Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    3:14:11 PM

  • pinkoo tv releases a new animation video peacock

    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ...

  • love marriage punjab

    ਪੰਜਾਬ: LOVE MARRIAGE ਤੋਂ ਕੁਝ ਚਿਰ ਬਾਅਦ ਹੀ...

  • a big warning bell for punjabis

    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ...

  • punjab bandh news

    30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਘਰੇਲੂ ਬਾਜ਼ਾਰਾਂ ਵਿੱਚ ਸ਼ੁਰੂਆਤੀ ਕਾਰੋਬਾਰ ਵਿੱਚ ਆਈ ਗਿਰਾਵਟ

BUSINESS News Punjabi(ਵਪਾਰ)

ਘਰੇਲੂ ਬਾਜ਼ਾਰਾਂ ਵਿੱਚ ਸ਼ੁਰੂਆਤੀ ਕਾਰੋਬਾਰ ਵਿੱਚ ਆਈ ਗਿਰਾਵਟ

  • Edited By Rajwinder Kaur,
  • Updated: 10 Nov, 2023 10:35 AM
Mumbai
decline in startup business in domestic markets
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਘਰੇਲੂ ਬਾਜ਼ਾਰ ਵਿੱਚ ਗਿਰਾਵਟ ਦਰਜ ਕੀਤੀ ਗਈ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 251.25 ਅੰਕ ਡਿੱਗ ਕੇ 64,580.95 'ਤੇ ਖੁੱਲ੍ਹਿਆ। ਨਿਫਟੀ 65.85 ਅੰਕ ਡਿੱਗ ਕੇ 19,329.45 'ਤੇ ਆ ਗਿਆ। ਸੈਂਸੈਕਸ ਦੀਆਂ ਕੰਪਨੀਆਂ 'ਚ ਟਾਈਟਨ, ਮਹਿੰਦਰਾ ਐਂਡ ਮਹਿੰਦਰਾ, ਇੰਡਸਇੰਡ ਬੈਂਕ, ਏਸ਼ੀਅਨ ਪੇਂਟਸ, ਟਾਟਾ ਸਟੀਲ, ਮਾਰੂਤੀ, ਟਾਟਾ ਮੋਟਰਜ਼ ਅਤੇ ਨੇਸਲੇ ਦੇ ਸ਼ੇਅਰ ਘਾਟੇ 'ਚ ਰਹੇ। 

ਇਹ ਵੀ ਪੜ੍ਹੋ - ਧਨਤੇਰਸ ਮੌਕੇ ਦੇਸ਼ ’ਚ ਹੋਵੇਗਾ 50,000 ਕਰੋੜ ਦਾ ਕਾਰੋਬਾਰ! ਚੀਨ ਨੂੰ ਲੱਗਾ 1 ਲੱਖ ਕਰੋੜ ਦਾ ਚੂਨਾ

ਦੂਜੇ ਪਾਸੇ ਬਜਾਜ ਫਾਈਨਾਂਸ, ਪਾਵਰ ਗਰਿੱਡ, ਟੈਕ ਮਹਿੰਦਰਾ ਅਤੇ ਐੱਨਟੀਪੀਸੀ ਦੇ ਸ਼ੇਅਰ ਮੁਨਾਫੇ ਵਿੱਚ ਸਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਗਿਰਾਵਟ 'ਚ ਰਿਹਾ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.34 ਫ਼ੀਸਦੀ ਵਧ ਕੇ 80.28 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 1,712.33 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - ਪ੍ਰਦੂਸ਼ਣ ਕਾਰਨ ਦੋ ਸ਼ਹਿਰਾਂ 'ਚ BS-III ਪੈਟਰੋਲ ਤੇ BS-IV ਡੀਜ਼ਲ ਵਾਹਨਾਂ 'ਤੇ ਲੱਗੀ ਪਾਬੰਦੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Domestic Markets
  • Startups
  • Decline
  • Sensex
  • ਘਰੇਲੂ ਬਾਜ਼ਾਰਾਂ
  • ਸ਼ੁਰੂਆਤੀ ਕਾਰੋਬਾਰ
  • ਗਿਰਾਵਟ
  • ਸੈਂਸੈਕਸ

ਧਨਤੇਰਸ ਮੌਕੇ ਦੇਸ਼ ’ਚ ਹੋਵੇਗਾ 50,000 ਕਰੋੜ ਦਾ ਕਾਰੋਬਾਰ! ਚੀਨ ਨੂੰ ਲੱਗਾ 1 ਲੱਖ ਕਰੋੜ ਦਾ ਚੂਨਾ

NEXT STORY

Stories You May Like

  • india eu joint research project kicks off in milan
    ਭਾਰਤ-ਯੂਰਪੀ ਯੂਨੀਅਨ ਸਾਂਝੇ ਖੋਜ ਪ੍ਰਾਜੈਕਟ ਦੀ ਮਿਲਾਨ ਵਿੱਚ ਹੋਈ ਸ਼ੁਰੂਆਤੀ ਮੀਟਿੰਗ
  • suryavanshi  s understanding of the game has grown tremendously  laxman
    ਪਿਛਲੇ ਛੇ ਮਹੀਨਿਆਂ ਵਿੱਚ ਸੂਰਿਆਵੰਸ਼ੀ ਦੀ ਖੇਡ ਪ੍ਰਤੀ ਸਮਝ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ: ਲਕਸ਼ਮਣ
  • funding cuts threaten to accelerate hiv epidemic in pakistan
    ਫੰਡਿੰਗ ਵਿੱਚ ਕਟੌਤੀ ਨਾਲ ਪਾਕਿਸਤਾਨ ਵਿੱਚ HIV ਮਹਾਂਮਾਰੀ ਤੇਜ਼ੀ ਨਾਲ ਫੈਲਣ ਦਾ ਖ਼ਤਰਾ
  • sindhu into japan open final
    ਸਿੰਧੂ ਜਾਪਾਨ ਓਪਨ ਦੇ ਫਾਈਨਲ ਵਿੱਚ ਪੁੱਜੀ
  • it stocks in domestic markets increased due to buying  both sensex nifty
    ਘਰੇਲੂ ਬਾਜ਼ਾਰਾਂ 'ਚ IT ਸਟਾਕਾਂ 'ਚ ਖਰੀਦਦਾਰੀ ਕਾਰਨ ਹੋਇਆ ਵਾਧਾ, ਸੈਂਸੈਕਸ-ਨਿਫਟੀ ਨੇ ਲਗਾਈ ਦੌੜ
  • india regains top spot in icc t20 international rankings
    ਭਾਰਤ ICC T20I ਰੈਂਕਿੰਗ ਵਿੱਚ ਮੁੜ ਸਿਖਰਲੇ ਸਥਾਨ 'ਤੇ ਪੁੱਜਾ
  • neeraj chopra in   excellent form   for commonwealth games challenge
    ਰਾਸ਼ਟਰਮੰਡਲ ਖੇਡਾਂ ਦੀ ਚੁਣੌਤੀ ਲਈ ਨੀਰਜ ਚੋਪੜਾ 'ਸ਼ਾਨਦਾਰ ਫਾਰਮ' ਵਿੱਚ
  • sindhu reaches quarterfinals of japan open
    ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
Trending
Ek Nazar
fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • dmart enters pharmacy business
      DMart ਨੇ ਫਾਰਮੇਸੀ ਕਾਰੋਬਾਰ 'ਚ ਮਾਰੀ ਐਂਟਰੀ; ਗਾਹਕਾਂ ਨੂੰ ਮਿਲੇਗੀ 20% ਫਲੈਟ...
    • now air tickets can be booked with cryptocurrency
      ਹੁਣ ਕ੍ਰਿਪਟੋਕਰੰਸੀ ਨਾਲ ਬੁੱਕ ਹੋਵੇਗੀ ਹਵਾਈ ਟਿਕਟ, ਅਮੀਰਾਤ ਏਅਰਲਾਈਨ ਨੇ ਸ਼ੁਰੂ...
    • bank of baroda customers data leaked
      ਕੀ ਤੁਹਾਡਾ ਵੀ ਹੈ ਇਸ ਬੈਂਕ 'ਚ ਅਕਾਉਂਟ? ਗਾਹਕਾਂ ਦਾ ਡੇਟਾ ਹੋਇਆ ਲੀਕ, ਤੁਰੰਤ...
    • hul  s first quarter profit falls by 3 17 percent
      HUL ਦਾ ਪਹਿਲੀ ਤਿਮਾਹੀ ਦਾ ਮੁਨਾਫ਼ਾ 3.17 ਫੀਸਦੀ ਘਟਿਆ
    • malabar gold and diamonds makes dhoni its brand ambassador
      ਮਾਲਾਬਾਰ ਗੋਲਡ ਐਂਡ ਡਾਇਮੰਡਸ ਨੇ ਧੋਨੀ ਨੂੰ ਬਣਾਇਆ ਬ੍ਰਾਂਡ ਅੰਬੈਸਡਰ
    • idfc  first bank  s profit more than doubles  at a record
      IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ...
    • no relief to companies in case of wrong branding of energy drinks fssai
      ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ,...
    • airindia to start   inbound   hub and spoke flights to amritsar soon
      AirIndia ਅੰਮ੍ਰਿਤਸਰ ਲਈ ਜਲਦ ਸ਼ੁਰੂ ਕਰੇਗੀ 'ਇਨਬਾਊਂਡ' ਹਬ ਐਂਡ ਸਪੋਕ ਉਡਾਣਾਂ
    • johnson and johnson proposes  5 5 billion settlement
      ਬੇਬੀ ਪਾਊਡਰ ਵਿਵਾਦ: Johnson & Johnson ਨੇ ਦਿੱਤਾ 5.5 ਅਰਬ ਡਾਲਰ ਦੇ ਨਿਪਟਾਰੇ...
    • hdfc bank board imposes fine on 3 officials including md
      HDFC ਬੈਂਕ ਦੇ ਬੋਰਡ ਨੇ MD ਸਮੇਤ 3 ਅਧਿਕਾਰੀਆਂ ’ਤੇ ਲਾਇਆ ਜੁਰਮਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +