ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.29 ਫੀਸਦੀ ਦੀ ਕਮਜ਼ੋਰੀ ਦੇ ਨਾਲ 58.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਕਮਜ਼ੋਰੀ ਦਿਸ ਰਹੀ ਹੈ ਅਤੇ ਇਹ 0.26 ਫੀਸਦੀ ਦੀ ਤੇਜ਼ੀ ਦੇ ਨਾਲ 64 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.56 ਫੀਸਦੀ ਦੀ ਤੇਜ਼ੀ ਦੇ ਨਾਲ 1552.20 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਮਜ਼ਬੂਤੀ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.78 ਫੀਸਦੀ ਦੀ ਤੇਜ਼ੀ ਦੇ ਨਾਲ 18 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਕਾਪਰ
ਖਰੀਦੋ-452 ਰੁਪਏ
ਸਟਾਪਲਾਸ-449 ਰੁਪਏ
ਟੀਚਾ-457 ਰੁਪਏ
ਨੈਚੁਰਲ ਗੈਸ
ਖਰੀਦੋ-157 ਰੁਪਏ
ਸਟਾਪਲਾਸ-154 ਰੁਪਏ
ਟੀਚਾ-162 ਰੁਪਏ
ਰੁਪਿਆ 11 ਪੈਸੇ ਕਮਜ਼ੋਰ ਹੋ ਕੇ 70.99 ਦੇ ਪੱਧਰ 'ਤੇ ਖੁੱਲਿਅ੍ਹਾ
NEXT STORY