Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    9:25:11 AM

  • car incident colombia oath taking ceremony

    ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ...

  • helicopter crash fire brazil

    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ

BUSINESS News Punjabi(ਵਪਾਰ)

ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ

  • Edited By Harinder Kaur,
  • Updated: 27 Apr, 2026 06:50 PM
Business
cooking gas cylinders may become expensive changes
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਅਤੇ ਯੁੱਧ ਦੇ ਹਾਲਾਤਾਂ ਦਾ ਅਸਰ ਹੁਣ ਭਾਰਤੀ ਰਸੋਈਆਂ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਅੰਤਰਰਾਸ਼ਟਰੀ ਊਰਜਾ ਬਾਜ਼ਾਰ ਵਿੱਚ ਮਚੀ ਹਲਚਲ ਕਾਰਨ 1 ਮਈ ਤੋਂ ਐਲਪੀਜੀ (LPG) ਸਿਲੰਡਰ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਗੈਸ ਦੀ ਬੁਕਿੰਗ ਅਤੇ ਡਿਲੀਵਰੀ ਦੇ ਨਿਯਮਾਂ ਵਿੱਚ ਵੀ ਕਈ ਅਹਿਮ ਬਦਲਾਅ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ :  ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ

ਕੀਮਤਾਂ ਵਿੱਚ ਹੋ ਸਕਦਾ ਹੈ ਵਾਧਾ 

ਅਮਰੀਕਾ-ਇਜ਼ਰਾਈਲ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਤੇਲ ਮਾਰਕੀਟਿੰਗ ਕੰਪਨੀਆਂ ਨੇ ਪਹਿਲਾਂ ਹੀ 14.2 ਕਿਲੋ ਵਾਲੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ 60 ਰੁਪਏ ਦਾ ਵਾਧਾ ਕੀਤਾ ਹੋਇਆ ਹੈ। ਇੰਨਾ ਹੀ ਨਹੀਂ, 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਸਿਰਫ ਇੱਕ ਮਹੀਨੇ ਵਿੱਚ ਤਿੰਨ ਵਾਰ ਵਾਧਾ ਹੋਇਆ ਹੈ। ਅਪ੍ਰੈਲ 2026 ਵਿੱਚ ਮੈਟਰੋ ਸ਼ਹਿਰਾਂ ਵਿੱਚ ਇਸ ਦੀ ਕੀਮਤ 196 ਰੁਪਏ ਤੋਂ ਵਧਾ ਕੇ 218 ਰੁਪਏ ਕਰ ਦਿੱਤੀ ਗਈ ਸੀ। ਖ਼ਬਰਾਂ ਮੁਤਾਬਕ ਇੰਡੀਅਨ ਆਇਲ, ਬੀਪੀਸੀਐਲ ਅਤੇ ਐਚਪੀਸੀਐਲ ਵਰਗੀਆਂ ਕੰਪਨੀਆਂ 1 ਮਈ ਤੋਂ ਨਵੀਆਂ ਕੀਮਤਾਂ ਅਤੇ ਨਿਯਮਾਂ ਨੂੰ ਲੈ ਕੇ ਚਰਚਾ ਕਰ ਰਹੀਆਂ ਹਨ।

ਇਹ ਵੀ ਪੜ੍ਹੋ :   ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼ ਨੇ ਮਾਰੀ ਬਾਜ਼ੀ

ਹੁਣ OTP ਤੋਂ ਬਿਨਾਂ ਨਹੀਂ ਮਿਲੇਗਾ ਸਿਲੰਡਰ 

ਸਰਕਾਰ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਓਟੀਪੀ (OTP) ਆਧਾਰਿਤ ਡਿਲੀਵਰੀ ਸਿਸਟਮ ਨੂੰ ਹਮੇਸ਼ਾ ਲਈ ਲਾਗੂ ਕਰਨ ਦੀ ਤਿਆਰੀ ਵਿੱਚ ਹੈ। ਵਰਤਮਾਨ ਵਿੱਚ ਲਗਭਗ 94% ਡਿਲੀਵਰੀ ਇਸੇ ਪ੍ਰਣਾਲੀ ਰਾਹੀਂ ਹੋ ਰਹੀ ਹੈ। ਬੁਕਿੰਗ ਦੇ ਨਿਯਮ ਹੋਏ ਸਖ਼ਤ ਪੈਟਰੋਲੀਅਮ ਮੰਤਰਾਲੇ ਨੇ ਬੁਕਿੰਗ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਹੈ:

ਇਹ ਵੀ ਪੜ੍ਹੋ :  ਡਾਲਰ ਦੀਆਂ ਕੀਮਤਾਂ 'ਚ ਵਾਧੇ ਕਾਰਨ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ

ਸ਼ਹਿਰੀ ਖੇਤਰ: ਦੋ ਬੁਕਿੰਗਾਂ ਵਿਚਕਾਰਲਾ ਸਮਾਂ 21 ਦਿਨਾਂ ਤੋਂ ਵਧਾ ਕੇ 25 ਦਿਨ ਕਰ ਦਿੱਤਾ ਗਿਆ ਹੈ।

ਪੇਂਡੂ ਖੇਤਰ: ਪੇਂਡੂ ਇਲਾਕਿਆਂ ਵਿੱਚ ਇਹ ਸਮਾਂ ਹੁਣ 45 ਦਿਨ ਤੱਕ ਹੋ ਸਕਦਾ ਹੈ।

ਇਹ ਵੀ ਪੜ੍ਹੋ :    ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ

E-KYC ਕਰਵਾਉਣਾ ਹੋਵੇਗਾ ਲਾਜ਼ਮੀ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (PMUY) ਦੇ ਲਾਭਪਾਤਰੀਆਂ ਲਈ ਆਧਾਰ ਆਧਾਰਿਤ ਬਾਇਓਮੀਟ੍ਰਿਕ ਆਥੈਂਟੀਕੇਸ਼ਨ (e-KYC) ਕਰਵਾਉਣਾ ਜ਼ਰੂਰੀ ਹੋਵੇਗਾ। ਜਿਨ੍ਹਾਂ ਗਾਹਕਾਂ ਨੇ ਅਜੇ ਤੱਕ ਇਹ ਪ੍ਰਕਿਰਿਆ ਪੂਰੀ ਨਹੀਂ ਕੀਤੀ, ਉਨ੍ਹਾਂ ਦੀ ਸਬਸਿਡੀ ਰੁਕ ਸਕਦੀ ਹੈ। ਆਮ ਗਾਹਕਾਂ ਲਈ ਇਹ ਪ੍ਰਕਿਰਿਆ ਸਾਲ ਵਿੱਚ ਸਿਰਫ ਇੱਕ ਵਾਰ (ਅੱਠਵੇਂ ਸਿਲੰਡਰ ਦੀ ਬੁਕਿੰਗ ਵੇਲੇ) ਕਰਨੀ ਪਵੇਗੀ।

ਇਹ ਵੀ ਪੜ੍ਹੋ :  RBI ਦੇ ਨਵੇਂ ਨਿਯਮ : ਡਿਜੀਟਲ ਪੇਮੈਂਟ ਸਿਸਟਮ 'ਚ ਹੋਇਆ ਵੱਡਾ ਬਦਲਾਅ, ਮਿਲਣਗੀਆਂ ਇਹ ਸਹੂਲਤਾਂ

LPG ਦੀ ਥਾਂ PNG 'ਤੇ ਜ਼ੋਰ 

ਸਰਕਾਰ ਘਰਾਂ ਨੂੰ ਐਲਪੀਜੀ ਤੋਂ ਪਾਈਪਡ ਨੈਚੁਰਲ ਗੈਸ (PNG) 'ਤੇ ਸ਼ਿਫਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜੇਕਰ ਕਿਸੇ ਇਲਾਕੇ ਵਿੱਚ ਪੀਐਨਜੀ ਦੀ ਸਹੂਲਤ ਮੌਜੂਦ ਹੈ ਅਤੇ ਗਾਹਕ ਉਸ ਨੂੰ ਨਹੀਂ ਅਪਣਾਉਂਦਾ, ਤਾਂ 3 ਮਹੀਨਿਆਂ ਬਾਅਦ ਉਸ ਦੀ ਐਲਪੀਜੀ ਸਪਲਾਈ ਬੰਦ ਕੀਤੀ ਜਾ ਸਕਦੀ ਹੈ। ਮਾਰਚ 2026 ਤੋਂ ਹੁਣ ਤੱਕ ਲਗਭਗ 5.45 ਲੱਖ ਨਵੇਂ ਪੀਐਨਜੀ ਕਨੈਕਸ਼ਨ ਲਗਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ :  ਤੇਲ ਅਤੇ ਗੈਸ ਦੇ ਕਾਰੋਬਾਰ ਲਈ ਰੂਸ ਨੇ ਲਿਆ ਅਹਿਮ ਫੈਸਲਾ; ਹੁਣ ਇਸ ਕਰੰਸੀ 'ਚ ਕਰੇਗਾ ਸਾਰੇ ਸਮਝੌਤੇ

ਸਪਲਾਈ ਦੀ ਸਥਿਤੀ 

ਹਾਲਾਂਕਿ ਕੀਮਤਾਂ ਵਧਣ ਦਾ ਖਦਸ਼ਾ ਹੈ, ਪਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਘਰੇਲੂ ਵਰਤੋਂ, ਹਸਪਤਾਲਾਂ ਅਤੇ ਵਿਦਿਅਕ ਸੰਸਥਾਵਾਂ ਲਈ ਗੈਸ ਦੀ 100% ਸਪਲਾਈ ਯਕੀਨੀ ਬਣਾਈ ਜਾਵੇਗੀ। ਪ੍ਰਵਾਸੀ ਮਜ਼ਦੂਰਾਂ ਲਈ 5 ਕਿਲੋ ਵਾਲੇ ਸਿਲੰਡਰ ਦੀ ਸਪਲਾਈ ਵੀ ਦੁੱਗਣੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ :   10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 


 

  • Expensive
  • Cooking
  • Gas Cylinder
  • Rules
  • Changes
  • ਮਹਿੰਗਾ
  • ਰਸੋਈ
  • ਗੈਸ ਸਿਲੰਡਰ
  • ਨਿਯਮ
  • ਬਦਲਾਅ

ਬਦਲ ਰਿਹਾ ਹੈ ਭਾਰਤੀਆਂ ਦਾ ਸੋਨਾ ਖ਼ਰੀਦਣ ਦਾ ਅੰਦਾਜ਼, ਜਾਣੋ ਕੀ ਕਹਿੰਦੀ ਹੈ ਤਾਜ਼ਾ ਰਿਪੋਰਟ

NEXT STORY

Stories You May Like

  • major changes in gas cylinder rules   indane hp bharat gas customers
    ਗੈਸ ਸਿਲੰਡਰ ਦੇ ਨਿਯਮਾਂ 'ਚ ਵੱਡੇ ਬਦਲਾਅ, Indane-HP-Bharat Gas ਗਾਹਕਾਂ ਲਈ ਜ਼ਰੂਰੀ ਹਨ ਅਪਡੇਟ
  • major accident in tamil nadu
    ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ
  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • a big change is going to happen in whatsapp
    WhatsApp 'ਚ ਹੋਣ ਜਾ ਰਿਹੈ ਵੱਡਾ ਬਦਲਾਅ ! ਧਮਾਕੇਦਾਰ ਫੀਚਰਜ਼ ਹੋਏ ਲਾਂਚ
  • government will impose tax on cylinders know what is the plan
    ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ ਕਰ ਦੇਵੇਗਾ ਇਸ ਰਿਪੋਰਟ ਦਾ ਦਾਅਵਾ
  • gold  silver  price
    ਕੀ ਤੁਸੀਂ ਵੀ ਖਰੀਦਣ ਜਾ ਰਹੇ ਹੋ Gold? ਪਹਿਲਾਂ ਚੈੱਕ ਕਰ ਲਵੋ ਅੱਜ ਦਾ ਰੇਟ
  • women  s asia cup may be held in uae
    ਯੂਏਈ ਵਿੱਚ ਆਯੋਜਿਤ ਹੋ ਸਕਦਾ ਹੈ ਮਹਿਲਾ ਏਸ਼ੀਆ ਕੱਪ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold  silver  prices  increase
      ਮੁੜ 1.5 ਲੱਖ ਨੇੜੇ ਪਹੁੰਚ ਗਿਆ ਸੋਨਾ ! ਚਾਂਦੀ ਨੇ ਵੀ ਮਾਰੀ ਵੱਡੀ ਛਲਾਂਗ, ਜਾਣੋ...
    • thali  expensive  vegetarian  non vegetarian food
      ਥਾਲੀ ’ਤੇ ਮਹਿੰਗਾਈ ਦੀ ਮਾਰ, ਸ਼ਾਕਾਹਾਰੀ 4 ਅਤੇ ਮਾਸਾਹਾਰੀ ਖਾਣਾ 9 ਫੀਸਦੀ ਮਹਿੰਗਾ
    • bill with 100 percent tariff on india passed in us senate
      ਭਾਰਤ ’ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ ਸੀਨੇਟ ’ਚ ਪਾਸ
    • e20 petrol quality is absolutely correct
      E20 ਪੈਟਰੋਲ ਦੀ ਗੁਣਵੱਤਾ ਬਿਲਕੁਲ ਸਹੀ, ਦੂਸ਼ਿਤ ਹੋਣ ਦੇ ਦਾਅਵੇ ਨਿਕਲੇ ਬੇਬੁਨਿਆਦ:...
    • if you miss paying emi your phone will be locked rbi new rule
      EMI ਦੇਣ ਤੋਂ ਖੁੰਝੇ ਤਾਂ ਫੋਨ ਹੋ ਜਾਵੇਗਾ Lock ! RBI ਦਾ ਨਵਾਂ ਨਿਯਮ, ਭੁਗਤਾਨ...
    • why people are not selling their gold  taking loans against gold
      ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ...
    • dabur gets relief from dhc  fssai ban on sale of products stays
      Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ...
    • news for digital gold investors  govt may implement new rules
      Digital Gold ਨਿਵੇਸ਼ਕਾਂ ਲਈ ਵੱਡੀ ਖ਼ਬਰ, ਸਰਕਾਰ ਲਾਗੂ ਕਰ ਸਕਦੀ ਹੈ ਨਵੇਂ ਨਿਯਮ
    • gold silver prices took a big jump in 3 days  know how much
      3 ਦਿਨਾਂ 'ਚ Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਸਤੰਬਰ...
    • vehicle sales set a new record  retail sales increased
      ਵਾਹਨ ਵਿਕਰੀ ਨੇ ਬਣਾਇਆ ਨਵਾਂ ਰਿਕਾਰਡ, ਪ੍ਰਚੂਨ ਵਿਕਰੀ 25.89 ਫ਼ੀਸਦੀ ਵਧ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +