Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    5:23:43 PM

  • cp gurpreet singh bhullar action mode  visits several police stations

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ...

  • milk  price  increase  december 1

    5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ...

  • sheikh hasina statement

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ...

  • shops in this district of punjab will remain closed for 2 days

    ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ ਦਿਸ਼ਾ ਨਿਰਦੇਸ਼ ਜਾਰੀ

BUSINESS News Punjabi(ਵਪਾਰ)

ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ ਦਿਸ਼ਾ ਨਿਰਦੇਸ਼ ਜਾਰੀ

  • Edited By Harinder Kaur,
  • Updated: 20 Mar, 2021 06:21 PM
New Delhi
corona returns dgca issues strict new guidelines on rising cowid 19 cases
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦਰਮਿਆਨ ਏਅਰ ਲਾਈਨਜ਼ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਸਖਤ ਹੋ ਗਈ ਹੈ। ਹੁਣੇ ਜਿਹੇ ਅਜਿਹੀਆਂ ਵੱਖ-ਵੱਖ ਘਟਨਾਵਾਂ ਵਿਚ 8 ਯਾਤਰੀਆਂ ਨੂੰ ਫਲਾਈਟ ਵਿਚੋਂ ਉਤਾਰ ਦਿੱਤਾ ਗਿਆ ਸੀ। ਇਨ੍ਹਾਂ ਵਿੱਚੋਂ ਕੁਝ ਮਾਮਲਿਆਂ ਵਿਚ ਸੁਰੱਖਿਆ ਫੋਰਸ ਦੀ ਮਦਦ ਲੈਣੀ ਪਈ। ਇਨ੍ਹਾਂ ਸਾਰੇ ਯਾਤਰੀਆਂ ਨੇ ਮਾਸਕ ਅਤੇ ਪੀ.ਪੀ.ਈ. ਕਿੱਟਾਂ ਪਾਉਣ ਤੋਂ ਇਨਕਾਰ ਕਰ ਦਿੱਤਾ। ਬੁੱਧਵਾਰ ਨੂੰ ਇਕ ਜਨਾਨੀ ਯਾਤਰੀ ਨੇ ਦਿੱਲੀ ਤੋਂ ਹੈਦਰਾਬਾਦ ਜਾਣ ਵਾਲੀ ਇੰਡੀਗੋ ਦੀ ਉਡਾਣ ਵਿਚ ਮਾਸਕ ਪਾਉਣ ਤੋਂ ਇਨਕਾਰ ਕਰ ਦਿੱਤਾ। ਇਕ ਹੋਰ ਫਲਾਈਟ ਦਿੱਲੀ ਤੋਂ ਗੋਆ ਜਾ ਰਹੀ ਸੀ। ਇਸ ਵਿਚ ਵੀ ਇਕ ਯਾਤਰੀ ਨੇ ਮਾਸਕ ਪਹਿਨਣ ਤੋਂ ਇਨਕਾਰ ਕਰ ਦਿੱਤਾ। 

ਇਹ ਵੀ ਪੜ੍ਹੋ :  ਕਾਰ ਦਾ ਸੁਫ਼ਨਾ ਜਲਦ ਹੋਵੇਗਾ ਪੂਰਾ, ਜ਼ੀਰੋ ਪ੍ਰੋਸੈਸਿੰਗ ਫ਼ੀਸ ਨਾਲ ਇਹ ਬੈਂਕ ਦੇ ਰਿਹੈ ਸਸਤਾ ਲੋਨ

ਜਾਣੋ DGCA ਨੇ ਕੀ ਕਿਹਾ

ਡੀ.ਜੀ.ਸੀ.ਏ. ਨੇ 13 ਮਾਰਚ ਨੂੰ ਜਾਰੀ ਦਿਸ਼ਾ ਨਿਰਦੇਸ਼ਾਂ ਵਿਚ ਕਿਹਾ ਕਿ ਇਹ ਦੇਖਿਆ ਗਿਆ ਕਿ ਯਾਤਰੀ ਵਾਰ-ਵਾਰ ਚਿਤਾਵਨੀ ਦੇਣ ਤੋਂ ਬਾਅਦ ਵੀ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਸਨ। ਇਸ ਤਹਿਤ ਮਾਸਕ, ਗਾਉਨ, ਫੇਸਸ਼ੀਲਡਸ ਅਤੇ ਸਮਾਜਕ ਦੂਰੀਆਂ ਵਰਗੇ ਨਿਯਮ ਪ੍ਰਮੁੱਖ ਹਨ। ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਆਦੇਸ਼ ਵਿਚ ਇਹ ਵੀ ਕਿਹਾ ਗਿਆ ਹੈ ਕਿ ਹਵਾਈ ਅੱਡੇ ਵਿਚ ਦਾਖਲ ਹੋਣ ਤੋਂ ਲੈ ਕੇ ਬਾਹਰ ਆਉਣ ਤੱਕ ਮਾਸਕ ਨੱਕ ਦੇ ਹੇਠ ਨਹੀਂ ਹੋਣਾ ਚਾਹੀਦਾ। 

ਇਹ ਵੀ ਪੜ੍ਹੋ : 31 ਮਾਰਚ ਤੋਂ ਪਹਿਲਾਂ ਕਰਾਓ ਵਾਹਨਾਂ ਨਾਲ ਸਬੰਧਿਤ ਇਹ ਕੰਮ, ਨਹੀਂ ਤਾਂ ਹੋਵੇਗੀ ਪ੍ਰੇਸ਼ਾਨੀ

ਡੀ.ਜੀ.ਸੀ.ਏ. ਨੇ ਸਰਕੂਲਰ ਵਿਚ ਜਾਰੀ ਕੀਤੇ ਦਿਸ਼ਾ-ਨਿਰਦੇਸ਼

  • ਏਅਰਪੋਰਟ ਅਪਰੇਟਰ ਇਹ ਯਕੀਨੀ ਬਣਾਉਣ ਕਿ ਯਾਤਰੀ ਹਵਾਈ ਅੱਡੇ 'ਤੇ ਮਾਸਕ ਲਗਾ ਕੇ ਰੱਖਣ ਅਤੇ ਸਮਾਜਕ ਦੂਰੀ ਦੀ ਪਾਲਣਾ ਕਰਨ।
  • ਕੋਵਿਡ -19 ਦੇ ਪ੍ਰੋਟੋਕੋਲ ਅਧੀਨ ਮਾਸਕ ਨੱਕ ਦੇ ਹੇਠਾਂ ਨਹੀਂ ਹੋਣਾ ਚਾਹੀਦਾ। ਇਸ ਨਿਯਮ ਦਾ ਪਾਲਣ ਹਵਾਈ ਅੱਡੇ 'ਤੇ ਪਹੁੰਚਣ ਅਤੇ ਏਅਰਪੋਰਟ ਵਿਚੋਂ ਬਾਹਰ ਆਉਣ ਤੱਕ ਹੋਣਾ ਚਾਹੀਦਾ ਹੈ।
  • ਜੇ ਇਕ ਹਵਾਈ ਜਹਾਜ਼ ਵਿਚ ਯਾਤਰੀ ਵਾਰ-ਵਾਰ ਕਾਲ ਕਰਨ ਦੇ ਬਾਵਜੂਦ ਨਿਯਮਾਂ ਦੀ ਪਾਲਣਾ ਨਹੀਂ ਕਰਦਾ, ਤਾਂ ਇਸਨੂੰ ਟੇਕ-ਆਫ ਤੋਂ ਪਹਿਲਾਂ ਉਤਾਰਿਆ ਜਾ ਸਕਦਾ ਹੈ।
  • ਜੇ ਇਕ ਯਾਤਰੀ ਜਹਾਜ਼ ਵਿਚ ਚੜ੍ਹਨ ਤੋਂ ਬਾਅਦ ਮਾਸਕ ਨਹੀਂ ਪਹਿਨਦਾ, ਤਾਂ ਉਸ ਨੂੰ ਇਕ 'ਬੇਲਗਾਮ' ਯਾਤਰੀ ਮੰਨਿਆ ਜਾਵੇਗਾ।
  • ਅਜਿਹੇ ਬੇਲਗਾਮ ਯਾਤਰੀਆਂ ਨੂੰ 3 ਮਹੀਨਿਆਂ ਤੋਂ ਲੈ ਕੇ ਜੀਵਨਭਰ ਲਈ 'ਨੋ-ਫਲਾਈ' ਸੂਚੀ ਵਿਚ ਪਾਇਆ ਜਾ ਸਕਦਾ ਹੈ।
  • ਸੀਆਈਐਸਐਫ ਜਾਂ ਪੁਲਿਸ ਹਵਾਈ ਅੱਡੇ ਦੇ ਪ੍ਰਵੇਸ਼ ਦੁਆਰ ਤੇ ਠਹਿਰੇ ਤਾਂ ਜੋ ਇਹ ਸੁਨਿਸਚਿਤ ਕੀਤਾ ਜਾਏ ਕਿ ਅਜਿਹੇ ਲੋਕਾਂ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਹੈ।
  • ਏਅਰਪੋਰਟ ਦੇ ਮੁੱਖ ਸੁਰੱਖਿਆ ਅਧਿਕਾਰੀ ਅਤੇ ਹੋਰ ਸੁਪਰਵਾਈਜ਼ਰ ਨਿਯਮਾਂ ਨੂੰ ਯਕੀਨੀ ਬਣਾਉਣ।
  • ਨਿਯਮਾਂ ਦੀ ਉਲੰਘਣਾ ਕਰਨ ਵਾਲੇ ਯਾਤਰੀਆਂ ਨੂੰ ਚਿਤਾਵਨੀ ਦਿੱਤੀ ਜਾਵੇ ਅਤੇ ਸੁਰੱਖਿਆ ਏਜੰਸੀਆਂ ਦੇ ਹਵਾਲੇ ਕੀਤੇ ਜਾਣ। ਇਸ ਤੋਂ ਇਲਾਵਾ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇੱਕ ਹਫਤੇ ਵਿਚ 8 ਅਜਿਹੇ ਮਾਮਲੇ ਆਏ ਸਾਹਮਣੇ 

ਪਿਛਲੇ ਇੱਕ ਹਫਤੇ ਵਿਚ  3 ਏਅਰਲਾਈਨਾਂ ਨਾਲ ਜੁੜੇ ਇਸ ਤਰ੍ਹਾਂ ਦੇ 8 ਮਾਮਲੇ ਸਾਹਮਣੇ ਆਏ ਹਨ। 15 ਮਾਰਚ ਨੂੰ ਏਅਰ ਏਸ਼ੀਆ ਇੰਡੀਆ ਨੇ ਇਸੇ ਤਰ੍ਹਾਂ ਦੇ ਕੇਸ ਵਿਚ 2 ਯਾਤਰੀਆਂ ਨੂੰ ਫਲਾਈਟ ਵਿਚ ਉਡਾਣ ਭਰਨ ਤੋਂ ਰੋਕਿਆ ਸੀ। ਫਲਾਈਟ ਗੋਆ ਤੋਂ ਮੁੰਬਈ ਜਾ ਰਹੀ ਸੀ। ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਦੋ ਯਾਤਰੀਆਂ ਨੂੰ ਮੱਧ ਸੀਟ ਦਿੱਤੀ ਗਈ ਸੀ ਪਰ ਪੀ.ਪੀ.ਈ. ਕਿੱਟ ਪਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਡਰੋਨ ਉਡਾਣ ਨੂੰ ਲੈ ਕੇ ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼, ਉਲੰਘਣਾ ਕਰਨ 'ਤੇ ਹੋਵੇਗੀ ਸਜ਼ਾ

ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਮਾਸਕ ਨਹੀਂ ਪਹਿਨਿਆ 

ਏਅਰ ਏਸ਼ੀਆ ਨੇ ਕਿਹਾ ਕਿ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਇਨ੍ਹਾਂ ਦੋਵਾਂ ਯਾਤਰੀਆਂ ਨੇ ਸੁਰੱਖਿਆ ਅਤੇ ਪ੍ਰੋਟੋਕੋਲ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ। 16 ਮਾਰਚ ਨੂੰ ਅਲਾਇੰਸ ਏਅਰ ਨੇ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿਚ ਜੰਮੂ-ਦਿੱਲੀ ਉਡਾਣ ਦੇ 4 ਯਾਤਰੀਆਂ ਨੂੰ ਸੁਰੱਖਿਆ ਟੀਮ ਦੇ ਹਵਾਲੇ ਕਰ ਦਿੱਤਾ ਸੀ। ਉਨ੍ਹਾਂ ਸਾਰਿਆਂ ਨੇ ਕੈਬਿਨ ਚਾਲਕਾਂ ਅਤੇ ਪਾਇਲਟ ਦੇ ਵਾਰ-ਵਾਰ ਅਪੀਲ ਕਰਨ ਤੋਂ ਬਾਅਦ ਵੀ ਮਾਸਕ ਪਹਿਨਣ ਤੋਂ ਇਨਕਾਰ ਕਰ ਦਿੱਤਾ। ਕੰਪਨੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ, ਜਿਸ ਨਾਲ ਹੋਰ ਯਾਤਰੀਆਂ ਨੂੰ ਪ੍ਰੇਸ਼ਾਨੀ ਹੋਈ। ਕੰਪਨੀ ਦੇ ਸੀ.ਈ.ਓ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਰੱਖਿਆ ਸਾਡੀ ਪਹਿਲ ਹੈ। ਅਸੀਂ ਜ਼ੀਰੋ ਟੌਲਰੈਂਸ ਦੇ ਨਿਯਮਾਂ 'ਤੇ ਕੰਮ ਕਰ ਰਹੇ ਹਾਂ ਅਰਥਾਤ ਸੁਰੱਖਿਆ ਨਿਯਮਾਂ ਪ੍ਰਤੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ  ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸ਼ੇਅਰ-ਮਿਊਚੁਅਲ ਫੰਡਾਂ 'ਚ ਨਿਵੇਸ਼ ਕਰਨ ਵਾਲਿਆਂ ਲਈ ਵੱਡੀ ਖ਼ਬਰ, ਵਿਭਾਗ ਨੂੰ ਦੇਣੀ ਪਵੇਗੀ ਇਹ ਜਾਣਕਾਰੀ

ਸਰਪ੍ਰਾਈਜ਼ ਜਾਂਚ ਦੇ ਆਰਡਰ

ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਦੇ ਪ੍ਰਮੁੱਖ ਅਰੁਣ ਕੁਮਾਰ ਨੇ ਸਾਰੇ ਹਵਾਈ ਅੱਡਿਆਂ 'ਤੇ ਅਚਨਚੇਤ ਚੈਕਿੰਗ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਤਹਿਤ ਇਹ ਦੇਖਿਆ ਜਾਵੇਗਾ ਕਿ ਕਿੰਨੀਆਂ ਕੰਪਨੀਆਂ ਅਤੇ ਯਾਤਰੀ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਏਅਰਲਾਈਨਾਂ ਸਥਾਨਕ ਪ੍ਰਬੰਧਨ ਅਤੇ ਸੁਰੱਖਿਆ ਏਜੰਸੀਆਂ ਸਮਾਜਕ ਦੂਰੀਆਂ ਤੋਂ ਲੈ ਕੇ ਮਾਸਕ ਅਤੇ ਪੀ.ਪੀ.ਈ. ਕਿੱਟਾਂ ਪਹਿਨਣ ਤੱਕ ਦੇ ਮਾਮਲੇ 'ਤੇ ਧਿਆਨ ਕੇਂਦ੍ਰਤ ਕਰਦੀਆਂ ਹਨ। 

ਇਹ ਵੀ ਪੜ੍ਹੋ : ਹੋਰ ਮਹਿੰਗਾ ਹੋਵੇਗਾ ਸੇਬ, ਭਾਰਤੀ ਕਿਸਾਨਾਂ ਦੀਆਂ ਲੱਗਣਗੀਆਂ ਮੌਜਾਂ

ਨਿਯਮ ਤੋੜਣ 'ਤੇ ਉਮਰਭਰ ਦਾ ਬੈਨ ਸੰਭਵ

ਡੀ.ਜੀ.ਸੀ.ਏ. ਦੇ ਨਿਯਮਾਂ ਅਨੁਸਾਰ ਜੇ ਕੋਈ ਯਾਤਰੀ ਨਿਯਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਨੂੰ 2 ਸਾਲਾਂ ਲਈ ਵੀ ਹਵਾਈ ਯਾਤਰਾ ਕਰਨ ਤੋਂ ਰੋਕਿਆ ਜਾ ਸਕਦਾ ਹੈ। ਸ਼ਨੀਵਾਰ ਨੂੰ ਡੀ.ਜੀ.ਸੀ.ਏ. ਨੇ ਸਾਰੀਆਂ ਏਅਰਲਾਈਨਾਂ ਨੂੰ ਅਜਿਹਾ ਆਦੇਸ਼ ਦਿੱਤਾ ਸੀ। ਡੀ.ਜੀ.ਸੀ.ਏ. ਨੇ ਕਿਹਾ ਹੈ ਕਿ ਜੇ ਵਾਰ-ਵਾਰ ਅਪੀਲ ਕਰਨ ਤੋਂ ਬਾਅਦ ਯਾਤਰੀ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਇਸ ਨੂੰ ਬੇਲਗਾਮ ਯਾਤਰੀਆਂ ਦੀ ਸ਼੍ਰੇਣੀ ਵਿਚ ਰੱਖਿਆ ਜਾ ਸਕਦਾ ਹੈ। ਭਾਵ ਇਸ ਨੂੰ ਹੋਰ ਉਡਾਣ 'ਤੇ ਪਾਬੰਦੀ ਲਗਾਈ ਜਾ ਸਕਦੀ ਹੈ। ਆਦੇਸ਼ ਦੇ ਅਨੁਸਾਰ ਇੱਕ ਯਾਤਰੀ ਜੋ ਵਾਰ-ਵਾਰ ਕਾਲ ਕਰਨ 'ਤੇ ਵੀ ਨਿਯਮਾਂ ਦੀ ਪਾਲਣਾ ਨਹੀਂ ਕਰਦਾ, ਤਾਂ ਉਸ ਨੂੰ ਵੀ ' ਨੋ-ਫਲਾਈ ਲਿਸਟ ' ਵਿਚ 3 ਮਹੀਨਿਆਂ ਤੋਂ ਲੈ ਕੇ ਜ਼ਿੰਦਗੀਭਰ ਲਈ ਬੈਨ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ ਇਹ ਐਲਾਨ

ਦਿਲੀ ਹਾਈ ਕੋਰਟ ਦਾ ਆਦੇਸ਼

ਦਿੱਲੀ ਹਾਈ ਕੋਰਟ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਜਿਹੜੇ ਲੋਕ ਉਡਾਣ ਵਿਚ ਕੋਰੋਨਾ ਰੋਕਥਾਮ ਨਿਯਮ ਦੀ ਪਾਲਣਾ ਨਹੀਂ ਕਰਦੇ, ਮਾਸਕ ਜਾਂ ਪੀ.ਪੀ.ਈ. ਗਾਉਨ ਨਹੀਂ ਪਹਿਨਦੇ, ਉਨ੍ਹਾਂ ਨੂੰ ਉਡਾਣ ਤੋਂ ਰੋਕ ਦਿੱਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਸਾਰੀਆਂ ਏਅਰ ਲਾਈਨ ਕੰਪਨੀਆਂ ਅਤੇ ਡੀ.ਜੀ.ਸੀ.ਏ. ਨੂੰ ਅਜਿਹੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ। ਇਸ ਆਦੇਸ਼ 'ਤੇ ਡੀਜੀਸੀਏ ਨੇ ਸੁਰੱਖਿਆ ਏਜੰਸੀਆਂ ਨੂੰ ਕਿਹਾ ਹੈ ਕਿ ਉਹ ਅਜਿਹੇ ਯਾਤਰੀਆਂ ਨੂੰ ਹਵਾਈ ਅੱਡੇ 'ਚ ਦਾਖਲ ਨਾ ਹੋਣ ਦੇਣ। ਏਅਰ ਲਾਈਨ ਨੂੰ ਅਜਿਹੇ ਯਾਤਰੀਆਂ ਨੂੰ ਉਡਾਣ ਤੋਂ ਉਤਾਰਣ ਲਈ ਕਿਹਾ ਗਿਆ ਹੈ। ਜੇ ਕੋਈ ਫਲਾਈਟ 'ਤੇ ਅਜਿਹਾ ਵਿਵਹਾਰ ਕਰਦੇ ਹਨ ਤਾਂ ਅਜਿਹੇ ਲੋਕਾਂ 'ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : SBI 'ਚ 67 ਫ਼ੀਸਦ ਟ੍ਰਾਂਜੈਕਸ਼ਨ ਹੋਇਆ ਆਨਲਾਈਨ, YONO ਐਪ ਨਾਲ ਰੋਜ਼ਾਨਾ ਖੁੱਲ੍ਹ ਰਹੇ 40 ਹਜ਼ਾਰ ਬਚਤ ਖ਼ਾਤੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Corona Returns
  • Director General of Civil Aviation
  • New Guidelines
  • ਕੋਰੋਨਾ ਰਿਟਰਨ
  • ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ
  • ਨਵੇਂ ਦਿਸ਼ਾ ਨਿਰਦੇਸ਼

ਨਿਵੇਸ਼ਕਾਂ ਨੂੰ ਮੋਟੀ ਕਮਾਈ ਕਰਾ ਸਕਦੀ ਹੈ ਜ਼ੋਮੈਟੋ, ਲਾਂਚ ਕਰਨ ਵਾਲੀ ਹੈ IPO!

NEXT STORY

Stories You May Like

  • major action against property tax defaulters
    Punjab: ਇਨ੍ਹਾਂ ਡਿਫ਼ਾਲਟਰਾਂ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
  • 19 bags of basmati rice stolen
    ਫਾਜ਼ਿਲਕਾ ਅਨਾਜ ਮੰਡੀ 'ਚ ਦੁਕਾਨ ਦੇ ਬਾਹਰੋਂ ਬਾਸਮਤੀ ਦੇ 19 ਗੱਟੇ ਚੋਰੀ
  • power cut electricity department
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਸਾਹਮਣੇ ਆਈ ਵਜ੍ਹਾ
  • australia tightens visa extension rules
    ਆਸਟ੍ਰੇਲੀਆ ਨੇ ਵੀਜ਼ਾ ਵਧਾਉਣ ਦੇ ਨਿਯਮ ਕਰ'ਤੇ ਸਖ਼ਤ ! ਖੇਤਰੀ ਕੰਮ ਦੇ ਦਿਨਾਂ ਦੀ ਗਿਣਤੀ ਵਧਾ ਕੇ 120 ਕੀਤੀ
  • supreme court takes a stern stance on the emi scam
    EMI ਘਪਲੇ ’ਤੇ ਸੁਪਰੀਮ ਕੋਰਟ ਸਖ਼ਤ, ਬੈਂਕਾਂ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਪੇਸ਼ ਹੋਣ ਦੀ ਚਿਤਾਵਨੀ
  • anant singh makes major announcement regarding elections
    ਧੀ ਦੇ ਵਿਆਹ ਮਗਰੋਂ ਚੋਣਾਂ ਨੂੰ ਲੈ ਕੇ ਅਨੰਤ ਸਿੰਘ ਨੇ ਕਰ 'ਤਾ ਵੱਡਾ ਐਲਾਨ
  • first meeting held at sukhbir badal s residence after alliance
    ਗਠਜੋੜ ਮਗਰੋਂ ਸੁਖਬੀਰ ਬਾਦਲ ਦੇ ਘਰ ਪਲੇਠੀ ਮੀਟਿੰਗ, ਹਰ ਗੱਲ ਨੂੰ ਲੈ ਕੇ ਹੋਰ ਰਿਹਾ ਮੰਥਨ
  • chandigarh university students received over 10 000 job offers
    ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਿਲੀਆਂ 10,000 ਤੋਂ ਵੱਧ ਨੌਕਰੀਆਂ
  • cp gurpreet singh bhullar action mode  visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਵਪਾਰ ਦੀਆਂ ਖਬਰਾਂ
    • garment orders worth rs 2 350 crore from bangladesh
      ਬੰਗਲਾਦੇਸ਼ ਤੋਂ 2,350 ਕਰੋੜ ਰੁਪਏ ਦੇ ਕੱਪੜਿਆਂ ਦੇ ਆਰਡਰ ਦੂਜੇ ਦੇਸ਼ਾਂ ’ਚ...
    • risk of rising inflation in the coming months
      ਆਉਣ ਵਾਲੇ ਮਹੀਨਿਆਂ ’ਚ ਮਹਿੰਗਾਈ ਵਧਣ ਦਾ ਖ਼ਤਰਾ ! ਵਿੱਤ ਮੰਤਰਾਲੇ ਨੇ ਪੇਸ਼ ਕੀਤੀ...
    • mumbai leads with 43 percent share
      ਨਿਰਮਾਣ ਅਧੀਨ ਡਾਟਾ ਸੈਂਟਰ ਪ੍ਰਾਜੈਕਟਾਂ 'ਚ 43 ਫ਼ੀਸਦੀ ਹਿੱਸੇਦਾਰੀ ਨਾਲ ਮੁੰਬਈ...
    • lpg cylinder credit card pension rule change 1st december
      1 December ਤੋਂ ਬਦਲ ਜਾਣਗੇ ਕਈ ਨਿਯਮ ! LPG ਤੋਂ ਲੈ ਕੇ ਪੈਨਸ਼ਨ ਤੇ ਕ੍ਰੈਡਿਟ...
    • sebi permits fpis to trade in physically settled
      ਸੇਬੀ ਵੱਲੋਂ FPIs ਨੂੰ ਫਿਜ਼ੀਕਲ ਸੈਟਲਮੈਂਟ ਵਾਲੇ ਨਾਨ-ਐਗਰੀਕਲਚਰ ਕਮੋਡਿਟੀ...
    • tata sons files a caveat after the court denies relief
      ਅਦਾਲਤ ਵੱਲੋਂ ਰਾਹਤ ਤੋਂ ਇਨਕਾਰ ਮਗਰੋਂ ਟਾਟਾ ਸੰਨਜ਼ ਨੇ ਕੈਵੀਏਟ ਦਾਖ਼ਲ ਕੀਤੀ
    • employees will now receive their salaries on the last day
      ਮੁਲਾਜ਼ਮਾਂ ਨੂੰ ਹੁਣ ਮਹੀਨੇ ਦੇ ਆਖ਼ਰੀ ਦਿਨ ਮਿਲੇਗੀ ਸੈਲਰੀ ! ਆਰਥਿਕ ਸੰਕਟ ਨਾਲ...
    • major activity expected in the stock market next week
      ਅਗਲੇ ਹਫ਼ਤੇ ਸ਼ੇਅਰ ਬਾਜ਼ਾਰ 'ਚ ਹੋਵੇਗੀ ਵੱਡੀ ਹਲਚਲ! ਆਉਣਗੇ 5 ਨਵੇਂ IPO, 3...
    • india us trade deal nearing completion  goyal
      ਭਾਰਤ-ਅਮਰੀਕਾ ਵਪਾਰ ਸਮਝੌਤਾ ਪੂਰਾ ਹੋਣ ਦੇ ਨੇੜੇ : ਗੋਇਲ
    • atm users
      ATM ਵਰਤਣ ਵਾਲਿਆਂ ਲਈ ਵੱਡੀ ਖਬਰ ! RBI ਨੇ ਜਾਰੀ ਕੀਤੇ ਨਵੇਂ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +