Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    10:21:26 PM

  • mann government has completely failed

    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ...

  • pm narendra modi s big announcement in jalandhar development hubs

    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ...

  • sunil jakhra s statement on the union budget

    ਕੇਂਦਰੀ ਬਜਟ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ...

  • ashwani sharma s big statement on the budget

    ਕੇਂਦਰ ਵਲੋਂ ਪੇਸ਼ ਕੀਤੇ ਬਜਟ 'ਤੇ ਅਸ਼ਵਨੀ ਸ਼ਰਮਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • 2012 ’ਚ ਸੌਂਪੀ ਗਈ ਸੀ ਸਾਇਰਸ ਮਿਸਤਰੀ ਨੂੰ ਟਾਟਾ ਸੰਜ਼ ਦੀ ਕਮਾਨ, ਵਿਵਾਦਾਂ ਨਾਲ ਰਿਹਾ ਗੂੜ੍ਹਾ ਨਾਤਾ

BUSINESS News Punjabi(ਵਪਾਰ)

2012 ’ਚ ਸੌਂਪੀ ਗਈ ਸੀ ਸਾਇਰਸ ਮਿਸਤਰੀ ਨੂੰ ਟਾਟਾ ਸੰਜ਼ ਦੀ ਕਮਾਨ, ਵਿਵਾਦਾਂ ਨਾਲ ਰਿਹਾ ਗੂੜ੍ਹਾ ਨਾਤਾ

  • Edited By Harinder Kaur,
  • Updated: 04 Sep, 2022 05:55 PM
Mumbai
cyrus mistry was handed over the reins of tata sons  controversies
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਅਤੇ ਉਦਯੋਗਪਤੀ ਸਾਇਰਸ ਮਿਸਤਰੀ ਦੀ ਅੱਜ ਐਤਵਾਰ ਨੂੰ 54 ਸਾਲ ਦੀ ਉਮਰ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਸਤਰੀ ਸ਼ਾਪੂਰਜੀ ਪਾਲੋਨਜੀ ਪਰਿਵਾਰ ਨਾਲ ਸਬੰਧਤ ਸਨ ਅਤੇ ਟਾਟਾ ਸੰਨਜ਼ ਵਿੱਚ ਸਭ ਤੋਂ ਵੱਡੇ ਸ਼ੇਅਰਧਾਰਕ ਸਨ। ਸ਼ਾਪੂਰਜੀ ਪਾਲਨਜੀ ਗਰੁੱਪ ਦੀ ਟਾਟਾ ਸੰਨਜ਼ 'ਚ 18.37 ਫੀਸਦੀ ਹਿੱਸੇਦਾਰੀ ਹੈ।

2012 'ਚ ਹਾਸਲ ਕੀਤੀ ਟਾਟਾ ਸੰਨਜ਼ ਦੀ ਕਮਾਨ 

2006 ਵਿੱਚ ਪਾਲੋਨਜੀ ਮਿਸਤਰੀ ਦੇ ਸਭ ਤੋਂ ਛੋਟੇ ਬੇਟੇ ਸਾਇਰਸ ਮਿਸਤਰੀ ਟਾਟਾ ਸੰਨਜ਼ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ ਦਸੰਬਰ 2012 ਵਿੱਚ ਰਤਨ ਟਾਟਾ ਨੂੰ ਟਾਟਾ ਸੰਨਜ਼ ਦਾ ਚੇਅਰਮੈਨ ਬਣਾਇਆ ਗਿਆ। ਤੁਹਾਨੂੰ ਦੱਸ ਦੇਈਏ ਕਿ ਟਾਟਾ ਗਰੁੱਪ ਨੇ ਡੇਢ ਸਾਲ ਦੀ ਖੋਜ ਤੋਂ ਬਾਅਦ ਸਾਇਰਸ ਮਿਸਤਰੀ ਨੂੰ ਇਸ ਅਹੁਦੇ ਲਈ ਚੁਣਿਆ ਸੀ। ਉਨ੍ਹਾਂ ਨੂੰ ਟਾਟਾ ਸੰਨਜ਼ ਦਾ ਚੇਅਰਮੈਨ ਬਣਾਏ ਜਾਣ ਤੋਂ ਚਾਰ ਸਾਲ ਬਾਅਦ 2016 ਵਿੱਚ ਅਚਾਨਕ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਟਾਟਾ ਗਰੁੱਪ ਨਾਲ ਵਿਵਾਦ ਨੂੰ ਲੈ ਕੇ ਲਗਾਤਾਰ ਚਰਚਾ 'ਚ ਰਹੇ।

ਇਹ ਵੀ ਪੜ੍ਹੋ :  ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦਾ ਹੋਇਆ ਦਿਹਾਂਤ

ਸਾਇਰਸ ਸਨ ਟਾਟਾ ਗਰੁੱਪ ਦੇ ਛੇਵੇਂ ਚੇਅਰਮੈਨ 

ਸਾਇਰਸ ਮਿਸਤਰੀ ਟਾਟਾ ਸੰਨਜ਼ ਦੇ ਛੇਵੇਂ ਚੇਅਰਮੈਨ ਬਣੇ, ਜਦੋਂ ਕਿ ਰਤਨ ਟਾਟਾ ਨੇ ਦਸੰਬਰ 2012 ਵਿੱਚ ਇਸ ਅਹੁਦੇ ਤੋਂ ਸੇਵਾਮੁਕਤੀ ਲੈ ਲਈ। ਇਸ ਦੇ ਨਾਲ ਹੀ ਸਾਇਰਸ ਮਿਸਤਰੀ ਟਾਟਾ ਸੰਨਜ਼ ਦੇ ਸਭ ਤੋਂ ਨੌਜਵਾਨ ਚੇਅਰਮੈਨ ਵੀ ਸਨ। ਮਹੱਤਵਪੂਰਨ ਗੱਲ ਇਹ ਹੈ ਕਿ ਮਿਸਤਰੀ ਪਰਿਵਾਰ ਟਾਟਾ ਸੰਨਜ਼ ਦਾ ਦੂਜਾ ਸਭ ਤੋਂ ਵੱਡਾ ਸ਼ੇਅਰਧਾਰਕ ਹੈ। ਪਰਿਵਾਰ ਦੀ ਸਮੂਹ ਵਿੱਚ 18.4% ਹਿੱਸੇਦਾਰੀ ਹੈ। 2016 ਵਿੱਚ ਚੇਅਰਮੈਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ, ਰਤਨ ਟਾਟਾ ਨੇ ਅੰਤਰਿਮ ਚੇਅਰਮੈਨ ਵਜੋਂ ਸਮੂਹ ਦੀ ਵਾਗਡੋਰ ਸੰਭਾਲੀ।

ਇਹ ਵੀ ਪੜ੍ਹੋ : ਗੌਤਮ ਅਡਾਨੀ ਨੂੰ ਮਿਲੇਗਾ USIBC ਦਾ ਗਲੋਬਲ ਲੀਡਰਸ਼ਿਪ ਐਵਾਰਡ

ਲੰਡਨ ਤੋਂ ਕੀਤੀ ਬਿਜ਼ਨਸ ਦੀ ਪੜ੍ਹਾਈ 

ਸਾਇਰਸ ਮਿਸਤਰੀ ਨੇ ਲੰਡਨ ਬਿਜ਼ਨਸ ਸਕੂਲ ਤੋਂ ਪੜ੍ਹਾਈ ਕੀਤੀ। ਸਾਇਰਸ ਨੇ 1991 ਵਿੱਚ ਪਰਿਵਾਰ ਦੇ ਪਾਲੋਂਜੀ ਗਰੁੱਪ ਵਿੱਚ ਕੰਮ ਕਰਨਾ ਸ਼ੁਰੂ ਕੀਤਾ ਸੀ। ਉਸਨੂੰ 1994 ਵਿੱਚ ਸ਼ਾਪੂਰਜੀ ਪਾਲਨਜੀ ਗਰੁੱਪ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਪਾਲੋਨਜੀ ਮਿਸਤਰੀ ਗਰੁੱਪ ਦਾ ਕਾਰੋਬਾਰ ਕੱਪੜਿਆਂ ਤੋਂ ਲੈ ਕੇ ਰੀਅਲ ਅਸਟੇਟ, ਪ੍ਰਾਹੁਣਚਾਰੀ ਅਤੇ ਕਾਰੋਬਾਰੀ ਆਟੋਮੇਸ਼ਨ ਤੱਕ ਫੈਲਿਆ ਹੋਇਆ ਹੈ। ਸਾਇਰਸ ਮਿਸਤਰੀ ਦੀ ਅਗਵਾਈ ਵਿੱਚ, ਉਨ੍ਹਾਂ ਦੀ ਕੰਪਨੀ ਨੇ ਭਾਰਤ ਵਿੱਚ ਕਈ ਵੱਡੇ ਰਿਕਾਰਡ ਕਾਇਮ ਕੀਤੇ, ਜਿਨ੍ਹਾਂ ਵਿੱਚ ਸਭ ਤੋਂ ਉੱਚਾ ਰਿਹਾਇਸ਼ੀ ਟਾਵਰ ਬਣਾਉਣਾ, ਸਭ ਤੋਂ ਲੰਬਾ ਰੇਲ ਪੁਲ ਬਣਾਉਣਾ ਅਤੇ ਸਭ ਤੋਂ ਵੱਡੀ ਬੰਦਰਗਾਹ ਦਾ ਨਿਰਮਾਣ ਸ਼ਾਮਲ ਹੈ।

ਇਹ ਵੀ ਪੜ੍ਹੋ : SuperTech ਵਲੋਂ Twin Tower ਡੇਗੇ ਜਾਣ 'ਤੇ 500 ਕਰੋੜ ਦੇ ਨੁਕਸਾਨ ਦਾ ਦਾਅਵਾ, ਪ੍ਰਗਟਾਈ ਇਹ ਇੱਛਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Cyrus Mistry
  • Tata Sons
  • Controversy
  • ਸਾਇਰਸ ਮਿਸਤਰੀ
  • ਟਾਟਾ ਸੰਜ਼
  • ਵਿਵਾਦ

ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦਾ ਹੋਇਆ ਦਿਹਾਂਤ

NEXT STORY

Stories You May Like

  • tejashwi yadav becomes rjd  s national working president
    ਤੇਜਸਵੀ ਯਾਦਵ ਬਣੇ RJD ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ, ਲਾਲੂ ਪ੍ਰਸਾਦ ਨੇ ਖਰਾਬ ਸਿਹਤ ਕਾਰਨ ਸੌਂਪੀ ਕਮਾਨ
  • racket had been operating in tea shop
    ਬਿਹਾਰ : ਚਾਹ ਦੀ ਦੁਕਾਨ ਦੀ ਆੜ 'ਚ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ, ਲੋਕਾਂ ਨੇ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ...
  • tata steel masters  world champion d gukesh makes a grand comeback
    ਟਾਟਾ ਸਟੀਲ ਮਾਸਟਰਜ਼: ਵਿਸ਼ਵ ਚੈਂਪੀਅਨ ਡੀ. ਗੁਕੇਸ਼ ਦੀ ਧਮਾਕੇਦਾਰ ਵਾਪਸੀ, ਫੇਡੋਸੀਵ ਨੂੰ ਦਿੱਤੀ ਮਾਤ
  • engineer rashid gets permission to attend budget session
    ਇੰਜੀਨੀਅਰ ਰਸ਼ੀਦ ਨੂੰ ਬਜਟ ਸੈਸ਼ਨ ’ਚ ਸ਼ਾਮਲ ਹੋਣ ਦੀ ਮਿਲੀ ਮਨਜ਼ੂਰੀ
  • punjabi singer singa is embroiled in controversy again
    ਮੁੜ ਵਿਵਾਦਾਂ 'ਚ ਘਿਰੇ ਪੰਜਾਬੀ ਗਾਇਕ ਸਿੰਗਾ :  'ਅਸਲਾ 2.0' ਗੀਤ ਨੂੰ ਲੈ ਕੇ ਪਿਆ ਰੇੜਕਾ
  • threat to blow up 5 famous schools in chandigarh
    ਚੰਡੀਗੜ੍ਹ ਦੇ ਨਾਮੀ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
  • us cuts ties with who
    ਅਮਰੀਕਾ ਨੇ WHO ਨਾਲੋਂ ਤੋੜਿਆ ਨਾਤਾ; ਜਿਨੇਵਾ ਸਥਿਤ ਹੈੱਡਕੁਆਰਟਰ ਤੋਂ ਉਤਾਰਿਆ ਆਪਣਾ ਝੰਡਾ
  • plane carrying 11 people goes missing in indonesia
    ਇੰਡੋਨੇਸ਼ੀਆ 'ਚ 11 ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ, ਤਲਾਸ਼ 'ਚ ਲੱਗੀ ਫ਼ੌਜ
  • mann government has completely failed
    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ ਸਰਕਾਰ 'ਤੇ ਜਤਾਇਆ ਭਰੋਸਾ
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi visit jalandhar
    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ-ਡੇਰੇ ਦੀ...
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
  • pm narendra modi reached jalandhar
    ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ...
  • adampur airport has been renamed and new signboards with the new name
    PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ...
  • congress mp charanjit singh channi big statement on union budget 2026
    ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ...
Trending
Ek Nazar
t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • india s largest defense budget ever
      ਵੱਡੀ ਖ਼ਬਰ: ਭਾਰਤ ਦਾ ਰੱਖਿਆ ਬਜਟ 7.8 ਲੱਖ ਕਰੋੜ ਪਾਰ! ਦੁਨੀਆ ਭਰ 'ਚ ਹਲਚਲ,...
    • india  electronics  electricity  budget 2026  nirmala sitharaman
      ਕੇਂਦਰੀ ਬਜਟ 2026 : ਬਿਜਲੀ ਤੇ ਇਲੈਕਟ੍ਰਾਨਿਕ ਉਪਕਰਣਾਂ ਦੇ ਨਿਰਮਾਣ ਲਈ 40,000...
    • budget 2026  alcohol to be costlier
      Union Budget 2026: ਸ਼ਰਾਬ ਹੋਵੇਗੀ ਮਹਿੰਗੀ! ਪੜ੍ਹੋ ਵਿੱਤ ਮੰਤਰੀ ਨੇ ਕੀ ਕੀਤਾ...
    • budget 2026 mact
      Budget 2026 ; ਹਾਦਸਾ ਪੀੜਤਾਂ ਲਈ ਵੱਡਾ ਐਲਾਨ ! ਐਕਸੀਡੈਂਟ ਕਲੇਮ ਦਾ Interest...
    • union budget 2026  finance minister makes foreign nationals
      ਕੇਂਦਰੀ ਬਜਟ 2026 : ਵਿੱਤ ਮੰਤਰੀ ਨੇ ਵਿਦੇਸ਼ੀ ਨਾਗਰਿਕਾਂ ਲਈ ਕੀਤਾ ਵੱਡਾ ਐਲਾਨ
    • lpg gas cylinder fastag rule change 1st february
      ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ 'ਚ ਅੱਜ ਤੋਂ ਹੋਵੇਗਾ ਬਦਲਾਅ,...
    • nirmala sitharaman cheap expensive budget 2026
      ਕੇਂਦਰੀ ਬਜਟ 2026 : ਜਾਣੋ ਕੀ ਹੋਇਆ ਸਸਤਾ ਤੇ ਮਹਿੰਗਾ
    • tax evasion costly  miss reporting 100  penalty
      ਵਿੱਤ ਮੰਤਰੀ ਦਾ ਵੱਡਾ ਐਲਾਨ: ਟੈਕਸ ਚੋਰੀ ਪਵੇਗੀ ਮਹਿੰਗੀ, ਮਿਸ-ਰਿਪੋਰਟਿੰਗ 'ਤੇ...
    • share market down
      ਬਜਟ 2026 ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ ਨੇ ਲਾਇਆ ਗੋਤਾ, ਨਿਵੇਸ਼ਕਾਂ 'ਚ ਹਾਹਾਕਾਰ
    • budget income tax theft  punishment  30  tax
      Budget 2026 Live: ਇਨਕਮ ਟੈਕਸ ਚੋਰੀ 'ਤੇ ਨਹੀਂ ਹੋਵੇਗੀ ਸਜ਼ਾ, ਲੱਗੇਗਾ 30%...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +