Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    11:51:58 AM

  • us iran discuss ceasefire

    ਹੁਣ ਹੋਵੇਗੀ ਜੰਗਬੰਦੀ ! ਈਰਾਨ ਤੇ ਅਮਰੀਕਾ ਵਿਚਾਲੇ...

  • big relief from powercom to thousands of families in punjab

    ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਪਾਵਰਕਾਮ ਵਲੋਂ...

  • roshan healthcare ayurvedic treatment

    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ...

  • petrol tanker catches fire in us

    ਅਮਰੀਕਾ 'ਚ ਵੱਡਾ ਹਾਦਸਾ; ਪੈਟਰੋਲ ਨਾਲ ਭਰੇ ਟੈਂਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਦੇਸੀ SUV ਨੇ ਤੋੜੇ ਸਾਰੇ ਰਿਕਾਰਡ, ਇਕ ਘੰਟੇ 'ਚ ਹੋਈ 176218 ਬੁਕਿੰਗ, ਜਾਣੋ ਕੀਮਤ ਅਤੇ ਡਿਲੀਵਰੀ ਬਾਰੇ

BUSINESS News Punjabi(ਵਪਾਰ)

ਦੇਸੀ SUV ਨੇ ਤੋੜੇ ਸਾਰੇ ਰਿਕਾਰਡ, ਇਕ ਘੰਟੇ 'ਚ ਹੋਈ 176218 ਬੁਕਿੰਗ, ਜਾਣੋ ਕੀਮਤ ਅਤੇ ਡਿਲੀਵਰੀ ਬਾਰੇ

  • Edited By Harinder Kaur,
  • Updated: 04 Oct, 2024 03:52 PM
Mumbai
desi suv 176218 bookings in one hour know about price and delivery
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਦੇਸੀ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਨੇ ਇਨ੍ਹੀਂ ਦਿਨੀਂ ਕਾਰ ਖਰੀਦਦਾਰਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ ਅਤੇ ਹਾਲ ਹੀ 'ਚ ਲਾਂਚ ਹੋਈ ਮਹਿੰਦਰਾ ਥਾਰ ਰੌਕਸ ਦੀ ਬੁਕਿੰਗ ਪ੍ਰਤੀਕਿਰਿਆ ਤੋਂ ਹੀ ਲੋਕਾਂ ਦੀ ਦਿਵਾਨਗੀ ਸਾਫ ਦਿਖਾਈ ਦੇ ਰਹੀ ਹੈ। ਹੁਣ ਤੱਕ ਤੁਸੀਂ ਮਾਰੂਤੀ ਸੁਜ਼ੂਕੀ ਜਾਂ ਮਹਿੰਦਰਾ-ਟਾਟਾ ਵਰਗੀਆਂ ਕੰਪਨੀਆਂ ਦੇ ਪਹਿਲੇ ਦਿਨ 50 ਹਜ਼ਾਰ ਤੋਂ 70-80 ਹਜ਼ਾਰ ਯੂਨਿਟਾਂ ਦੀ ਬੁਕਿੰਗ ਬਾਰੇ ਸੁਣਿਆ ਹੋਵੇਗਾ, ਪਰ ਨਵੀਂ 5 ਡੋਰ ਮਹਿੰਦਰਾ ਥਾਰ ਰੌਕਸ ਨੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ ਇੱਕ ਘੰਟੇ ਦੇ ਅੰਦਰ ਹੀ 1.76 ਲੱਖ ਲੋਕਾਂ ਦੀ ਬੁਕਿੰਗ ਕਰ ਲਈ ਹੈ।

ਇਹ ਵੀ ਪੜ੍ਹੋ :    ਧੜਾਧੜ ਜਾਇਦਾਦ ਖ਼ਰੀਦ ਰਹੇ ਅਮਿਤਾਭ ਤੇ ਜਾਨ੍ਹਵੀ ਕਪੂਰ, ਕਈ ਹੋਰ ਫਿਲਮੀ ਹਸਤੀਆਂ ਨੇ ਕੀਤਾ ਭਾਰੀ ਨਿਵੇਸ਼

ਥਾਰ ਰੌਕਸ ਬਾਰੇ ਕੁਝ ਖ਼ਾਸ ...

ਮਹਿੰਦਰਾ ਦੀ SUV ਦਾ ਪਹਿਲੇ ਦਿਨ ਦਾ ਬੁਕਿੰਗ ਡਾਟਾ ਦੂਜੀਆਂ ਕੰਪਨੀਆਂ ਲਈ ਕੇਸ ਸਟੱਡੀ ਬਣ ਗਿਆ ਹੈ। ਹਾਲਾਂਕਿ, ਵੱਖ-ਵੱਖ ਜ਼ੋਨਾਂ ਵਿੱਚ ਇੱਕੋ ਗਾਹਕ ਦੁਆਰਾ ਕੀਤੀ ਗਈ ਨਵੀਂ ਮਹਿੰਦਰਾ ਥਾਰ ਰੌਕਸ ਲਈ ਬਹੁਤ ਸਾਰੀਆਂ ਬੁਕਿੰਗਾਂ ਹੋ ਸਕਦੀਆਂ ਹਨ ਜਾਂ ਅਜਿਹੇ ਲੋਕ ਵੀ ਹੋ ਸਕਦੇ ਹਨ ਜੋ ਉਤਸ਼ਾਹ ਨਾਲ ਕਾਰ ਬੁੱਕ ਕਰਦੇ ਹਨ, ਪਰ ਬਾਅਦ ਵਿੱਚ ਡਿਲੀਵਰੀ ਵਿੱਚ ਸਮਾਂ ਜ਼ਿਆਦਾ ਲੱਗਣ ਕਾਰਨ ਬੁਕਿੰਗ ਰੱਦ ਕਰ ਦਿੰਦੇ ਹਨ। ਪਰ ਜੋ ਵੀ ਹੋਵੇ, ਇੱਕ ਘੰਟੇ ਵਿੱਚ ਥਾਰ ਰੌਕਸ ਦੀ 1.76 ਲੱਖ ਬੁਕਿੰਗ ਇਹ ਦਰਸਾਉਂਦੀ ਹੈ ਕਿ ਲੋਕ ਮਹਿੰਦਰਾ ਦੀ ਐਸ.ਯੂ.ਵੀ. ਨੂੰ ਬਹੁਤ ਪਸੰਦ ਕਰਦੇ ਹਨ।

ਇਹ ਵੀ ਪੜ੍ਹੋ :     ਸ਼ੁਰੂ ਹੋਈ 'PM ਇੰਟਰਨਸ਼ਿਪ' ਸਕੀਮ, ਅਪਲਾਈ ਕਰਨ ਵਾਲਿਆਂ ਨੂੰ ਮਿਲੇਗਾ ਇਹ ਲਾਭ 

ਡਿਲੀਵਰੀ ਦੁਸਹਿਰੇ ਤੋਂ ਸ਼ੁਰੂ 

ਹੁਣ ਜੇਕਰ ਤੁਸੀਂ ਵੀ ਨਵੀਂ ਮਹਿੰਦਰਾ ਥਾਰ ਰੌਕਸ ਦੀ ਬੁਕਿੰਗ ਕੀਤੀ ਹੈ ਤਾਂ ਤੁਸੀਂ ਸੋਚ ਰਹੇ ਹੋਵੋਗੇ ਕਿ ਆਖਿਰ ਤੁਹਾਨੂੰ ਇਸ ਦੀ ਡਿਲੀਵਰੀ ਕਦੋਂ ਮਿਲੇਗੀ, ਤਾਂ ਅਸੀਂ ਤੁਹਾਨੂੰ ਦੱਸ ਦੇਈਏ ਕਿ ਇਸਦੀ ਡਿਲੀਵਰੀ ਦੁਸਹਿਰੇ ਤੋਂ ਸ਼ੁਰੂ ਹੋ ਜਾਵੇਗੀ। ਯਾਨੀ 12 ਅਕਤੂਬਰ ਤੋਂ ਅਤੇ ਜਿਨ੍ਹਾਂ ਨੇ ਬੁਕਿੰਗ ਕਰਵਾ ਲਈ ਹੈ, ਉਨ੍ਹਾਂ ਨੂੰ ਇਹ ਥਾਰ ਰੌਕਸ ਮਿਲੇਗੀ।

ਫੀਚਰ

ਤੁਹਾਨੂੰ ਦੱਸ ਦੇਈਏ ਕਿ ਮਹਿੰਦਰਾ ਥਾਰ ਰੌਕਸ ਆਪਣੇ ਸ਼ਾਨਦਾਰ ਡਿਜ਼ਾਈਨ ਦੇ ਨਾਲ-ਨਾਲ ਸ਼ਕਤੀਸ਼ਾਲੀ ਪ੍ਰਦਰਸ਼ਨ, ਬੇਮਿਸਾਲ ਆਫ-ਰੋਡਿੰਗ ਸਮਰੱਥਾ, ਉੱਚ ਪੱਧਰੀ ਸੁਰੱਖਿਆ ਵਿਸ਼ੇਸ਼ਤਾਵਾਂ, ਸਪੇਸਿਅਸ ਇੰਟੀਰੀਅਰ ਅਤੇ ਉੱਨਤ ਤਕਨਾਲੋਜੀ ਲਈ ਜਾਣੀ ਜਾਂਦੀ ਹੈ। ਨਵੀਂ ਥਾਰ ਰੌਕਸ ਦੇ 5 ਦਰਵਾਜ਼ੇ ਹਨ। ਇਸ ਵਾਰ ਕੰਪਨੀ ਨੇ ਪੈਨੋਰਮਿਕ ਸਨਰੂਫ, ਵੱਡੀ ਸਕਰੀਨ ਅਤੇ ਡਿਜੀਟਲ ਡਰਾਈਵਰ ਡਿਸਪਲੇਅ, ਵਾਇਰਲੈੱਸ ਚਾਰਜਰ, ਪ੍ਰੀਮੀਅਮ ਲੈਦਰ ਸੀਟਾਂ, ਹਰਮਨ ਕਾਰਡਨ ਆਡੀਓ ਸਿਸਟਮ, ਪਾਵਰਡ ਅਤੇ ਹਵਾਦਾਰ ਸੀਟਾਂ ਅਤੇ ਲੈਵਲ 2 ਏਡੈੱਸ ਸਮੇਤ ਬਹੁਤ ਸਾਰੇ ਹੋਰ ਫ਼ੀਚਰ ਵੀ ਹਨ।

ਇਹ ਵੀ ਪੜ੍ਹੋ :    ਈਰਾਨ-ਇਜ਼ਰਾਈਲ ਦੀ ਅੱਗ 'ਚ ਸੜਿਆ ਭਾਰਤੀ ਸ਼ੇਅਰ ਬਾਜ਼ਾਰ, ਨਿਵੇਸ਼ਕਾਂ ਦੇ 10 ਲੱਖ ਕਰੋੜ ਹੋਏ ਸੁਆਹ

ਸਾਰੇ 2WD ਅਤੇ 4WD ਵੇਰਿਏਂਟ ਦੀਆਂ ਕੀਮਤਾਂ

ਮਹਿੰਦਰਾ ਥਾਰ ਰੌਕਸ ਨੂੰ ਪੈਟਰੋਲ ਅਤੇ ਡੀਜ਼ਲ ਇੰਜਣ ਵਿਕਲਪਾਂ ਦੇ ਨਾਲ-ਨਾਲ ਮੈਨੂਅਲ ਅਤੇ ਆਟੋਮੈਟਿਕ ਟ੍ਰਾਂਸਮਿਸ਼ਨ ਵਿਕਲਪਾਂ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਇਹ ਇੰਜਣ ਕਾਫ਼ੀ ਸ਼ਕਤੀਸ਼ਾਲੀ ਹਨ। ਥਾਰ ਰੌਕਸ ਨੂੰ 7 ਕਲਰ ਆਪਸ਼ਨ ਦੇ ਨਾਲ ਪੇਸ਼ ਕੀਤਾ ਗਿਆ ਹੈ। ਕੀਮਤਾਂ ਦੀ ਗੱਲ ਕਰੀਏ ਤਾਂ ਥਾਰ ਰੌਕਸ ਦੇ 2-ਵ੍ਹੀਲ ਡਰਾਈਵ ਵੇਰੀਐਂਟ ਦੀ ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ 12.99 ਲੱਖ ਰੁਪਏ ਹੈ ਅਤੇ ਟਾਪ ਵੇਰੀਐਂਟ ਦੀ ਕੀਮਤ 20.49 ਲੱਖ ਰੁਪਏ ਹੈ। ਇਸ ਦੇ ਨਾਲ ਹੀ, ਹਾਲ ਹੀ ਵਿੱਚ ਲਾਂਚ ਕੀਤੇ ਗਏ ਥਾਰ ਰੌਕਸ 4-ਵ੍ਹੀਲ ਡਰਾਈਵ ਵੇਰੀਐਂਟ ਦੀ ਐਕਸ-ਸ਼ੋਰੂਮ ਕੀਮਤ 18.79 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 22.49 ਲੱਖ ਰੁਪਏ ਤੱਕ ਜਾਂਦੀ ਹੈ।

ਇਹ ਵੀ ਪੜ੍ਹੋ :     iPhone 15 ਅਤੇ AirPods ਦੀ ਸ਼ਾਨਦਾਰ ਜੋੜੀ, Flipkart  ਨੇ ਲਾਂਚ ਕੀਤੀ ਧਮਾਕੇਦਾਰ ਆਫ਼ਰ!

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Mahindra Mahindra
  • Thar Rocks
  • Booking
  • Breaking Records
  • ਮਹਿੰਦਰਾ ਐਂਡ ਮਹਿੰਦਰਾ
  • ਥਾਰ ਰੌਕਸ
  • ਬੁਕਿੰਗ
  • ਤੋੜੇ ਰਿਕਾਰਡ

ਪੰਚਾਇਤੀ ਚੋਣਾਂ ਦੌਰਾਨ ਚੁੱਲ੍ਹਾ ਟੈਕਸ ਬਣਿਆ ਵਿਵਾਦ ਦਾ ਵਿਸ਼ਾ, ਜਾਣੋ ਕੀ ਹੁੰਦੈ ਚੁੱਲ੍ਹਾ ਟੈਕਸ

NEXT STORY

Stories You May Like

  • skoda unveils its new electric suv   peaq
    Skoda ਨੇ ਆਪਣੀ ਨਵੀਂ ਇਲੈਕਟ੍ਰਿਕ SUV 'Peaq' ਤੋਂ ਚੁੱਕਿਆ ਪਰਦਾ, 600 KM ਤੋਂ ਵੱਧ ਮਿਲੇਗੀ ਰੇਂਜ
  • people have been killed by suvs from this company
    ਇਸ ਕੰਪਨੀ ਦੀਆਂ SUV ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! 31 ਦਿਨਾਂ 'ਚ ਵਿਕੀਆਂ 60,000 ਤੋਂ ਵੱਧ ਕਾਰਾਂ
  • hyundai recalls 1 32 lakh suvs worldwide luxury feature becomes deadly
    Hyundai ਨੇ ਦੁਨੀਆ ਭਰ 'ਚੋਂ 1.32 ਲੱਖ SUV ਗੱਡੀਆਂ ਮੰਗਵਾਈਆਂ ਵਾਪਸ,  ਜਾਨਲੇਵਾ ਬਣਿਆ ਲਗਜ਼ਰੀ ਫੀਚਰ
  • vaishno devi yatra  records  pilgrims  jammu kashmir
    ਵੈਸ਼ਨੋ ਦੇਵੀ ਯਾਤਰਾ ਨੇ ਤੋੜੇ ਰਿਕਾਰਡ: 9 ਦਿਨਾਂ 'ਚ 3 ਲੱਖ ਸ਼ਰਧਾਲੂਆਂ ਨੇ ਟੇਕਿਆ ਮੱਥਾ
  • people fell off these tvs two wheelers after they broke down
    TVS ਦੀਆਂ ਇਨ੍ਹਾਂ ਟੂ-ਵ੍ਹੀਲਰਸ ਨੂੰ ਟੁੱਟ ਕੇ ਪੈ ਗਏ ਲੋਕ ! ਵਿਕਰੀ ਦੇ ਤੋੜੇ ਸਾਰੇ ਰਿਕਾਰਡ, ਇਹ ਮਾਡਲ ਬਣਿਆ...
  • heavy fall in gold and silver prices amid lockdown  know price
    ਨਰਾਤਿਆਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਕਿੰਨੀ ਹੋਈ ਕੀਮਤ
  • rohit sharma
    ਰੋਹਿਤ ਸ਼ਰਮਾ ਨੇ IPL ਦੇ ਪਹਿਲੇ ਹੀ ਮੈਚ 'ਚ ਰਚ'ਤਾ ਇਤਿਹਾਸ, ਤੋੜੇ ਕਈ ਵੱਡੇ ਰਿਕਾਰਡ
  • 5 major changes implemented for lpg customers  know everything
    LPG ਗਾਹਕਾਂ ਲਈ ਲਾਗੂ ਹੋਏ 5 ਵੱਡੇ ਬਦਲਾਅ, ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ ਬੁਕਿੰਗ ਤੱਕ ਜਾਣੋ ਸਭ ਕੁਝ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • punjab police transfers
    ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
  • elderly man walking becomes victim of robbers
    ਸੈਰ ਕਰ ਰਿਹਾ ਬਜ਼ੁਰਗ ਹੋਇਆ ਲੁਟੇਰਿਆਂ ਦਾ ਸ਼ਿਕਾਰ
  • a truck loaded with sand crashed into a divider in jandusingha
    ਜੰਡੂਸਿੰਘਾ ’ਚ ਰੇਤਾ ਨਾਲ ਲੱਦਿਆ ਟਰੱਕ ਡਿਵਾਈਡਰ ’ਤੇ ਚੜ੍ਹਿਆ, ਪਹਿਲਾਂ ਵੀ ਹੋ...
  • there will be a big change in punjab s weather
    ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ...
  • threat to bomb jalandhar schools again
    ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਅਧਿਆਪਕਾਂ ਤੇ ਮਾਪਿਆਂ ਦੇ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ...
Trending
Ek Nazar
famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • mustard oil becomes cheaper
      ਸਸਤਾ ਹੋਇਆ ਸਰ੍ਹੋਂ ਦੇ ਤੇਲ, ਇਸ ਸੂਬੇ ਦੇ ਰਾਸ਼ਨ ਕਾਰਡ ਧਾਰਕਾਂ ਲਈ ਖ਼ਾਸ ਖ਼ਬਰ
    • transgenders  fly drones  special training
      ਟਰਾਂਸਜੈਂਡਰ ਉਡਾਉਣਗੇ ਡਰੋਨ! ਦਿੱਤੀ ਜਾਵੇਗੀ ਖ਼ਾਸ ਟਰੇਨਿੰਗ, ਤੇਲੰਗਾਨਾ ਸਰਕਾਰ ਦਾ...
    • fear of war has led people to embrace evs
      ਪੈਟਰੋਲ-ਡੀਜ਼ਲ ਦੀ ਟੈਨਸ਼ਨ ਖ਼ਤਮ! ਜੰਗ ਦੇ ਡਰੋਂ ਲੋਕਾਂ ਨੇ ਫੜੀ EV ਦੀ ਰਫ਼ਤਾਰ,...
    • west asia india international flights
      ਪੱਛਮੀ ਏਸ਼ੀਆ ਤਣਾਅ ਦਾ ਅਸਰ: ਭਾਰਤ ਲਈ ਵਧੀਆਂ ਇੰਟਰਨੈਸ਼ਨਲ ਉਡਾਣਾਂ, ਯੂਰਪੀਅਨ...
    • mahindra xuv 7xo sales q1 2026 price features auam
      ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...
    • lottery for those who invest in sbi  s 5 year fd
      SBI ਦੀ 5 ਸਾਲਾ FD 'ਚ ਨਿਵੇਸ਼ ਕਰਨ ਵਾਲਿਆਂ ਦੀ ਲਾਟਰੀ! 4 ਲੱਖ ਰੁਪਏ ਜਮ੍ਹਾ ਕਰਨ...
    • silver cheaper by rs 35 000  gold also lost rs 12 000
      ਇਕ ਮਹੀਨੇ ’ਚ 35 ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ 12 ਹਜ਼ਾਰ ਟੁੱਟਿਆ
    • why has gold  s shine faded  morgan stanley reveals the big reasons
      ਸੋਨੇ ਦੀ ਚਮਕ ਕਿਉਂ ਪਈ ਫਿੱਕੀ? ਮੋਰਗਨ ਸਟੈਨਲੀ ਨੇ ਦੱਸੇ ਉਹ ਵੱਡੇ ਕਾਰਨ ਜਿਨ੍ਹਾਂ...
    • petrol diesel lpg supplies hormuz tension urges no panic buying
      ਪੈਟਰੋਲ-ਡੀਜ਼ਲ ਤੇ LPG 'ਤੇ ਕੇਂਦਰ ਦਾ ਆ ਗਿਆ ਵੱਡਾ ਬਿਆਨ
    • indian medicines and pharma exports set new record
      ਭਾਰਤੀ ਦਵਾਈਆਂ ਦਾ ਦੁਨੀਆ ਭਰ 'ਚ ਵਜਿਆ ਡੰਕਾ, ਫਾਰਮਾ ਨਿਰਯਾਤ ਨੇ ਬਣਾਇਆ ਨਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +