Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:33:08 PM

  • action by bsf in amritsar  heroin and opium recovered

    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ...

  • punjabi origin honoured in canada

    ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4...

  • pargat singh will pay obeisance at sri darbar sahib tomorrow

    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ...

  • british visa rules

    ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕੋਲ ਇੰਡੀਆ ਦੀ ਬਿਜਲੀ ਖੇਤਰ ਨੂੰ ਕੋਲਾ ਸਪਲਾਈ 'ਚ ਸੱਤ ਫੀਸਦੀ ਗਿਰਾਵਟ

BUSINESS News Punjabi(ਵਪਾਰ)

ਕੋਲ ਇੰਡੀਆ ਦੀ ਬਿਜਲੀ ਖੇਤਰ ਨੂੰ ਕੋਲਾ ਸਪਲਾਈ 'ਚ ਸੱਤ ਫੀਸਦੀ ਗਿਰਾਵਟ

  • Edited By Aarti Dhillon,
  • Updated: 21 Feb, 2020 01:54 PM
New Delhi
coal india power sector
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਜਨਤਕ ਖੇਤਰ ਦੀ ਕੰਪਨੀ ਕੋਲ ਇੰਡੀਆ ਦੀ ਬਿਜਲੀ ਖੇਤਰ ਨੂੰ ਕੋਲ ਇੰਡੀਆ ਦੀ ਬਿਜਲੀ ਖੇਤਰ ਨੂੰ ਕੋਲਾ ਸਪਲਾਈ ਚਾਲੂ ਵਿੱਤੀ ਸਾਲ ਦੀ ਅਪ੍ਰੈਲ-ਜਨਵਰੀ ਮਿਆਦ 'ਚ 6.8 ਫੀਸਦੀ ਘੱਟ ਕੇ 37.79 ਕਰੋੜ ਟਨ ਰਹੀ। ਇਸ ਤੋਂ ਪਿਛਲੇ ਵਿੱਤੀ ਸਾਲ ਸਾਲ ਇਸ ਮਿਆਦ 'ਚ ਕੰਪਨੀ ਦੀ ਬਿਜਲੀ ਖੇਤਰ ਨੂੰ ਕੋਲਾ ਸਪਲਾਈ 40.56 ਕਰੋੜ ਟਨ ਸੀ। ਅਧਿਕਾਰਿਕ ਅੰਕੜਿਆਂ ਮੁਤਾਬਕ ਜਨਵਰੀ 'ਚ ਕੋਲ ਇੰਡੀਆ ਦੀਆਂ ਬਿਜਲੀ ਕੰਪਨੀਆਂ ਨੂੰ ਕੋਲਾ ਸਪਲਾਈ 2.9 ਫੀਸਦੀ ਵਧ ਕੇ 4.32 ਕਰੋੜ ਟਨ ਰਹੀ ਜੋ ਪਿਛਲੇ ਵਿੱਤੀ ਸਾਲ ਜਨਵਰੀ 'ਚ 4.2 ਕਰੋੜ ਟਨ ਸੀ। ਕੋਲ ਇੰਡੀਆ ਦੀ ਸਬਸਿਡੀ ਸਿੰਗਰੇਨੀ ਕਾਲਰੀਜ਼ ਕੰਪਨੀ ਲਿਮਟਿਡ ਨੇ ਅਪ੍ਰੈਲ-ਜਨਵਰੀ ਮਿਆਦ 'ਚ 4.40 ਕਰੋੜ ਟਨ ਕੋਲੇ ਦੀ ਸਪਲਾਈ ਕੀਤੀ ਜੋ ਇਸ ਤੋਂ ਪਿਛਲੇ ਵਿੱਤੀ ਸਾਲ ਦੀ ਇਸ ਮਿਆਦ 'ਚ ਕੀਤੀ ਗਈ 4.52 ਕਰੋੜ ਟਨ ਕੋਲਾ ਸਪਲਾਈ ਤੋਂ 2.6 ਫੀਸਦੀ ਘੱਟ ਹੈ। ਇਕ ਅਧਿਕਾਰੀ ਨੇ ਬਾਰਿਸ਼ ਨੂੰ ਕੋਲਾ ਖੇਤਰ ਦਾ ਦੁਸ਼ਮਣ ਦੱਸਦੇ ਹੋਏ ਕਿਹਾ ਕਿ ਜੁਲਾਈ ਦੇ ਬਾਅਦ ਮਾਨਸੂਨ ਦੀ ਲੰਬੀ ਮਿਆਦ ਤੱਕ ਬਣੇ ਰਹਿਣ ਨਾਲ ਵੀ ਚਾਲੂ ਵਿੱਤੀ ਸਾਲ 'ਚ ਕੋਲਾ ਉਤਪਾਦਨ ਘਟਿਆ ਹੈ। ਕੋਲ ਇੰਡੀਆ ਦੀ ਅਪ੍ਰੈਲ-ਜਨਵਰੀ ਮਿਆਦ 'ਚ ਉਤਪਾਦਨ ਵੀ 3.9 ਫੀਸਦੀ ਘੱਟ ਕੇ 45.15 ਕਰੋੜ ਟਨ ਰਹਿ ਗਿਆ ਹੈ। ਇਸ ਤੋਂ ਪਿਛਲੇ ਵਿੱਤੀ ਸਾਲ 2018-19 ਦੀ ਇਸ ਮਿਆਦ 'ਚ ਕੰਪਨੀ ਦਾ ਕੋਲਾ ਉਤਪਾਦਨ 46.96 ਕਰੋੜ ਟਨ ਸੀ। ਹਾਲਾਂਕਿ ਕੋਲ ਇੰਡੀਆ ਨੇ ਅਗਲੇ ਵਿੱਤੀ ਸਾਲ 'ਚ ਕੋਲਾ ਉਤਪਾਦਨ 75 ਕਰੋੜ ਟਨ ਰਹਿਣ ਦਾ ਅਨੁਮਾਨ ਜਤਾਇਆ ਸੀ। ਕੋਲਾ ਮੰਤਰੀ ਪ੍ਰਹਲਾਦ ਜੋਸ਼ੀ ਨੇ ਕਿਹਾ ਕਿ ਕੋਲ ਇੰਡੀਆ ਦਾ ਵਿੱਤੀ ਸਾਲ 2023-24 ਤੱਕ ਕੋਲਾ ਉਤਪਾਦਨ ਇਕ ਅਰਬ ਟਨ ਪਹੁੰਚਣ ਦਾ ਟੀਚਾ ਹੈ।

  • Coal India
  • power sector
  • ਕੋਲ ਇੰਡੀਆ
  • ਕੋਲਾ ਸਪਲਾਈ

ਭਾਰੀ ਮੰਗ ਦੌਰਾਨ MG ਮੋਟਰਸ ਭਾਰਤ 'ਚ ਸਥਾਪਿਤ ਕਰੇਗੀ ਦੂਜਾ ਮੈਨਿਊਫੈਕਚਰਿੰਗ ਪਲਾਂਟ

NEXT STORY

Stories You May Like

  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • housing sales in seven cities across the country
    ਦੇਸ਼ ਦੇ ਸੱਤ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਕਾਨਾਂ ਦੀ ਵਿਕਰੀ 3 ਫੀਸਦੀ ਵਧੀ
  • india  france  meeting  nuclear sector
    ਭਾਰਤ ਅਤੇ ਫਰਾਂਸ ਨੇ ਬਿਜਲੀ ਖੇਤਰ 'ਚ ਸਹਿਯੋਗ ਦੇ ਪ੍ਰਤੀ ਦੋਹਰਾਈ ਆਪਣੀ ਵਚਨਬੱਧਤਾ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • powercut in ferozpur
    ਫਿਰੋਜ਼ਪੁਰ ’ਚ 6 ਅਕਤੂਬਰ ਨੂੰ 8 ਘੰਟੇ ਬਿਜਲੀ ਰਹੇਗੀ ਬੰਦ
  • ganesh pandal  electric wire  electric shock  injured  people
    ਗਣੇਸ਼ ਪੰਡਾਲ 'ਤੇ ਡਿੱਗੀ ਬਿਜਲੀ ਦੀ ਤਾਰ ! 4 ਲੋਕਾਂ ਦੀ ਦਰਦਨਾਕ ਮੌਤ, ਹੀਰਾਪੁਰ 'ਚ ਛਾਇਆ ਮਾਤਮ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
Trending
Ek Nazar
kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • hospital bed has become a major source of income for doctors
      ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
    • get 500 on returning lpg gas cylinder
      LPG ਗੈਸ ਸਿਲੰਡਰ ਵਾਪਸ ਕਰਨ 'ਤੇ ਮਿਲਣਗੇ 500 ਰੁਪਏ, ਜਾਣੋ ਪੂਰੀ ਪ੍ਰਕਿਰਿਆ
    • preparation for major changes in gst  from april 1
      GST ’ਚ ਵੱਡੇ ਬਦਲਾਅ ਦੀ ਤਿਆਰੀ,1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਂਆਂ ਦਰਾਂ
    • cashless treatment is causing pockets to become empty
      Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ...
    • foreign companies spend rs 95 000 crore on indian hospitals
      ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਦੇਖੋ ਹੈਰਾਨ...
    • ev is not the only solution to reduce pollution
      'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ...
    • air travel becomes expensive fares jump by 20 to 68 percent
      ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ਕਿਰਾਏ ’ਚ 20 ਤੋਂ 68 ਫੀਸਦੀ ਤੱਕ...
    • stock market closes in green sensex rises 685 points nifty crosses 22 770
      ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ...
    • elon musk becomes a trillionaire again  wealth increases
      Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
    • record jump in prices of dry fruits before festivals
      ਤਿਉਹਾਰਾਂ ਤੋਂ ਪਹਿਲਾਂ Dry Fruit ਦੀਆਂ ਕੀਮਤਾਂ 'ਚ ਰਿਕਾਰਡ ਉਛਾਲ, 70% ਚੜ੍ਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +