Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    2:05:01 AM

  • italy us airbase in kuwait hit by drone

    ਕੁਵੈਤ 'ਚ Italy-US ਏਅਰਬੇਸ 'ਤੇ ਡਰੋਨ ਹਮਲਾ!...

  • jalandhar police station becomes battlefield

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ...

  • iran warns of   9 11 style   false flag plot by   epstein network

    Epstein ਮੈਂਬਰ ਰਚ ਰਹੇ 9/11 ਹਮਲੇ ਜਿਹੀ ਸਾਜ਼ਿਸ਼!...

  • bouncer shoots himself with a licensed revolver

    ਵੱਡੀ ਖ਼ਬਰ: ਬਾਊਂਸਰ ਨੇ ਲਾਇਸੈਂਸੀ ਰਿਵਾਲਵਰ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਜਲਦੀ ਹੀ ਟੈਲੀਵਿਜ਼ਨ ਨੂੰ ਪਿੱਛੇ ਛੱਡ ਦੇਵੇਗਾ ਡਿਜੀਟਲ ਮੀਡੀਆ : ਰਿਪੋਰਟ

BUSINESS News Punjabi(ਵਪਾਰ)

ਜਲਦੀ ਹੀ ਟੈਲੀਵਿਜ਼ਨ ਨੂੰ ਪਿੱਛੇ ਛੱਡ ਦੇਵੇਗਾ ਡਿਜੀਟਲ ਮੀਡੀਆ : ਰਿਪੋਰਟ

  • Edited By Rajwinder Kaur,
  • Updated: 05 Mar, 2024 06:05 PM
New Delhi
digital media will soon outpace television  report
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਮੀਡੀਆ ਅਤੇ ਮਨੋਰੰਜਨ ਖੇਤਰ ਵਿੱਚ ਇਸ ਸਾਲ ਡਿਜੀਟਲ ਮੀਡੀਆ 75,100 ਕਰੋੜ ਰੁਪਏ ਦੇ ਅੰਦਾਜ਼ਨ ਆਕਾਰ ਨਾਲ  ਜਲਦੀ ਹੀ ਟੈਲੀਵਿਜ਼ਨ ਨੂੰ ਪਛਾੜ ਸਕਦਾ ਹੈ। ਉਦਯੋਗ ਸੰਗਠਨ ਫਿੱਕੀ ਅਤੇ ਈਵਾਈ ਦੀ ਮੰਗਲਵਾਰ ਨੂੰ ਜਾਰੀ ਸਾਂਝੀ ਰਿਪੋਰਟ 'ਚ ਇਹ ਗੱਲ ਕਹੀ ਗਈ ਹੈ। ਦੇਸ਼ ਦਾ ਮੀਡੀਆ ਅਤੇ ਮਨੋਰੰਜਨ (M&E) ਖੇਤਰ ਵਿਚ 2023 ਵਿੱਚ 8.1 ਫ਼ੀਸਦੀ ਦਾ ਵਾਧਾ ਹੋਇਆ ਅਤੇ ਇਹ 2.32 ਲੱਖ ਕਰੋੜ ਰੁਪਏ 'ਤੇ ਪਹੁੰਚ ਗਈ। ਇਸ ਦੇ 2024 ਵਿੱਚ 2.55 ਲੱਖ ਕਰੋੜ ਰੁਪਏ ਤੱਕ ਪਹੁੰਚਣ ਅਤੇ 2026 ਤੱਕ 3 ਲੱਖ ਕਰੋੜ ਰੁਪਏ ਨੂੰ ਪਾਰ ਕਰਨ ਦੀ ਉਮੀਦ ਹੈ।
 
ਰਿਪੋਰਟ ਵਿੱਚ ਕਿਹਾ ਗਿਆ, "ਸਾਨੂੰ ਉਮੀਦ ਹੈ ਕਿ 2024 ਤੱਕ M&E ਸੈਕਟਰ 10.2 ਫ਼ੀਸਦੀ ਵਧ ਕੇ 2.55 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਜਦੋਂ ਕਿ 2026 ਤੱਕ 10 ਫ਼ੀਸਦੀ ਦੇ ਸੰਚਤ ਵਾਧੇ ਨਾਲ ਇਹ 3.1 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ।" ਹਾਲਾਂਕਿ, 2023 ਵਿੱਚ ਟੈਲੀਵਿਜ਼ਨ 69,600 ਕਰੋੜ ਰੁਪਏ ਦਾ ਸਭ ਤੋਂ ਵੱਡਾ ਹਿੱਸਾ ਰਿਹਾ ਪਰ 2022 ਵਿੱਚ 70,900 ਕਰੋੜ ਰੁਪਏ ਦੇ ਮੁਕਾਬਲੇ ਇਸ ਵਿਚ 1.83 ਫ਼ੀਸਦੀ ਦੀ ਗਿਰਾਵਟ ਆਈ ਹੈ। ਜਦੋਂ ਕਿ, 2023 ਵਿਚ ਡਿਜੀਟਲ ਮੀਡੀਆ 65,400 ਕਰੋੜ ਰੁਪਏ ਨੂੰ ਪਾਰ ਕਰ ਗਿਆ ਅਤੇ 2024 ਵਿੱਚ ਲਗਭਗ 75,100 ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਹੈ।

ਇਹ ਟੈਲੀਵਿਜ਼ਨ ਮੀਡੀਆ ਦੇ 71,800 ਕਰੋੜ ਰੁਪਏ ਦੇ ਅੰਕੜੇ ਤੋਂ ਵੱਧ ਹੈ। ਰਿਪੋਰਟ ਮੁਤਾਬਕ 2026 'ਚ ਡਿਜੀਟਲ ਮੀਡੀਆ ਦੀ ਕੀਮਤ ਲਗਭਗ 95,500 ਕਰੋੜ ਰੁਪਏ ਹੋਵੇਗੀ। ਇਸ ਵਿਚ 2023-26 ਦੇ ਵਿਚਕਾਰ ਸੰਚਤ ਰੂਪ ਵਿੱਚ 13.5 ਫ਼ੀਸਦੀ ਵਧਣ ਦਾ ਅਨੁਮਾਨ ਹੈ। ਜਦੋਂ ਕਿ ਟੀਵੀ ਮੀਡੀਆ 76,600 ਕਰੋੜ ਰੁਪਏ ਦਾ ਹੋਵੇਗਾ। ਇਹ ਡਿਜੀਟਲ ਮੀਡੀਆ ਤੋਂ ਲਗਭਗ 20 ਫ਼ੀਸਦੀ ਘੱਟ ਹੋਵੇਗਾ। ਫਿੱਕੀ ਮੀਡੀਆ ਅਤੇ ਮਨੋਰੰਜਨ ਕਮੇਟੀ ਦੇ ਚੇਅਰਮੈਨ ਕੇਵਿਨ ਵਾਜ਼ ਨੇ ਕਿਹਾ, “ਡਿਜੀਟਲ ਮੀਡੀਆ 2024 ਵਿੱਚ ਮਹੱਤਵਪੂਰਨ ਵਿਕਾਸ ਲਈ ਤਿਆਰ ਹੈ।

ਇਹ ਸ਼ਾਇਦ ਟੈਲੀਵਿਜ਼ਨ ਸੈਕਟਰ ਨੂੰ ਪਛਾੜ ਕੇ M&E ਸੈਕਟਰ ਵਿੱਚ ਮੋਹਰੀ ਖੰਡ ਬਣ ਜਾਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਡਿਜੀਟਲ ਮੀਡੀਆ ਵਿੱਚ ਇਸ ਵਾਧੇ ਨਾਲ M&E ਸੈਕਟਰ ਦਾ ਵਾਧਾ 10 ਫ਼ੀਸਦੀ ਸਾਲਾਨਾ ਪਹੁੰਚ ਜਾਵੇਗਾ ਅਤੇ ਇਹ 3.0 ਲੱਖ ਕਰੋੜ ਰੁਪਏ ਨੂੰ ਪਾਰ ਕਰੇਗਾ।'' ਇਸ ਮਜ਼ਬੂਤ ​​ਵਿਕਾਸ ਦਾ ਕਾਰਨ ਮਜ਼ਬੂਤ ​​ਡਿਜੀਟਲ ਬੁਨਿਆਦੀ ਢਾਂਚਾ, OTT (ਓਵਰ ਦਾ ਟਾਪ) ਮੰਚਾਂ ਨੂੰ ਵਿਆਪਕ ਰੂਪ ਨਾਲ ਅਪਣਾਉਣ, ਗੇਮਿੰਗ ਸੈਕਟਰ ਵਿੱਚ ਮਹੱਤਵਪੂਰਨ ਵਾਧਾ ਅਤੇ ਖਪਤਕਾਰਾਂ ਲਈ ਲਾਗਤ-ਪ੍ਰਭਾਵਸ਼ਾਲੀ ਵਿਕਲਪਾਂ ਦੀ ਉਪਲਬਧਤਾ ਨੂੰ ਵਧਾਉਣਾ ਹੈ।

ਰਿਪੋਰਟ ਵਿੱਚ ਉਮੀਦ ਜਤਾਈ ਗਈ ਕਿ ਬਿਹਤਰ ਸ਼ਾਸਨ ਪ੍ਰਬੰਧਾਂ ਨਾਲ ਡਿਜੀਟਲ ਵਿਗਿਆਪਨ 13.5 ਫ਼ੀਸਦੀ ਵਧ ਕੇ 84,200 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਰਿਪੋਰਟ ਅਨੁਸਾਰ, ਇੰਟਰਨੈਟ ਦੇ ਪ੍ਰਵੇਸ਼ ਵਿੱਚ ਲਗਾਤਾਰ ਵਾਧੇ ਕਾਰਨ 'ਕਨੈਕਟਿਡ ਟੀਵੀ' (ਸਮਾਰਟ ਟੀਵੀ) ਵਿੱਚ 50 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਇਸ ਵਿੱਚ ਕਿਹਾ, "ਬ੍ਰਾਡਬੈਂਡ ਮਾਰਕੀਟ ਵਧ ਰਿਹਾ ਹੈ ਅਤੇ ਇਸਦੇ ਗਾਹਕਾਂ ਦੀ ਗਿਣਤੀ 90.4 ਕਰੋੜ ਤੱਕ ਪਹੁੰਚ ਗਈ ਹੈ..."

  • Television
  • behind
  • leave
  • digital media
  • report
  • ਟੈਲੀਵਿਜ਼ਨ
  • ਪਿੱਛੇ
  • ਛੱਡ ਦੇਵੇਗਾ
  • ਡਿਜੀਟਲ ਮੀਡੀਆ
  • ਰਿਪੋਰਟ

Rocket ਬਣੇ Tata Motors ਦੇ ਸ਼ੇਅਰ, ਪਹਿਲੀ ਵਾਰ 1000 ਦਾ ਅੰਕੜਾ ਪਾਰ

NEXT STORY

Stories You May Like

  • narendra modi  youtube subscribers  30 million  instagram  digital king
    Digital ਦੁਨੀਆ ਦੇ King ਬਣੇ PM ਮੋਦੀ ! Instagram ਮਗਰੋਂ ਹੁਣ YouTube 'ਤੇ ਵੀ ਪਿੱਛੇ ਛੱਡ'ਤੇ ਸਾਰੇ Leader
  • thama  will have its world television premiere on sony max on march 21st
    21 ਮਾਰਚ ਨੂੰ ਹੋਵੇਗਾ ਫਿਲਮ ‘ਥਾਮਾ’ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • ticket checking  in ferozepur division goes digital
    ਫਿਰੋਜ਼ਪੁਰ ਮੰਡਲ ’ਚ ਟਿਕਟ ਚੈਕਿੰਗ ਪ੍ਰਣਾਲੀ ਹੋਈ ਡਿਜੀਟਲ
  • trend towards digital tickets increases at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਡਿਜੀਟਲ ਟਿਕਟਾਂ ਵੱਲ ਰੁਝਾਨ ਵਧਿਆ
  • internet shutdown in iran for 216 hours
    ਈਰਾਨ 'ਚ ਡਿਜੀਟਲ ਬਲੈਕਆਉਟ, 216 ਘੰਟਿਆਂ ਤੋਂ ਇੰਟਰਨੈੱਟ ਬੰਦ
  • world television premiere of the film   bhakshak
    ਇਸ ਦਿਨ ਹੋਵੇਗਾ ਫਿਲਮ ‘ਭਕਸ਼ਕ’ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • the television premiere of  baaghi 4  will be held on this day
    ਇਸ ਦਿਨ ਹੋਵੇਗਾ "ਬਾਗੀ 4" ਦਾ ਟੈਲੀਵਿਜ਼ਨ ਪ੍ਰੀਮੀਅਰ
  • victims of digital fraud will get compensation of rs 25 000
    ਡਿਜੀਟਲ ਫਰਾਡ ਦੇ ਸ਼ਿਕਾਰ ਲੋਕਾਂ ਨੂੰ ਮਿਲੇਗਾ 25,000 ਦਾ ਮੁਆਵਜ਼ਾ! ਜਾਣੋ ਨਿਯਮਾਂ ਬਾਰੇ
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • injured youth caught as a robber in jalandhar
    ਜਲੰਧਰ 'ਚ ਹਥਿਆਰਬੰਦ ਅਪਰਾਧੀ ਗ੍ਰਿਫ਼ਤਾਰ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • holi bumper 2026 lucky number brought good luck a prize of 3 crores was won
    ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
Trending
Ek Nazar
bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • nmdc becomes first company to produce 50 million tonnes of iron
      NMDC ਇਕ ਮਾਲੀ ਸਾਲ ’ਚ 5 ਕਰੋੜ ਟਨ ਆਇਰਨ ਓਰ ਉਤਪਾਦਨ ਕਰਨ ਵਾਲੀ ਪਹਿਲੀ ਕੰਪਨੀ ਬਣੀ
    • 3 new ipos are coming next week
      ਨਿਵੇਸ਼ਕਾਂ ਕੋਲ ਕਮਾਈ ਦਾ ਸੁਨਹਿਰੀ ਮੌਕਾ, ਅਗਲੇ ਹਫਤੇ ਆ ਰਹੇ ਨੇ 3 ਨਵੇਂ IPO
    • flight tickets will be expensive will charge fuel surcharge
      ਮਹਿੰਗੀਆਂ ਹੋਣਗੀਆਂ ਫਲਾਈਟ ਟਿਕਟਾਂ, ਹੁਣ ਇਹ Airline ਯਾਤਰੀਆਂ ਤੋਂ ਵਸੂਲੇਗੀ...
    • indian oil corporation cooking gas across the country
      'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...
    • epfo is going to make this big change  upi
      EPFO ਕਰਨ ਜਾ ਰਿਹਾ ਹੈ ਇਹ ਵੱਡਾ ਬਦਲਾਅ, ਹੁਣ UPI ਰਾਹੀਂ ਮਿੰਟਾਂ 'ਚ ਨਿਕਲਣਗੇ...
    • regarding gold  relief may be available
      Gold ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ,  ਮਿਲ ਸਕਦੀ ਹੈ ਰਾਹਤ
    • from april 1 new it rules will be applicable for taxpayers
      1 ਅਪ੍ਰੈਲ ਤੋਂ ਹੋਣ ਵਾਲਾ ਹੈ ਵੱਡਾ ਬਦਲਾਅ, ਟੈਕਸਦਾਤਾਵਾਂ ਲਈ ਲਾਗੂ ਹੋਣਗੇ ਨਵੇਂ...
    • meta preparing for major layoffs  16 000 employees at risk
      Meta 'ਚ ਵੱਡੀ ਛਾਂਟੀ ਦੀ ਤਿਆਰੀ: 16,000 ਮੁਲਾਜ਼ਮਾਂ ਦੀ ਨੌਕਰੀ 'ਤੇ ਲਟਕੀ...
    • bank account holders  credit card rules will change from april
      Bank ਖ਼ਾਤਾਧਾਰਕਾਂ ਲ਼ਈ ਲਈ ਮਹੱਤਵਪੂਰਨ ਖ਼ਬਰ,  ਬਦਲ ਜਾਣਗੇ Credit Card ਨਿਯਮ
    • gold fell by 12 000 and silver by 43 000 know reason
      ਧੜੰਮ ਡਿੱਗੀ ਚਾਂਦੀ ਤੇ ਸੋਨਾ ਵੀ 12,000 ਰੁਪਏ ਟੁੱਟਿਆ, ਜਾਣੋ ਗਿਰਾਵਟ ਦੇ ਕਾਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +