ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਮਜ਼ਬੂਤੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.24 ਫੀਸਦੀ ਦੀ ਤੇਜ਼ੀ ਦੇ ਨਾਲ 58.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਮਜ਼ਬੂਤੀ ਦਿਸ ਰਹੀ ਹੈ ਅਤੇ ਇਹ 0.25 ਫੀਸਦੀ ਤੇਜ਼ੀ ਦੇ ਨਾਲ 64 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਸੁਸਤੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.72 ਫੀਸਦੀ ਦੀ ਕਮਜ਼ੋਰੀ ਦੇ ਨਾਲ 139.40 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਭਾਰੀ ਗਿਰਾਵਟ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 1.09 ਫੀਸਦੀ ਦੇ ਕਮਜ਼ੋਰੀ ਦੇ ਨਾਲ 18 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਐੱਸ.ਜੀ.ਐਕਸ. ਚਾਂਦੀ
ਵੇਚੋ-46480 ਰੁਪਏ
ਟੀਚਾ-46000 ਰੁਪਏ
ਸਟਾਪਲਾਸ-46690 ਰੁਪਏ
ਐੱਮ.ਸੀ.ਐਕਸ. ਨਿਕੇਲ
ਵੇਚੋ-1024 ਰੁਪਏ
ਟੀਚਾ-1045 ਰੁਪਏ
ਸਟਾਪਲਾਸ-1014 ਰੁਪਏ
ਰੁਪਿਆ 12 ਪੈਸੇ ਮਜ਼ਬੂਤ ਹੋ ਕੇ 70.74 ਦੇ ਪੱਧਰ 'ਤੇ ਖੁੱਲ੍ਹਿਆ
NEXT STORY