹ ਕੰਮ ! ਮੀਟਰ ਖ਼ੁਦ ਦੱਸੇਗਾ ਕਿੱਥੇ ਹੋ ਰਹੀ ਗੜਬੜ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • a globally renowned company can bring a  1 billion ipo to india
      ਦੁਨੀਆ ਭਰ 'ਚ ਮਸ਼ਹੂਰ ਕੰਪਨੀ ਭਾਰਤ 'ਚ ਲਿਆ ਸਕਦੀ ਹੈ 1 ਅਰਬ ਡਾਲਰ ਦਾ IPO
    • record number of investors set on nse  trading accounts
      NSE 'ਤੇ ਬਣਿਆ ਨਿਵੇਸ਼ਕਾਂ ਦਾ ਰਿਕਾਰਡ, ਟ੍ਰੇਡਿੰਗ ਖਾਤਿਆਂ ਦੀ ਗਿਣਤੀ 26 ਕਰੋੜ...
    • investors lost 2 trillion why did the us stock market fall so fast
      ਨਿਵੇਸ਼ਕਾਂ ਦੇ ਡੁੱਬੇ 2 ਟ੍ਰਿਲੀਅਨ ਡਾਲਰ, ਅਮਰੀਕੀ ਸਟਾਕ ਮਾਰਕੀਟ ਇੰਨੀ ਤੇਜ਼ੀ ਨਾਲ...
    • lpg and oil companies in loss about to increase prices drastically
      ਘਾਟੇ 'ਚ LPG ਤੇ ਤੇਲ ਕੰਪਨੀਆਂ, ਕੀਮਤਾਂ 'ਚ ਕਰਨ ਵਾਲੀਆਂ ਹਨ ਭਾਰੀ ਵਾਧਾ
    • rs 87 lakhs emptied due to bsnl s mistake hc gives important decision
      BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ ਖ਼ਾਤਾ, High Court ਨੇ ਸੁਣਾਇਆ...
    • no shortage of cash in   cash will definitely be made available in atms
      'ਬੈਕਿੰਗ ਸਿਸਟਮ 'ਚ ਨਕਦੀ ਦੀ ਕੋਈ ਕਮੀ ਨਹੀਂ, ATM 'ਚ ਯਕੀਨੀ ਤੌਰ 'ਤੇ...
    • putin on india
      ਭਾਰਤ ਬਾਰੇ ਪੁਤਿਨ ਦਾ ਵੱਡਾ ਬਿਆਨ ! 'ਧਮਕੀਆਂ' ਦੇਣ ਵਾਲਿਆਂ ਨੂੰ ਵੀ ਦੇ'ਤੀ...
    • foreign exchange reserves increased
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 93.8 ਕਰੋੜ ਡਾਲਰ ਵਧਿਆ
    • maruti suzuki to invest rs 925 crore on green energy initiatives
      ਮਾਰੂਤੀ ਸੁਜ਼ੂਕੀ 2030-31 ਤੱਕ ਗ੍ਰੀਨ ਐਨਰਜੀ ਪਹਿਲ ’ਤੇ 925 ਕਰੋੜ ਰੁਪਏ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +