Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    9:30:39 PM

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

  • daljit mansa report

    ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ,...

  • mla amandeep kaur saman

    ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਲਾਂਚ ਹੋਵੇਗਾ RBI ਦਾ ਡਿਜੀਟਲ ਰੁਪਇਆ

BUSINESS News Punjabi(ਵਪਾਰ)

ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਲਾਂਚ ਹੋਵੇਗਾ RBI ਦਾ ਡਿਜੀਟਲ ਰੁਪਇਆ

  • Edited By Harinder Kaur,
  • Updated: 01 Dec, 2022 11:46 AM
New Delhi
digital rupee will be launched in these cities from today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਡਿਜੀਟਲ ਰੁਪਈਆ-ਥੋਕ ਖੰਡ 'ਚ ਪਾਇਲਟ ਦੇ ਤੌਰ 'ਤੇ ਸ਼ੁਰੂ ਕਰਨ ਦੇ ਇਕ ਮਹੀਨੇ ਬਾਅਦ, ਕੇਂਦਰੀ ਬੈਂਕ ਅੱਜ ਰਿਟੇਲ ਡਿਜੀਟਲ ਰੁਪਏ (ਈ-ਆਰ) ਲਈ ਪਹਿਲਾ ਪੜਾਅ ਸ਼ੁਰੂ ਕਰਨ ਜਾ ਰਿਹਾ ਹੈ। ਕੇਂਦਰੀ ਬੈਂਕ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਰਿਜ਼ਰਵ ਬੈਂਕ ਨੇ 1 ਦਸੰਬਰ, 2022 ਨੂੰ ਰਿਟੇਲ ਡਿਜੀਟਲ ਰੁਪਏ (ਈ-ਆਰ) ਲਈ ਪਹਿਲਾ ਪਾਇਲਟ ਲਾਂਚ ਕਰਨ ਦਾ ਐਲਾਨ ਕੀਤਾ ਹੈ । ਪਹਿਲੇ ਪੜਾਅ ਵਿੱਚ ਮੁੰਬਈ, ਨਵੀਂ ਦਿੱਲੀ, ਬੈਂਗਲੁਰੂ ਅਤੇ ਭੁਵਨੇਸ਼ਵਰ ਵਿੱਚ ਲੋਕ ਭਾਗ ਲੈਣ ਵਾਲੇ ਬੈਂਕਾਂ ਦੁਆਰਾ ਪੇਸ਼ ਕੀਤੀਆਂ ਜਾਣ ਵਾਲੀਆਂ ਡਿਜੀਟਲ ਸੇਵਾਵਾਂ ਤੱਕ ਪਹੁੰਚ ਕਰ ਸਕਦੇ ਹਨ।

ਇਹ ਵੀ ਪੜ੍ਹੋ : ਡਿਜੀਟਲ ਰੁਪਏ ਨਾਲ ਲੈਣ-ਦੇਣ ਲਈ ਹੋ ਜਾਓ ਤਿਆਰ, RBI ਨੇ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਦਾ ਕੀਤਾ ਐਲਾਨ

ਦੱਸ ਦੇਈਏ ਕਿ ਮੁੰਬਈ, ਨਵੀਂ ਦਿੱਲੀ, ਬੈਂਗਲੁਰੂ ਅਤੇ ਭੁਵਨੇਸ਼ਵਰ ਵਿੱਚ ਲੋਕ ਪਹਿਲੇ ਪੜਾਅ ਵਿੱਚ ਬੈਂਕਾਂ ਦੁਆਰਾ ਪੇਸ਼ ਕੀਤੇ ਗਏ ਡਿਜੀਟਲ ਵਾਲਿਟ ਦੇ ਜ਼ਰੀਏ ਈ-ਆਰ ਦੇ ਨਾਲ ਲੈਣ-ਦੇਣ ਕਰਨ ਦੇ ਯੋਗ ਹੋਣਗੇ ਅਤੇ ਪਹਿਲੇ ਪੜਾਅ ਵਿਚ 1 ਦਸੰਬਰ, 2022 ਤੋਂ ਮੋਬਾਈਲ ਫੋਨਾਂ/ਡਿਵਾਈਸਾਂ 'ਤੇ ਸਟੋਰ ਹੋਵੇਗਾ, ਜਿਸ ਨੂੰ ਬਾਅਦ ਵਿੱਚ ਨੌਂ ਹੋਰਾਂ ਸ਼ਹਿਰਾਂ ਤੱਕ ਵਧਾਇਆ ਜਾਵੇਗਾ। ਕੇਂਦਰੀ ਬੈਂਕ ਨੇ ਕਿਹਾ ਕਿ ਇਹ ਪਾਇਲਟ ਪ੍ਰੋਜੈਕਟ ਸ਼ੁਰੂ ਵਿੱਚ ਚਾਰ ਸ਼ਹਿਰਾਂ ਮੁੰਬਈ, ਨਵੀਂ ਦਿੱਲੀ, ਬੈਂਗਲੁਰੂ ਅਤੇ ਭੁਵਨੇਸ਼ਵਰ ਨੂੰ ਕਵਰ ਕਰੇਗਾ ਅਤੇ ਬਾਅਦ ਵਿੱਚ ਅਹਿਮਦਾਬਾਦ, ਗੰਗਟੋਕ, ਗੁਹਾਟੀ, ਹੈਦਰਾਬਾਦ, ਇੰਦੌਰ, ਕੋਚੀ, ਲਖਨਊ, ਪਟਨਾ ਅਤੇ ਸ਼ਿਮਲਾ ਤੱਕ ਫੈਲਾਇਆ ਜਾਵੇਗਾ।

ਇਹ ਵੀ ਪੜ੍ਹੋ : ਇਸ ਸਾਲ 8000 ਕਰੋੜਪਤੀਆਂ ਨੇ ਛੱਡਿਆ ਭਾਰਤ, ਦੇਸ਼ ਛੱਡਣ ਵਾਲੇ ਟਾਪ-5 ਦੇਸ਼ਾਂ 'ਚ ਸ਼ਾਮਲ ਰੂਸ-ਯੂਕਰੇਨ!

ER-R ਇੱਕ ਡਿਜੀਟਲ ਟੋਕਨ ਦੇ ਰੂਪ ਵਿੱਚ ਹੋਵੇਗਾ ਜੋ ਕਾਨੂੰਨੀ ਟੈਂਡਰ ਨੂੰ ਦਰਸਾਉਂਦਾ ਹੈ। ਆਰਬੀਆਈ ਨੇ ਕਿਹਾ ਕਿ ਇਹ ਉਸੇ ਮੁੱਲ ਵਰਗ ਵਿੱਚ ਜਾਰੀ ਕੀਤਾ ਜਾਵੇਗਾ ਜਿਸ ਵਿੱਚ ਮੌਜੂਦਾ ਸਮੇਂ ਵਿੱਚ ਕਾਗਜ਼ੀ ਮੁਦਰਾ ਅਤੇ ਸਿੱਕੇ ਜਾਰੀ ਕੀਤੇ ਜਾਂਦੇ ਹਨ। ਇਸ ਨੂੰ ਵਿਚੋਲਿਆਂ ਅਤੇ ਬੈਂਕਾਂ ਰਾਹੀਂ ਵੰਡਿਆ ਜਾਵੇਗਾ। ਦੱਸ ਦੇਈਏ ਕਿ ਪਾਇਲਟ ਪ੍ਰੋਜੈਕਟ ਵਿੱਚ ਡਿਜੀਟਲ ਰੁਪਏ ਬਣਾਉਣ, ਵੰਡਣ ਅਤੇ ਪ੍ਰਚੂਨ ਵਰਤੋਂ ਦੀ ਪੂਰੀ ਪ੍ਰਕਿਰਿਆ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਇਸ ਟੈਸਟ ਤੋਂ ਸਿੱਖਣ 'ਤੇ ਰਿਟੇਲ ਡਿਜ਼ੀਟਲ ਰੁਪਏ 'ਚ ਬਦਲਾਅ ਕੀਤੇ ਜਾਣਗੇ, ਫਿਰ ਇਸ ਨੂੰ ਹਰ ਕਿਸੇ ਲਈ ਵਰਤਣ ਲਈ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਫੋਰਬਸ ਨੇ ਜਾਰੀ ਕੀਤੀ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ, ਗੌਤਮ ਅਡਾਨੀ ਤੇ ਮੁਕੇਸ਼ ਅੰਬਾਨੀ ਟਾਪ 'ਤੇ ਬਰਕਰਾਰ

ਇਸ ਤਰ੍ਹਾਂ ਡਿਜੀਟਲ ਰੁਪਏ ਨਾਲ ਹੋਵੇਗਾ ਲੈਣ-ਦੇਣ

ਉਪਭੋਗਤਾ ਭਾਗ ਲੈਣ ਵਾਲੇ ਬੈਂਕਾਂ ਦੁਆਰਾ ਪੇਸ਼ ਕੀਤੇ ਗਏ ਅਤੇ ਮੋਬਾਈਲ ਫੋਨਾਂ/ਡਿਵਾਈਸਾਂ 'ਤੇ ਸਟੋਰ ਕੀਤੇ ਡਿਜੀਟਲ ਵਾਲਿਟਾਂ ਰਾਹੀਂ ER-R ਨਾਲ ਲੈਣ-ਦੇਣ ਕਰਨ ਦੇ ਯੋਗ ਹੋਣਗੇ।

ਲੈਣ-ਦੇਣ ਵਿਅਕਤੀ-ਤੋਂ-ਵਿਅਕਤੀ (P2P) ਅਤੇ ਵਿਅਕਤੀ-ਤੋਂ-ਵਪਾਰੀ (P2M) ਦੋਵੇਂ ਹੋ ਸਕਦੇ ਹਨ।

ਵਪਾਰੀ ਟਿਕਾਣਿਆਂ 'ਤੇ ਪ੍ਰਦਰਸ਼ਿਤ ਕਵਿੱਕ ਰਿਸਪਾਂਸ (QR) ਕੋਡਾਂ ਦੀ ਵਰਤੋਂ ਕਰਕੇ ਵਪਾਰੀਆਂ ਨੂੰ ਭੁਗਤਾਨ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ , 17 ਲੱਖ ਲੋਕ ਅਨਾਜ ਤੋਂ ਰਹਿ ਸਕਦੇ ਹਨ ਵਾਂਝੇ

ਇਹ ਬੈਂਕ ਸ਼ੁਰੂ ਕਰਨਗੇ ਡਿਜੀਟਲ ਰੁਪਈਆ 

ਪਹਿਲਾ ਪੜਾਅ ਦੇਸ਼ ਭਰ ਦੇ ਚਾਰ ਸ਼ਹਿਰਾਂ ਵਿੱਚ ਚਾਰ ਬੈਂਕਾਂ ਅਰਥਾਤ ਸਟੇਟ ਬੈਂਕ ਆਫ ਇੰਡੀਆ, ਆਈਸੀਆਈਸੀਆਈ ਬੈਂਕ, ਯੈੱਸ ਬੈਂਕ ਅਤੇ ਆਈਡੀਐਫਸੀ ਫਸਟ ਬੈਂਕ ਨਾਲ ਸ਼ੁਰੂ ਹੋਵੇਗਾ। ਕੇਂਦਰੀ ਬੈਂਕ ਦੇ ਅਨੁਸਾਰ ਇਸ ਪਾਇਲਟ ਵਿੱਚ ਪੜਾਅਵਾਰ ਭਾਗੀਦਾਰੀ ਲਈ ਅੱਠ ਬੈਂਕਾਂ ਦੀ ਪਛਾਣ ਕੀਤੀ ਗਈ ਹੈ। ਬਾਅਦ ਵਿੱਚ ਚਾਰ ਹੋਰ ਬੈਂਕਾਂ ਬੈਂਕ ਆਫ ਬੜੌਦਾ, ਯੂਨੀਅਨ ਬੈਂਕ ਆਫ ਇੰਡੀਆ, ਐਚਡੀਐਫਸੀ ਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਨੂੰ ਇਸ ਪਾਇਲਟ ਵਿੱਚ ਸ਼ਾਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਨੋਟਬੰਦੀ ਤੋਂ ਬਾਅਦ ਹੁਣ ਬੰਦ ਹੋਣਗੇ ਸਿੱਕੇ !

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Today
  • City
  • Launch
  • Digital Rupee
  • Reserve Bank
  • ਅੱਜ
  • ਸ਼ਹਿਰ
  • ਲਾਂਚ
  • ਡਿਜੀਟਲ ਰੁਪਈਆ 
  • ਰਿਜ਼ਰਵ ਬੈਂਕ

ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਤੇਜ਼ੀ, ਕੰਪਨੀਆਂ ਨੇ ਜਾਰੀ ਕੀਤੇ ਪੈਟਰੋਲ-ਡੀਜ਼ਲ ਦੇ ਭਾਅ

NEXT STORY

Stories You May Like

  • sbi launches digital life certificate campaign across the country
    SBI ਨੇ ਦੇਸ਼ ਭਰ ’ਚ ਸ਼ੁਰੂ ਕੀਤੀ ਡਿਜੀਟਲ ਲਾਈਫ਼ ਸਰਟੀਫਿਕੇਟ ਮੁਹਿੰਮ, 115 ਸ਼ਹਿਰਾਂ ’ਚ ਲੱਗਣਗੇ ਵਿਸ਼ੇਸ਼ ਕੈਂਪ
  • redmi  s impressive phone will launch soon
    ਜਲਦ ਲਾਂਚ ਹੋਵੇਗਾ Redmi ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • today there will be a shower of cash on these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! 'ਤ੍ਰਿਗ੍ਰਹੀ ਯੋਗ' ਨਾਲ ਧਨ 'ਚ ਹੋਵੇਗਾ ਵੱਡਾ ਲਾਭ
  • people are staying away from sweet cold drinks
    ਮਿੱਠੀ Cold Drinks ਤੋਂ ਦੂਰੀ ਬਣਾ ਰਹੇ ਲੋਕ, ਇਨ੍ਹਾਂ ਉਤਪਾਦਾਂ ਦੀ ਮੰਗ ਹੋਈ ਦੁੱਗਣੀ
  • prices of 1 364 new cancer medicines have come into effect from today
    ਹੁਣ ਕੈਂਸਰ ਦਾ ਇਲਾਜ ਹੋਵੇਗਾ ਸਸਤਾ, 1,364 ਨਵੀਆਂ ਦਵਾਈਆਂ ਦੀਆਂ ਕੀਮਤਾਂ ਅੱਜ ਤੋਂ ਹੋਈਆਂ ਲਾਗੂ
  • fraud case
    ਡਿਜੀਟਲ ਲਾਈਫ ਸਰਟੀਫਿਕੇਟ ਬਣਾਉਣ ਦਾ ਕਹਿ ਕੇ ਬਜ਼ੁਰਗ ਦੇ ਖ਼ਾਤੇ 'ਚੋਂ ਉਡਾਏ 1.82 ਲੱਖ ਰੁਪਏ
  • supreme court  s clear statement on digital fraud  compensation
    ਡਿਜੀਟਲ ਧੋਖਾਦੇਹੀ ’ਤੇ ਸੁਪਰੀਮ ਕੋਰਟ ਦਾ ਸਪੱਸ਼ਟ ਬਿਆਨ, ਪੀੜਤਾਂ ਨੂੰ ਮਿਲੇ ਮੁਆਵਜ਼ਾ
  • parvinder singh jhota pgi today post mortem
    ਵੱਡੀ ਖ਼ਬਰ : PGI ਭੇਜੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ, ਅੱਜ ਹੋਵੇਗਾ ਪੋਸਟਮਾਰਟਮ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • state bank of india expands in america
      ਸਟੇਟ ਬੈਂਕ ਆਫ਼ ਇੰਡੀਆ ਨੇ ਫ੍ਰਿਸਕੋ ਨੌਰਥ ਡੱਲਾਸ ਟੈਕਸਾਸ 'ਚ ਬੈਂਕ ਦੀ ਸ਼ਾਖਾ...
    • stock market  sensex jumped 772 points  investors gained
      ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ...
    • milk fssai logo dairy product july 2028
      ਦੁੱਧ ਤੇ ਇਸ ਤੋਂ ਬਣੀਆਂ ਚੀਜ਼ਾਂ 'ਤੇ FSSAI ਦੀ ਸਖ਼ਤੀ, ਜੁਲਾਈ 2028 ਤੋਂ ਇਹ ਕੰਮ...
    • irdai instructs insurance companies
      IRDAI ਦਾ ਬੀਮਾ ਕੰਪਨੀਆਂ ਨੂੰ ਨਿਰਦੇਸ਼, ਕਿਹਾ-...ਗਾਹਕਾਂ ਦੇ ਫ਼ੋਨ ਨੰਬਰ ਨਾ ਮੰਗੋ
    • sugar has become 36 percent more expensive in a year
      ਇਕ ਸਾਲ 'ਚ 36 ਫ਼ੀਸਦੀ ਮਹਿੰਗੀ ਹੋ ਗਈ ਖੰਡ, 4 ਗੁਣਾ ਉਤਪਾਦਨ ਵਧਣ ਦੇ ਬਾਵਜੂਦ...
    • know how nvidia ceo got caught in the trap of   chinese spy
      ਜਾਣੋ ਕਿਵੇਂ 'ਚੀਨੀ ਹੁਸਨ' ਦੇ ਜਾਲ 'ਚ ਫਸੇ Nvidia ਦੇ CEO ! ਜਾਸੂਸੀ ਕਾਂਡ...
    • jump in gold and silver prices on bhai dooj
      ਭਾਈ ਦੂਜ ਦੇ ਦਿਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਖ਼ਰੀਦਦਾਰੀ ਤੋਂ...
    • stock markets   sensex jumps 1 097 points  nifty crosses 25 300
      ਘਰੇਲੂ ਸਟਾਕ ਬਾਜ਼ਾਰਾਂ 'ਚ ਮਜ਼ਬੂਤੀ : ਸੈਂਸੈਕਸ ਨੇ ਮਾਰੀ 1,097 ਅੰਕਾਂ ਦੀ ਛਾਲ,...
    • shopping spree via upi during diwali
      ਦੀਵਾਲੀ ’ਚ UPI ਰਾਹੀਂ ਜੰਮ ਕੇ ਹੋਈ ਖਰੀਦਦਾਰੀ, 4 ਦਿਨਾਂ ’ਚ 4.99 ਲੱਖ ਕਰੋੜ...
    • india emerges as a growing market for swiss luxury watches
      ਸਵਿੱਸ ਲਗਜ਼ਰੀ ਘੜੀਆਂ ਲਈ ਭਾਰਤ ਬਣਿਆ ਉੱਭਰਦਾ ਬਾਜ਼ਾਰ, ਬਰਾਮਦ ’ਚ 28.5 ਫੀਸਦੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +