Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    12:35:09 PM

  • 70 year old man dies in stray dog attack

    ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ...

  • first dengue vaccine approved people of this age will get the vaccine

    ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ...

  • amritsar record breaking heroin recovery figures

    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ,...

  • powercom computer operators outsourcing

    ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਾਜ਼ਾਰ 'ਚ ਮਚਿਆ ਹੜਕੰਪ : ਸੈਂਸੈਕਸ 1190 ਤੇ ਨਿਫਟੀ 360 ਅੰਕ ਟੁੱਟ ਕੇ ਹੋਏ ਬੰਦ

BUSINESS News Punjabi(ਵਪਾਰ)

ਸ਼ੇਅਰ ਬਾਜ਼ਾਰ 'ਚ ਮਚਿਆ ਹੜਕੰਪ : ਸੈਂਸੈਕਸ 1190 ਤੇ ਨਿਫਟੀ 360 ਅੰਕ ਟੁੱਟ ਕੇ ਹੋਏ ਬੰਦ

  • Edited By Harinder Kaur,
  • Updated: 28 Nov, 2024 04:06 PM
Mumbai
commotion in stock market sensex and nifty closed down
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਅੱਜ ਯਾਨੀ 28 ਨਵੰਬਰ ਵੀਰਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਸੈਂਸੈਕਸ 1190.34 ਅੰਕ ਭਾਵ 1.48% ਦੀ ਗਿਰਾਵਟ ਦੇ ਨਾਲ 79,043.74 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 30 ਸਟਾਕਾਂ ਵਿੱਚੋਂ ਜ਼ਿਆਦਾਤਰ ਸਟਾਕ ਗਿਰਾਵਟ ਵਿਚ ਕਾਰੋਬਾਰ ਕਰਦੇ ਦੇਖੇ ਗਏ।

ਦੂਜੇ ਪਾਸੇ ਨਿਫਟੀ ਵੀ 360.75 ਅੰਕ 1.49% ਦੀ ਗਿਰਾਵਟ ਨਾਲ 23,914.15 ਦੇ ਪੱਧਰ 'ਤੇ ਬੰਦ ਹੋਇਆ ਹੈ। ਨਿਫਟੀ ਦੇ 50 ਸਟਾਕਾਂ 'ਚੋਂ ਸਿਰਫ਼ 4 ਸਟਾਕ ਵਾਧੇ ਨਾਲ ਅਤੇ 46 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ। NSE ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 27 ਨਵੰਬਰ ਨੂੰ 7.78 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ ਵੀ  1,301.97 ਕਰੋੜ ਰੁਪਏ ਦੇ ਸ਼ੇਅਰ ਖਰੀਦੇ।  NSE ਦੇ IT ਅਤੇ ਆਟੋ ਸੈਕਟਰ 'ਚ ਵਿਕਰੀ ਦੇਖਣ ਨੂੰ ਮਿਲ ਰਹੀ ਹੈ।

PunjabKesari

ਏਸ਼ੀਆਈ ਬਾਜ਼ਾਰਾਂ ਦਾ ਹਾਲ

ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ ਲਾਭ 'ਚ ਰਿਹਾ ਜਦਕਿ ਹਾਂਗਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ। ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 0.42 ਫੀਸਦੀ ਅਤੇ ਕੋਰੀਆ ਦਾ ਕੋਸਪੀ 0.12 ਫੀਸਦੀ ਚੜ੍ਹਿਆ ਹੈ। ਉਥੇ ਹੀ ਚੀਨ ਦਾ ਸ਼ੰਘਾਈ ਕੰਪੋਜ਼ਿਟ ਇੰਡੈਕਸ 0.24% ਦੀ ਗਿਰਾਵਟ ਦੇ ਨਾਲ ਕਾਰੋਬਾਰ ਕਰ ਰਿਹਾ ਹੈ।

27 ਨਵੰਬਰ ਨੂੰ, ਯੂਐਸ ਡਾਓ ਜੋਂਸ ਇੰਡਸਟਰੀਅਲ ਔਸਤ 0.31% ਡਿੱਗ ਕੇ 44,722 'ਤੇ ਅਤੇ S&P 500 0.38% ਡਿੱਗ ਕੇ 5,998 'ਤੇ ਆ ਗਿਆ। ਨੈਸਡੈਕ ਵੀ 0.60% ਡਿੱਗ ਕੇ 19,060 'ਤੇ ਆ ਗਿਆ।

ਬੀਤੇ ਦਿਨ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ

ਇਸ ਤੋਂ ਪਹਿਲਾਂ ਕੱਲ੍ਹ ਯਾਨੀ 27 ਨਵੰਬਰ ਨੂੰ ਸੈਂਸੈਕਸ 230 ਅੰਕ ਵਧ ਕੇ 80,234 'ਤੇ ਬੰਦ ਹੋਇਆ ਸੀ। ਨਿਫਟੀ 'ਚ ਵੀ 80 ਅੰਕਾਂ ਦੀ ਤੇਜ਼ੀ ਨਾਲ ਇਹ 24,274 'ਤੇ ਬੰਦ ਹੋਇਆ।

ਸੈਂਸੈਕਸ ਦੇ 30 ਸ਼ੇਅਰਾਂ 'ਚੋਂ 16 'ਚ ਵਾਧਾ ਅਤੇ 14 'ਚ ਗਿਰਾਵਟ ਦੇਖਣ ਨੂੰ ਮਿਲੀ। ਆਟੋ, ਆਈਟੀ ਅਤੇ ਐਨਰਜੀ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਵਾਧਾ ਦੇਖਣ ਨੂੰ ਮਿਲਿਆ। ਨਿਫਟੀ 'ਚ ਅਡਾਨੀ ਇੰਟਰਪ੍ਰਾਈਜਿਜ਼ ਸਭ ਤੋਂ ਜ਼ਿਆਦਾ ਲਾਭਕਾਰੀ ਰਿਹਾ।
 

  • Stock Market
  • Nifty
  • Sensex
  • Investors
  • Losses
  • 28 November 2024
  • ਸ਼ੇਅਰ ਬਾਜ਼ਾਰ
  • ਨਿਫਟੀ
  • ਸੈਂਸੈਕਸ
  • ਨਿਵੇਸ਼ਕ
  • ਨੁਕਸਾਨ
  • 28 ਨਵੰਬਰ 2024

ਕੇਂਦਰ ਸਰਕਾਰ ਦਾ ਨਵੇਂ ਸਾਲ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, 18 ਮਹੀਨਿਆਂ ਦੇ ਏਰੀਅਰ ਦਾ ਐਲਾਨ!

NEXT STORY

Stories You May Like

  • stock market  sensex rises 238 points and nifty closes above 23 900
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ
  • stock market gains sensex rises over 500 points nifty crosses 24 100
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 500 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 24,100 ਦੇ ਪਾਰ
  • stock market falls sensex rises 606 points nifty crosses 77 500
    ਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 606 ਅੰਕ ਚੜ੍ਹਿਆ ਤੇ ਨਿਫਟੀ 77,500 ਦੇ ਪਾਰ
  • trump  s statement  the stock market collapsed  sensex fell by 1663 points
    ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ
  • buying in big companies filled the stock market  sensex jumped 965 points
    ਵੱਡੀਆਂ ਕੰਪਨੀਆਂ 'ਚ ਖਰੀਦਦਾਰੀ ਨੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 965 ਅੰਕ ਉਛਾਲਿਆ
  • stock market in green  sensex jumps 545 points  nifty at 24 043
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਸੈਂਸੈਕਸ 545 ਅੰਕ ਉਛਲਿਆ, ਨਿਫਟੀ 24,043 'ਤੇ
  • stock market gains  sensex rises 830 points  nifty crosses 24 200
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 830 ਅੰਕ ਚੜ੍ਹਿਆ ਤੇ ਨਿਫਟੀ 24,200 ਦੇ ਪਾਰ
  • stock market closes in green  sensex nifty registers big jump  know the reasons
    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
Trending
Ek Nazar
tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • vishvas 2026 scheme launched
      EPF ਨਾਲ ਜੁੜੇ ਪੁਰਾਣੇ ਵਿਵਾਦ ਹੁਣ ਹੋਣਗੇ ਖ਼ਤਮ! ਸ਼ੁਰੂ ਹੋਈ ‘ਵਿਸ਼ਵਾਸ 2026’...
    • gold and silver prices will touch the sky
      "ਆਸਮਾਨ ਛੂਹਣਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ": ਰੌਬਰਟ ਕਿਓਸਾਕੀ ਦਾ ਵੱਡਾ ਦਾਅਵਾ,...
    • eggs and chicken are going to be expensive
      ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
    • this state of the country do not have to file itr  reason
      ਦੇਸ਼ ਦੇ ਇਸ ਸੂਬੇ ਦੇ ਲੋਕਾਂ ਨੂੰ ਨਹੀਂ ਭਰਨੀ ਪੈਂਦੀ ITR, ਵਜ੍ਹਾ ਕਰੇਗੀ ਹੈਰਾਨ
    • will its price rise in august  these 3 factors will determine the course of gold
      ਅਗਸਤ 'ਚ ਸਸਤਾ ਹੋਵੇਗਾ ਸੋਨਾ ਜਾਂ ਚੜ੍ਹੇਗਾ ਭਾਅ? ਇਹ 3 ਫੈਕਟਰ ਨਿਰਧਾਰਤ ਕਰਨਗੇ...
    • india new zealand wool cooperation gets new boost with india tax 2026
      ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ...
    • fta between india britain implemented indian exports benefit greatly
      ਭਾਰਤ-ਬ੍ਰਿਟੇਨ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਾਗੂ, ਭਾਰਤੀ ਐਕਸਪੋਰਟ ਨੂੰ ਵੀ...
    • jio  s grip on 5g  true 5g subscriber base reaches 285 million
      5G ’ਤੇ ਜੀਓ ਦੀ ਪਕੜ ਹੋਰ ਮਜ਼ਬੂਤ, 28.5 ਕਰੋੜ ਤੱਕ ਪਹੁੰਚਿਆ ਟਰੂ 5-ਜੀ ਗਾਹਕ ਆਧਾਰ
    • wc final night will be a silver lining for businessmen
      WC ਫਾਈਨਲ ਦੀ ਰਾਤ ਕਾਰੋਬਾਰੀਆਂ ਦੀ ਹੋਵੇਗੀ ਚਾਂਦੀ; ਰੈਸਟੋਰੈਂਟਾਂ, ਪੱਬਾਂ ਤੇ...
    • rbi  s big action  six companies fined lakhs of rupees
      RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +