ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 1.26 ਫੀਸਦੀ ਦੀ ਗਿਰਾਵਟ ਦੇ ਨਾਲ 58.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਤੇਜ਼ੀ ਦਿਸ ਰਹੀ ਹੈ ਅਤੇ ਇਹ 0.70 ਫੀਸਦੀ ਦੀ ਮਜ਼ਬੂਤੀ ਦੇ ਨਾਲ 65 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 1.09 ਫੀਸਦੀ ਦੀ ਕਮਜ਼ੋਰੀ ਦੇ ਨਾਲ 1422.10 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਗਿਰਾਵਟ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 1.25 ਫੀਸਦੀ ਦੀ ਕਮਜ਼ੋਰੀ ਦੇ ਨਾਲ 16 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਕੱਚਾ ਤੇਲ
ਵੇਚੋ-3975 ਰੁਪਏ
ਸਟਾਪਲਾਸ-4025 ਰੁਪਏ
ਟੀਚਾ-3900 ਰੁਪਏ
ਸੋਨਾ
ਵੇਚੋ-34350 ਰੁਪਏ
ਸਟਾਪਲਾਸ-34000 ਰੁਪਏ
ਟੀਚਾ-34500 ਰੁਪਏ
SGX ਨਿਫਟੀ 38 ਅੰਕ ਡਿੱਗਾ, ਕੋਸਪੀ ਤੇ ਸਟ੍ਰੇਟਸ ਟਾਈਮਜ਼ 'ਚ ਹਲਕੀ ਬੜ੍ਹਤ
NEXT STORY