Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:31:42 PM

  • online gaming business loss boy dead in nawanshahr

    ਆਨਲਾਈਨ ਗੇਮਿੰਗ ਨੇ ਉਜਾੜਿਆ ਘਰ! ਹਸਪਤਾਲ 'ਚ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸਨੈਕਸ, ਡ੍ਰਿੰਕਸ 'ਤੇ ਭਾਰੀ ਡਿਸਕਾਊਂਟ ਦੀ ਝੜੀ, ਫਿਰ ਨਹੀਂ ਮਿਲੇਗਾ ਇਹ ਮੌਕਾ

BUSINESS News Punjabi(ਵਪਾਰ)

ਸਨੈਕਸ, ਡ੍ਰਿੰਕਸ 'ਤੇ ਭਾਰੀ ਡਿਸਕਾਊਂਟ ਦੀ ਝੜੀ, ਫਿਰ ਨਹੀਂ ਮਿਲੇਗਾ ਇਹ ਮੌਕਾ

  • Updated: 07 Jun, 2021 01:20 PM
New Delhi
deep discounts on beverages snacks to clear shelves
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਗਲੋਬਲ ਮਹਾਮਾਰੀ ਵਿਚਕਾਰ ਖਾਣ-ਪੀਣ ਦਾ ਸਾਮਾਨ ਆਨਲਾਈਨ ਸਸਤੇ ਵਿਚ ਖ਼ਰੀਦਣਾ ਹੈ ਤਾਂ ਇਹ ਸ਼ਾਨਦਾਰ ਮੌਕਾ ਹੈ। ਈ-ਕਾਮਰਸ ਅਤੇ ਸੁਪਰ ਮਾਰਕੀਟਸ ਵਿਚ ਸਨੈਕਸ ਤੋਂ ਲੈ ਕੇ ਕਈ ਖਾਣ-ਪੀਣ ਦੀਆਂ ਚੀਜ਼ਾਂ 'ਤੇ ਭਾਰੀ ਛੋਟ ਦਿੱਤੀ ਜਾ ਰਹੀ ਹੈ।

ਕੰਪਨੀਆਂ ਨੇ ਦਰਅਸਲ, ਮਾਰਚ ਤਿਮਾਹੀ ਵਿਚ ਵਿਕਰੀ ਵਿਚ ਸੁਧਾਰ ਦੇ ਮੱਦੇਨਜ਼ਰ ਅੱਗੋਂ ਗਰਮੀਆਂ ਲਈ ਕਾਫ਼ੀ ਮਾਲ ਬਣਾ ਲਿਆ ਸੀ ਪਰ ਸੂਬਿਆਂ ਵਿਚ ਤਾਲਾਬੰਦੀ ਲੱਗਣ ਕਾਰਨ ਅਪ੍ਰੈਲ-ਮਈ ਦੌਰਾਨ ਵਿਕਰੀ ਨੂੰ ਤਕੜਾ ਨੁਕਸਾਨ ਪੁੱਜਾ ਹੈ, ਜਿਸ ਵਜ੍ਹਾ ਨਾਲ ਹੁਣ ਆਨਲਾਈਨ ਤੇ ਸੁਪਰ ਮਾਰਕੀਟਸ ਵਿਚ ਕਈ ਚੀਜ਼ਾਂ ਟੈਗ ਕੀਮਤ ਤੋਂ ਵੀ ਤੀਜੇ ਹਿੱਸੇ 'ਤੇ ਵੇਚੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਲਾਈਫ਼ ਥੋੜ੍ਹੇ ਸਮੇਂ ਦੀ ਹੁੰਦੀ ਹੈ।

ਇਹ ਵੀ ਪੜ੍ਹੋ- ਸਰਕਾਰ 'ਟੀਕਾ' ਲੁਆ ਚੁੱਕੇ ਲੋਕਾਂ ਨੂੰ ਹਵਾਈ ਸਫਰ 'ਚ ਦੇਵੇਗੀ ਇਹ ਵੱਡੀ ਛੋਟ

ਗੁਜਰਾਤ ਸਹਿਕਾਰੀ ਮਿਲਕ ਮਾਰਕੀਟਿੰਗ ਸੰਘ ਦੇ ਐੱਮ. ਡੀ. ਆਰ. ਐੱਸ. ਸੋਢੀ ਨੇ ਕਿਹਾ, ''ਤਾਲਾਬੰਦੀ ਦੀ ਵਜ੍ਹਾ ਨਾਲ ਸਾਨੂੰ ਇਸ ਗਰਮੀਆਂ ਲਈ ਵਿਕਰੀ ਵਿਚ ਨੁਕਸਾਨ ਹੋਇਆ ਹੈ ਅਤੇ ਮਾਨਸੂਨ ਤੋਂ ਕੁਝ ਦਿਨ ਪਹਿਲਾਂ ਡਿਸਕਾਊਂਟ ਜ਼ਰੀਏ ਇਸ ਦੀ ਭਰਪਾਈ ਹੋਣ ਦੀ ਉਮੀਦ ਹੈ।" ਉਨ੍ਹਾਂ ਕਿਹਾ ਕਿ ਆਨਲਾਈਨ ਸਾਂਝੇਦਾਰਾਂ ਦੇ ਨਾਲ-ਨਾਲ ਅਸੀਂ ਖੁਦ ਵੀ ਡਿਸਕਾਊਂਟ ਦੇ ਰਹੇ ਹਾਂ।ਬਿਗ ਬਾਸਕੀਟ, ਗੋਫਰਜ਼, ਜਿਓ ਮਾਰਟ ਤੇ ਐਮਜ਼ੋਨ ਦੇ ਨਾਲ-ਨਾਲ ਪ੍ਰਚੂਨ ਸਟੋਰਾਂ 'ਤੇ ਕਾਰਬੋਨੇਟ ਡ੍ਰਿਕੰਕਸ, ਜੂਸ ਤੇ ਹੋਰ ਠੰਡਿਆਂ, ਪੋਟੇਟੋ ਚਿਪਸ ਤੇ ਦੂਜੇ ਸਨੈਕਸ 'ਤੇ 30 ਤੋਂ 70 ਫ਼ੀਸਦੀ ਤੱਕ ਛੋਟ ਦਿੱਤੀ ਜਾ ਰਹੀ ਹੈ। ਜੂਨ ਤਿਮਾਹੀ ਕੰਪਨੀਆਂ ਲਈ ਕਾਫ਼ੀ ਮਹੱਤਵਪੂਰਨ ਹੈ ਕਿਉਂਕਿ ਕੁੱਲ ਵਿਕਰੀ ਵਿਚ ਇਸ ਦਾ ਤਕਰੀਬਨ ਤਿੰਨ-ਚੌਥਾਈ ਯੋਗਦਾਨ ਰਹਿੰਦਾ ਹੈ। ਇੰਡਸਟਰੀ ਅਨੁਮਾਨਾਂ ਅਨੁਸਾਰ, ਅਪ੍ਰੈਲ-ਮਈ ਵਿਚ ਤਾਲਾਬੰਦੀ ਕਾਰਨ ਪੈਕੇਡ ਸਨੈਕਸ ਦੀ ਵਿਕਰੀ ਵਿਚ ਤਕਰੀਬਨ 5,000-5,500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਜਦੋਂ ਕਿ ਜੂਸ ਤੇ ਡ੍ਰਿੰਕਸ ਵਿਚ ਇਹ ਨੁਕਸਾਨ ਤਕਰੀਬਨ 12,000-13,000 ਕਰੋੜ ਰੁਪਏ ਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਡੀਜ਼ਲ 88 ਰੁ: ਤੋਂ ਪਾਰ, ਪੈਟਰੋਲ ਬਣਾਉਣ ਜਾ ਰਿਹੈ ਨਵਾਂ ਰਿਕਾਰਡ

  • beverages
  • snacks
  • discounts
  • ਆਨਲਾਈਨ ਡਿਸਕਾਊਂਟ
  • ਸਨੈਕਸ
  • ਬੇਵਰੇਜ਼ਜ

ਇਨਕਮ ਟੈਕਸ ਦਾ ਨਵਾਂ ਈ-ਫਾਈਲਿੰਗ ਪੋਰਟਲ ਚਾਲੂ ਹੁੰਦੇ ਹੀ ਹੋਇਆ ਕਰੈਸ਼, ਲੋਕਾਂ ਨੇ ਉਡਾਇਆ ਮਜ਼ਾਕ

NEXT STORY

Stories You May Like

  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • water bottles snack packets sale ban
    ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ ਬੈਨ! ਮਣੀਮਹੇਸ਼ ਯਾਤਰਾ ਨੂੰ ਲੈ ਕੇ ਵੱਡਾ ਫੈਸਲਾ
  • sheikh hasina  s arrest confirmed as soon as she returns to bangladesh
    ਬੰਗਲਾਦੇਸ਼ ਪਰਤਦੇ ਹੀ ਸ਼ੇਖ ਹਸੀਨਾ ਦੀ ਗ੍ਰਿਫ਼ਤਾਰੀ ਤੈਅ, ਕਾਨੂੰਨ ਮੰਤਰੀ ਨੇ ਕਿਹਾ- 'ਸਰੰਡਰ ਦਾ ਵੀ ਨਹੀਂ ਮਿਲੇਗਾ...
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ, Alert 'ਤੇ ਇਹ ਜ਼ਿਲ੍ਹੇ
  • heavy rain  roof of house
    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
  • heavy destruction in nurpurbedi during torrential rains
    ਮੂਸਲਾਧਾਰ ਮੀਂਹ ਕਾਰਨ ਪਾਣੀ 'ਚ ਡੁੱਬਿਆ ਇਹ ਇਲਾਕਾ! ਹੋਈ ਭਾਰੀ ਤਬਾਹੀ, 80 ਕੁਇੰਟਲ ਬੀਜ ਬਰਬਾਦ
  • lpg cylinder will not be available from 16th august
    ...ਤਾਂ 16 ਅਗਸਤ ਤੋਂ ਨਹੀਂ ਮਿਲੇਗਾ LPG ਸਿਲੰਡਰ ! ਗਾਹਕਾਂ ਦੇ ਖੜਕਣ ਲੱਗੇ ਫੋਨ, ਤੁਰੰਤ ਕਰੋ ਇਹ ਕੰਮ
  • these 4 zodiac signs will be lucky on the first day of sawan
    ਸਾਵਣ ਦੇ ਦੂਜੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ ਲਾਭ ਤੇ ਨੋਟਾਂ ਦੀ ਹੋਵੇਗੀ ਬਾਰਿਸ਼
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • sweets become expensive before festivals
      ਤਿਉਹਾਰਾਂ ਤੋਂ ਪਹਿਲਾਂ ਮਹਿੰਗੀ ਹੋਈ ਮਿਠਾਸ, ਦੁੱਧ-ਘਿਓ ਦੀਆਂ ਕੀਮਤਾਂ ਵਧਣ ਕਾਰਨ...
    • now pan masala will not be sold in plastic packets
      ਹੁਣ ਪਲਾਸਟਿਕ ਦੇ ਪੈਕਟਾਂ 'ਚ ਨਹੀਂ ਵਿਕੇਗਾ ਪਾਨ ਮਸਾਲਾ, FSSAI ਨੇ ਬਦਲੇ ਨਿਯਮ
    • india new currency notes
      ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ 'ਚ...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • india  s economic growth rate is estimated to decline   bmi
      ਭਾਰਤ ਦੀ ਆਰਥਿਕ ਵਾਧਾ ਦਰ ਚਾਲੂ ਮਾਲੀ ਸਾਲ ’ਚ ਘਟ ਕੇ 6.6 ਫੀਸਦੀ ਰਹਿਣ ਦਾ...
    • don  t blame ai  for wrong decisions    sanjay malhotra
      ਗਲਤ ਫੈਸਲੇ ਲਈ AI ਮਾਡਲ ਨੂੰ ਦੋਸ਼ ਨਾ ਦਿਓ, ਮਨੁੱਖੀ ਨਿਗਰਾਨੀ ਜ਼ਰੂਰੀ: ਸੰਜੇ...
    • banks will be closed for two days this week  rbi
      ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI ਵਲੋਂ ਜਾਰੀ ਛੁੱਟੀਆਂ ਦੀ ਸੂਚੀ
    • there will be major changes in government banks
      ਸਰਕਾਰੀ ਬੈਂਕਾਂ 'ਚ ਹੋਣਗੇ ਵੱਡੇ ਬਦਲਾਅ, ਵਿੱਤ ਮੰਤਰਾਲਾ ਸੱਤ ਮੁੱਖ ਮੁੱਦਿਆਂ...
    • now train travel will be cheaper railways has made a new announcement
      ਹੁਣ ਸਸਤਾ ਹੋਵੇਗਾ ਟ੍ਰੇਨ ਦਾ ਸਫਰ ! ਰੇਲਵੇ ਨੇ ਕੀਤਾ ਨਵਾਂ ਐਲਾਨ, ਜਾਣੋ ਕਿਹੜੀ...
    • businessman manav sardana  bought a super luxury penthouse worth 271 crores
      ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ ਖ਼ਰੀਦਿਆ ਹੈ 271 ਕਰੋੜ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +