Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:48:43 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Amazon 'ਚ 14,000 ਮੁਲਾਜ਼ਮਾਂ ਦੀ ਛਾਂਟੀ ਦੀਆਂ ਖ਼ਬਰਾਂ 'ਤੇ ਕੰਪਨੀ ਨੇ ਦਿੱਤਾ ਵੱਡਾ ਬਿਆਨ

BUSINESS News Punjabi(ਵਪਾਰ)

Amazon 'ਚ 14,000 ਮੁਲਾਜ਼ਮਾਂ ਦੀ ਛਾਂਟੀ ਦੀਆਂ ਖ਼ਬਰਾਂ 'ਤੇ ਕੰਪਨੀ ਨੇ ਦਿੱਤਾ ਵੱਡਾ ਬਿਆਨ

  • Edited By Harinder Kaur,
  • Updated: 08 Apr, 2026 06:27 PM
Business
company statement on  layoff of 14 000 employees in amazon
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਅਮਰੀਕੀ ਦਿੱਗਜ ਟੈੱਕ ਕੰਪਨੀ ਐਮਾਜ਼ੋਨ (Amazon) ਵਿੱਚ ਇੱਕ ਵਾਰ ਫਿਰ ਵੱਡੇ ਪੱਧਰ 'ਤੇ ਛਾਂਟੀ ਦੀਆਂ ਖ਼ਬਰਾਂ ਸਾਹਮਣੇ ਆਉਣ ਨਾਲ ਹੜਕੰਪ ਮਚ ਗਿਆ ਸੀ। ਰਿਪੋਰਟਾਂ ਮੁਤਾਬਕ ਕੰਪਨੀ ਆਪਣੇ ਵੱਖ-ਵੱਖ ਵਿਭਾਗਾਂ ਵਿੱਚੋਂ ਕਰੀਬ 14,000 ਨੌਕਰੀਆਂ ਖ਼ਤਮ ਕਰਨ ਅਤੇ ਕੁਝ ਟੀਮਾਂ ਨੂੰ ਬੰਦ ਕਰਨ ਦੀ ਯੋਜਨਾ ਬਣਾ ਰਹੀ ਸੀ। ਹਾਲਾਂਕਿ, ਹੁਣ ਕੰਪਨੀ ਨੇ ਇਨ੍ਹਾਂ ਖ਼ਬਰਾਂ 'ਤੇ ਆਪਣਾ ਸਪੱਸ਼ਟੀਕਰਨ ਜਾਰੀ ਕਰਦਿਆਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

ਇਹ ਵੀ ਪੜ੍ਹੋ :  ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ
ਇਹ ਵੀ ਪੜ੍ਹੋ :    ਈਰਾਨ ਜੰਗ ਦੇ ਵਿਚਕਾਰ ਮਿਲੀ ਵੱਡੀ ਸਫਲਤਾ ; ਭਾਰਤ ਦੇ ਰੇਗਿਸਤਾਨ ਨੇ ਉਗਲਿਆ 'ਕਾਲਾ ਸੋਨਾ'

ਕੰਪਨੀ ਨੇ ਖ਼ਬਰਾਂ ਨੂੰ ਦੱਸਿਆ ਗਲਤ 

ਐਮਾਜ਼ੋਨ ਦੇ ਬੁਲਾਰੇ ਨੇ ਇਨ੍ਹਾਂ ਅਫਵਾਹਾਂ 'ਤੇ ਰੋਕ ਲਗਾਉਂਦੇ ਹੋਏ ਕਿਹਾ, "ਇਹ ਰਿਪੋਰਟਾਂ ਗਲਤ ਹਨ ਅਤੇ ਇਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ"। ਇਸ ਤੋਂ ਪਹਿਲਾਂ ਚਰਚਾ ਸੀ ਕਿ ਛਾਂਟੀ ਦਾ ਸਭ ਤੋਂ ਵੱਧ ਅਸਰ Amazon Web Services (AWS), ਰਿਟੇਲ ਅਤੇ ਹਿਊਮਨ ਰਿਸੋਰਸ (HR) ਵਿਭਾਗਾਂ 'ਤੇ ਪੈ ਸਕਦਾ ਹੈ, ਜਿਸ ਵਿੱਚ ਖ਼ਾਸ ਕਰਕੇ ਮਿਡ-ਲੈਵਲ ਮੈਨੇਜਰ ਅਤੇ ਵਾਈਟ-ਕਾਲਰ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ।

ਇਹ ਵੀ ਪੜ੍ਹੋ :    ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ
ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਇੱਕ ਸਾਲ ਵਿੱਚ ਤੀਜੀ ਛਾਂਟੀ ਦਾ ਸੀ ਖ਼ਦਸ਼ਾ 

ਜੇਕਰ ਇਹ ਖ਼ਬਰ ਸਹੀ ਹੁੰਦੀ, ਤਾਂ ਇਹ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਐਮਾਜ਼ੋਨ ਦੀ ਤੀਜੀ ਵੱਡੀ ਛਾਂਟੀ ਹੁੰਦੀ। ਦੱਸ ਦੇਈਏ ਕਿ ਕੰਪਨੀ ਨੇ ਜਨਵਰੀ 2026 ਵਿੱਚ ਕਰੀਬ 16,000 ਮੁਲਾਜ਼ਮਾਂ ਨੂੰ ਕੱਢ ਦਿੱਤਾ ਸੀ, ਜਦਕਿ 2025 ਦੇ ਅੰਤ ਤੱਕ ਵੀ ਲਗਭਗ 14,000 ਅਹੁਦਿਆਂ 'ਚ ਕਟੌਤੀ ਕੀਤੀ ਗਈ ਸੀ। ਇਸ ਦੇ ਨਾਲ ਹੀ ਚੀਨ ਦੀਆਂ ਕੁਝ ਟੀਮਾਂ ਨੂੰ ਵੀ ਪੂਰੀ ਤਰ੍ਹਾਂ ਬੰਦ ਕੀਤੇ ਜਾਣ ਦੀਆਂ ਖ਼ਬਰਾਂ ਸਨ।

ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ
ਇਹ ਵੀ ਪੜ੍ਹੋ :  Gold-Platinum ਨੂੰ ਲੈ ਕੇ ਸਰਕਾਰ ਨੇ ਲਾਗੂ ਕੀਤੇ ਸਖ਼ਤ ਨਿਯਮ; ਕੀਮਤਾਂ 'ਚ ਆ ਸਕਦਾ ਹੈ ਭਾਰੀ ਉਛਾਲ!

ਟੈੱਕ ਸੈਕਟਰ ਵਿੱਚ ਛਾਂਟੀ ਦਾ ਦੌਰ ਜਾਰੀ 

ਸਿਰਫ ਅਮੇਜ਼ਨ ਹੀ ਨਹੀਂ, ਸਗੋਂ ਪੂਰੇ ਟੈੱਕ ਸੈਕਟਰ ਵਿੱਚ ਨੌਕਰੀਆਂ ਜਾਣ ਦਾ ਡਰ ਬਣਿਆ ਹੋਇਆ ਹੈ। ਹਾਲ ਹੀ ਵਿੱਚ Oracle ਨੇ ਕਰੀਬ 30,000 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ ਹੈ, ਜਿਨ੍ਹਾਂ ਵਿੱਚੋਂ ਲਗਭਗ 12,000 ਭਾਰਤੀ ਮੁਲਾਜ਼ਮ ਦੱਸੇ ਜਾ ਰਹੇ ਹਨ। ਇਸ ਤੋਂ ਇਲਾਵਾ ਮਾਈਕ੍ਰੋਸਾਫਟ, ਟਾਟਾ ਕੰਸਲਟੈਂਸੀ ਸਰਵਿਸਿਜ਼ (TCS), ਐਕਸੈਂਚਰ ਅਤੇ ਮੈਟਾ ਵਰਗੀਆਂ ਕੰਪਨੀਆਂ ਵੀ ਵੱਡੇ ਪੱਧਰ 'ਤੇ ਛਾਂਟੀ ਕਰ ਚੁੱਕੀਆਂ ਹਨ ਜਾਂ ਕਰਨ ਦੀ ਯੋਜਨਾ ਬਣਾ ਰਹੀਆਂ ਹਨ।

ਇਹ ਵੀ ਪੜ੍ਹੋ :  ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ: ਗਾਹਕ ਖ਼ੁਦ ਕਰ ਸਕਣਗੇ ਅਸਲੀ ਗਹਿਣੇ ਦੀ ਪਰਖ਼, ਜਾਣੋ ਨਿਯਮ

AI 'ਤੇ ਫੋਕਸ ਵਧਾ ਰਹੀ ਹੈ ਕੰਪਨੀ 

ਐਮਾਜ਼ੋਨ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਵਿੱਚ ਨਿਵੇਸ਼ ਵਧਾਉਣ ਅਤੇ ਆਪਣੇ ਢਾਂਚੇ ਨੂੰ ਸਰਲ ਬਣਾਉਣ 'ਤੇ ਜ਼ੋਰ ਦੇ ਰਹੀ ਹੈ। ਕੰਪਨੀ ਨੇ ਐਂਥਰੋਪਿਕ (Anthropic) ਅਤੇ ਓਪਨਏਆਈ (OpenAI) ਵਰਗੀਆਂ ਕੰਪਨੀਆਂ ਵਿੱਚ ਨਿਵੇਸ਼ ਕੀਤਾ ਹੈ ਅਤੇ ਡੇਟਾ ਸੈਂਟਰਾਂ 'ਤੇ 125 ਅਰਬ ਡਾਲਰ ਤੋਂ ਵੱਧ ਖਰਚਣ ਦੀ ਯੋਜਨਾ ਬਣਾਈ ਹੈ। ਕੰਪਨੀ ਦੇ ਸੀ.ਈ.ਓ. ਐਂਡੀ ਜੈਸੀ ਨੇ ਪਹਿਲਾਂ ਹੀ ਸੰਕੇਤ ਦਿੱਤੇ ਹਨ ਕਿ ਜਨਰੇਟਿਵ AI ਦੇ ਵਧਦੇ ਪ੍ਰਭਾਵ ਕਾਰਨ ਕਈ ਰਵਾਇਤੀ ਨੌਕਰੀਆਂ ਦੀ ਲੋੜ ਘਟ ਸਕਦੀ ਹੈ।
ਫਿਲਹਾਲ, ਕੰਪਨੀ ਦੇ ਤਾਜ਼ਾ ਬਿਆਨ ਨੇ ਮੁਲਾਜ਼ਮਾਂ ਨੂੰ ਕੁਝ ਰਾਹਤ ਦਿੱਤੀ ਹੈ, ਜੋ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਲਗਾਤਾਰ ਆਪਣੀ ਚਿੰਤਾ ਜ਼ਾਹਰ ਕਰ ਰਹੇ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 

  • amazon
  • employee
  • layoff
  • company
  • ਸਟੇਟਮੈਂਟ
  • ਐਮਾਜ਼ੋਨ
  • ਮੁਲਾਜ਼ਮ
  • ਛਾਂਟੀ
  • ਕੰਪਨੀ
  • ਬਿਆਨ

ਡਾਲਰ ਦੇ ਅੱਗੇ ਫਿੱਕਾ ਪਿਆ ਸੋਨਾ, ਨਿਵੇਸ਼ਕਾਂ ਦਾ ਬਦਲਿਆ ਰੁਖ਼

NEXT STORY

Stories You May Like

  • guruvayur temple  terrorist  news
    ਕੇਰਲ: ਗੁਰੂਵਾਯੂਰ ਮੰਦਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀਆਂ ਖ਼ਬਰਾਂ ਮਹਿਜ਼ ਅਫਵਾਹ, DGP ਨੇ ਦਿੱਤਾ ਸਪੱਸ਼ਟੀਕਰਨ
  • amazon  s big bang
    ਐਮਾਜ਼ਾਨ ਦਾ ਵੱਡਾ ਧਮਾਕਾ! ਚੰਡੀਗੜ੍ਹ ਤੇ ਅੰਮ੍ਰਿਤਸਰ ਸਣੇ ਦੇਸ਼ ਦੇ 100 ਸ਼ਹਿਰਾਂ 'ਚ ਮਿਲੇਗੀ Superfast Delivery
  • big decision for lakhs of government employees and pensioners of punjab
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
  • ipl 2026  ganguly told who will win the title
    IPL 2026: ਗਾਂਗੁਲੀ ਨੇ ਦੱਸਿਆ ਕੌਣ ਜਿੱਤੇਗਾ ਖਿਤਾਬ? ਪੰਜਾਬ ਤੇ RCB ਦੇ ਪ੍ਰਦਰਸ਼ਨ 'ਤੇ ਦਿੱਤਾ ਵੱਡਾ ਬਿਆਨ
  • bobby deol made a statement about his relationship with sisters isha and ahana
    ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • austrian federal chancellor in india
    ਭਾਰਤ ਦੌਰੇ 'ਤੇ ਆਏ ਆਸਟ੍ਰੀਆ ਦੇ ਫੈਡਰਲ ਚਾਂਸਲਰ, PM ਮੋਦੀ ਨੇ ਜੰਗ ਬਾਰੇ ਦਿੱਤਾ ਵੱਡਾ ਬਿਆਨ
  • india on iran us escalation
    ਭਾਰਤ ਖ਼ਤਮ ਕਰਵਾਏਗਾ ਅਮਰੀਕਾ-ਇਰਾਨ ਦੀ ਜੰਗ ! ਰੱਖਿਆ ਮੰਤਰੀ ਨੇ ਦਿੱਤਾ ਵੱਡਾ ਬਿਆਨ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market closes in green  sensex rises 609 points  nifty crosses 24 170
      ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 609 ਅੰਕ ਚੜ੍ਹਿਆ ਤੇ ਨਿਫਟੀ...
    • stock market surges  sensex jumps 1087 points  investors panic
      ਸ਼ੇਅਰ ਬਾਜ਼ਾਰ 'ਚ ਧਮਾਕੇਦਾਰ ਤੇਜ਼ੀ: ਸੈਂਸੈਕਸ 1087 ਅੰਕ ਉਛਲਿਆ, ਨਿਵੇਸ਼ਕਾਂ ਦੀ...
    • crisis over air travel  indian airlines on verge of closure  fia seeks help
      ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines,...
    • petrol diesel tension over travel will be cheaper govt issues draft
      ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ...
    • for hdfc bank cardholders  rules for credit cards
      HDFC Bank ਦੇ ਕਾਰਡਧਾਰਕਾਂ ਲਈ ਵੱਡਾ ਅਪਡੇਟ, Credit Card ਦੇ ਬਦਲੇ ਨਿਯਮ
    • gold silver prices increase  gold crosses 1 50 000  silver also rises
      Gold-Silver ਦੀਆਂ ਕੀਮਤਾਂ 'ਚ ਵਾਧਾ, 1,50,000 ਦੇ ਪਾਰ ਪਹੁੰਚਿਆ ਸੋਨਾ, ਚਾਂਦੀ...
    • rupee falls 13 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
    • stock market rises on hope of peace in west asia  sensex jumps 500 points
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਤੇ ਸਟਾਕ ਮਾਰਕੀਟ ਚੜ੍ਹੀ, ਸੈਂਸੈਕਸ ਨੇ...
    • us on china tariff
      ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ...
    • hyundai cars will become more expensive from may 1
      1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +