Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    12:52:20 PM

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • important announcement regarding parvinder jhota  s post mortem and cremation

    ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ...

  • 160 000 australian dollars raised in the name of parvinder jhota

    ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਕੋਰੋਨਾ ਵਾਇਰਸ : World Bank ਨੇ 12 ਅਰਬ ਡਾਲਰ ਦੇ ਸਹਾਇਤਾ ਪੈਕੇਜ ਦਾ ਕੀਤਾ ਐਲਾਨ

BUSINESS News Punjabi(ਵਪਾਰ)

ਕੋਰੋਨਾ ਵਾਇਰਸ : World Bank ਨੇ 12 ਅਰਬ ਡਾਲਰ ਦੇ ਸਹਾਇਤਾ ਪੈਕੇਜ ਦਾ ਕੀਤਾ ਐਲਾਨ

  • Updated: 04 Mar, 2020 12:57 PM
Business
corona virus world bank announces 12 billion support package
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ — ਕੋਰੋਨਾ ਵਾਇਰਸ ਖਿਲਾਫ ਲੜਾਈ 'ਚ ਹੁਣ ਵਰਲਡ ਬੈਂਕ ਵੀ ਸਾਹਮਣੇ ਆ ਗਿਆ ਹੈ। ਇਸਨੇ ਜ਼ਰੂਰਤ ਮੰਦ ਦੇਸ਼ਾਂ ਲਈ 12 ਅਰਬ ਡਾਲਰ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ। ਵਰਲਡ ਬੈਂਕ ਦੇ ਪ੍ਰੈਜ਼ਿਡੈਂਟ ਡੇਵਿਡ ਮਾਲਪਾਸ ਨੇ ਕਿਹਾ, ' ਉਸਦਾ ਟੀਚਾ ਤੇਜ਼ ਅਤੇ ਅਸਰਦਾਰ ਐਕਸ਼ਨ ਉਪਲੱਬਧ ਕਰਵਾਉਣਾ ਹੈ ਤਾਂ ਜੋ ਦੇਸ਼ਾਂ ਦੀ ਜ਼ਰੂਰਤ ਪੂਰੀ ਹੋ ਸਕੇ।'

ਉਨ੍ਹਾਂ ਨੇ ਕਿਹਾ ਕਿ ਗਰੀਬ ਦੇਸ਼ਾਂ ਦੇ ਉੱਪਰ ਕੋਰੋਨਾ ਵਾਇਰਸ ਕਾਰਨ ਪੈਣ ਵਾਲੇ ਵਾਧੂ ਭਾਰ ਨੂੰ ਸਮਝਣਾ ਮਹੱਤਵਪੂਰਨ ਹੈ ਜਿਨ੍ਹਾਂ ਕੋਲ ਕੋਵਿਡ-19 ਵਾਇਰਸ ਨਾਲ ਨਜਿੱਠਣ ਲਈ ਜ਼ਰੂਰੀ ਸਾਜ਼ੋ-ਸਮਾਨ ਨਹੀਂ ਹੈ। ਫੰਡ ਦਾ ਕੁਝ ਹਿੱਸਾ ਗਰੀਬ ਦੇਸ਼ਾਂ ਨੂੰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਇਸ ਫੰਡ ਦਾ ਇਸਤੇਮਾਲ ਮੈਡੀਕਲ ਸੰਦ, ਸਾਜ਼ੋ-ਸਮਾਨ ਜਾਂ ਹੈਲਥ ਸਰਵਿਸ ਲਈ ਕੀਤਾ ਜਾਵੇਗਾ। ਬੈਂਕ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਜ਼ਰੂਰਤਮੰਦ ਦੇਸ਼ਾਂ ਨਾ ਨੀਤੀਗਤ ਸੁਝਾਅ ਦਿੱਤੇ ਜਾਣਗੇ।

ਦਸੰਬਰ ਦੇ ਆਖਿਰ 'ਚ ਚੀਨ ਦੇ ਵੁਹਾਨ ਸ਼ਹਿਰ ਵਿਚ ਜਦੋਂ ਕੋਰੋਨਾ ਵਾਇਰਸ ਦਾ ਪਹਿਲਾਂ ਕੇਸ ਸਾਹਮਣੇ ਆਇਆ ਸੀ ਤਾਂ ਲੋਕਾਂ ਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਇਹ ਇੰਨਾ ਜਾਨਲੇਵਾ ਹੋਵੇਗਾ। ਇਸਨੇ ਹੁਣ ਤੱਕ 70 ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਦੁਨੀਆ ਭਰ 'ਚ 3,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 90 ਹਜ਼ਾਰ ਤੋਂ ਜ਼ਿਆਦਾ ਪੀੜਤ ਹਨ।

ਵਰਲਡ ਬੈਂਕ ਦੇ ਚੀਫ ਨੇ ਕਿਹਾ ਕਿ 12 ਅਰਬ ਡਾਲਰ ਦੇ ਪੈਕੇਜ ਵਿਚੋਂ 8 ਅਰਬ ਡਾਲਰ ਉਨ੍ਹਾਂ ਦੇਸ਼ਾਂ ਨੂੰ ਭੇਜਿਆ ਜਾਵੇਗਾ ਜਿਨ੍ਹਾਂ ਨੇ ਮਦਦ ਦੀ ਅਪੀਲ ਕੀਤੀ ਸੀ। ਵਰਲਡ ਬੈਂਕ ਤੋਂ ਦੁਨੀਆ ਭਰ ਦੇ ਕਈ ਦੇਸ਼ਾਂ ਨੇ ਮਦਦ ਲਈ ਸੰਪਰਕ ਕੀਤਾ ਹੈ ਪਰ ਹੁਣ ਤੱਕ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਇਨ੍ਹਾਂ ਵਿਚੋਂ ਸਭ ਤੋਂ ਪਹਿਲਾਂ ਕਿਸ ਦੇਸ਼ ਨੂੰ ਅਤੇ ਕਿੰਨੀ ਮਦਦ ਮਿਲੇਗੀ।

ਇਹ ਵੀ ਪੜ੍ਹੋ : ਇਟਲੀ ਤੋਂ ਆਏ 15 ਸੈਲਾਨੀ ਕੋਰੋਨਾ ਵਾਇਰਸ ਤੋਂ ਪੀੜਤ, ਏਮਜ਼ ਨੇ ਕੀਤੀ ਪੁਸ਼ਟੀ

  • Corona Virus
  • World Bank
  • Support Package
  • ਕੋਰੋਨਾ ਵਾਇਰਸ
  • ਵਰਲਡ ਬੈਂਕ
  • ਸਹਾਇਤਾ ਪੈਕੇਜ

ਬੰਪਰ ਉਛਾਲ ਦੇ ਬਾਅਦ ਸ਼ੇਅਰ ਬਾਜ਼ਾਰ 'ਚ ਗਿਰਾਵਟ, ਲਾਲ ਨਿਸ਼ਾਨ 'ਤੇ ਖੁੱਲ੍ਹੇ ਸੈਂਸੈਕਸ ਨਿਫਟੀ

NEXT STORY

Stories You May Like

  • sitharaman on four day visit to attend imf and world bank meetings
    IMF ਤੇ World Bank ਦੀਆਂ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਚਾਰ ਦਿਨਾਂ ਦੌਰੇ 'ਤੇ ਸੀਤਾਰਮਨ
  • world bank group helps india mobilize  36 billion in private capital in 4 years
    ਵਿਸ਼ਵ ਬੈਂਕ ਸਮੂਹ ਨੇ ਭਾਰਤ ’ਚ 4 ਸਾਲਾਂ ’ਚ 36 ਅਰਬ ਡਾਲਰ ਦੀ ਨਿੱਜੀ ਪੂੰਜੀ ਜੁਟਾਉਣ ’ਚ ਕੀਤੀ ਮਦਦ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • bank of america fined 1 2 billion faces serious charges
    ਬੈਂਕ ਆਫ਼ ਅਮਰੀਕਾ ਨੂੰ ਲੱਗਾ 1.2 ਅਰਬ ਡਾਲਰ ਦਾ ਜੁਰਮਾਨਾ, ਲੱਗੇ ਗੰਭੀਰ ਦੋਸ਼
  • world bank maintains confidence in india s economy
    ਭਾਰਤ ਦੀ ਇਕਾਨਮੀ ’ਤੇ ਵਰਲਡ ਬੈਂਕ ਦਾ ਭਰੋਸਾ ਕਾਇਮ, ਵਾਧੇ ਦਾ ਅੰਦਾਜ਼ਾ ਵਧਾ ਕੇ ਕੀਤਾ 7.1 ਫੀਸਦੀ
  • india canada trade
    70 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਕੈਨੇਡਾ ਦਾ ਵਪਾਰ ! ਕੈਨੇਡੀਅਨ ਮੰਤਰੀ ਨੇ ਕਰ'ਤਾ ਐਲਾਨ
  • 15 billion lawsuit filed against bob borrower files case
    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ ਨੇ ਠੋਕਿਆ ਕੇਸ, ਧੜੰਮ ਡਿੱਗੇ ਸ਼ੇਅਰ
  • canara bank recruitment candidate apply
    Canara Bank 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indonesia  s stock market sees biggest drop  trading halted
      ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ...
    • smartphone and laptop prices have increased concerns  when you can get relief
      ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ...
    • stock market booms investments earn rs 1 6 lakh crore profit
      ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ...
    • stock market investors  new rules to be implemented from 7 december
      ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ...
    • there has been a big jump in the prices of firecrackers
      ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ, ਪਟਾਕਿਆਂ ਦੀਆਂ ਕੀਮਤਾਂ 'ਚ ਆਇਆ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • mf houses put a ban on investment in gold before diwali
      Gold ਦੇ ਨਿਵੇਸ਼ਕਾਂ ਨੂੰ ਝਟਕਾ, ਦੀਵਾਲੀ ਤੋਂ ਪਹਿਲਾਂ ਕਈ MF ਹਾਊਸ ਨੇ ਨਿਵੇਸ਼...
    • airindia flights cancelled for these routes till october 20
      AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ...
    • world bank group helps india mobilize  36 billion in private capital in 4 years
      ਵਿਸ਼ਵ ਬੈਂਕ ਸਮੂਹ ਨੇ ਭਾਰਤ ’ਚ 4 ਸਾਲਾਂ ’ਚ 36 ਅਰਬ ਡਾਲਰ ਦੀ ਨਿੱਜੀ ਪੂੰਜੀ...
    • estee lauder  s big bet on india  s beauty market
      ਭਾਰਤ ਦੇ ਬਿਊਟੀ ਬਾਜ਼ਾਰ ’ਤੇ ESTEE Lauder ਦਾ ਵੱਡਾ ਦਾਅ, ਉਤਪਾਦਨ ਤੋਂ ਲੈ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +