Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    1:41:47 PM

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

  • shiromani akali dal meeting

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ!...

  • dgp s big statement on the blasts in jalandhar and amritsar

    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ...

  • canada visa

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਕੈਨੇਡਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਰੀਅਲ ਅਸਟੇਟ ਕੰਪਨੀ M3M ਦੇ ਡਾਇਰੈਕਟਰ ਰੂਪ ਬਾਂਸਲ ਗ੍ਰਿਫ਼ਤਾਰ, ਲੱਗੇ ਇਹ ਦੋਸ਼

BUSINESS News Punjabi(ਵਪਾਰ)

ਰੀਅਲ ਅਸਟੇਟ ਕੰਪਨੀ M3M ਦੇ ਡਾਇਰੈਕਟਰ ਰੂਪ ਬਾਂਸਲ ਗ੍ਰਿਫ਼ਤਾਰ, ਲੱਗੇ ਇਹ ਦੋਸ਼

  • Edited By Harinder Kaur,
  • Updated: 09 Jun, 2023 06:30 PM
New Delhi
director of real estate company m3m roop bansal arrested
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਨੇ ਰੀਅਲ ਅਸਟੇਟ ਕੰਪਨੀ ਐੱਮ-3 ਐੱਮ ਦੇ ਡਾਇਰੈਕਟਰ ਰੂਪ ਬਾਂਸਲ ਨੂੰ ਮਨੀ ਲਾਂਡ੍ਰਿੰਗ ਨਾਲ ਜੁੜੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। 'ਜਗ ਬਾਣੀ' ਨੇ ਕੱਲ੍ਹ ਹੀ ਇਸ ਮਾਮਲੇ ਵਿਚ ਖ਼ੁਲਾਸਾ ਕੀਤਾ ਸੀ ਕਿ ਗਰੁੱਪ ਉਤੇ ਇਕ ਜੂਨ ਨੂੰ ਹੋਈ ਈ. ਡੀ. ਦੀ ਛਾਪੇਮਾਰੀ ਤੋਂ ਬਾਅਦ ਐੱਮ-3 ਐੱਮ ਗਰੁੱਪ ਦੇ ਡਾਇਰੈਕਟਰਾਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦਰਅਸਲ ਇਹ ਸਾਰਾ ਮਾਮਲਾ ਆਈ. ਆਰ. ਈ. ਓ. ਗਰੁੱਪ ਦੇ ਨਿਵੇਸ਼ਕਾਂ ਵੱਲੋਂ ਕੰਪਨੀ ਨੂੰ ਦਿੱਤੇ ਗਏ 400 ਕਰੋੜ ਰੁਪਏ ਦੇ ਫੰਡਾਂ ਦੀ ਹੇਰ-ਫੇਰ ਦਾ ਹੈ। ਇਸ ਮਾਮਲੇ ਵਿਚ ਕਈ ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਮਾਮਲਿਆਂ ਦੀ ਜਾਂਚ ਦੇ ਸਿਲਸਿਲੇ ਵਿਚ ਹੀ ਈ. ਡੀ. ਨੇ  1 ਜੂਨ ਨੂੰ ਗਰੁੱਪ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ਵਿਚ 60 ਕਰੋੜ ਰੁਪਏ ਦੀ ਕੀਮਤ ਦੀਆਂ ਫਰਾਰੀ ਲੈਂਬਰਗਿਨੀ, ਲੈਂਡ ਰੋਵਰ, ਰੋਲਸ ਰੋਇਸ, ਬੈਂਟਲੀ, ਮਰਸੀਡੀਜ਼ ਵਰਗੀਆਂ ਲਗਜ਼ਰੀ ਗੱਡੀਆਂ, ਪੌਣੇ 6 ਕਰੋੜ ਰੁਪਏ ਦੇ ਗਹਿਣੇ ਅਤੇ 15 ਲੱਖ ਰੁਪਏ ਨਕਦੀ ਬਰਾਮਦ ਕੀਤੇ ਗਏ ਸਨ। ਇਸ ਛਾਪੇਮਾਰੀ ਤੋਂ ਬਾਅਦ ਕੰਪਨੀ ਦੇ ਡਾਇਰੈਕਟਰ ਰੂਪ ਬਾਂਸਲ ਨੇ ਦਿੱਲੀ ਹਾਈਕੋਰਟ ਵਿਚ ਇਕ ਅਰਜ਼ੀ ਦਾਇਰ ਕਰਕੇ ਮਾਮਲੇ ਵਿਚ ਨਿੱਜੀ ਪੇਸ਼ੀ ਤੋਂ ਛੂਟ ਮੰਗੀ ਸੀ। 

ਇਹ ਵੀ ਪੜ੍ਹੋ : ਪਿਛਲੇ ਇਕ ਸਾਲ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ, ਜਾਣੋ ਕਿੰਨਾ ਕਮਾ ਰਹੀਆਂ ਹਨ ਤੇਲ ਕੰਪਨੀਆਂ

ਇਹ ਪਟੀਸ਼ਨ 7 ਜੂਨ ਨੂੰ ਦਾਇਰ ਕੀਤੀ ਗਈ ਸੀ ਅਤੇ ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਗਈ ਸੀ ਕਿ ਈ. ਡੀ. ਵੱਲੋਂ 1 ਜੂਨ ਨੂੰ ਕੀਤੀ ਗਈ ਛਾਪੇਮਾਰੀ ਦੌਰਾਨ ਜ਼ਬਤ ਕੀਤੀਆਂ ਗਈਆਂ ਕਾਰਾਂ, ਨਕਦੀ, ਗਹਿਣ ਅਤੇ ਹੋਰ ਕਾਗਜ਼ਾਤ ਕੰਪਨੀ ਨੂੰ ਵਾਪਸ ਕੀਤੇ ਜਾਣ। ਇਸ ਤੋਂ ਇਲਾਵਾ ਕੰਪਨੀ ਨੇ ਈ. ਡੀ. ਵੱਲੋਂ ਫਰੀਜ਼ ਕੀਤੇ ਗਏ ਬੈਂਕ ਖ਼ਾਤੇ ਵੀ ਆਪਰੇਟ ਕਰਨ ਦੀ ਮੰਗ ਕੀਤੀ ਸੀ। ਕੰਪਨੀ ਨੇ ਅਦਾਲਤ ਵਿਚ ਕਿਹਾ ਕਿ ਕੁਝ ਲੋਕਾਂ ਨੇ ਦੋ ਵੱਖ-ਵੱਖ ਰੀਅਲ ਅਸਟੇਟ ਪ੍ਰਾਜੈਕਟਾਂ ਨੂੰ ਲੈ ਕੇ 13 ਐੱਫ਼. ਆਈ. ਆਰ. ਦਰਜ ਕਰਵਾਈਆਂ ਹਨ। ਇਹ ਐੱਫ਼. ਆਈ. ਆਰ. ਆਈ. ਆਰ. ਈ. ਓ. ਪ੍ਰਾਈਵੇਟ ਲਿਮਟਿਡ ਅਤੇ ਆਈ. ਆਰ. ਈ. ਓ. ਫਾਈਵ ਰੀਵਰ ਪ੍ਰਾਈਵੇਟ ਲਿਮਟਿਡ ਦੇ ਨਾਂ 'ਤੇ ਇਨ੍ਹਾਂ ਮਾਮਲਿਆਂ ਦਾ ਮੁੱਖ ਆਧਾਰ ਬਿਲਡਰ ਵੱਲੋਂ ਲੋਕਾਂ ਨੂੰ ਫਲੈਟ ਦਾ ਕਬਜ਼ਾ ਨਾ ਦੇਣਾ ਹੈ ਅਤੇ ਇਨ੍ਹਾਂ ਵਿਚੋਂ ਕਿਸੇ ਵੀ ਮਾਮਲੇ ਵਿਚ ਰੂਪ ਬਾਂਸਲ ਦੋਸ਼ੀ ਦੇ ਨਾਮ 'ਤੇ ਨਾਮਜ਼ਦ ਨਹੀਂ ਹੈ ਅਤੇ ਇਨ੍ਹਾਂ ਬਹੁਤੀਆਂ ਐੱਫ਼. ਆਈ. ਆਰ. ਜਾਂ ਤਾਂ ਪੁਲਸ ਵੱਲੋਂ ਬੰਦ ਕਰ ਦਿੱਤੀਆਂ ਗਈਆਂ ਹਨ ਜਾਂ ਫਿਰ ਇਨ੍ਹਾਂ ਦਾ ਨਿਪਟਾਰਾ ਹੋ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਗਲੀ ਸੁਣਵਾਈ 12 ਜੂਨ ਰੱਖੀ ਹੈ ਪਰ ਇਸ ਤੋਂ ਪਹਿਲਾਂ ਹੀ ਈ. ਡੀ. ਨੇ ਰੂਪ ਬਾਂਸਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਫਸਲਾਂ ਦੇ MSP 'ਚ ਵਾਧੇ ਮਗਰੋਂ ਵੀ ਫਟ ਸਕਦੈ 'ਮਹਿੰਗਾਈ ਬੰਬ', ਜਾਣੋ ਮਾਹਰਾਂ ਦੀ ਰਾਏ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Real Estate Company
  • M3M
  • Director
  • Roop Bansal
  • arrested
  • ਰੀਅਲ ਅਸਟੇਟ ਕੰਪਨੀ
  • ਐੱਮ3ਐੱਮ
  • ਡਾਇਰੈਕਟਰ
  • ਰੂਪ ਬਾਂਸਲ
  • ਗ੍ਰਿਫ਼ਤਾਰ

ਘਰੇਲੂ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ 'ਚ ਹੋਇਆ ਵਾਧਾ

NEXT STORY

Stories You May Like

  • mumbai s sea facing leela bungalow sold know the price
    ਰੀਅਲ ਅਸਟੇਟ ਧਮਾਕਾ! ਵਿਕ ਗਿਆ ਮੁੰਬਈ ਦਾ ਆਲੀਸ਼ਾਨ Sea Facing ਬੰਗਲਾ, ਕੀਮਤ ਜਾਣ ਉੱਡਣਗੇ ਹੋਸ਼
  • nepal  s home minister resigns
    ਤਿੰਨ ਹਫ਼ਤਿਆਂ 'ਚ ਹੀ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ ! ਨੇਪਾਲ ਦੇ ਗ੍ਰਹਿ ਮੰਤਰੀ ਨੇ ਦਿੱਤਾ ਅਸਤੀਫ਼ਾ
  • pune  65 year  old man  arrested
    ਪੁਣੇ 'ਚ ਜ਼ਬਰ-ਜਿਨਾਹ ਅਤੇ ਕਤਲ ਕਰਨ ਦੇ ਦੋਸ਼ 'ਚ 65 ਸਾਲਾ ਵਿਅਕਤੀ ਗ੍ਰਿਫ਼ਤਾਰ
  • jammu kashmir  terrorist  help  woman  arrested
    ਅੱਤਵਾਦੀਆਂ ਦੀ ਮਦਦ ਕਰਨ ਦੇ ਦੋਸ਼ 'ਚ ਔਰਤ ਸਮੇਤ ਚਾਰ ਲੋਕ ਗ੍ਰਿਫ਼ਤਾਰ
  • ransom call  woman arrested
    ਫਿਰੌਤੀ ਮੰਗਣ ਅਤੇ ਫ਼ੋਨ ’ਤੇ ਧਮਕੀਆਂ ਦੇਣ ਦੇ ਦੋਸ਼ 'ਚ ਔਰਤ ਗ੍ਰਿਫ਼ਤਾਰ
  • cinema propaganda
    ਪ੍ਰੋਪੇਗੰਡਾ ਦੇ ਰੂਪ ’ਚ ਸਿਨੇਮਾ
  • fraud case in hoshiarpur
    ਧੋਖਾਦੇਹੀ ਦੇ ਦੋਸ਼ ’ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • mbappe and vinicius give real madrid a taste of victory
    ਐਮਬਾਪੇ ਤੇ ਵਿਨੀਸੀਅਸ ਨੇ ਰੀਅਲ ਮੈਡ੍ਰਿਡ ਨੂੰ ਜਿੱਤ ਦਾ ਸਵਾਦ ਚਖਾਇਆ
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • cabinet approves fair and remunerative price sugarcane
      ਗੰਨਾ ਕਿਸਾਨਾਂ ਦੀ ਲੱਗ ਗਈ ਲਾਟਰੀ! ਕੇਂਦਰ ਨੇ ਦੇ'ਤਾ ਵੱਡਾ ਤੋਹਫਾ
    • ipo investors  more than half of shares fall after listing
      IPO ਨਿਵੇਸ਼ਕਾਂ ਨੂੰ ਵੱਡਾ ਝਟਕਾ: ਲਿਸਟਿੰਗ ਤੋਂ ਬਾਅਦ ਅੱਧੇ ਤੋਂ ਵੱਧ ਸ਼ੇਅਰ ਟੁੱਟੇ
    • airline pilot operate aircraft on ground salary will be rs 95 lakh
      ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ...
    • now your work may stop without pan card  instructions issued
      ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ...
    • silver falls by rs 8 000  gold fell from all time high
      ਦੋ ਦਿਨਾਂ 'ਚ 8,000 ਰੁਪਏ ਟੁੱਟੀ ਚਾਂਦੀ, ਜਾਣੋ All Time High ਤੋਂ ਕਿੰਨਾ...
    • stock market plunges after trump s threat sensex nifty both close lower
      Trump ਦੀ ਧਮਕੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : Sensex-Nifty...
    • double blow to india  s economy  ubs reduces gdp growth rate forecast
      ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ,...
    • pakistan resumes exports of alcoholic beverages
      ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'
    • domestic consumption of lpg fell by 16 percent
      LPG ਦੀ ਘਰੇਲੂ ਖਪਤ ਅਪ੍ਰੈਲ ’ਚ 16 ਫੀਸਦੀ ਘਟ ਕੇ 22 ਲੱਖ ਟਨ ’ਤੇ ਪਹੁੰਚੀ
    • slight increase in manufacturing due to export orders
      ਬਰਾਮਦ ਆਰਡਰਾਂ ਨਾਲ ਮੈਨੂਫੈਕਚਰਿੰਗ ’ਚ ਮਾਮੂਲੀ ਵਾਧਾ ਪਰ ਇਨਪੁੱਟ ਲਾਗਤ ਨਾਲ ਵਧੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +