Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    10:13:33 AM

  • uae deportations

    ਹੁਣ UAE ਵੀ ਜਹਾਜ਼ ਭਰ-ਭਰ ਕਰੇਗਾ ਡਿਪੋਰਟ !...

  • man collides with plane

    ਅਮਰੀਕਾ 'ਚ ਉਡਾਣ ਭਰ ਰਹੇ ਜਹਾਜ਼ ਨਾਲ ਟਕਰਾ ਗਿਆ...

  • sanjeev arora on 7 day remand

    7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ...

  • wave of mourning in the political world

    ਸਿਆਸੀ ਜਗਤ 'ਚ ਸੋਗ ਦੀ ਲਹਿਰ ; ਕਰਨਾਟਕ ਦੇ ਕੈਬਨਿਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Crude Oil ਦੀਆਂ ਕੀਮਤਾਂ ਨੂੰ ਲੱਗੀ ਅੱਗ, 80 ਡਾਲਰ ਤੋਂ ਪਾਰ ਹੋਏ ਰੇਟ

BUSINESS News Punjabi(ਵਪਾਰ)

Crude Oil ਦੀਆਂ ਕੀਮਤਾਂ ਨੂੰ ਲੱਗੀ ਅੱਗ, 80 ਡਾਲਰ ਤੋਂ ਪਾਰ ਹੋਏ ਰੇਟ

  • Edited By Harinder Kaur,
  • Updated: 08 Oct, 2024 02:34 PM
New Delhi
crude oil prices are on fire crossed 80 dollars
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਮੱਧ ਪੂਰਬ ਦੇ ਸੰਕਟ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਕਰੀਬ 4 ਫੀਸਦੀ ਦਾ ਵਾਧਾ ਹੋਇਆ ਹੈ। ਬ੍ਰੈਂਟ ਕਰੂਡ 80 ਡਾਲਰ ਨੂੰ ਪਾਰ ਕਰ ਗਿਆ ਹੈ। ਈਰਾਨ 'ਤੇ ਇਜ਼ਰਾਈਲ ਦੇ ਹਮਲੇ ਦੇ ਡਰ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧੀਆਂ ਹਨ। ਤੁਹਾਨੂੰ ਦੱਸ ਦਈਏ ਕਿ ਕੱਚੇ ਤੇਲ 'ਚ 1 ਦਿਨ 'ਚ ਕਰੀਬ 5 ਫੀਸਦੀ ਦਾ ਵਾਧਾ ਹੋਇਆ ਹੈ ਅਤੇ ਇਸ ਦੀ ਕੀਮਤ 2 ਮਹੀਨਿਆਂ 'ਚ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਬ੍ਰੈਂਟ ਦੀ ਕੀਮਤ 81 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ ਜਦੋਂ ਕਿ ਡਬਲਯੂਟੀਆਈ ਦੀ ਕੀਮਤ 78 ਡਾਲਰ ਨੂੰ ਪਾਰ ਕਰ ਗਈ ਹੈ।

ਇਹ ਵੀ ਪੜ੍ਹੋ :     SBI ਕਰੇਗਾ 10,000 ਕਰਮਚਾਰੀਆਂ ਦੀ ਨਿਯੁਕਤੀ, ਇਨ੍ਹਾਂ ਅਹੁਦਿਆਂ ਲਈ ਕਰੇਗਾ ਭਰਤੀ

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਤੇਲ ਦੀਆਂ ਕੀਮਤਾਂ 'ਚ ਕਾਫੀ ਉਤਰਾਅ-ਚੜ੍ਹਾਅ ਆ ਰਿਹਾ ਹੈ। ਪਿਛਲੇ ਮਹੀਨੇ, ਕਮਜ਼ੋਰ ਮੰਗ ਦੇ ਡਰ ਕਾਰਨ ਇਸ ਦੀਆਂ ਕੀਮਤਾਂ  70 ਡਾਲਰ ਤੋਂ ਹੇਠਾਂ ਡਿੱਗ ਗਈਆਂ ਅਤੇ ਫਿਰ ਮੱਧ ਪੂਰਬ ਵਿੱਚ ਡੂੰਘੇ ਤਣਾਅ ਦੇ ਕਾਰਨ ਪਿਛਲੇ ਹਫਤੇ ਅਚਾਨਕ 10 ਪ੍ਰਤੀਸ਼ਤ ਤੋਂ ਵੱਧ ਛਾਲ ਮਾਰ ਗਈ। ਦਰਅਸਲ, ਕੱਚੇ ਤੇਲ 'ਚ ਵਾਧਾ ਨਿਵੇਸ਼ਕਾਂ 'ਚ ਡਰ ਦਾ ਸਭ ਤੋਂ ਵੱਡਾ ਕਾਰਨ ਹੈ। ਨਿਵੇਸ਼ਕਾਂ ਨੂੰ ਡਰ ਹੈ ਕਿ ਇਜ਼ਰਾਈਲ ਅਤੇ ਈਰਾਨ ਦੀ ਲੜਾਈ 'ਚ ਤੇਲ ਸੁਵਿਧਾਵਾਂ 'ਤੇ ਵੀ ਹਮਲਾ ਹੋ ਸਕਦਾ ਹੈ।

ਇਹ ਵੀ ਪੜ੍ਹੋ :     ਡੁੱਬਣ ਦੀ ਕਗਾਰ ’ਤੇ ਸਰਕਾਰੀ ਕੰਪਨੀ MTNL, ਸਖ਼ਤ ਕਾਰਵਾਈ ਦੀ ਤਿਆਰੀ 'ਚ ਕਈ ਬੈਂਕ

ਇਸ ਦੌਰਾਨ ਜੇਕਰ ਅਸੀਂ ਕੱਚੇ ਤੇਲ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਇਕ ਹਫਤੇ 'ਚ MCX 'ਤੇ ਕੱਚੇ ਤੇਲ 'ਚ 9 ਫੀਸਦੀ ਦਾ ਵਾਧਾ ਹੋਇਆ ਹੈ, ਜਦਕਿ ਬ੍ਰੈਟ ਕਰੂਡ 'ਚ 8 ਫੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਡਬਲਯੂ.ਟੀ.ਆਈ. ਕਰੂਡ 10 ਫੀਸਦੀ ਵਧਿਆ ਹੈ। ਇਸੇ ਤਰ੍ਹਾਂ ਇਕ ਮਹੀਨੇ 'ਚ MCX 'ਤੇ ਕੱਚੇ ਤੇਲ 'ਚ 12 ਫੀਸਦੀ ਦਾ ਵਾਧਾ ਹੋਇਆ ਹੈ। ਜਦਕਿ MCX 'ਤੇ ਇਸ ਨੇ 1 ਸਾਲ 'ਚ 8 ਫੀਸਦੀ ਦਾ ਵਾਧਾ ਦਿਖਾਇਆ ਹੈ। ਜਦੋਂ ਕਿ 1 ਸਾਲ 'ਚ ਬ੍ਰੈਟ ਕਰੂਡ 'ਚ 5 ਫੀਸਦੀ ਅਤੇ ਡਬਲਯੂਟੀਆਈ ਕਰੂਡ 'ਚ 8 ਫੀਸਦੀ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ :     ਹੋ ਜਾਓ ਸਾਵਧਾਨ! 10 ਰੁਪਏ ਦਾ ਸਿੱਕਾ ਭੇਜ ਸਕਦੈ ਜੇਲ੍ਹ

ਤਾਂਬਾ, ਲੋਹੇ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ

ਚੀਨ 'ਚ ਮੰਦੀ ਦੇ ਡਰ ਕਾਰਨ ਧਾਤਾਂ ਵੀ ਦਬਾਅ 'ਚ ਹਨ। ਵਿਸ਼ਵ ਬੈਂਕ ਦਾ ਕਹਿਣਾ ਹੈ ਕਿ ਚੀਨ ਦੀ ਆਰਥਿਕ ਮੰਦੀ ਹੋਰ ਡੂੰਘੀ ਹੋਵੇਗੀ। ਚੀਨ ਦੇ ਐਨਡੀਆਰਸੀ ਦੇ ਬਿਆਨ ਤੋਂ ਨਿਰਾਸ਼ ਹਨ। ਉਤੇਜਨਾ ਬਾਰੇ ਕੋਈ ਠੋਸ ਯੋਜਨਾ ਨਹੀਂ ਹੈ। ਜਿਸ ਕਾਰਨ ਤਾਂਬਾ ਅਤੇ ਲੋਹੇ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਹਾਂਗਕਾਂਗ ਦਾ ਬਾਜ਼ਾਰ ਕਰੀਬ 6 ਫੀਸਦੀ ਫਿਸਲ ਗਿਆ ਹੈ ਜਦਕਿ ਸ਼ੰਘਾਈ ਬਾਜ਼ਾਰ ਵੀ ਦਿਨ ਦੇ ਉੱਚੇ ਪੱਧਰ ਤੋਂ ਫਿਸਲ ਗਿਆ ਹੈ।

ਇਹ ਵੀ ਪੜ੍ਹੋ :      ਅਭਿਸ਼ੇਕ ਬੱਚਨ ਨੂੰ SBI ਹਰ ਮਹੀਨੇ ਦੇ ਰਿਹੈ 18 ਲੱਖ ਰੁਪਏ! ਇਹ ਵਜ੍ਹਾ ਆਈ ਸਾਹਮਣੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Crude oil
  • price
  • increase
  • ਕੱਚਾ ਤੇਲ
  • ਕੀਮਤ
  • ਵਾਧਾ

ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਜਾਣੋ ਅੱਜ ਕਿੰਨਾ ਸਸਤਾ ਹੋਇਆ Gold

NEXT STORY

Stories You May Like

  • big fall in crude oil prices  prices fell by 8   know reason
    ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 8% ਤੱਕ ਡਿੱਗੇ ਭਾਅ; ਜਾਣੋ ਕਾਰਨ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • crude oil prices surge  petrol and diesel become expensive
    ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ, ਭਾਰਤ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
  • kuwait crude oil
    30 ਸਾਲਾਂ 'ਚ ਪਹਿਲੀ ਵਾਰ ਕੁਵੈਤ ਨੇ ਲਿਆ ਫ਼ੈਸਲਾ! ਊਰਜਾ ਸੰਕਟ ਦਾ ਵਧਿਆ ਖ਼ਦਸ਼ਾ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • major on petrol diesel lpg oil companies demand price hike
    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ ਕੰਪਨੀਆਂ ਨੇ ਸਰਕਾਰ ਨੂੰ ਕੀਤੀ ਮੰਗ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • 4 new labour codes implemented across the country
      ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ,...
    • keep rs 436 in your bank account  insurance cover
      ਸਾਵਧਾਨ! ਆਪਣੇ ਬੈਂਕ ਖਾਤੇ 'ਚ ਰੱਖੋ 436 ਰੁਪਏ, ਨਹੀਂ ਤਾਂ ਬੰਦ ਹੋ ਜਾਵੇਗਾ ਬੀਮਾ...
    • world s oil lifeline in danger prices feared to reach 200
      ਦੁਨੀਆ ਦੀ ਤੇਲ ਲਾਈਫਲਾਈਨ ’ਤੇ ਖਤਰਾ, ਕੀਮਤਾਂ 200 ਡਾਲਰ ਤੱਕ ਪਹੁੰਚਣ ਦਾ ਖਦਸ਼ਾ
    • gold prices may fall sharply prices may fall by 20 percent
      ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ, 20 ਫੀਸਦੀ ਤੱਕ ਡਿੱਗ ਸਕਦੇ ਹਨ...
    • historic salary hike under 8th pay commission meetings in states
      8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ...
    • 4 day rally halted  gold and silver prices fall
      4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ
    • profit in crisis
      ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ ਇਨ੍ਹਾਂ ਸੈਕਟਰਾਂ 'ਤੇ ਹੋਈ...
    • petrol diesel prices may be hiked before may 15
      15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਨਤਾ 'ਤੇ ਪਏਗਾ ਵੱਡਾ...
    •   titan   business crosses 75 000 crores  investors will get dividend
      ‘Titan’ ਨੇ ਰਚਿਆ ਇਤਿਹਾਸ! ਕਾਰੋਬਾਰ 75,000 ਕਰੋੜ ਦੇ ਪਾਰ, ਨਿਵੇਸ਼ਕਾਂ ਨੂੰ...
    • prices of these daily use items may increase
      ਆਮ ਆਦਮੀ ਨੂੰ ਲੱਗੇਗਾ ਵੱਡਾ ਝਟਕਾ! ਰੋਜ਼ਾਨਾ ਇਸਤੇਮਾਲ ਦੀਆਂ ਇਨ੍ਹਾਂ ਵਸਤੂਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +