Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    5:59:05 PM

  • dera beas railway department

    ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ,...

  • dm randhawa s family raises big issue

    DM ਰੰਧਾਵਾ ਦੇ ਪਰਿਵਾਰ ਨੇ ਚੁੱਕਿਆ ਵੱਡਾ ਮੁੱਦਾ,...

  • suspense on iran us talks

    ਈਰਾਨ-ਅਮਰੀਕਾ ਵਾਰਤਾ 'ਤੇ ਸਸਪੈਂਸ! ਪੋਸਟ ਹਟਾਉਣ ਨਾਲ...

  • up traffic rule school timing

    ਸਕੂਲਾਂ 'ਚ ਬਦਲਿਆ ਛੁੱਟੀ ਦਾ ਸਮਾਂ! ਟ੍ਰੈਫਿਕ ਜਾਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • GST ਕਟੌਤੀ ਦਾ ਗਾਹਕਾਂ ਨੂੰ ਨਹੀਂ ਮਿਲ ਰਿਹਾ ਲਾਭ, NAA ਨੂੰ ਮਿਲ ਰਹੀਆਂ ਸ਼ਿਕਾਇਤਾਂ

BUSINESS News Punjabi(ਵਪਾਰ)

GST ਕਟੌਤੀ ਦਾ ਗਾਹਕਾਂ ਨੂੰ ਨਹੀਂ ਮਿਲ ਰਿਹਾ ਲਾਭ, NAA ਨੂੰ ਮਿਲ ਰਹੀਆਂ ਸ਼ਿਕਾਇਤਾਂ

  • Updated: 27 Nov, 2018 04:48 PM
New Delhi
complaints received by the customers not getting gst reduction  naa
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਨੈਸ਼ਨਲ ਐਂਟੀ-ਪਰੋਫਿਟਿੰਗ ਅਥਾਰਟੀ (ਐਨ.ਏ.ਏ.) ਨੂੰ ਫਾਸਟ ਮੂਵਿੰਗ ਕੰਜ਼ਿਊਮਰ ਵਸਤੂਆਂ (ਐੱਫ.ਐੱਮ.ਸੀ.ਜੀ.) ਕੰਪਨੀਆਂ ਵਲੋਂ ਗਾਹਕਾਂ ਕੋਲੋਂ ਵਾਧੂ ਚਾਰਜ ਵਸੂਲਣ ਸੰਬੰਧੀ ਸ਼ਿਕਾਇਤਾਂ ਮਿਲ ਰਹੀਆਂ ਹਨ। ਐਂਟੀ-ਪਰੋਫਟਿੰਗ ਅਥਾਰਟੀ ਨੇ ਹਾਲ ਹੀ ਦੇ ਹਫਤਿਆਂ ਦੌਰਾਨ ਗਾਹਕਾਂ ਤੋਂ 300 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਕੀਤੀਆਂ ਹਨ, ਜਿਸ ਵਿਚ ਫਰਮਾਂ ਨੇ ਹੈਂਡਵਾਸ਼, ਡੀਓਡੋਰੈਂਟਸ, ਸੁਗੰਧਤ ਤੇਲ ਅਤੇ ਕਾਸਮੈਟਿਕ ਉਤਪਾਦਾਂ 'ਤੇ ਜੀ.ਐਸ.ਟੀ. ਦੀ ਕਟੌਤੀ ਦਰ ਦਾ ਪੂਰਾ ਲਾਭ ਉਪਭੋਗਤਾਵਾਂ ਨੂੰ ਨਹੀਂ ਦਿੱਤਾ। ਨੈਸ਼ਨਲ ਐਂਟੀ-ਪਰੋਫਿਟਿੰਗ ਅਥਾਰਟੀ (ਐਨ.ਏ.ਏ.) ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਜੀ.ਐਸ.ਟੀ. ਕਟੌਤੀ ਦਾ ਲਾਭ ਖਪਤਕਾਰਾਂ ਨੂੰ ਮਿਲੇ। 

ਸ਼ਿਕਾਇਤਾਂ 'ਚ ਹੋਣ ਵਾਲਾ ਵਾਧਾ ਨਿਰਮਾਤਾ ਸਾਹਮਣੇ ਆਉਣ ਵਾਲੀਆਂ ਮੁਸ਼ਕਲਾਂ ਵੱਲ ਵੀ ਸੰਕੇਤ ਕਰਦਾ ਹੈ। ਇਸ ਦੇ ਨਾਲ ਹੀ ਇਹ ਵੀ  ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਪੋਰਟਫੋਲੀਓ ਵਿਚਲੇ ਸਾਰੇ ਉਤਪਾਦਾਂ ਦੀਆਂ ਕੀਮਤਾਂ ਜੀ.ਐਸ.ਟੀ. ਦਰ ਵਿਚ ਕਟੌਤੀ ਅਤੇ ਨਿਵੇਸ਼ ਛੋਟ ਦੇ ਅਧੀਨ ਹਨ ਜਾਂ ਨਹੀਂ।

NAA ਦੁਆਰਾ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ 'ਤੇ ਸੂਬਾ ਪੱਧਰੀ ਸਕ੍ਰੀਨਿੰਗ ਪੈਨਲਾਂ ਨੇ ਖਾਦੀ ਉਤਪਾਦ, ਬੇਬੀ ਵਾਸ਼, ਕੀਟਾਣੂਨਾਸ਼ਕ ਜੈਲ ਅਤੇ ਹੇਅਰ ਕੇਅਰ ਉਤਪਾਦਾਂ ਸਮੇਤ ਵੱਡੀ ਗਿਣਤੀ ਵਿਚ ਖਪਤਕਾਰਾਂ ਦੀਆਂ ਵਸਤੂਆਂ ਨੂੰ ਕਵਰ ਕੀਤਾ ਹੈ।

NAA ਵੱਲੋਂ ਅਗਲੇ ਤਿੰਨ ਮਹੀਨਿਆਂ ਵਿਚ ਕਈ ਚੀਜ਼ਾਂ ਦੇ ਖਿਲਾਫ ਆਦੇਸ਼ ਜਾਰੀ ਕਰਨ ਦੀ ਸੰਭਾਵਨਾ ਹੈ। ਐਂਟੀ-ਪਰੋਫਟਿੰਗ ਦਾ ਡਾਇਰੈਕਟੋਰੇਟ ਜਨਰਲ ਸ਼ਿਕਾਇਤਾਂ ਦੀ ਜਾਂਚ ਕਰਦਾ ਹੈ ਅਤੇ NAA ਕੇਸਾਂ ਬਾਰੇ ਫੈਸਲਾ ਦਿੰਦਾ ਹੈ। ਇਕ ਵਾਰ ਜਾਂਚ ਪੂਰੀ ਹੋਣ ਤੋਂ ਬਾਅਦ NAA ਕੋਲ ਆਪਣਾ ਫੈਸਲਾ ਦੇਣ ਲਈ ਵੱਧ ਤੋਂ ਵੱਧ ਤਿੰਨ ਮਹੀਨੇ ਦਾ ਸਮਾਂ ਹੁੰਦਾ ਹੈ।

ਇਕ ਜੁਲਾਈ 2017 ਨੂੰ ਸਾਮਾਨ ਅਤੇ ਸੇਵਾ ਕਰ (ਜੀਐਸਟੀ) ਲਾਗੂ ਹੋਣ ਤੋਂ ਪੰਜ ਮਹੀਨੇ ਬਾਅਦ ਪਿਛਲੇ ਸਾਲ ਨਵੰਬਰ ਵਿਚ ਐਂਟੀ-ਪਰਾਫਟੀਰਿੰਗ ਵਾਚਡੌਗ ਦੀ ਸਥਾਪਨਾ ਕੀਤੀ ਗਈ ਸੀ। ਹਾਲ ਹੀ ਦੇ ਮਹੀਨਿਆਂ ਵਿਚ NAA ਅਤੇ ਟੈਕਸ ਵਿਭਾਗ ਗਾਹਕਾਂ ਨੂੰ ਜੀ.ਐਸ.ਟੀ. ਦਰ ਕਟੌਤੀਆਂ ਦਾ ਲਾਭ ਮਿਲਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਰਿਹਾ ਹੈ। NAA ਗਾਹਕ ਦੀਆਂ ਸ਼ਿਕਾਇਤਾਂ ਨੂੰ ਵੈਬਸਾਈਟ ਦੁਆਰਾ ਸਵੀਕਾਰ ਕਰਦਾ ਹੈ ਅਤੇ ਉਪਭੋਗਤਾਵਾਂ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ।

ਹਿਮਾਲਿਆ ਡਰੱਗ ਕੰਪਨੀ, ਖਾਦੀ ਨੈਚੁਰਲ ਹੈਲਥਕੇਅਰ, ਜੌਨਸਨ ਐਂਡ ਜੌਨਸਨ ਪ੍ਰਾਈਵੇਟ ਲਿਮਟਿਡ ਵਰਗੀਆਂਂ ਕੰਪਨੀਆਂ ਨੂੰ ਈ-ਮੇਲ ਕਰਕੇ ਜਵਾਬ ਮੰਗਿਆ ਗਿਆ ਹੈ, ਪਰ ਖਬਰ ਜਾਰੀ ਹੋਣ ਤੱਕ ਕਿਸੇ ਕੰਪਨੀ ਵਲੋਂ ਜਵਾਬ ਨਹੀਂ ਮਿਲਿਆ।

ਮਾਹਿਰਾਂ ਦਾ ਕਹਿਣਾ ਹੈ ਕਿ ਐਫ.ਐਮ.ਸੀ.ਜੀ. ਸੈਕਟਰ ਲਈ ਬਹੁਤ ਲੰਬੀ ਸਪਲਾਈ ਚੇਨ ਹੁੰਦੀ ਹੈ, ਜਿਹੜੀ ਕਿ ਨਿਰਮਾਤਾ ਤੋਂ ਸ਼ੁਰੂ ਹੁੰਦੀ ਹੈ ਅਤੇ ਵਿਤਰਕ ਤੋਂ ਬਾਅਦ ਥੋਕ ਵਿਕਰੇਤਾ ਕੋਲ ਪਹੁੰਚਣ ਤੋਂ ਬਾਅਦ ਹੀ ਸੁਪਰ ਸਟੋਰਾਂ 'ਚ ਪਹੁੰਚ ਕੇ ਫਿਰ ਵਿਕਰੇਤਾ ਉਤਪਾਦਾਂ ਨੂੰ ਕਵਰ ਕਰਦੇ ਹਨ। ਡੇਲੋਏਟ ਇੰਡੀਆ ਦੇ ਅਧਿਕਾਰੀ ਐੱਮ.ਐੱਸ.ਮਨੀ ਨੇ ਦੱਸਿਆ ਕਿ ਟੈਕਸ ਕਟੌਤੀ ਦੇ ਐਲਾਨ ਕਰਨ ਦੇ ਬਾਵਜੂਦ ਇਸ ਸਮੁੱਚੀ ਚੇਨ ਦੌਰਾਨ ਕੀਮਤਾਂ 'ਤੇ ਕਾਬੂ ਪਾਉਣਾ ਜਾਂ ਤਬਦੀਲੀ ਕਰਨਾ ਲਗਭਗ ਅਸੰਭਵ ਹੋ ਜਾਂਦਾ ਹੈ।

ਜੀਐਸਟੀ ਕੌਂਸਲ ਨੇ ਪਿਛਲੇ ਸਾਲ ਨਵੰਬਰ 'ਚ ਸ਼ੈਂਪੂ, ਕਾਸਮੈਟਿਕ , ਵਾਲਾਂ ਲਈ ਤੇਲ ਅਤੇ ਕਰਿਆਨੇ ਵਰਗੇ ਉਤਪਾਦਾਂ 'ਤੇ 28 ਫੀਸਦੀ ਤੋਂ 18 ਫੀਸਦੀ ਅਤੇ ਜੁਲਾਈ ਤੋਂ ਫਰਿੱਜ, ਵਾਸ਼ਿੰਗ ਮਸ਼ੀਨ, ਛੋਟੇ ਟੈਲੀਵਿਜ਼ਨ ਅਤੇ ਵੈਕਿਊਮ ਕਲੀਨਰ 'ਤੇ 28 ਫੀਸਦੀ ਤੋਂ 18 ਫੀਸਦੀ ਤੱਕ ਦੀ ਟੈਕਸ ਕਟੌਤੀ ਕੀਤੀ ਸੀ।  ਇਸ ਲਈ ਅਧਿਕਾਰੀਆਂ ਇਹ ਸੁਨਿਸ਼ਚਿਤ ਕਰਨਾ ਮਹੱਤਵਪੂਰਨ ਹੈ ਕਿ ਗਾਹਕਾਂ ਨੂੰ ਇਸ ਕਟੌਤੀ ਦਾ ਲਾਭ ਮਿਲੇ।

  • GST reduction
  • subscribers
  • profits
  • GST ਕਟੌਤੀ
  • ਗਾਹਕਾਂ
  • ਲਾਭ

ਬਾਜ਼ਾਰ 'ਚ ਰਫਤਾਰ ਜਾਰੀ, ਨਿਫਟੀ 10700 ਦੇ ਕਰੀਬ ਬੰਦ

NEXT STORY

Stories You May Like

  • farmers  gst department  tax notice  14 crores
    GST ਵਿਭਾਗ ਨੇ ਗਰੀਬ ਕਿਸਾਨ ਨੂੰ ਭੇਜਿਆ 14 ਕਰੋੜ ਦਾ ਨੋਟਿਸ
  • now lpg connection can be surrendered online from home
    PNG ਗਾਹਕਾਂ ਨੂੰ ਵੱਡੀ ਰਾਹਤ: ਹੁਣ ਘਰ ਬੈਠੇ ਆਨਲਾਈਨ ਸਰੈਂਡਰ ਹੋਵੇਗਾ LPG ਕੁਨੈਕਸ਼ਨ
  • rekha gupta  gst department  officer  absent  delhi
    CM ਰੇਖਾ ਗੁਪਤਾ ਵਲੋਂ GST ਵਿਭਾਗ ਦਾ ਨਿਰੀਖਣ; ਅਧਿਕਾਰੀਆਂ ਦੀ ਗੈਰ-ਹਾਜ਼ਰੀ 'ਤੇ ਜਤਾਈ ਨਾਰਾਜ਼ਗੀ
  • lava 17th anniversary offer
    17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
  • 25000 discount available on samsung phones
    Samsung ਦੇ ਇਸ ਧਾਕੜ ਫੋਨ 'ਤੇ ਮਿਲ ਰਿਹਾ 25000 ਦਾ Discount! ਫੀਚਰਜ਼ ਜਾਣ ਉਡਣਗੇ ਹੋਸ਼
  • this samsung phone is available for rs 18 000 cheaper
    18000 ਰੁਪਏ ਸਸਤਾ ਮਿਲ ਰਿਹਾ Samsung ਦਾ ਇਹ ਸ਼ਾਨਦਾਰ Phone! ਫੀਚਰਜ਼ ਉਡਾ ਦੇਵੇਗਾ ਹੋਸ਼
  • some memorable replacements of ipl
    ਜਿਸ ਨੂੰ Auction 'ਚ ਕਿਸੇ ਨੇ ਨਹੀਂ ਖਰੀਦਿਆ, ਉਸੇ ਨੂੰ ਮਿਲ ਗਈ ਕਪਤਾਨੀ; IPL ਦੇ ਕੁਝ ਯਾਦਗਾਰ Replacements
  • people in phagwara are getting petrol and diesel from petrol pumps as usual
    ਫਗਵਾੜਾ 'ਚ ਲੋਕਾਂ ਨੂੰ ਪੈਟਰੋਲ ਪੰਪਾਂ ਤੋਂ ਆਮ ਦਿਨਾਂ ਵਾਂਗ ਹੀ ਮਿਲ ਰਿਹਾ ਪੈਟਰੋਲ-ਡੀਜ਼ਲ, ਜਨਤਾ ਅਫ਼ਵਾਹਾਂ ਤੋਂ ਬਚੇ
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
Trending
Ek Nazar
ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

boy  live fish  doctor  operation  surgery

ਹੱਸਦੇ ਜਵਾਕ ਦੇ ਮੂੰਹ 'ਚ ਮੱਛੀ ਨੇ ਮਾਰ'ਤੀ ਛਾਲ, ਡਾਕਟਰਾਂ ਨੇ ਮਸਾਂ ਬਚਾਈ ਜਾਨ

deadbody of senior bjp leader pandit shiv sharma found inbjp leader

ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...

dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • big fall in the pakistani stock market know why investors are scared
      ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ...
    • steel production target in jeopardy  vedanta chairman gives big warning
      ਭਾਰਤ ਦਾ 300 ਮਿਲੀਅਨ ਟਨ ਸਟੀਲ ਉਤਪਾਦਨ ਦਾ ਟੀਚਾ ਖ਼ਤਰੇ 'ਚ? ਵੇਦਾਂਤਾ ਦੇ...
    • world s central banks are buying gold european country is at forefront
      ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ...
    • hdfc bank s rs 54 315 crore stuck know which companies
      HDFC ਦੇ 54,315 ਕਰੋੜ ਰੁਪਏ ਫਸੇ, ਜਾਣੋ ਕਿਹੜੀਆਂ ਕੰਪਨੀਆਂ ਨੇ ਬੈਂਕ ਨੂੰ ਲਾਇਆ...
    • rbi   crude oil and dollar rupee movement
      ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ
    • fall in gold silver prices know the price of 24k gold in different cities
      Gold-Silver ਦੀਆਂ ਕੀਮਤਾਂ ’ਚ ਆਈ ਵੱਡੀ ਗਿਰਾਵਟ: ਜਾਣੋ 24K ਸੋਨੇ ਦੇ ਵੱਖ-ਵੱਖ...
    • rupee falls 17 paise against usd
      ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ
    • stock market decline sensex falls adani ports shares fall 2
      ਸ਼ੇਅਰ ਬਾਜ਼ਾਰ 'ਚ ਗਿਰਾਵਟ: ਸੈਂਸੈਕਸ 721 ਅੰਕ ਟੁੱਟਿਆ, ਅਡਾਨੀ ਪੋਰਟਸ ਦੇ ਸ਼ੇਅਰ...
    • cheap plans without data will be mandatory
      ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ...
    • raw material shortage threatens ev sector
      ਕੱਚੇ ਮਾਲ ਦੀ ਕਮੀ ਨਾਲ ਖਤਰੇ ’ਚ EV ਸੈਕਟਰ, ਟੂ-ਵ੍ਹੀਲਰ ਕੰਪਨੀਆਂ ਦੇ ਮੁਨਾਫੇ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +