Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:35:48 PM

  • new danger bell for punjab

    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3...

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • impact of punjab bandh in ferozepur

    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕੋਵਿਡ-19: ਸਰਕਾਰ ਦੀਆਂ ਇਨ੍ਹਾਂ ਸ਼ਾਨਦਾਰ ਸਕੀਮਾਂ 'ਤੇ FD ਤੋਂ ਵੱਧ ਕਮਾਓ ਪੈਸਾ

BUSINESS News Punjabi(ਵਪਾਰ)

ਕੋਵਿਡ-19: ਸਰਕਾਰ ਦੀਆਂ ਇਨ੍ਹਾਂ ਸ਼ਾਨਦਾਰ ਸਕੀਮਾਂ 'ਤੇ FD ਤੋਂ ਵੱਧ ਕਮਾਓ ਪੈਸਾ

  • Updated: 21 Apr, 2021 04:55 PM
New Delhi
covid 19 earn more money than fd on government schemes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੋਵਿਡ-19 ਦੇ ਦੌਰ ਵਿਚ ਬੈਂਕ ਐੱਫ. ਡੀ. 'ਤੇ ਵਿਆਜ ਦਰਾਂ ਕਾਫ਼ੀ ਘੱਟ ਹਨ। ਇਸ ਵਿਚਕਾਰ ਬਹੁਤ ਸਾਰੇ ਲੋਕ ਸ਼ੇਅਰ ਬਾਜ਼ਾਰ ਲਿੰਕਡ ਸਕੀਮਾਂ ਵਿਚ ਜੋਖਮ ਲੈਣ ਦੀ ਬਜਾਏ ਉਨ੍ਹਾਂ ਯੋਜਨਾਵਾਂ ਵਿਚ ਪੈਸਾ ਲਾਉਣਾ ਚਾਹੁੰਦੇ ਹਨ ਜਿੱਥੇ ਪੈਸੇ ਦੀ ਗਾਰੰਟੀ ਸਰਕਾਰ ਦੀ ਹੋਵੇ। ਲਿਹਾਜਾ ਅਜਿਹੇ ਨਿਵੇਸ਼ਕਾਂ ਲਈ ਡਾਕਘਰ ਦੀ ਐੱਨ. ਐੱਸ. ਸੀ., ਕੇ. ਵੀ. ਪੀ., ਟਾਈਮ ਡਿਪਾਜ਼ਿਟ, ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ (ਐੱਸ. ਸੀ. ਐੱਸ. ਐੱਸ.) ਬਿਹਤਰ ਰਿਟਰਨ ਦੇ ਹਿਸਾਬ ਨਾਲ ਸ਼ਾਨਦਰ ਸਕੀਮਾਂ ਹੋ ਸਕਦੀਆਂ ਹਨ।

 

ਡਾਕਘਰ ਸਕੀਮਾਂ 'ਤੇ ਇਸ ਸਮੇਂ ਵਿਆਜ ਦਰਾਂ-

PunjabKesari

ਇਹ ਵੀ ਪੜ੍ਹੋ- ਕੋਵਿਡ-19 ਦਾ ਅਸਰ : ਹੀਰੋ ਨੇ ਕੁਝ ਦਿਨਾਂ ਲਈ ਆਪਣੇ ਸਾਰੇ ਕਾਰਖ਼ਾਨੇ ਬੰਦ ਕੀਤੇ

ਬਜ਼ੁਰਗਾਂ ਲਈ ਖ਼ਾਸ ਸਕੀਮ-
ਇਸ ਸਮੇਂ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ (ਐੱਸ. ਸੀ. ਐੱਸ. ਐੱਸ.) ਕਾਫ਼ੀ ਸ਼ਾਨਦਾਰ ਸਕੀਮ ਹੈ। ਇਸ ਵਿਚ ਕੀਤੇ ਗਏ ਨਿਵੇਸ਼ ਦੇ ਬਦਲੇ ਵਿਚ ਇਨਕਮ ਟੈਕਸ ਦੀ ਧਾਰਾ 80ਸੀ ਤਹਿਤ 1.5 ਲੱਖ ਰੁਪਏ ਤੱਕ ਦੀ ਟੈਕਸ ਕਟੌਤੀ ਦਾ ਫਾਇਦਾ ਵੀ ਮਿਲਦਾ ਹੈ। ਮੌਜੂਦਾ ਸਮੇਂ ਇਸ ਪੰਜ ਸਾਲਾ ਸਕੀਮ 'ਤੇ 7.4 ਫ਼ੀਸਦੀ ਵਿਆਜ ਦਰ ਹੈ, ਜਦੋਂ ਕਿ ਐੱਸ. ਬੀ. ਆਈ. ਅਤੇ ਐੱਚ. ਡੀ. ਐੱਫ. ਸੀ. ਵਰਗੇ ਮੋਹਰੀ ਬੈਂਕ 5 ਸਾਲ ਦੀ ਐੱਫ. ਡੀ. 'ਤੇ ਸੀਨੀਅਰ ਸਿਟੀਜ਼ਨਸ ਨੂੰ 6.2 ਫ਼ੀਸਦੀ ਤੱਕ ਵਿਆਜ ਦੇ ਰਹੇ ਹਨ।

ਇਹ ਵੀ ਪੜ੍ਹੋ- AIR INDIA ਦੇ ਮੁਸਾਫ਼ਰਾਂ ਲਈ ਬੁਰੀ ਖ਼ਬਰ, ਇਸ ਮੁਲਕ ਲਈ ਉਡਾਣਾਂ ਰੱਦ

ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ ਵਿਚ 15 ਲੱਖ ਰੁਪਏ ਤੱਕ ਦੀ ਰਾਸ਼ੀ ਜਮ੍ਹਾ ਕਰਾਈ ਜਾ ਸਕਦੀ ਹੈ। ਸਰਕਾਰ ਹਰ ਤਿਮਾਹੀ ਡਾਕਘਰ ਸਕੀਮਾਂ ਦੀਆਂ ਵਿਆਜ ਦਰਾਂ ਦੀ ਸਮੀਖਿਆ ਕਰਦੀ ਹੈ। ਮੌਜੂਦਾ ਵਿਆਜ ਦਰਾਂ 30 ਜੂਨ 2021 ਤੱਕ ਇਹੀ ਰਹਿਣਗੀਆਂ। ਐੱਸ. ਸੀ. ਐੱਸ. ਐੱਸ. ਦੀ ਖ਼ਾਸ ਗੱਲ ਇਹ ਹੈ ਕਿ ਜਦੋਂ ਤੁਸੀਂ ਇਹ ਸਕੀਮ ਲੈ ਲੈਂਦੇ ਹੋ ਤਾਂ ਇਸ ਦੀ ਵਿਆਜ ਦਰ ਸਕੀਮ ਦੇ ਪੰਜ ਸਾਲ ਪੂਰੇ ਹੋਣ ਤੱਕ ਤੁਹਾਡੇ ਲਈ ਫਿਕਸਡ ਰਹਿੰਦੀ ਹੈ, ਭਾਵੇਂ ਕਿ ਇਸ ਵਿਚਕਾਰ ਨਵੀਂ ਵਿਆਜ ਦਰ ਘੱਟ ਹੋ ਜਾਵੇ।

►ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਵਿਚਾਰ

  • Covid-19
  • money
  • FD
  • government schemes

ਕੋਵਿਡ ਦੀ ਦੂਜੀ ਲਹਿਰ ਦਾ ਖ਼ੌਫ, ਉਡਾਣਾਂ ਵਿਚ ਖਾਲੀ ਸੀਟਾਂ ਦੀ ਗਿਣਤੀ ਵਧੀ

NEXT STORY

Stories You May Like

  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • movement of shri amarnath yatra from jammu on july 19 suspended
    ਖਰਾਬ ਮੌਸਮ ਦੇ ਮੱਦੇਨਜ਼ਰ 19 ਜੁਲਾਈ ਨੂੰ ਜੰਮੂ ਤੋਂ ਸ਼੍ਰੀ ਅਮਰਨਾਥ ਯਾਤਰਾ ਦੀ ਆਵਾਜਾਈ 'ਤੇ ਰੋਕ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • government bans sugar hoarding for more than 30 days
    ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ ਤੋਂ ਲਾਗੂ ਹੋਵੇਗਾ ਨਿਯਮ, ਇਨ੍ਹਾਂ ਨੂੰ ਮਿਲੇਗੀ ਵਿਸ਼ੇਸ਼ ਛੋਟ
  • first youth test between india u 19 and sri lanka ends in a draw
    ਭਾਰਤ ਅੰਡਰ-19 ਅਤੇ ਸ਼੍ਰੀਲੰਕਾ ਵਿਚਕਾਰ ਪਹਿਲਾ ਯੂਥ ਟੈਸਟ ਰਿਹਾ ਡਰਾਅ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
Trending
Ek Nazar
imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold loan market reach rs 30 lakh crore   nbfc share increase
      30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ...
    • silver price falls
      ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ
    • bank holidays in august
      ਅਗਸਤ 'ਚ ਬੈਂਕਾਂ ਦੀਆਂ ਛੁੱਟੀਆਂ ਦੀ ਭਰਮਾਰ, ਦੇਖੋ ਪੂਰੀ ਲਿਸਟ
    • ordered a dress for a wedding  fine was imposed on the boutique
      ਆਰਡਰ ਕੀਤੀ ਸੀ ਵਿਆਹ ਲਈ ਡਰੈੱਸ, ਨਹੀਂ ਮਿਲੀ ਤਾਂ ਬੁਟੀਕ ’ਤੇ ਠੋਕਿਆ 36,880 ਰੁਪਏ...
    • banks collect rs 26 100 crore penalty for minimum balance  hdfc earns most
      ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ,...
    • upper circuit on stocks priced below rs 10  know how the stock  s journey
      10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ...
    • bmw preparing for major layoffs  will cut 8 000 jobs by the end of 2027
      ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000...
    • adb to provide  1 billion loan for reforms of indian cities
      ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ
    • stock market runs  sensex closes up 880 points  these stocks gave momentum
      ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ...
    • dhc  s big decision  orders closure of paytm payment bank
      DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +