ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.23 ਫੀਸਦੀ ਦੀ ਤੇਜ਼ੀ ਨਾਲ 58.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਗਿਰਾਵਟ ਦਿਖ ਰਹੀ ਹੈ ਅਤੇ ਇਹ 0.21 ਫੀਸਦੀ ਦੀ ਕਮਜ਼ੋਰੀ ਦੇ ਨਾਲ 63 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।
ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ 'ਚ ਗਿਰਾਵਟ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.15 ਫੀਸਦੀ ਦੀ ਮਜ਼ਬੂਤੀ ਦੇ ਨਾਲ 1466.30 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.34 ਫੀਸਦੀ ਦੀ ਗਿਰਾਵਟ ਦੇ ਨਾਲ 17 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।
10 ਪੈਸੇ ਮਜ਼ਬੂਤ ਹੋ ਕੇ 71.80 'ਤੇ ਖੁੱਲ੍ਹਿਆ ਰੁਪਿਆ
NEXT STORY