ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਬਿਨਾਂ ਕਿਸੇ ਬਦਲਾਅ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ ਸਪਾਟ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਗਿਰਾਵਟ ਦਿਖ ਰਹੀ ਹੈ ਅਤੇ ਇਹ 0.07 ਫੀਸਦੀ ਦੀ ਕਮਜ਼ੋਰੀ ਨਾਲ 59 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।
ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.05 ਫੀਸਦੀ ਦੀ ਗਿਰਾਵਟ ਨਾਲ 1487.40 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਮਜ਼ਬੂਤੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.21 ਫੀਸਦੀ ਦੀ ਕਮਜ਼ੋਰੀ ਦੇ ਨਾਲ 18 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।
ਪਾਕਿ ਵੱਲੋਂ ਅੰਤਰਰਾਸ਼ਟਰੀ ਨਿਯਮਾਂ ਦੀ ਉਲੰਘਣਾ, ਭਾਰਤ ਨਾਲ ਬੰਦ ਕੀਤੀ ਡਾਕ ਮੇਲ ਸੇਵਾ
NEXT STORY