ਮੁੰਬਈ - ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 24 ਅਕਤੂਬਰ ਨੂੰ ਖ਼ਤਮ ਹਫ਼ਤੇ ’ਚ 6.92 ਅਰਬ ਡਾਲਰ ਘਟ ਕੇ 695.35 ਅਰਬ ਡਾਲਰ ਰਹਿ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਇਕ ਹਫ਼ਤਾ ਪਹਿਲਾਂ ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 4.49 ਅਰਬ ਡਾਲਰ ਵਧ ਕੇ 702.28 ਅਰਬ ਡਾਲਰ ਹੋ ਗਿਆ ਸੀ।
ਇਹ ਵੀ ਪੜ੍ਹੋ : ਸਾਲ 2026 'ਚ ਸੋਨਾ ਬਣਾਏਗਾ ਕਈ ਨਵੇਂ ਰਿਕਾਰਡ, ਇਸ ਪੱਧਰ 'ਤੇ ਪਹੁੰਚ ਜਾਣਗੀਆਂ ਕੀਮਤਾਂ
ਇਹ ਵੀ ਪੜ੍ਹੋ : ਆਲ ਟਾਈਮ ਹਾਈ ਤੋਂ ਠਾਹ ਡਿੱਗਾ ਸੋਨਾ, ਚਾਂਦੀ ਵੀ 30350 ਰੁਪਏ ਟੁੱਟੀ, ਜਾਣੋ 24-23-22-18K ਦੇ ਭਾਅ
ਆਰ. ਬੀ. ਆਈ. ਵੱਲੋਂ ਜਾਰੀ ਅੰਕੜਿਆਂ ਮੁਤਾਬਕ ਵਿਦੇਸ਼ੀ ਕਰੰਸੀ ਭੰਡਾਰ ਦਾ ਪ੍ਰਮੁੱਖ ਹਿੱਸਾ ਵਿਦੇਸ਼ੀ ਕਰੰਸੀ ਜਾਇਦਾਦਾਂ 3.86 ਅਰਬ ਡਾਲਰ ਘਟ ਕੇ 566.54 ਅਰਬ ਡਾਲਰ ਰਹਿ ਗਈਆਂ। ਸਮੀਖਿਆ ਅਧੀਨ ਹਫ਼ਤੇ ਦੌਰਾਨ ਸੋਨਾ ਭੰਡਾਰ ਦਾ ਮੁੱਲ 3.01 ਅਰਬ ਡਾਲਰ ਘਟ ਕੇ 105.536 ਅਰਬ ਡਾਲਰ ਰਹਿ ਗਿਆ। ਇਸ ਦੌਰਾਨ ਵਿਸ਼ੇਸ਼ ਨਿਕਾਸੀ ਹੱਕ (ਐੱਸ. ਡੀ. ਆਰ.) ਵੀ 5.8 ਕਰੋਡ਼ ਡਾਲਰ ਘਟ ਕੇ 18.66 ਅਰਬ ਡਾਲਰ ਰਹਿ ਗਏ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ ! ਸਰਕਾਰੀ ਮੁਲਾਜ਼ਮਾਂ ਲਈ ਬਦਲੇ Retirement Rules , ਪੈਨਸ਼ਨ ਤੋਂ ਲੈ ਕੇ ਭੱਤਿਆਂ ਤੱਕ ਹੋਏ 5 ਵੱਡੇ ਬਦਲਾਅ
ਇਹ ਵੀ ਪੜ੍ਹੋ : 1 ਨਵੰਬਰ ਤੋਂ ਬਦਲ ਰਹੇ ਇਹ ਜ਼ਰੂਰੀ ਨਿਯਮ, SBI-PNB Bank ਖ਼ਾਤਾਧਾਰਕਾਂ 'ਤੇ ਪਵੇਗਾ ਸਿੱਧਾ ਅਸਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਦੇ 4 ਸਭ ਤੋਂ ਵੱਡੇ ਬੈਂਕ ਹੋਣ ਵਾਲੇ ਹਨ ਬੰਦ, ਬਚਣਗੇ ਸਿਰਫ਼ ਇਹ ਸਰਕਾਰੀ Bank
NEXT STORY