ਨਵੀਂ ਦਿੱਲੀ—ਤਿਉਹਾਰੀ ਸੀਜ਼ਨ 'ਚ ਤੇਲ ਦੇ ਗਾਹਕਾਂ ਨੂੰ ਰਾਹਤ ਮਿਲਦੀ ਹੋਈ ਦਿਸ ਰਹੀ ਹੈ। ਤੇਲ ਦੀਆਂ ਕੀਮਤਾਂ ਘੱਟਣ ਦੇ ਬਾਅਦ ਲਗਾਤਾਰ 3 ਦਿਨ ਸਥਿਰ ਸਨ। ਅੱਜ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਪੈਟਰੋਲ ਅਤੇ ਡੀਜ਼ਲ ਦੀ ਕੀਮਤ 5 ਪੈਸੇ ਘੱਟ ਗਈ ਹੈ। ਆਓ ਜਾਣਦੇ ਹਾਂ ਅੱਜ ਤੁਹਾਡੇ ਸ਼ਹਿਰ 'ਚ ਕੀ ਰੇਟ ਹੈ?
ਮੰਗਲਵਾਰ ਭਾਵ ਅੱਜ 15 ਅਕਤੂਬਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ 'ਚ 5 ਪੈਸੇ ਦੀ ਗਿਰਾਵਟ ਦੇ ਨਾਲ 73.27 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤਰ੍ਹਾਂ ਡੀਜ਼ਲ 5 ਪੈਸੇ ਦੀ ਗਿਰਾਵਟ ਦੇ ਨਾਲ 66.41 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਉੱਧਰ ਮੁੰਬਈ 'ਚ ਪੈਟਰੋਲ ਦੀ ਕੀਮਤ 'ਚ 5 ਪੈਸੇ ਦੀ ਗਿਰਾਵਟ ਦੇ ਨਾਲ 78.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 'ਚ 5 ਪੈਸੇ ਦੀ ਗਿਰਾਵਟ ਦੇ ਨਾਲ 69.91 ਰੁਪਏ ਪ੍ਰਤੀ ਲੀਟਰ ਹੈ।
ਅਜਿਹੇ 'ਚ ਕੋਲਕਾਤਾ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ 'ਚ 5 ਪੈਸੇ ਦੀ ਗਿਰਾਵਟ ਦੇ ਨਾਲ 75.92 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 'ਚ 5 ਪੈਸੇ ਦੀ ਗਿਰਾਵਟ ਦੇ ਨਾਲ 68.77 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਚੇਨਈ 'ਚ ਪੈਟਰੋਲ ਦੀ ਕੀਮਤ 5 ਪੈਸੇ ਦੀ ਗਿਰਾਵਟ ਦੇ ਨਾਲ 76.09 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਚ 5 ਪੈਸੇ ਦੀ ਗਿਰਾਵਟ ਦੇ ਨਾਲ 70.15 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।
ਵਿੱਤ ਮੰਤਰੀ ਦੇ ਪਤੀ ਬੋਲੇ-ਅਰਥਵਿਵਸਥਾ ਦੀ ਹਾਲਤ ਖਰਾਬ, ਮਨਮੋਹਨ ਦਾ ਆਰਥਿਕ ਮਾਡਲ ਅਪਣਾਏ ਸਰਕਾਰ
NEXT STORY