ਨਵੀਂ ਦਿੱਲੀ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.15 ਫੀਸਦੀ ਦੀ ਮਜ਼ਬਤੀ ਦੇ ਨਾਲ 54.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਕਮਜ਼ੋਰੀ ਦਿਖ ਰਹੀ ਹੈ ਅਤੇ ਇਹ 0.03 ਫੀਸਦੀ ਦੀ ਗਿਰਾਵਟ ਦੇ ਨਾਲ 62 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।
ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.23 ਫੀਸਦੀ ਦੀ ਕਮਜ਼ੋਰੀ ਨਾਲ 1347.60 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਸੁਸਤੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.25 ਫੀਸਦੀ ਦੀ ਕਮਜ਼ੋਰੀ ਦੇ ਨਾਲ 15 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।
ਮਈ ’ਚ ਹਵਾਈ ਆਵਾਜਾਈ ਫਿਰ ਵਾਧੇ ਦੇ ਰਸਤੇ ’ਤੇ, ਮੁਸਾਫਰਾਂ ਦੀ ਗਿਣਤੀ 2.96 ਫੀਸਦੀ ਵਧੀ
NEXT STORY