Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    1:23:06 AM

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਪੈਟਰੋਲ ਪੰਪਾਂ 'ਤੇ ਲੱਗੀ 2000 ਦੇ ਨੋਟਾਂ ਵਾਲੇ ਗਾਹਕਾਂ ਦੀ ਭੀੜ, ਰੋਜ਼ਾਨਾ ਹੋ ਰਹੀ 90 ਫ਼ੀਸਦੀ ਵਿਕਰੀ

BUSINESS News Punjabi(ਵਪਾਰ)

ਪੈਟਰੋਲ ਪੰਪਾਂ 'ਤੇ ਲੱਗੀ 2000 ਦੇ ਨੋਟਾਂ ਵਾਲੇ ਗਾਹਕਾਂ ਦੀ ਭੀੜ, ਰੋਜ਼ਾਨਾ ਹੋ ਰਹੀ 90 ਫ਼ੀਸਦੀ ਵਿਕਰੀ

  • Edited By Rajwinder Kaur,
  • Updated: 23 May, 2023 01:11 PM
New Delhi
crowd of customers with 2000 notes stuck at petrol pumps
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਇਕ ਪਾਸੇ ਜਿਥੇ ਰਿਜ਼ਰਵ ਬੈਂਕ ਨੇ 2000 ਰੁਪਏ ਦਾ ਨੋਟ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ, ਉਥੇ ਹੀ ਦੂਜੇ ਪਾਸੇ ਪੈਟਰੋਲ ਪੰਪਾਂ 'ਤੇ ਤੇਲ ਖਰੀਦਣ ਲਈ ਗਾਹਕ 2000 ਰੁਪਏ ਦੇ ਨੋਟਾਂ ਦੀ ਅੰਨ੍ਹੇਵਾਹ ਵਰਤੋਂ ਕਰ ਰਹੇ ਹਨ। ਨੋਟ ਬੰਦ ਦੇ ਐਲਾਨ ਤੋਂ ਬਾਅਦ ਲੋਕ ਹੁਣ ਆਪਣੇ ਵਾਹਨਾਂ ਵਿੱਚ ਪੈਟਰੋਲ ਪਾਉਣ ਲਈ 2000 ਰੁਪਏ ਦੇ ਨੋਟ ਦੇ ਰਹੇ ਹਨ। ਇੰਡੀਆ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਅਨੁਸਾਰ ਪੈਟਰੋਲ ਪੰਪਾਂ 'ਤੇ ਰੋਜ਼ਾਨਾ ਹੋਣ ਵਾਲੀ ਵਿਕਰੀ ਵਿੱਚ 90 ਫ਼ੀਸਦੀ ਹਿੱਸੇ ਵਿੱਚ ਗਾਹਕਾਂ ਵੱਲੋਂ 2,000 ਰੁਪਏ ਦੇ ਨੋਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ 2000 ਰੁਪਏ ਦੇ ਨੋਟ ਵਾਪਸ ਲੈਣ ਦੇ ਹੋਏ ਐਲਾਨ ਤੋਂ ਬਾਅਦ ਸਾਰੇ ਲੋਕ 2000 ਦੇ ਨੋਟ ਨੂੰ ਬਾਜ਼ਾਰ ਵਿੱਚ ਖ਼ਰਚ ਰਹੇ ਹਨ। ਅਜਿਹੇ 'ਚ ਡਿਜੀਟਲ ਲੈਣ-ਦੇਣ ਰਾਹੀਂ ਪੈਟਰੋਲ ਅਤੇ ਡੀਜ਼ਲ ਦੀ ਰੋਜ਼ਾਨਾ ਹੋਣ ਵਾਲੀ ਵਿਕਰੀ ਹੁਣ ਸਿਰਫ਼ 10 ਫ਼ੀਸਦੀ ਰਹਿ ਗਈ ਹੈ, ਜੋ ਆਮ ਬਾਕੀ ਦਿਨਾਂ ਵਿੱਚ 40 ਫ਼ੀਸਦੀ ਦੇ ਕਰੀਬ ਸੀ। ਇਸ ਮਾਮਲੇ ਦੇ ਸਬੰਧ ਵਿੱਚ ਪੈਟਰੋਲ ਪੰਪ ਡੀਲਰਾਂ ਨੇ ਕਿਹਾ ਕਿ ਹੁਣ ਗਾਹਕ 100 ਜਾਂ 200 ਰੁਪਏ ਦੀ ਖਰੀਦਦਾਰੀ ਕਰਨ 'ਤੇ ਸਾਡੇ ਹੱਥਾਂ ਵਿੱਚ 2000 ਰੁਪਏ ਦੇ ਨੋਟ ਸੌਂਪ ਦਿੰਦੇ ਹਨ। 2000 ਦਾ ਨੋਟ ਦੇ ਕੇ ਗਾਹਕ ਉਹਨਾਂ ਤੋਂ ਇਸ ਗੱਲ ਦੀ ਉਮੀਦ ਰੱਖਦੇ ਹਨ ਕਿ ਉਨ੍ਹਾਂ ਨੂੰ ਆਸਾਨੀ ਨਾਲ ਪੈਟਰੋਲ ਪੰਪ 'ਤੇ ਖੁੱਲ੍ਹੇ ਪੈਸੇ ਮਿਲ ਜਾਣਗੇ। 

ਇਸ ਸਮੱਸਿਆ ਨਾਲ ਨਜਿੱਠਣ ਲਈ ਪੈਟਰੋਲ ਪੰਪ ਡੀਲਰਾਂ ਦੀ ਐਸੋਸੀਏਸ਼ਨ ਨੇ ਭਾਰਤੀ ਰਿਜ਼ਰਵ ਬੈਂਕ ਨੂੰ ਅਪੀਲ ਕੀਤੀ ਹੈ ਕਿ ਉਹ ਬੈਂਕਾਂ ਨੂੰ ਹੇਠਲੇ ਮੁੱਲਾਂ ਦੇ ਢੁਕਵੇਂ ਨੋਟ ਉਪਲਬਧ ਕਰਵਾਉਣ ਲਈ ਨਿਰਦੇਸ਼ ਦੇਣ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਜਿਹੀ ਸਮੱਸਿਆ 8 ਨਵੰਬਰ 2016 ਨੂੰ ਹੋਈ ਨੋਟਬੰਦੀ ਦੌਰਾਨ ਵੀ ਸਾਹਮਣੇ ਆਈ ਸੀ। 500 ਅਤੇ 1000 ਰੁਪਏ ਦੇ ਬੰਦ ਕਰਨ ਨਾਲ ਹੋਈ ਨੋਟਬੰਦੀ ਦੌਰਾਨ ਵੀ ਬਹੁਤ ਸਾਰੇ ਲੋਕ ਪੈਟਰੋਲ ਪੰਪਾਂ 'ਤੇ ਆਏ ਸਨ, ਤਾਂ ਕਿ ਉਹਨਾਂ ਦੇ ਨੋਟ ਚਲ ਸਕਣ।   

  • Petrol pumps
  • 2000 notes
  • customers
  • 90 percent sales
  • ਪੈਟਰੋਲ ਪੰਪਾਂ
  • 2000 ਨੋਟਾਂ
  • ਗਾਹਕਾਂ
  • 90 ਫ਼ੀਸਦੀ ਵਿਕਰੀ

ਰਿਲਾਇੰਸ ਦੇ JioMart ਨੇ 1000 ਕਰਮਚਾਰੀਆਂ ਨੂੰ ਦਿਖਾਇਆ ਬਾਹਰ ਦਾ ਰਸਤਾ, ਅਜੇ ਹੋਰ ਛਾਂਟੀ ਦੀ ਹੈ ਯੋਜਨਾ

NEXT STORY

Stories You May Like

  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • realme  s flagship phones are available for rs 2000 cheaper
    2000 ਰੁਪਏ ਸਸਤੇ ਮਿਲ ਰਹੇ Realme ਦੇ ਧਾਕੜ ਫੋਨ ! ਜਾਣੋ ਕੀ ਹੈ ਡੀਲ
  • ind vs zim india defeated zimbabwe by 90 runs
    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ ਨੂੰ ਹਰਾਇਆ, ਕਿਸ਼ਨ ਬਣੇ ਜਿੱਤ ਦੇ ਹੀਰੋ
  • surf excel came out at 70 grams instead of 90 grams compensation
    90 ਗ੍ਰਾਮ ਦੀ ਬਜਾਏ 70 ਗ੍ਰਾਮ ਨਿਕਲਿਆ Surf Excel, HUL ਨੂੰ ਦੇਣਾ ਪਿਆ ਮੁਆਵਜ਼ਾ
  • trump on iranian supreme leader
    ''ਇਰਾਨ ਦਾ ਸੁਪਰੀਮ ਲੀਡਰ 90 ਫ਼ੀਸਦੀ ਖ਼ਤਮ..!'' ਜੰਗ ਦੇ ਮਾਹੌਲ ਵਿਚਾਲੇ ਟਰੰਪ ਦਾ ਵੱਡਾ ਬਿਆਨ
  • people with these zodiac signs month of shravan
    ਸਾਉਣ ਦੇ ਮਹੀਨੇ ਇਨ੍ਹਾਂ ਰਾਸ਼ੀ ਵਾਲੇ ਲੋਕਾਂ 'ਤੇ ਪਵੇਗਾ ਨੋਟਾਂ ਦਾ ਮੀਂਹ !
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • dhc  s big decision  orders closure of paytm payment bank
      DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
    • plastic notes of rs 10 20 will be in market what will happen to paper notes
      ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ...
    • case registered against 4 builders
      400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ...
    • fssai licenses of  famous clubs in mumbai suspended
      5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ 'ਚੋਂ ਮਿਲੇ ਕਾਕਰੋਚ ਤੇ...
    • government bans sugar hoarding for more than 30 days
      ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ ਤੋਂ ਲਾਗੂ ਹੋਵੇਗਾ ਨਿਯਮ,...
    • huge rise in stock market investors made a profit of rs 2 78 lakh crore
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਵੇਸ਼ਕਾਂ ਨੂੰ 2.78 ਲੱਖ ਕਰੋੜ ਦਾ ਹੋਇਆ...
    • gold prices jumped and silver rates increased  know prices
      Gold ਦੀਆਂ ਕੀਮਤਾਂ ਨੇ ਮਾਰੀ ਛਾਲ ਤੇ ਚਾਂਦੀ ਦੇ ਰੇਟ ਵਧੇ, ਜਾਣੋ ਅੱਜ ਦੇ ਤਾਜ਼ਾ...
    • tariff on india
      ਭਾਰਤ 'ਤੇ 100 ਫੀਸਦੀ ਟੈਰਿਫ ਦੀ ਤਿਆਰੀ ! ਅਮਰੀਕੀ ਸੈਨੇਟ 'ਚ ਅੱਗੇ ਵਧਿਆ...
    • pakistan  s passport ranking drops
      ਪਾਕਿਸਤਾਨ ਦੀ ਪਾਸਪੋਰਟ ਰੈਂਕਿੰਗ ’ਚ ਗਿਰਾਵਟ, ਬਣਿਆ ਚੌਥਾ ਸਭ ਤੋਂ ਕਮਜ਼ੋਰ ਪਾਸਪੋਰਟ
    • dmart enters pharmacy business
      DMart ਨੇ ਫਾਰਮੇਸੀ ਕਾਰੋਬਾਰ 'ਚ ਮਾਰੀ ਐਂਟਰੀ; ਗਾਹਕਾਂ ਨੂੰ ਮਿਲੇਗੀ 20% ਫਲੈਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +