Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    1:24:26 PM

  • school sutdents news

    ਪੰਜਾਬ: ਸਕੂਲ ਗਈਆਂ ਸਕੀਆਂ ਭੈਣਾਂ ਸਣੇ 4 ਜਵਾਕ...

  • employees da  punjab employees

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ,...

  • murder of young gopi nijjar  sukha kahlwan  s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • trump gave gift to workers

    ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਚੀਨ ਨੂੰ ਪਛਾੜ ਸਭ ਤੋਂ ਤੇਜ਼ੀ ਨਾਲ ਵਧੀ ਭਾਰਤੀ ਅਰਥਵਿਵਸਥਾ

LATEST News Punjabi(Latest News)

ਚੀਨ ਨੂੰ ਪਛਾੜ ਸਭ ਤੋਂ ਤੇਜ਼ੀ ਨਾਲ ਵਧੀ ਭਾਰਤੀ ਅਰਥਵਿਵਸਥਾ

  • Updated: 31 May, 2018 09:33 PM
Latest News
china economy india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਚੀਨ ਨੂੰ ਪਿੱਛੇ ਛੱਡ ਭਾਰਤ ਦੁਨੀਆ ਦਾ ਸਭ ਤੋਂ ਤੇਜ਼ੀ ਨਾਲ ਦੌੜਨ ਵਾਲੀ ਅਰਥਵਿਵਸਥਾ ਬਣ ਗਿਆ ਹੈ। ਜਨਵਰੀ-ਮਾਰਚ ਤਿਮਾਹੀ ਦੌਰਾਨ ਜੀ.ਡੀ.ਪੀ. 7.7 ਉਸਦੀ ਦੀ ਰਫਤਾਰ ਨਾਲ ਵਧੀ ਹੈ। ਭਾਰਤੀ ਅਰਥ ਵਿਵਸਥਾਨ ਦੀ ਰਫਤਾਰ ਵਿੱਤ ਸਾਲ 2017-18 ਫੀਸਦੀ ਰਹੀ ਹੈ। ਵੀਰਵਾਰ ਨੂੰ ਸਰਾਕਰ ਨੇ ਜੀ.ਡੀ.ਪੀ. ਦਾ ਡਾਟਾ ਜਾਰੀ ਕੀਤਾ ਹੈ।
ਇਸ ਤੋਂ ਪਹਿਲਾਂ ਫਰਵਰੀ 'ਚ ਸਰਕਾਰ ਨੇ 6.6 ਫੀਸਦੀ ਦੀ ਦਰ ਨਾਲ ਜੀ.ਡੀ.ਪੀ. ਦੇ ਵਧਣ ਦਾ ਅਨੁਮਾਨ ਲਗਾਇਆ ਸੀ। ਉਸ ਅਨੁਮਾਨ ਨਾਲ ਵੀਰਵਾਰਾ ਨੂੰ ਜਾਰੀ ਅਨੁਮਾਨ ਜ਼ਿਆਦਾ ਹੈ। ਜਨਵਰੀ ਤੋਂ ਮਾਰਚ ਤਿਮਾਹੀ 'ਚ ਚੀਨ ਦੀ ਰਫਤਾਰ 6.8 ਫੀਸਦੀ ਰਹੀ ਸੀ। ਜੋ ਭਾਰਤ ਤੋਂ ਕਾਫੀ ਘੱਟ ਹੈ। ਜੀ.ਡੀ.ਪੀ. ਦੇ ਇਹ ਅੰਕੜੇ ਵਧੀਆ ਕਾਰਪੋਰੇਂਟ ਇਨਕਮ ਅਤੇ ਇੰਡਸਟ੍ਰਿਅਲ ਇਨਪੁੱਟ ਡਾਟਾ 'ਚ ਸੁਧਾਰ ਦਾ ਸੰਕੇਤ ਹੈ।
ਸੈਂਟ੍ਰਲ ਸਟੇਟਿਸਟਿਕਸ ਆਫਿਸ (CSO) ਦਾ ਅਨੁਮਾਨ ਦਿਖਾਇਆ ਕਿ ਗ੍ਰੋਸ ਐਡੇਡ (GVA) ਵਿੱਤ ਸਾਲ 2017-18 ਦੌਰਾਨ 6.5 ਫੀਸਦੀ ਰਿਹਾ ਹੈ। ਜੀ.ਵੀ.ਏ. ਦੀ ਰਫਤਾਰ ਪਿਛਲੇ ਸਾਲ ਤੋਂ ਹੋਲੀ ਹੈ। ਪਿਛਲੇ ਸਾਲ ਇਹ 7.1 ਫੀਸਦੀ ਰਿਹਾ ਸੀ। ਮਾਰਚ 'ਚ ਖਤਮ ਹੋਈ ਤਿਮਾਹੀ ਦੌਰਾਨ ਜੀ.ਵੀ.ਏ. 7.6 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਇਹ ਅਕਤੂਬਰ-ਦਸੰਬਰ ਤਿਮਾਹੀ ਦੇ 6.6 ਫੀਸਦੀ ਤੋਂ ਜ਼ਿਆਦਾ ਹੈ।
ਜਨਵਰੀ ਤੋਂ ਮਾਰਚ ਦੀ ਇਸ ਤਿਮਾਹੀ 'ਚ ਮੈਨਯੂਫੈਕਚਰਿੰਗ ਸੈਕਟਰ 9.1 ਫੀਸਦੀ ਦੀ ਦਰ ਨਾਲ ਵਧੀ ਹੈ। ਪਿਛਲੇ ਸਾਲ ਇਸ ਅਵਿਧੀ ਦੌਰਾਨ ਇਹ 8.1 ਫੀਸਦੀ ਦੀ ਰਫਤਾਰ ਨਾਲ ਵਧੀ ਸੀ।
ਇਸ ਤੋਂ ਪਹਿਲਾਂ ਆਰਥਿਕ ਜਾਣਕਾਰਾਂ ਨੇ ਦਾਅਵਾ ਕੀਤਾ ਸੀ ਕਿ ਅਲੋਚਯ ਤਿਮਾਹੀ 'ਚ ਭਾਰਤੀ ਅਰਥਵਿਵਸਥਾ ਨੂੰ ਮੈਨਿਊਫੈਕਚਰਿੰਗ ਸੈਕਟਰ ਅਤੇ ਉਪਭੋਗਤਾ ਖਰਚ 'ਚ ਫਾਇਦਾ ਹੋਇਆ ਹੈ। ਇਸ ਦੇ ਚੱਲਦੇ ਕੇਂਦਰ ਸਰਕਾਰ ਆਪਣੇ ਅਨੁਮਾਨ 'ਤੇ ਖਰਾ ਉਤਰਦੇ ਹੋਏ ਚੀਨ ਨੂੰ ਇਕ ਵਾਰ ਗ੍ਰੋਥ 'ਚ ਪਿੱਛੇ ਛੱਡਣ ਦਾ ਅੰਕੜਾ ਜਾਰੀ ਕਰ ਸਕਦੀ ਹੈ।
ਇਸ ਦੇ ਨਾਲ ਹੀ ਹਫਤੇ ਦੀ ਸ਼ੁਰੂਆਤ ਕੇਂਦਰ ਸਰਕਾਰ ਦੇ ਆਰਥਿਕ ਮਾਮਲਿਆਂ ਦੇ ਸਕੱਤਰ ਸੁਭਾਸ਼ ਚੰਦਰ ਗਰਗ ਨੇ ਦਾਅਵਾ ਕੀਤਾ ਸੀ ਕਿ ਜਨਵਰੀ-ਮਾਰਚ ਤਿਮਾਹੀ ਦੌਰਾਨ ਏਸ਼ੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾਨ 'ਚ ਜੀ.ਡੀ.ਪੀ. ਗ੍ਰੋਥ 7.3 ਤੋਂ 7.5 ਫੀਸਦੀ ਰਹਿਣ ਦਾ ਅਨੁਮਾਨ ਹੈ।

  • China
  • economy
  • india ਚੀਨ
  • ਅਰਥ ਵਿਵਸਥਾ
  • ਭਾਰਤ

ਧੋਖਾਧੜੀ ਮਾਮਲੇ 'ਚ ਹੁਸ਼ਿਆਰਪੁਰ ਪੁੱਜੀ ਸੁਰਵੀਨ ਚਾਵਲਾ, ਬੰਦ ਕਮਰੇ 'ਚ ਹੋਈ ਕਾਰਵਾਈ

NEXT STORY

Stories You May Like

  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • indians deported from canada
    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ ! ਹੈਰਾਨੀਜਨਕ ਅੰਕੜੇ ਆਏ ਸਾਹਮਣੇ
  • uber cup 2026  indian women  s team  s journey ends
    ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਦਾ ਸਫ਼ਰ ਖ਼ਤਮ; ਚੀਨ ਨੇ 5-0 ਨਾਲ ਦਿੱਤੀ ਕਰਾਰੀ ਮਾਤ
  • sri lanka sees in tourist arrivals in march due to west asia war
    Sri Lanka ਦੇ ਸੈਰ-ਸਪਾਟੇ ਨੂੰ ਲੱਗਾ ਵੱਡਾ ਝਟਕਾ! ਭਾਰਤੀ ਸੈਲਾਨੀਆਂ ਦੀ ਆਮਦ ਸਭ ਤੋਂ ਵੱਧ
  • 19 indian fishermen sent back from sri lanka
    ਸ਼੍ਰੀਲੰਕਾ ਤੋਂ 19 ਭਾਰਤੀ ਮਛੇਰਿਆਂ ਨੂੰ ਭੇਜਿਆ ਦੇਸ਼ ਵਾਪਸ
  • no one will ever be able to surpass ranveer singh as a co star  sara arjun
    ਸਹਿ-ਕਲਾਕਾਰ ਦੇ ਤੌਰ 'ਤੇ ਰਣਵੀਰ ਸਿੰਘ ਨੂੰ ਕਦੇ ਵੀ ਕੋਈ ਪਛਾੜ ਨਹੀਂ ਸਕਦਾ: ਸਾਰਾ ਅਰਜੁਨ
  • sreeshankar beats olympic medalist to win long jump title
    ਸ਼੍ਰੀਸ਼ੰਕਰ ਨੇ ਓਲੰਪਿਕ ਤਮਗਾ ਜੇਤੂ ਨੂੰ ਪਛਾੜ ਕੇ ਲੌਂਗ ਜੰਪ ਦਾ ਖਿਤਾਬ ਜਿੱਤਿਆ
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • trump gave gift to workers
      ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ ਟਰੰਪ ਨੇ ਦਿੱਤਾ ਵੱਡਾ ਤੋਹਫ਼ਾ
    • hollywood film   the devil wears prada 2   screening held for stars
      ਹਾਲੀਵੁੱਡ ਫਿਲਮ ‘ਦਿ ਡੇਵਿਲ ਵੀਅਰਜ਼ ਪ੍ਰਾਡਾ-2’ ਦੀ ਸਿਤਾਰਿਆਂ ਲਈ ਰੱਖੀ ਗਈ...
    • online gaming  breaking the rules will lead to jail and a fine of crores
      Online Gaming ਦੇ ਨਵੇਂ ਨਿਯਮ ਲਾਗੂ: Rules ਤੋੜਨ 'ਤੇ ਹੋਵੇਗੀ ਜੇਲ੍ਹ ਤੇ...
    • college  principal  arrested  scholarship scam
      ਸਕਾਲਰਸ਼ਿਪ ਘਪਲੇ 'ਚ ਪ੍ਰਿੰਸੀਪਲ ਗ੍ਰਿਫ਼ਤਾਰ, 16.78 ਲੱਖ ਰੁਪਏ ਕਰ ਗਿਆ ਗਬਨ
    • pressure on rupee  still rbi saved rs 14 000 crore in foreign currency
      ਜੰਗ ਦਰਮਿਆਨ ਰੁਪਏ ’ਤੇ ਦਬਾਅ : ਫਿਰ ਵੀ RBI ਨੇ ਬਚਾਈ 14,000 ਕਰੋੜ ਰੁਪਏ ਦੀ...
    • 6 people injured in van car collision
      ਵੈਨ ਤੇ ਕਾਰ ਦੀ ਟੱਕਰ ’ਚ 6 ਵਿਅਕਤੀ ਸੱਟਾਂ ਲੱਗਣ ਨਾਲ ਹੋਏ ਜ਼ਖ਼ਮੀ
    • accident in ludhiana
      ਵਿਆਹ ਤੋਂ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ!
    • how to make raw papaya vegetable
      ਪੇਟ ਲਈ ਰਾਮਬਾਣ ਹੈ ਕੱਚੇ ਪਪੀਤੇ ਦੀ ਸਬਜ਼ੀ, ਜਾਣੋਬਣਾਉਣ ਦਾ ਤਰੀਕਾ
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • nobel peace prize trump
      ਕੀ ਇਸ ਸਾਲ ਟਰੰਪ ਨੂੰ ਮਿਲੇਗਾ ਨੋਬਲ ਸ਼ਾਂਤੀ ਪੁਰਸਕਾਰ? 287 ਲੋਕਾਂ ਦੇ ਦਰਜ ਹੋਏ ਨਾਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +