ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.30 ਫੀਸਦੀ ਦੀ ਗਿਰਾਵਟ ਦੇ ਨਾਲ 52.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਗਿਰਾਵਟ ਦਿਸ ਰਹੀ ਹੈ ਅਤੇ ਇਹ 0.26 ਫੀਸਦੀ ਦੀ ਕਮਜ਼ੋਰੀ ਦੇ ਨਾਲ 58 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.09 ਫੀਸਦੀ ਦੀ ਮਜ਼ਬੂਤੀ ਦੇ ਨਾਲ 151420 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਮਜ਼ਬੂਤੀ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.42 ਫੀਸਦੀ ਦੇ ਵਾਧੇ ਨਾਲ 18 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਚਾਂਦੀ
ਖਰੀਦੋ-46000 ਰੁਪਏ
ਟੀਚਾ-46600 ਰੁਪਏ
ਸਟਾਪਲਾਸ-45700 ਰੁਪਏ
ਕੱਚਾ ਤੇਲ
ਖਰੀਦੋ-3765 ਰੁਪਏ
ਟੀਚਾ-3710 ਰੁਪਏ
ਸਟਾਪਲਾਸ-3815 ਰੁਪਏ
ASIA ਬਾਜ਼ਾਰਾਂ 'ਚ ਮਿਲੇ-ਜੁਲੇ ਸੰਕੇਤ, SGX ਨਿਫਟੀ 52 ਅੰਕ ਡਿੱਗਾ
NEXT STORY