ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.09 ਫੀਸਦੀ ਦੀ ਤੇਜ਼ੀ ਦੇ ਨਾਲ 58.00 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਟ ਕਰੂਡ 'ਚ ਗਿਰਾਵਟ ਦਿਖ ਰਹੀ ਹੈ ਅਤੇ ਇਹ 0.22 ਫੀਸਦੀ ਦੀ ਕਮਜ਼ੋਰੀ ਦੇ ਨਾਲ 64 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।
ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.16 ਫੀਸਦੀ ਦੀ ਮਜ਼ਬੂਤੀ ਨਾਲ 1463.20 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਵੀ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.21 ਫੀਸਦੀ ਦੀ ਕਮਜ਼ੋਰੀ ਦੇ ਨਾਲ 17 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।
21 ਸਾਲਾਂ ਬਾਅਦ ਰੁਕਿਆ ਟਾਟਾ ਸਫਾਰੀ ਸਟਾਰਮ ਦਾ ਸਫਰ, ਕੰਪਨੀ ਨੇ ਬੰਦ ਕੀਤਾ ਪ੍ਰੋਡਕਸ਼ਨ!
NEXT STORY