Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    11:40:04 AM

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • cruise accident  life jacket  mother and son  picture  water

    ਕਰੂਜ਼ ਹਾਦਸੇ 'ਚ ਲਾਈਫ ਜੈਕੇਟ ਪਹਿਨਣ ਦੇ ਬਾਵਜੂਦ...

  • usa donald trump on germany

    ਇਰਾਨ ਮਗਰੋਂ ਹੁਣ ਜਰਮਨੀ ਨਾਲ 'ਪੰਗਾ' ਲੈਣ ਦੇ ਮੂਡ...

  • dasuya school famous school

    ਦਸੂਹਾ ਦੇ ਨਾਮੀ ਸਕੂਲ ਨੇ ਦੋ ਪੀਰੀਅਡ ਧੁੱਪ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਮੰਦੀ ਦੇ ਦੌਰ 'ਚੋਂ ਲੰਘ ਰਹੇ ਕਾਗਜ਼ ਉਦਯੋਗ ਨੂੰ ਸਹਾਰਾ ਦੇਣ ਲਈ ਦਿੱਲੀ 'ਚ ਹੋਵੇਗਾ ਸੰਮੇਲਨ

BUSINESS News Punjabi(ਵਪਾਰ)

ਮੰਦੀ ਦੇ ਦੌਰ 'ਚੋਂ ਲੰਘ ਰਹੇ ਕਾਗਜ਼ ਉਦਯੋਗ ਨੂੰ ਸਹਾਰਾ ਦੇਣ ਲਈ ਦਿੱਲੀ 'ਚ ਹੋਵੇਗਾ ਸੰਮੇਲਨ

  • Updated: 21 Sep, 2019 11:43 AM
New Delhi
conference to be held in delhi to support the paper industry
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਫੈੱਡਰੇਸ਼ਨ ਆਫ ਪੇਪਰ ਟਰੇਡਰਜ਼ ਐਸੋਸੀਏਸ਼ਨ ਆਫ ਇੰਡੀਆ (ਐੱਫ. ਪੀ. ਟੀ. ਏ.) ਦੇ ਚੇਅਰਮੈਨ ਸੱਜਣ ਗੋਇਨਕਾ ਨੇ ਕਿਹਾ ਕਿ ਦੇਸ਼ ’ਚ ਵਾਤਾਵਰਣ ਲਈ ਖਤਰਨਾਕ ਸਾਬਤ ਹੋ ਰਹੀ ਨੁਕਸਾਨਦਾਇਕ ਪਲਾਸਟਿਕ ਦਾ ਸਭ ਤੋਂ ਮਜ਼ਬੂਤ ਬਦਲ ਪੇਪਰ ਹੈ ਪਰ ਮੌਜੂਦਾ ਸਮੇਂ ’ਚ ਪੇਪਰ ਪੇਸ਼ਾ ਆਰਥਿਕ ਮੰਦੀ ਦੇ ਦੌਰ ਨਾਲ ਜੂਝ ਰਿਹਾ ਹੈ। ਇਹ ਬੇਹੱਦ ਚਿੰਤਾ ਦਾ ਵਿਸ਼ਾ ਹੈ। ਸਰਕਾਰ ਨੂੰ ਇਸ ਦਿਸ਼ਾ ’ਚ ਗੰਭੀਰਤਾ ਨਾਲ ਸੋਚਣਾ ਹੋਵੇਗਾ।

ਪੇਪਰ ਉਦਯੋਗ ’ਤੇ ਚਰਚਾ ਕਰਨ ਲਈ ਦਿੱਲੀ ’ਚ 3 ਦਿਨਾ ਰਾਸ਼ਟਰੀ ਸੰਮੇਲਨ ਹੋਣ ਜਾ ਰਿਹਾ ਹੈ। ਇਸ ਦਾ ਉਦਘਾਟਨ 21 ਸਤੰਬਰ ਨੂੰ ਦੁਪਹਿਰ 2 ਵਜੇ ਲੋਕ ਸਭਾ ਸਪੀਕਰ ਓਮ ਬਿਰਲਾ ਕਰਨਗੇ। ਸੰਮੇਲਨ ’ਚ ਏਸ਼ੀਆ ਦੀ ਸਭ ਤੋਂ ਵੱਡੀ ਪੇਪਰ ਮਰਚੈਂਟਸ ਐਸੋਸੀਏਸ਼ਨ ਚਾਵੜੀ ਬਾਜ਼ਾਰ ਦਿੱਲੀ ਮੇਜ਼ਬਾਨੀ ਕਰ ਰਹੀ ਹੈ। ਸੰਮੇਲਨ ’ਚ ਦੇਸ਼ ਭਰ ਦੀਆਂ 36 ਪੇਪਰ ਮਰਚੈਂਟਸ ਐਸੋਸੀਏਸ਼ਨਾਂ ਦੇ ਲਗਭਗ 2000 ਪ੍ਰਤੀਨਿਧੀ ਭਾਗ ਲੈ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਦੇ ਚੇਅਰਮੈਨ ਦਲੀਪ ਬਿੰਦਲ ਨੇ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਰਥਿਕ ਮੰਦੀ ਦੇ ਦੌਰ ਨਾਲ ਜੂਝ ਰਹੇ ਪੇਪਰ ਪੇਸ਼ੇ ਨੂੰ ਸਹਾਰਾ ਦੇਣ ਲਈ ਪੇਪਰ ’ਤੇ ਜੀ. ਐੱਸ. ਟੀ. 5 ਫੀਸਦੀ ਲਾਇਆ ਜਾਵੇ। ਪੇਪਰ ਮਰਚੈਂਟਸ ਐਸੋਸੀਏਸ਼ਨ ਦਿੱਲੀ ਦੇ ਪ੍ਰਧਾਨ ਪਦਮ ਚੰਦ ਜੈਨ ਨੇ ਕਾਗਜ਼ ਨਾਲ ਬਣੇ ਉਤਪਾਦਾਂ ’ਤੇ ਇਕ ਹੀ ਜੀ. ਐੱਸ. ਟੀ. ਲਾਗੂ ਕਰਨ, ਚੈੱਕ ਵਾਪਸੀ ਕੇਸ ’ਚ ਧਾਰਾ 138 ਤਹਿਤ 3 ਮਹੀਨਿਆਂ ’ਚ ਫੈਸਲਾ ਕੀਤੇ ਜਾਣ ਅਤੇ ਇਨਕਮ ਟੈਕਸ ਦਾ ਘੇਰਾ ਵਧਾਉਣ ਦੀ ਮੰਗ ਕੀਤੀ।

ਇਸ ਮੌਕੇ ਫੈੱਡਰੇਸ਼ਨ ਆਫ ਪੇਪਰ ਟਰੇਡਰਜ਼ ਐਸੋਸੀਏਸ਼ਨਸ ਆਫ ਇੰਡੀਆ ਦੇ ਪ੍ਰਧਾਨ ਮੰਤਰੀ ਹਿਰੇਨ ਕਾਰੀਆ, ਪੇਪਰ ਮਰਚੈਂਟਸ ਐਸੋਸੀਏਸ਼ਨ ਦਿੱਲੀ ਦੇ ਪ੍ਰਧਾਨ ਪਦਮ ਚੰਦ ਜੈਨ, ਪ੍ਰਧਾਨ ਮੰਤਰੀ ਪਿਊਸ਼ ਜੈਨ, ਮੰਤਰੀ ਰਮੇਸ਼ ਗਰਗ ਦੇ ਨਾਮਿਨੀ ਪ੍ਰਧਾਨ ਚੰਦਰਦੇਵ ਚੌਧਰੀ, ਨਵੀਨ ਜੈਨ, ਰਵਿੰਦਰ ਪਸਾਰੀ, ਰਾਜਕੁਮਾਰ ਬਿੰਦਲ, ਵਿਨੇ ਜੈਨ, ਲਕਸ਼ਮੀ ਮਿੱਤਲ, ਦਲੀਪ ਬਿੰਦਲ, ਬਜਰੰਗ ਲਾਲ ਅਗਰਵਾਲ, ਰਾਜੀਵ ਸ਼ਰਮਾ, ਅਤੁਲ ਜੈਨ, ਕਪਿਲ ਚੌਧਰੀ ਸਮੇਤ ਦੇਸ਼ ਦੀਆਂ 36 ਪੇਪਰ ਮਰਚੈਂਟਸ ਐਸੋਸੀਏਸ਼ਨਾਂ ਦੇ ਪ੍ਰਮੁੱਖ ਪ੍ਰਤੀਨਿਧੀ ਮੌਜੂਦ ਰਹੇ।

ਫੈੱਡਰੇਸ਼ਨ ਆਫ ਪੇਪਰ ਟਰੇਡਰਜ਼ ਐਸੋਸੀਏਸ਼ਨ ਆਫ ਇੰਡੀਆ (ਐੱਫ. ਪੀ. ਟੀ. ਏ.) ਦੇ ਮੈਂਬਰ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ।

  • Paper industry
  • recession
  • Delhi
  • convention
  • ਕਾਗਜ਼ ਉਦਯੋਗ
  • ਮੰਦੀ ਦੇ ਦੌਰ
  • ਦਿੱਲੀ
  • ਸੰਮੇਲਨ

ਚਾਰ ਸਾਲ ਦੇ ਉੱਚ ਪੱਧਰ 'ਤੇ ਪਹੁੰਚੀਆਂ ਪਿਆਜ਼ ਦੀਆਂ ਕੀਮਤਾਂ

NEXT STORY

Stories You May Like

  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • maruti is bringing a cheap suv to compete with tata punch
    Tata Punch ਨੂੰ ਟੱਕਰ ਦੇਣ ਲਈ ਮਾਰੂਤੀ ਲਿਆ ਰਹੀ ਹੈ ਸਸਤੀ SUV; ਜਾਣੋ ਕੀ ਹੋਵੇਗਾ ਖਾਸ
  • father son money dispute
    ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ ਪਿਓ-ਪੁੱਤ
  • coco gauff reaches fourth round of madrid open
    ਕੋਕੋ ਗਾਫ ਬੀਮਾਰ ਹੋਣ ਦੇ ਬਾਵਜੂਦ ਮੈਡ੍ਰਿਡ ਓਪਨ ਦੇ ਚੌਥੇ ਦੌਰ ’ਚ ਪੁੱਜੀ
  • return of single screen cinemas
    ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ ਹੁਲਾਰਾ
  • major road accident in naina devi
    ਨੈਣਾ ਦੇਵੀ 'ਚ ਵੱਡਾ ਸੜਕ ਹਾਦਸਾ: ਮੱਥਾ ਟੇਕ ਕੇ ਪਰਤ ਰਹੇ ਦਿੱਲੀ ਦੇ ਸ਼ਰਧਾਲੂਆਂ ਦੀ ਗੱਡੀ ਪਲਟੀ, ਮਚਿਆ ਚੀਕ-ਚਿਹਾੜਾ
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ ਕੀਤੀ ਖ਼ਾਸ ਅਪੀਲ
  • pnb bank locker missing gold jewelry
    ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ, ਅਦਾਲਤ ਵਲੋਂ ਮਹਿਲਾ ਨੂੰ 1 ਕਰੋੜ ਰੁਪਏ ਦੇਣ ਦਾ ਹੁਕਮ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
Trending
Ek Nazar
famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • record increase in gst collection  reached 2 43 lakh crores in april
      GST Collection 'ਚ ਰਿਕਾਰਡ ਵਾਧਾ, ਅਪ੍ਰੈਲ 'ਚ 2.43 ਲੱਖ ਕਰੋੜ ਤੱਕ ਪਹੁੰਚ ਗਿਆ
    • rbi implements new rules for credit card holders customers will get relief
      Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ...
    • gold prices surge  silver becomes cheaper  gold imports fall sharply
      ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ ਹੋਈ ਸਸਤੀ; Gold Imports 'ਚ...
    • online gaming  breaking the rules will lead to jail and a fine of crores
      Online Gaming ਦੇ ਨਵੇਂ ਨਿਯਮ ਲਾਗੂ: Rules ਤੋੜਨ 'ਤੇ ਹੋਵੇਗੀ ਜੇਲ੍ਹ ਤੇ...
    • pressure on rupee  still rbi saved rs 14 000 crore in foreign currency
      ਜੰਗ ਦਰਮਿਆਨ ਰੁਪਏ ’ਤੇ ਦਬਾਅ : ਫਿਰ ਵੀ RBI ਨੇ ਬਚਾਈ 14,000 ਕਰੋੜ ਰੁਪਏ ਦੀ...
    • huge increase in lpg cylinder prices price increased by rs 261
      ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ, 261 ਰੁਪਏ...
    • fpi selling intensifies   foreign investors withdraw rs 1 08 lakh crore
      ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08...
    • rising inflation worldwide crude oil what will impact on india
      ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ...
    • gas cylinder price hike by rs 993
      993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ...
    • e rickshaw travel double rate
      ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +