ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.36 ਫੀਸਦੀ ਦੀ ਗਿਰਾਵਟ ਦੇ ਨਾਲ 58.00 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਟ ਕਰੂਡ 'ਚ ਗਿਰਾਵਟ ਦਿਖ ਰਹੀ ਹੈ ਅਤੇ ਇਹ 0.33 ਫੀਸਦੀ ਦੀ ਕਮਜ਼ੋਰੀ ਦੇ ਨਾਲ 64 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।
ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਗਿਰਾਵਟ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.08 ਫੀਸਦੀ ਦੀ ਕਮਜ਼ੋਰੀ ਦੇ ਨਾਲ 1466.30 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਸੁਸਤੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.28 ਫੀਸਦੀ ਦੀ ਕਮਜ਼ੋਰੀ ਦੇ ਨਾਲ 17 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।
4 ਪੈਸੇ ਮਜ਼ਬੂਤ ਹੋ ਕੇ 71.44 ਦੇ ਪੱਧਰ 'ਤੇ ਖੁੱਲ੍ਹਿਆ ਰੁਪਿਆ
NEXT STORY