Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    4:07:30 AM

  • amazing pictures of earth taken from space

    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ...

  • csk vs pbks ipl 2026

    'ਸਰਪੰਚ ਸਾਬ੍ਹ' ਦੀ ਕਪਤਾਨੀ ਪਾਰੀ ਦੀ ਬਦੌਲਤ...

  • rain and hail in punjab haryana

    ਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ; ਪੰਜਾਬ-ਹਰਿਆਣਾ...

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਈਰਾਨ-ਇਜ਼ਰਾਈਲ ਵਿਚਾਲੇ ਜੰਗਬੰਦੀ ਤੋਂ ਬਾਅਦ ਧੜ੍ਹਮ ਹੋਏ ਕਰੂਡ ਆਇਲ ਦੇ ਮੁੱਲ, ਸੋਨਾ ਵੀ ਹੋਇਆ ਸਸਤਾ, ਰੁਪਇਆ ਚੜ੍ਹਿਆ

BUSINESS News Punjabi(ਵਪਾਰ)

ਈਰਾਨ-ਇਜ਼ਰਾਈਲ ਵਿਚਾਲੇ ਜੰਗਬੰਦੀ ਤੋਂ ਬਾਅਦ ਧੜ੍ਹਮ ਹੋਏ ਕਰੂਡ ਆਇਲ ਦੇ ਮੁੱਲ, ਸੋਨਾ ਵੀ ਹੋਇਆ ਸਸਤਾ, ਰੁਪਇਆ ਚੜ੍ਹਿਆ

  • Edited By Harinder Kaur,
  • Updated: 25 Jun, 2025 02:05 PM
Business
crude oil prices surge  gold became cheaper  rupee rose
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀਆਂ) - ਈਰਾਨ ਅਤੇ ਇਜ਼ਰਾਈਲ ’ਚ ਪਿਛਲੇ 12 ਦਿਨਾਂ ਤੋਂ ਜਾਰੀ ਤਣਾਅ ਰੁਕ ਗਿਆ ਹੈ। ਅੱਜ ਦੋਵੇਂ ਦੇਸ਼ ਜੰਗਬੰਦੀ ਕਰਨ ’ਤੇ ਸਹਿਮਤ ਹੋ ਗਏ ਹਨ। ਇਸ ਦਾ ਅਸਰ ਪੂਰੀ ਦੁਨੀਆ ਦੇ ਸ਼ੇਅਰ ਬਾਜ਼ਾਰਾਂ ’ਤੇ ਦੇਖਣ ਨੂੰ ਮਿਲਿਆ। ਇਕੁਇਟੀ ਬਾਜ਼ਾਰਾਂ ’ਚ ਸ਼ਾਨਦਾਰ ਤੇਜ਼ੀ ਰਹੀ। ਉੱਥੇ ਹੀ, ਦੂਜੇ ਪਾਸੇ ਸੋਨੇ ਅਤੇ ਚਾਂਦੀ ’ਚ ਵੱਡੀ ਗਿਰਾਵਟ ਦਰਜ ਕੀਤੀ ਗਈ। ਟਰੰਪ ਵੱਲੋਂ ਕੀਤੇ ਗਏ ਐਲਾਨ ਦਾ ਅਸਰ ਕਰੂਡ ਆਇਲ ਦੀਆਂ ਕੀਮਤਾਂ ’ਤੇ ਵੀ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ :     ਧੜੰਮ ਡਿੱਗੀਆਂ ਸੋਨੇ ਦੀਆਂ ਕੀਮਤਾਂ, ਜਾਣੋ ਕਿੰਨੇ ਘਟੇ 10 ਗ੍ਰਾਮ Gold ਦੇ ਭਾਅ , ਅਜੇ ਹੋਰ ਘਟੇਗੀ ਕੀਮਤ

ਮੰਗਲਵਾਰ ਨੂੰ ਮਲਟੀ ਕਮੋਡਿਟੀ ਐਕਸਚੇਂਜ (ਐੱਮ. ਸੀ. ਐਕਸ.) ’ਤੇ ਸੋਨੇ ਦੀਆਂ ਕੀਮਤਾਂ ਤੇਜ਼ੀ ਨਾਲ ਘੱਟ ਹੋਈ। ਲੜਾਈ ਰੁਕਣ ਤੋਂ ਬਾਅਦ ਸੁਰੱਖਿਅਤ ਨਿਵੇਸ਼ ਲਈ ਸੋਨੇ ਦੀ ਮੰਗ ’ਚ ਕਮੀ ਨਾਲ ਇਹ ਗਿਰਾਵਟ ਦਰਜ ਕੀਤੀ ਗਈ।

ਕਰੂਡ ਆਇਲ ਦੇ ਮੁੱਲ 7 ਫ਼ੀਸਦੀ ਡਿੱਗੇ

ਜੰਗਬੰਦੀ ਦੇ ਐਲਾਨ ਤੋਂ ਬਾਅਦ ਬਰੇਂਟ ਕਰੂਡ ਆਇਲ ਫਿਊਚਰ ਅਤੇ ਯੂ. ਐੱਸ. ਡਬਲਿਊ. ਟੀ. ਆਈ. ’ਚ ਭਾਰੀ ਗਿਰਾਵਟ ਆਈ। ਜੰਗਬੰਦੀ ਦੇ ਐਲਾਨ ਤੋਂ ਬਾਅਦ ਤੇਲ ਦੇ ਮੁੱਲ ਧੜ੍ਹਮ ਹੋ ਗਏ ਹਨ। ਦੋਵਾਂ ਨੂੰ ਮਿਲਾ ਕੇ ਲੱਗਭਗ 7 ਫ਼ੀਸਦੀ ਮੁੱਲ ਘੱਟ ਹੋ ਗਏ ਹਨ।

ਬਰੇਂਟ ਕਰੂਡ ਫਿਊਚਰਜ਼ 0006 ਜੀ. ਐੱਮ. ਟੀ. ਤੱਕ 2.69 ਡਾਲਰ ਜਾਂ 3.76 ਫ਼ੀਸਦੀ ਡਿੱਗ ਕੇ 68.79 ਡਾਲਰ ਪ੍ਰਤੀ ਬੈਰਲ ’ਤੇ ਆ ਗਿਆ, ਜੋ ਸੈਸ਼ਨ ਦੀ ਸ਼ੁਰੂਆਤ ’ਚ 4 ਫ਼ੀਸਦੀ ਤੋਂ ਜ਼ਿਆਦਾ ਡਿੱਗਣ ਤੋਂ ਬਾਅਦ 11 ਜੂਨ ਤੋਂ ਬਾਅਦ ਆਪਣੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਿਆ।

ਇਹ ਵੀ ਪੜ੍ਹੋ :     UPI ਯੂਜ਼ਰਸ ਲਈ ਵੱਡੀ ਰਾਹਤ, 15 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਨਿਯਮ

ਉੱਥੇ ਹੀ, ਅਮੈਰੀਕਨ ਵੈਸਟ ਟੈਕਸਾਸ ਇੰਟਰਮੀਡੀਏਟ ਕਰੂਡ ਦਾ ਮੁੱਲ 2.7 ਡਾਲਰ ਜਾਂ 3.94 ਫ਼ੀਸਦੀ ਡਿੱਗ ਕੇ 65.46 ਡਾਲਰ ਪ੍ਰਤੀ ਬੈਰਲ ’ਤੇ ਆ ਗਈ, ਜੋ ਸੈਸ਼ਨ ਦੇ ਸਟਾਰਟ ’ਚ 9 ਜੂਨ ਤੋਂ ਬਾਅਦ ਆਪਣੇ ਸਭ ਤੋਂ ਵੀਕ ਲੈਵਲ ’ਤੇ ਸੀ ਅਤੇ ਇਸ ’ਚ ਲੱਗਭਗ 6 ਫ਼ੀਸਦੀ ਦੀ ਗਿਰਾਵਟ ਆਈ ਸੀ।

ਐੱਮ. ਸੀ. ਐਕਸ. ’ਤੇ ਸੋਨਾ 2306 ਰੁਪਏ ਟੁੱਟਿਆ, ਚਾਂਦੀ ਵੀ ਡਿੱਗੀ

ਸ਼ੁਰੂਆਤੀ ਕਾਰੋਬਾਰ ’ਚ ਐੱਮ. ਸੀ. ਐਕਸ. ’ਤੇ ਸੋਨੇ ਦਾ ਭਾਅ 2.98 ਫ਼ੀਸਦੀ ਡਿੱਗ ਕੇ 96,422 ਰੁਪਏ ਦੇ ਹੇਠਲੇ ਪੱਧਰ ’ਤੇ ਖੁੱਲ੍ਹਿਆ। ਉੱਥੇ ਹੀ, ਐੱਮ. ਸੀ. ਐਕਸ. ’ਤੇ ਚਾਂਦੀ ਦਾ ਭਾਅ 0.24 ਫ਼ੀਸਦੀ ਡਿੱਗ ਕੇ 1,06,502 ਰੁਪਏ ਪ੍ਰਤੀ ਕਿੱਲੋਗ੍ਰਾਮ ’ਤੇ ਖੁੱਲ੍ਹਿਆ, ਜਦੋਂ ਕਿ ਇਸ ਦਾ ਪਿਛਲਾ ਬੰਦ ਭਾਅ 1,06,759 ਰੁਪਏ ਸੀ। ਖਬਰ ਲਿਖੇ ਜਾਣ ਤੱਕ ਐੱਮ. ਸੀ. ਐਕਸ. ’ਤੇ ਸੋਨਾ 2306 ਰੁਪਏ ਜਾਂ 2.32 ਫ਼ੀਸਦੀ ਦੀ ਗਿਰਾਵਟ ਨਾਲ 97082 ਰੁਪਏ ਪ੍ਰਤੀ 10 ਗ੍ਰਾਮ ’ਤੇ ਕਾਰੋਬਾਰ ਕਰ ਰਿਹਾ ਸੀ। ਐੱਮ. ਸੀ. ਐਕਸ. ’ਤੇ ਚਾਂਦੀ 1,626 ਰੁਪਏ ਜਾਂ 1.52 ਫ਼ੀਸਦੀ ਦੀ ਗਿਰਾਵਟ ਨਾਲ 1,05,133 ਰੁਪਏ ਪ੍ਰਤੀ ਕਿੱਲੋਗ੍ਰਾਮ ’ਤੇ ਕਾਰੋਬਾਰ ਕਰ ਰਹੀ ਸੀ।

ਉੱਥੇ ਹੀ, ਘਰੇਲੂ ਬਾਜ਼ਾਰ ’ਚ ਸੋਨੇ ਦੀ ਕੀਮਤ 1550 ਰੁਪਏ ਡਿੱਗ ਕੇ 1,00,700 ਰੁਪਏ ਪ੍ਰਤੀ 10 ਗ੍ਰਾਮ ’ਤੇ ਆ ਗਈ। ਚਾਂਦੀ ਦੀ ਕੀਮਤ ਵੀ 700 ਰੁਪਏ ਘਟ ਕੇ 1,09,000 ਰੁਪਏ ਪ੍ਰਤੀ ਕਿੱਲੋਗ੍ਰਾਮ ਰਹਿ ਗਈ।

ਇਹ ਵੀ ਪੜ੍ਹੋ :     PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ ਫ਼ਾਇਦਾ

ਸ਼ੇਅਰ ਬਾਜ਼ਾਰ ਨੇ ਸ਼ੁਰੂਆਤੀ ਵਾਧਾ ਗੁਆਇਆ, ਸੈਂਸੈਕਸ 158.32 ਅੰਕ ਚੜ੍ਹਿਆ

ਈਰਾਨ ਅਤੇ ਇਜ਼ਰਾਈਲ ਵਿਚਾਲੇ ਜੰਗਬੰਦੀ ਦੀਆਂ ਖਬਰਾਂ ਦਰਮਿਆਨ ਮੁਨਾਫਾਵਸੂਲੀ ਦਾ ਸਿਲਸਿਲਾ ਚੱੱਲਣ ਨਾਲ ਸਥਾਨਕ ਸ਼ੇਅਰ ਬਾਜ਼ਾਰ ਨੇ ਮੰਗਲਵਾਰ ਨੂੰ ਆਪਣਾ ਸਾਰਾ ਸ਼ੁਰੂਆਤੀ ਵਾਧਾ ਗੁਆ ਦਿੱਤਾ ਅਤੇ ਅੰਤ ’ਚ ਸੈਂਸੈਕਸ ਵਾਧੇ ਨਾਲ ਬੰਦ ਹੋਇਆ। ਸੈਂਸੈਕਸ ਇਕ ਸਮੇਂ 1,121.37 ਅੰਕ ਭਾਵ 1.36 ਫ਼ੀਸਦੀ ਚੜ੍ਹ ਕੇ 83,018.16 ਅੰਕ ਤੱਕ ਪਹੁੰਚ ਗਿਆ ਸੀ। ਹਾਲਾਂਕਿ, ਦੁਪਹਿਰ ਆਉਣ ਤੱਕ ਜੰਗਬੰਦੀ ਦੀ ਉਲੰਘਣਾ ਦੀਆਂ ਖਬਰਾਂ ਆਉਣ ਨਾਲ ਬਾਜ਼ਾਰ ਨੇ ਇਸ ਵੱਡੇ ਵਾਧੇ ਨੂੰ ਕਾਫ਼ੀ ਹੱਦ ਤੱਕ ਗੁਆ ਦਿੱਤਾ। ਕਾਰੋਬਾਰ ਦੇ ਅੰਤ ’ਚ ਇਹ 158.32 ਅੰਕ ਭਾਵ 0.19 ਫ਼ੀਸਦੀ ਦੇ ਵਾਧੇ ਨਾਲ 82,055.11 ਅੰਕ ’ਤੇ ਬੰਦ ਹੋਇਆ।

ਓਧਰ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦੇ ਸੂਚਕ ਅੰਕ ਨਿਫਟੀ ਦਾ ਵੀ ਕਾਰੋਬਾਰ ਉਤਾਰ-ਚੜ੍ਹਾਅ ਨਾਲ ਭਰਿਆ ਰਿਹਾ। ਇਕ ਸਮੇਂ ਨਿਫਟੀ 25,317.70 ਅੰਕ ਤੱਕ ਪਹੁੰਚ ਗਿਆ ਸੀ ਪਰ ਕਾਰੋਬਾਰ ਦੇ ਅੰਤ ’ਚ ਇਹ ਸਿਰਫ 72.45 ਅੰਕ ਭਾਵ 0.29 ਫ਼ੀਸਦੀ ਤੇਜ਼ੀ ਨਾਲ 25,044.35 ਅੰਕ ’ਤੇ ਬੰਦ ਹੋਇਆ। ਏਸ਼ੀਆ ਦੇ ਹੋਰ ਬਾਜ਼ਾਰਾਂ ’ਚ ਦੱਖਣ ਕੋਰੀਆ ਦੇ ਕੋਸਪੀ, ਜਾਪਾਨ ਦੇ ਨਿੱਕੇਈ, ਚੀਨ ਦੇ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦੇ ਹੈਂਗ ਸੇਂਗ ’ਚ ਚੋਖੀ ਤੇਜ਼ੀ ਵੇਖੀ ਗਈ।

ਇਹ ਵੀ ਪੜ੍ਹੋ :     ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਚਾਂਦੀ ਵੀ ਟੁੱਟੀ, ਜਾਣੋ ਅੱਜ ਦੀਆਂ ਤਾਜ਼ਾਂ ਕੀਮਤਾਂ 

ਰੁਪਇਆ 75 ਪੈਸੇ ਦੇ ਵੱਡੇ ਉਛਾਲ ਨਾਲ 86.03 ਪ੍ਰਤੀ ਡਾਲਰ ’ਤੇ ਪੁੱਜਾ

ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਨਰਮੀ ਦਰਮਿਆਨ ਰੁਪਇਆ ਰਿਕਾਰਡ ਹੇਠਲੇ ਪੱਧਰ ਤੋਂ ਉੱਭਰ ਕੇ 75 ਪੈਸੇ ਦੇ ਵੱਡੇ ਉਛਾਲ ਨਾਲ 86.03 (ਅਸਥਾਈ) ਪ੍ਰਤੀ ਡਾਲਰ ’ਤੇ ਬੰਦ ਹੋਇਆ। ਵਿਦੇਸ਼ੀ ਕਰੰਸੀ ਕਾਰੋਬਾਰੀਆਂ ਦਾ ਮੰਨਣਾ ਹੈ ਕਿ ਕਮਜ਼ੋਰ ਡਾਲਰ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ ’ਚ ਹਾਂ-ਪੱਖੀ ਰੁਖ਼ ਨੇ ਸਥਾਨਕ ਕਰੰਸੀ ਨੂੰ ਹੋਰ ਬਲ ਦਿੱਤਾ। ਅੰਤਰਬੈਂਕਿੰਗ ਵਿਦੇਸ਼ੀ ਕਰੰਸੀ ਵਟਾਂਦਰਾ ਬਾਜ਼ਾਰ ’ਚ ਰੁਪਇਆ ਅਮਰੀਕੀ ਡਾਲਰ ਦੇ ਮੁਕਾਬਲੇ 86.07 ’ਤੇ ਖੁੱਲ੍ਹਿਆ। ਦਿਨ ’ਚ 85.91 ਤੋਂ 86.27 ਪ੍ਰਤੀ ਡਾਲਰ ਦੇ ਘੇਰੇ ’ਚ ਕਾਰੋਬਾਰ ਕਰਨ ਤੋਂ ਬਾਅਦ ਇਹ 86.03 (ਅਸਥਾਈ) ਪ੍ਰਤੀ ਡਾਲਰ ’ਤੇ ਬੰਦ ਹੋਇਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Iran
  • Israel
  • ceasefire
  • crude oil
  • gold
  • cheaper
  • rupee
  • rises
  • ਈਰਾਨ
  • ਇਜ਼ਰਾਈਲ
  • ਜੰਗਬੰਦੀ
  • ਕਰੂਡ ਆਇਲ
  • ਸੋਨਾ
  • ਸਸਤਾ
  • ਰੁਪਇਆ

ਇਰਾਨ-ਇਜ਼ਰਾਈਲ ਤਣਾਅ ਦੇ ਬਾਵਜੂਦ ਭਾਰਤੀ ਬਾਸਮਤੀ ਦੀ ਬਰਾਮਦਗੀ ਵਧੀ

NEXT STORY

Stories You May Like

  • the attack on iran and its aftermath
    ਈਰਾਨ ’ਤੇ ਹਮਲਾ ਅਤੇ ਉਸ ਤੋਂ ਬਾਅਦ
  • gold silver prices fall  silver breaks through 11 000  gold becomes cheaper
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ! ਚਾਂਦੀ 11,000 ਤੋਂ ਵਧ ਟੁੱਟੀ, ਸੋਨਾ ਵੀ ਹੋਇਆ ਸਸਤਾ
  • mpact of iran israel war
    ਈਰਾਨ-ਇਜ਼ਰਾਈਲ ਜੰਗ ਦਾ ਅਸਰ: ਪੈਰਾਸੀਟਾਮੋਲ ਵਧਾ ਰਹੀ ਸਿਰਦਰਦ, ਹੋਰ ਦਵਾਈਆਂ ਵੀ ਹੋ ਸਕਦੀਆਂ ਨੇ ਮਹਿੰਗੀਆਂ
  • iran attacks israel s nuclear city
    ਈਰਾਨ ਨੇ ਇਜ਼ਰਾਈਲ ਦੇ ਪਰਮਾਣੂ ਸ਼ਹਿਰ 'ਤੇ ਕਰ 'ਤਾ ਹਮਲਾ, ਬੱਚਿਆਂ ਸਮੇਤ 100 ਤੋਂ ਵਧੇਰੇ ਜ਼ਖਮੀ
  • iranian aircraft hit by a us strike
    ਭਾਰਤ ਆ ਰਹੇ ਜਹਾਜ਼ 'ਤੇ ਹਮਲਾ! ਈਰਾਨ ਇਜ਼ਰਾਈਲ ਜੰਗ ਵਿਚਾਲੇ ਵੱਡੀ ਖਬਰ
  • iran threatens to lay mines in persian gulf
    'ਜ਼ਮੀਨੀ ਹਮਲਾ ਹੋਇਆ ਤਾਂ ਫ਼ਾਰਸ ਦੀ ਖਾੜੀ 'ਚ......' ; ਈਰਾਨ ਦੀ ਅਮਰੀਕਾ ਤੇ ਇਜ਼ਰਾਈਲ ਨੂੰ ਖੁੱਲ੍ਹੀ ਚੇਤਾਵਨੀ
  • jairam ramesh  pakistan  america  israel  iran  india  narendra modi
    ਪਾਕਿਸਤਾਨ ਬਣਿਆ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਮੁੱਖ ਵਿਚੋਲਾ: ਜੈਰਾਮ ਰਮੇਸ਼
  • war empties dubai s malls and rattles struggling luxury industry
    ਈਰਾਨ-ਇਜ਼ਰਾਈਲ ਜੰਗ ਦੀ ਮਾਰ: ਦੁਬਈ ਦੇ ਲਗਜ਼ਰੀ ਬਾਜ਼ਾਰ ਤੇ ਮਾਲ ਪੈਣ ਲੱਗੇ ਵੀਰਾਨ
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
  • robbers attack and rob youth riding an activa
    ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
Trending
Ek Nazar
pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • bihar s makhana boosts exports abroad first historic consignment sent
      ਬਿਹਾਰ ਦੇ ਮਖਾਣੇ ਨੇ ਵਿਦੇਸ਼ਾਂ 'ਚ ਵਧਾਈ ਧੱਕ: ਪੂਰਨੀਆ ਤੋਂ ਦੁਬਈ ਭੇਜੀ ਗਈ ਪਹਿਲੀ...
    • relief for nirmala sitharaman  delhi court dismisses defamation case
      ਨਿਰਮਲਾ ਸੀਤਾਰਮਨ ਨੂੰ ਵੱਡੀ ਰਾਹਤ, ਦਿੱਲੀ ਦੀ ਅਦਾਲਤ ਨੇ ਮਾਣਹਾਨੀ ਦਾ ਕੇਸ ਕੀਤਾ...
    • india  s big decision on e commerce duty  india  s attitude softened in wto
      ਈ-ਕਾਮਰਸ ਡਿਊਟੀ 'ਤੇ ਭਾਰਤ ਦਾ ਵੱਡਾ ਫੈਸਲਾ: ਵਪਾਰੀਆਂ ਨੂੰ ਮਿਲੇਗੀ ਵੱਡੀ ਰਾਹਤ,...
    • gold and silver prices plunge prices fell by 12 in march rates are now
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ,...
    • another big blow to inflation cng prices increased know the new rates
      ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਨਵੇਂ...
    • india s lpg supply suffers major setback imports fall by 40 in march
      ਭਾਰਤ 'ਚ LPG ਦੀ ਸਪਲਾਈ ਨੂੰ ਲੱਗਾ ਵੱਡਾ ਝਟਕਾ, ਮਾਰਚ 'ਚ ਦਰਾਮਦ 40% ਤੱਕ ਘਟੀ
    • oil crisis deepens prices hit 4 year high now eyes on opec meeting
      ਤੇਲ ਸੰਕਟ ਹੋਇਆ ਡੂੰਘਾ : 4 ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚੀਆਂ ਕੀਮਤਾਂ, ਹੁਣ...
    • whether banks are open or closed on good friday today holiday list
      ਜਾਣੋ ਅੱਜ ਗੁੱਡ ਫਰਾਈਡੇ ਦੇ ਦਿਨ ਬੈਂਕ ਖੁੱਲ੍ਹੇ ਹਨ ਜਾਂ ਬੰਦ; ਦੇਖੋ ਅਪ੍ਰੈਲ...
    • long weekend in the stock market  bse and nse will closed for 3 days
      ਸ਼ੇਅਰ ਬਾਜ਼ਾਰ 'ਚ ਲੰਬਾ ਵੀਕੈਂਡ: ਅਗਲੇ 3 ਦਿਨ ਬੰਦ ਰਹਿਣਗੇ BSE ਤੇ NSE, ਜਾਣੋ...
    • air passengers central government bans 60 free seat rule
      ਹਵਾਈ ਮੁਸਾਫ਼ਰਾਂ ਨੂੰ ਵੱਡਾ ਝਟਕਾ! 60% ਫ੍ਰੀ ਸੀਟਾਂ ਵਾਲੇ ਨਿਯਮ 'ਤੇ ਕੇਂਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +