Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:33:18 PM

  • satinder satti  s latest interview

    ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ...

  • s jaishankar on india china relations

    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ...

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 100 ਕਰੋੜ ਤੋਂ ਵਧ ਦੇ ਬੈਂਕਿੰਗ ਫਰਾਡ ’ਚ ਆਈ ਕਮੀ, 2021-22 ’ਚ ਦਰਜ ਹੋਈ 41,000 ਕਰੋੜ ਰੁਪਏ ਦੀ ਧੋਖਾਦੇਹੀ

BUSINESS News Punjabi(ਵਪਾਰ)

100 ਕਰੋੜ ਤੋਂ ਵਧ ਦੇ ਬੈਂਕਿੰਗ ਫਰਾਡ ’ਚ ਆਈ ਕਮੀ, 2021-22 ’ਚ ਦਰਜ ਹੋਈ 41,000 ਕਰੋੜ ਰੁਪਏ ਦੀ ਧੋਖਾਦੇਹੀ

  • Updated: 03 Jul, 2022 07:36 PM
Business
decrease in banking fraud to over rs 100 crore
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)-ਬੈਂਕਿੰਗ ਖੇਤਰ ’ਚ 100 ਕਰੋੜ ਰੁਪਏ ਤੋਂ ਵਧ ਦੀ ਧੋਖਾਦੇਹੀ ’ਚ ਕਾਫੀ ਕਮੀ ਆਈ ਹੈ। ਬੈਂਕਾਂ ਨੇ ਵਿੱਤੀ ਸਾਲ 2020-21 ਦੇ 1.05 ਲੱਖ ਕਰੋੜ ਰੁਪਏ ਦੀ ਧੋਖਾਦੇਹੀ ਦੀ ਤੁਲਨਾ ’ਚ 2021-22 ’ਚ 41,000 ਕਰੋੜ ਰੁਪਏ ਦੀ ਧੋਖਾਦੇਹੀ ਦਰਜ ਕਰਵਾਈ ਹੈ। ਅਧਿਕਾਰਕ ਅੰਕੜਿਆਂ ਅਨੁਸਾਰ ਨਿੱਜੀ ਅਤੇ ਜਨਤਕ ਖੇਤਰ ਦੇ ਬੈਂਕਾਂ ’ਚ ਧੋਖਾਦੇਹੀ ਦੇ ਮਾਮਲਿਆਂ ਦੀ ਗਿਣਤੀ ਵਿੱਤੀ ਸਾਲ 22 ’ਚ ਘਟ ਕੇ 118 ਹੋ ਗਈ, ਜੋ 2020-21 ’ਚ 265 ਸੀ। ਜਨਤਕ ਖੇਤਰ ਦੇ ਬੈਂਕਾਂ (ਪੀ. ਐੱਸ. ਬੀ.) ਦੇ ਮਾਮਲੇ ’ਚ 100 ਕਰੋੜ ਰੁਪਏ ਤੋਂ ਵੱਧ ਦੀ ਧੋਖਾਦੇਹੀ ਦੇ ਮਾਮਲਿਆਂ ਦੀ ਕੁਲ ਗਿਣਤੀ ਵਿੱਤੀ ਸਾਲ 2021 ਦੇ 167 ਤੋਂ ਘੱਟ ਕੇ 80 ਹੋ ਗਈ। ਉਥੇ ਹੀ ਨਿੱਜੀ ਖੇਤਰ ਦੇ ਮਾਮਲੇ ’ਚ ਇਹ 98 ਤੋਂ ਘਟ ਕੇ 38 ਹੋ ਗਈ। ਪੀ. ਐੱਸ. ਬੀ. ’ਚ ਸੰਚਿਤ ਰਾਸ਼ੀ ਵਿੱਤੀ ਸਾਲ 21 ’ਚ 65,900 ਕਰੋੜ ਤੋਂ ਘੱਟ ਕੇ 28,000 ਕਰੋੜ ਰੁਪਏ ਹੋ ਗਈ, ਜਦੋਂਕਿ ਨਿੱਜੀ ਖੇਤਰ ਦੇ ਬੈਂਕਾਂ ’ਚ ਇਹ 39,900 ਕਰੋੜ ਤੋਂ ਘੱਟ ਕੇ 13,000 ਕਰੋੜ ਰੁਪਏ ਰਹਿ ਗਈ।

ਇਹ ਵੀ ਪੜ੍ਹੋ : Ukraine Crisis: ਰੂਸ ਨੇ ਲੁਹਾਂਸਕ ਸੂਬੇ ਦੇ ਅਹਿਮ ਸ਼ਹਿਰਾਂ 'ਤੇ ਕੀਤਾ ਕਬਜ਼ਾ

ਧੋਖਾਦੇਹੀ ਰੋਕਣ ਲਈ ਚੁੱਕੇ ਕਦਮ
ਆਰ. ਬੀ. ਆਈ. ਧੋਖਾਦੇਹੀ ’ਤੇ ਰੋਕ ਲਾਉਣ ਲਈ ਮੁੱਢਲੀ ਚਿਤਾਵਨੀ ਪ੍ਰਣਾਲੀ (ਈ. ਡਬਲਯੂ. ਐੱਸ.) ਢਾਂਚੇ ਦੀ ਪ੍ਰਭਾਵਕਾਰਿਤਾ ’ਚ ਸੁਧਾਰ, ਫਰਾਡ ਗਵਰਨੈਂਸ ਅਤੇ ਰਿਸਪਾਂਸ ਸਿਸਟਮ ਨੂੰ ਮਜ਼ਬੂਤ ਕਰਨ, ਲੈਣ-ਦੇਣ ਦੀ ਨਿਗਰਾਨੀ ਲਈ ਡਾਟਾ ਵਿਸ਼ਲੇਸ਼ਣ ਨੂੰ ਵਧਾਉਣ ਅਤੇ ਸਮਰਪਿਤ ਮਾਰਕੀਟ ਇੰਟੈਲੀਜੈਂਸ (ਐੱਮ. ਆਈ.) ਯੂਨਿਟ ਦੀ ਸ਼ੁਰੂਆਤ ਸਮੇਤ ਕਈ ਕਦਮ ਚੁੱਕ ਰਿਹਾ ਹੈ। 2021-22 ਦੌਰਾਨ, ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਰਿਜ਼ਰਵ ਬੈਂਕ ਸੂਚਨਾ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ (ਰਿਬਿਟ) ਦੇ ਸਹਿਯੋਗ ਨਾਲ ਚੋਣਵੇਂ ਅਨੁਸੂਚਿਤ ਕਮਰਸ਼ੀਅਲ ਬੈਂਕਾਂ ਵਿਚ ਈ. ਡਬਲਯੂ. ਐੱਸ. ਢਾਂਚੇ ਦੇ ਲਾਗੂਕਰਨ ’ਤੇ ਇਕ ਅਧਿਐਨ ਕੀਤਾ। ਇਸ ਤੋਂ ਇਲਾਵਾ, ਮਸ਼ੀਨ ਲਰਨਿੰਗ (ਐੱਮ. ਐੱਲ.) ਐਲਗੋਰਿਦਮ ਦੀ ਵਰਤੋਂ ਕਰ ਕੇ ਚੋਣਵੇਂ ਬੈਂਕਾਂ ’ਚ ਈ. ਡਬਲਯੂ. ਐੱਸ. ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕੀਤਾ ਗਿਆ ਸੀ। ਇਸ ਸਾਲ ਦੀ ਸ਼ੁਰੂਆਤ ’ਚ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਨੇ ਏ. ਬੀ. ਜੀ. ਸ਼ਿਪਯਾਰਡ ਅਤੇ ਉਨ੍ਹਾਂ ਦੇ ਪ੍ਰਮੋਟਰਾਂ ਵੱਲੋਂ ਕੀਤੇ ਗਏ ਕੁਲ 22,842 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦੀ ਸੂਚਨਾ ਦਿੱਤੀ। ਇਹ ਦੇਸ਼ ਦੇ ਸਭ ਤੋਂ ਵੱਡੇ ਬੈਂਕ ਫਰਾਡ ’ਚੋਂ ਇਕ ਹੈ। ਇਹ ਨੀਰਵ ਮੋਦੀ ਅਤੇ ਉਸ ਦੇ ਚਾਚਾ ਮੇਹੁਲ ਚੌਕਸੀ ਨਾਲ ਜੁੜੇ ਮਾਮਲੇ ਤੋਂ ਕਿਤੇ ਵਧ ਸੀ, ਜਿਨ੍ਹਾਂ ਨੇ ਪੀ. ਐੱਨ. ਬੀ. ਨਾਲ 14,000 ਕਰੋੜ ਰੁਪਏ ਦੀ ਧੋਖਾਦੇਹੀ ਕੀਤੀ ਸੀ।

ਇਹ ਵੀ ਪੜ੍ਹੋ : ਐਲਨ ਮਸਕ ਨੇ ਪੋਪ ਫ੍ਰਾਂਸਿਸ ਨਾਲ ਕੀਤੀ ਮੁਲਾਕਾਤ

ਡੀ. ਐੱਚ. ਐਫ. ਐੱਲ. ਘਪਲਾ
ਪਿਛਲੇ ਮਹੀਨੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਦੀਵਾਨ ਹਾਊਸਿੰਗ ਫਾਈਨਾਂਸ ਲਿਮਟਿਡ (ਡੀ. ਐੱਚ. ਐੱਫ. ਐੱਲ.), ਇਸ ਦੇ ਸਾਬਕਾ ਸੀ. ਐੱਮ. ਡੀ. ਕਪਿਲ ਵਾਧਵਾਨ, ਨਿਰਦੇਸ਼ਕ ਧੀਰਜ ਵਾਧਵਾਨ ਅਤੇ ਹੋਰ ਨੂੰ 34,615 ਕਰੋੜ ਰੁਪਏ ਨਾਲ ਜੁੜੇ ਇਕ ਨਵੇਂ ਮਾਮਲੇ ’ਚ ਬੁੱਕ ਕੀਤਾ ਸੀ। ਇਹ ਏਜੰਸੀ ਵੱਲੋਂ ਜਾਂਚ ਕੀਤੀ ਗਈ ਸਭ ਤੋਂ ਵੱਡੀ ਬੈਂਕ ਧੋਖਾਦੇਹੀ ਸੀ। ਯੂਨੀਅਨ ਬੈਂਕ ਆਫ ਇੰਡੀਆ ਲੀਡਰਸ਼ਿਪ ’ਚ ਕਰਜ਼ਦਾਤਿਆਂ ਦੇ ਇਕ ਕੰਸੋਟ੍ਰੀਅਮ ਨੇ ਦੋਸ਼ ਲਾਇਆ ਹੈ ਕਿ ਕੰਪਨੀ ਨੇ 2010 ਅਤੇ 2018 ਦਰਮਿਆਨ ਵੱਖ-ਵੱਖ ਤਰੀਕਿਆਂ ਨਾਲ ਕੰਸੋਟ੍ਰੀਅਮ ਨਾਲ 42,871 ਕਰੋੜ ਰੁਪਏ ਦਾ ਕਰਜ਼ਾ ਲਿਆ ਪਰ ਮਈ 2019 ਤੋਂ ਮੁੜ ਭੁਗਤਾਨ ’ਚ ਊਣਤਾਈ ਕਰਨੀ ਸ਼ੁਰੂ ਕਰ ਦਿੱਤੀ। ਬੈਂਕਾਂ ਵੱਲੋਂ ਵੱਖ-ਵੱਖ ਸਮੇਂ ’ਤੇ ਖਾਤਿਆਂ ਨੂੰ ਨਾਨ-ਪ੍ਰਫਾਰਮਿੰਗ ਐਸੇਟ (ਐੱਨ. ਪੀ. ਏ.) ਐਲਾਨ ਕੀਤਾ ਗਿਆ ਸੀ। ਬੈਂਕਾਂ ਨੂੰ ਇਸ ਦੇ ਕਰੀਬ 34,615 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ : ਹਾਂਗਕਾਂਗ ਨੇੜੇ ਸਮੁੰਦਰੀ ਤੂਫ਼ਾਨ ਦੀ ਲਪੇਟ 'ਚ ਆਉਣ ਨਾਲ ਡੁੱਬਿਆ ਜਹਾਜ਼, ਦੋ ਦਰਜਨ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Fraud
  • Record
  • Crore
  • ਫਰਾਡ
  • ਰਿਕਾਰਡ
  • ਕਰੋੜ

ਦਵਾਈਆਂ 'ਤੇ ਸਰਕਾਰ ਦਾ ਵੱਡਾ ਫੈਸਲਾ, NPPA ਨੇ 84 ਦਵਾਈਆਂ ਦੀਆਂ ਕੀਮਤਾਂ ਕੀਤੀਆਂ ਤੈਅ

NEXT STORY

Stories You May Like

  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • call center that swindled  100 crore from us citizens busted
    ਅਮਰੀਕੀ ਨਾਗਰਿਕਾਂ ਤੋਂ 100 ਕਰੋੜ ਰੁਪਏ ਠੱਗਣ ਵਾਲੇ ਕਾਲ ਸੈਂਟਰ ਦਾ ਪਰਦਾਫਾਸ਼, 11 ਮੁਲਜ਼ਮ ਗ੍ਰਿਫ਼ਤਾਰ
  • fpis withdrew rs 5 109 21 crore in 3 days
    ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • rbi raises rs 3 93 352 crore
    RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • the sir process is gradually emerging as a fraud
    ਐੱਸ. ਆਈ. ਆਰ. ਪ੍ਰਕਿਰਿਆ ਹੌਲੀ-ਹੌਲੀ ਇਕ ਧੋਖਾਦੇਹੀ ਦੇ ਰੂਪ ’ਚ ਉਜਾਗਰ ਹੋ ਰਹੀ ਹੈ : ਚਿਦੰਬਰਮ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • fall in indian currency  how much it has fallen against dollar
      ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਜਾਣੋ ਅਮਰੀਕੀ ਡਾਲਰ ਮੁਕਾਬਲੇ ਕਿੰਨੇ ਹੋਏ ਭਾਅ
    • donald trump  bullion market  gold and silver  prices
      ਟਰੰਪ ਦੇ ਇਕ ਫ਼ੈਸਲੇ ਨੇ ਸਰਾਫ਼ਾ ਬਾਜ਼ਾਰ 'ਚ ਲਿਆਂਦਾ ਭੂਚਾਲ ! ਮੂਧੇ ਮੂੰਹ ਡਿੱਗਾ...
    • share market
      ਅੱਜ ਫ਼ੇਰ ਗੋਤਾ ਲਾ ਗਿਆ ਸ਼ੇਅਰ ਬਾਜ਼ਾਰ ! 600 ਅੰਕ ਡਿੱਗਾ ਸੈਂਸੈਕਸ, ਨਿਫਟੀ 'ਚ...
    • housing sales in seven cities across the country
      ਦੇਸ਼ ਦੇ ਸੱਤ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਕਾਨਾਂ ਦੀ ਵਿਕਰੀ 3 ਫੀਸਦੀ ਵਧੀ
    • gold  silver  prices  latest rates
      ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਹਜ਼ਾਰਾਂ 'ਚ ਹੋਏ ਸਸਤੇ, ਜਾਣੋ...
    • boeing  737 max aircraft  software  company
      ਬੋਇੰਗ ਦੇ ਜਹਾਜ਼ਾਂਂ 'ਚ ਪੈ ਗਿਆ ਨੁਕਸ ! ਨੈਵੀਗੇਸ਼ਨ ਸਿਸਟਮ ਹੋ ਸਕਦੀ ਹੈ ਬੰਦ
    • no tariffs
      'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
    • shivraj singh chouhan rabi crop maharashtra karnataka drought
      ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ...
    • semiconductor sector growing driven by electronics demand and policy support
      ਇਲੈਕਟ੍ਰਾਨਿਕਸ ਮੰਗ ਅਤੇ ਨੀਤੀਗਤ ਸਮਰਥਨ ਨਾਲ ਵਧ ਰਿਹਾ ਸੈਮੀਕੰਡਕਟਰ ਖੇਤਰ
    • china  industrial profits
      ਚੀਨ ਦੇ ਉਦਯੋਗਿਕ ਮੁਨਾਫ਼ੇ 'ਚ ਆਈ ਗਿਰਾਵਟ, ਅਗਸਤ ਮਹੀਨੇ 'ਚ ਹੋਇਆ ਸਿਰਫ਼ 4.2%...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +