Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    6:37:50 PM

  • shiromani akali dal amritsar leader sandeep singh khalsa passes away

    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ...

  • punjab police administration reshuffle notification

    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ...

  • punjab congress raja warring resignation

    ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ...

  • raja warring resignation ravneet bittu

    ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੱਡੀ ਖ਼ਬਰ! ਚੈੱਕ ਪੇਮੈਂਟ ਨਾਲ ਜੁੜੇ ਨਿਯਮ ਨੂੰ ਲੈ ਕੇ ਹੋ ਸਕਦਾ ਹੈ ਇਹ ਫ਼ੈਸਲਾ

BUSINESS News Punjabi(ਵਪਾਰ)

ਵੱਡੀ ਖ਼ਬਰ! ਚੈੱਕ ਪੇਮੈਂਟ ਨਾਲ ਜੁੜੇ ਨਿਯਮ ਨੂੰ ਲੈ ਕੇ ਹੋ ਸਕਦਾ ਹੈ ਇਹ ਫ਼ੈਸਲਾ

  • Updated: 12 May, 2021 11:33 AM
New Delhi
cheque payment rules
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਕਾਰ ਚੈੱਕ ਬਾਊਂਸ ਨੂੰ ਫ਼ੌਜਦਾਰੀ ਅਪਰਾਧ ਦੀ ਸ਼੍ਰੇਣੀ ਵਿਚੋਂ ਬਾਹਰ ਕਰਨ ਦੀ ਆਪਣੀ ਪਹਿਲੇ ਦੀ ਯੋਜਨਾ ਨੂੰ ਠੰਡੇ ਬਸਤੇ ਵਿਚ ਪਾ ਸਕਦੀ ਹੈ। ਸਰਕਾਰ ਨੂੰ ਇਹ ਸਿਫਾਰਸ਼ ਕੀਤੀ ਗਈ ਹੈ ਕਿ ਚੈੱਕ ਬਾਊਂਸ ਨੂੰ ਅਪਰਾਧ ਮੰਨਣ ਦੀ ਵਿਵਸਥਾ ਜਾਰੀ ਰੱਖੀ ਜਾਵੇ ਤਾਂ ਕਿ ਕਾਰਵਾਈ ਦੇ ਡਰ ਨਾਲ ਲੋਕ ਆਪਣੀ ਦੇਣਦਾਰੀ ਤੋਂ ਨਾ ਭੱਜਣ। ਕਾਰਵਾਈ ਦੇ ਡਰ ਨਾਲ ਫਰਜ਼ੀ ਚੈੱਕ ਦੀ ਨੌਬਤ ਨਹੀਂ ਆਵੇਗੀ। ਚੈੱਕ ਬਾਊਂਸ ਦੇ ਪੈਂਡਿੰਗ ਮਾਮਲਿਆਂ ਨੂੰ ਜਲਦ ਨਿਪਟਾਉਣ ਲਈ ਉੱਚ ਅਦਾਲਤ ਦੇ ਫ਼ੈਸਲੇ 'ਤੇ ਇਕ ਕਮੇਟੀ ਬਣਾਈ ਗਈ ਹੈ। ਸਰਕਾਰ ਅੰਤਿਮ ਫ਼ੈਸਲਾ ਕਰਨ ਤੋਂ ਪਹਿਲਾਂ ਉਸ ਦੇ ਸੁਝਾਵਾਂ 'ਤੇ ਵੀ ਵਿਚਾਰ ਕਰ ਸਕਦੀ ਹੈ।

ਇਸ ਤੋਂ ਪਹਿਲਾਂ ਵਿੱਤੀ ਸੇਵਾ ਵਿਭਾਗ ਨੇ ਕਾਰੋਬਾਰੀ ਧਾਰਨਾ ਸੁਧਾਰਣ ਤੇ ਅਦਾਲਤੀ ਮੁੱਕਦਮਿਆਂ ਵਿਚ ਕਮੀ ਲਿਆਉਣ ਲਈ ਛੋਟੇ-ਮੋਟੇ ਅਪਰਾਧਾਂ ਨੂੰ ਫ਼ੌਜਦਾਰੀ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਕਰਨ ਦਾ ਪ੍ਰਸਤਾਵ ਕੀਤਾ ਸੀ ਅਤੇ ਚੈੱਕ ਬਾਊਂਸ ਵੀ ਇਸੇ ਵਿਚ ਸ਼ਾਮਲ ਸੀ।

ਇਕ ਅਧਿਕਾਰੀ ਨੇ ਕਿਹਾ ਕਿ ਮੌਜੂਦਾ ਵਿਵਸਥ ਬਣਾਈ ਰੱਖਣ ਦੀ ਬੇਨਤੀ ਕੀਤੀ ਗਈ ਹੈ ਕਿਉਂਕਿ ਅਜੇ ਕਾਨੂੰਨੀ ਕਾਰਵਾਈ ਦੇ ਡਰ ਨਾਲ ਲੋਕ ਫਰਜ਼ੀ ਚੈੱਕ ਨਹੀਂ ਕੱਟਦੇ ਹਨ ਅਤੇ ਆਪਣੀ ਦੇਣਦਾਰੀ ਠੀਕ ਨਾਲ ਚੁਕਾਉਂਦੇ ਹਨ। ਉਨ੍ਹਾਂ ਕਿ ਕਿਹਾ ਵੱਡੀ ਗਿਣਤੀ ਵਿਚ ਹਿੱਤਧਾਰਕਾਂ ਤੋਂ ਸਲਾਹ ਲਈ ਗਈ ਅਤੇ ਜ਼ਿਆਦਾਤਰ ਦੀ ਪ੍ਰਤੀਕਿਰਿਆ ਇਹੀ ਸੀ ਕਿ ਚੈੱਕ ਬਾਊਂਸ ਬਾਰੇ ਮੌਜੂਦਾ ਸਖ਼ਤੀ ਘੱਟਨਾ ਕੀਤੀ ਜਾਵੇ।

ਇਹ ਵੀ ਪੜ੍ਹੋ- ਕਿਸਾਨਾਂ ਨੂੰ ਝਟਕਾ, ਪੰਜਾਬ 'ਚ ਡੀਜ਼ਲ ਇੰਨੇ ਤੋਂ ਪਾਰ, ਪੈਟਰੋਲ ਵੀ ਹੋਰ ਮਹਿੰਗਾ

ਕੀ ਹੈ ਨਿਯਮ
ਨਿਗੋਸ਼ੀਏਬਲ ਇੰਸਟਰੂਮੈਂਟਸ ਕਾਨੂੰਨ ਦੀ ਧਾਰਾ 138 ਅਨੁਸਾਰ, ਚੈੱਕ ਕੱਟਣ ਵਾਲੇ ਦੇ ਬੈਂਕ ਖਾਤੇ ਵਿਚ ਲੋੜੀਂਦੀ ਰਕਮ ਨਾ ਹੋਣ ਕਾਰਨ ਚੈੱਕ ਦਾ ਵਾਪਸ ਜਾਣਾ ਅਪਰਾਧ ਹੈ। ਇਸ ਸੂਰਤ ਵਿਚ ਦੋ ਸਾਲ ਦੀ ਜੇਲ੍ਹ ਹੋ ਸਕਦੀ ਹੈ ਅਤੇ ਚੈੱਕ ਦੀ ਰਾਸ਼ੀ ਦਾ ਦੁੱਗਣਾ ਜੁਰਮਾਨਾ ਲੱਗ ਸਕਦਾ ਹੈ। ਚੈੱਕ ਬਾਊਂਸ ਨੂੰ ਇਸ ਸ਼੍ਰੇਣੀ ਵਿਚੋਂ ਨਾ ਹਟਾਉਣ ਦੀ ਵਜ੍ਹਾ ਇਹ ਹੈ ਕਿ ਕਰਜ਼ ਦੇਣ ਵਾਲਿਆਂ ਲਈ ਮੁਸ਼ਕਲ ਹੋ ਜਾਵੇਗੀ ਕਿਉਂਕਿ ਉਨ੍ਹਾਂ ਨੂੰ ਵਸੂਲੀ ਵਿਚ ਪ੍ਰੇਸ਼ਾਨੀ ਹੋਵੇਗੀ। ਇਸ ਨਾਲ ਅਦਾਲਤਾਂ ਵਿਚ ਅਜਿਹੇ ਮੁਕੱਦਮਿਆਂ ਦੀ ਭਰਮਾਰ ਲੱਗ ਜਾਵੇਗੀ ਕਿਉਂਕਿ ਇਨ੍ਹਾਂ ਨੂੰ ਨਜਿੱਠਣ ਵਿਚ ਲੰਮਾ ਸਮਾਂ ਲੱਗ ਜਾਂਦਾ ਹੈ। ਉੱਥੇ ਹੀ, ਕੰਨਫੈਡਰੇਸ਼ਨ ਆਫ਼ ਆਲ ਇੰਡੀਆ ਟ੍ਰੇਡਰਜ਼ (ਸੀ. ਏ. ਆਈ. ਟੀ.) ਦੇ ਜਨਰਲ ਸਕੱਤਰ ਪ੍ਰਵੀਨ ਖੰਡੇਵਾਲ ਨੇ ਕਿਹਾ ਕਿ ਚੈੱਕ ਬਾਊਂਸ ਮਾਮਲੇ 10-15 ਸਾਲ ਤੱਕ ਚੱਲਦੇ ਰਹਿੰਦੇ ਹਨ ਅਤੇ ਇਨ੍ਹਾਂ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਕਰਨ ਨਾਲ ਧੋਖੇਬਾਜ਼ਾਂ ਨੂੰ ਦੇਣਦਾਰੀ ਨਾ ਚੁਕਾਉਣ ਦਾ ਹੌਂਸਲਾ ਮਿਲੇਗਾ।

ਇਹ ਵੀ ਪੜ੍ਹੋ-  ਟਾਟਾ ਸਫਾਰੀ ਦੇ ਖ਼ਰੀਦਦਾਰਾਂ ਲਈ ਬੁਰੀ ਖ਼ਬਰ! ਲੱਗਾ ਇਹ ਜ਼ੋਰਦਾਰ ਝਟਕਾ

► ਖਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ

  • cheque payment
  • cheque Bounce
  • Criminal offenses
  • ਚੈੱਕ ਪੇਮੈਂਟ
  • ਚੈੱਕ ਬਾਊਂਸ
  • ਫ਼ੌਜਦਾਰੀ ਅਪਰਾਧ

ਬਾਜ਼ਾਰ 'ਚ ਗਿਰਾਵਟ, ਸੈਂਸੈਕਸ 250 ਅੰਕ ਦਾ ਗੋਤਾ ਲਾ ਕੇ 49,000 ਤੋਂ ਥੱਲ੍ਹੇ ਖੁੱਲ੍ਹਾ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • electricity bills advisory electricity department
    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ ਚੇਤਾਵਨੀ ਜਾਰੀ
  • punjab government dearness allowance
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ
  • new ration cards beneficiaries
    ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ
  • rules for ups implemented for railway employees  know everything
    ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ ਜਾਣੋ ਸਭ ਕੁਝ
  • massive fraud is being committed by altering voices using ai
    AI ਰਾਹੀਂ ਆਵਾਜ਼ ਬਦਲ ਕੇ ਹੋ ਰਹੀ ਹੈ ਵੱਡੀ ਠੱਗੀ ! ਖਾਲੀ ਹੋ ਸਕਦੈ ਤੁਹਾਡਾ ਬੈਂਕ ਅਕਾਊਂਟ
  • epfo new rules implemented  employees may benefit
    EPFO ਦੇ ਨਵੇਂ ਨਿਯਮ ਲਾਗੂ, 51 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਹੋ ਸਕਦੈ ਫ਼ਾਇਦਾ
  • rules changed in italian schools
    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ ਦਾ ਵੱਡਾ ਫ਼ੈਸਲਾ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • china  s manufacturing activities expand
      ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
    • now banks will work for only 5 days notification going viral
      ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ...
    • after sugar oil  now pulses have increased tension  prices increased
      ਖੰਡ-ਤੇਲ ਤੋਂ ਬਾਅਦ ਹੁਣ ਦਾਲਾਂ ਨੇ ਵਧਾਈ ਟੈਨਸ਼ਨ, ਇਕ ਮਹੀਨੇ ’ਚ 11 ਫੀਸਦੀ ਤੱਕ...
    • rbl bank receives gst notice of over 173 crores  bank challenging it
      RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ...
    • piyush goyal invites american manufacturers to invest in india
      ਪਿਊਸ਼ ਗੋਇਲ ਨੇ ਅਮਰੀਕੀ ਨਿਰਮਾਤਾਵਾਂ ਨੂੰ ਭਾਰਤ ’ਚ ਨਿਵੇਸ਼ ਲਈ ਦਿੱਤਾ ਸੱਦਾ
    • gold silver became expensive
      ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ Gold-Silver
    • foreign capital outflow  sensex nifty both fall
      ਵਿਦੇਸ਼ੀ ਪੂੰਜੀ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਚ ਕਮਜ਼ੋਰੀ : ਸੈਂਸੈਕਸ-ਨਿਫਟੀ...
    • hike in lpg cylinder prices
      ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ...
    • new tax rates for petrol and diesel announced
      Petrol-Diesel ਦੇ ਨਵੇਂ ਟੈਕਸ ਰੇਟ ਜਾਰੀ, ਡੀਜ਼ਲ ਤੇ ATF 'ਤੇ ਦਿੱਤੀ ਵੱਡੀ ਰਾਹਤ
    • skoda auto india has also announced a price hike
      ਤਿਉਹਾਰੀ ਸੀਜ਼ਨ ਤੋਂ ਪਹਿਲਾਂ ਕਾਰ ਖਰੀਦਦਾਰਾਂ ਨੂੰ ਝਟਕਾ: ਅੱਜ ਤੋਂ ਮਹਿੰਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +