ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਜ਼ੋਰਦਾਰ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 1.68 ਦੀ ਤੇਜ਼ੀ ਨਾਲ 56.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਬ੍ਰੇਂਡ ਕਰੂਡ 'ਚ ਵੀ ਤੇਜ਼ੀ ਦਿਖ ਰਹੀ ਹੈ ਅਤੇ ਇਹ 2.00 ਫੀਸਦੀ ਦੀ ਮਜ਼ਬੂਤੀ ਦੇ ਨਾਲ 63 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।
ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਮਜ਼ਬੂਤੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 1.18 ਫੀਸਦੀ ਦੀ ਤੇਜ਼ੀ ਨਾਲ 1445.00 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਵੀ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 1.65 ਫੀਸਦੀ ਦੀ ਮਜ਼ਬੂਤੀ ਦੇ ਨਾਲ 16 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।
ਏਸ਼ੀਆ ਮਜ਼ਬੂਤ, SGX NIFTY 'ਚ 25 ਫੀਸਦੀ ਤੋਂ ਜ਼ਿਆਦਾ ਦੀ ਤੇਜ਼ੀ
NEXT STORY