Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:49:31 PM

  • arms license of parvinder jhota  s killer  ashwani  cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Dish TV ਦਾ ਦੀਵਾਲੀ ਧਮਾਕਾ, ਸਿਰਫ ਇੰਨੇ ਰੁਪਏ ’ਚ ਦੇਖ ਸਕੋਗੇ 250 ਤੋਂ ਜ਼ਿਆਦਾ ਚੈਨਲ

BUSINESS News Punjabi(ਵਪਾਰ)

Dish TV ਦਾ ਦੀਵਾਲੀ ਧਮਾਕਾ, ਸਿਰਫ ਇੰਨੇ ਰੁਪਏ ’ਚ ਦੇਖ ਸਕੋਗੇ 250 ਤੋਂ ਜ਼ਿਆਦਾ ਚੈਨਲ

  • Updated: 14 Oct, 2019 03:01 PM
Business
dish tv festival offer
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਭਾਰਤ ਦੀ ਦਿੱਗਜ ਚੈਨਲ ਪ੍ਰਦਾਤਾ ਕੰਪਨੀ ਡਿਸ਼ ਟੀਵੀ ਨੇ ਦੀਵਾਲੀ ਦੇ ਤਿਉਹਾਰ ਨੂੰ ਧਿਆਨ ’ਚ ਰੱਖ ਕੇ ਫੈਸਟਿਵ ਆਫਰ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ ਡੀ.ਟੀ.ਐੱਚ. ਅਤੇ ਕੇਬਲ ਟੀਵੀ ਨੂੰ ਲੈ ਕੇ ਕਈ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਸਨ। ਨਵੇਂ ਆਫਰ ਤਹਿਤ ਹੁਣ ਡਿਸ਼ ਟੀਵੀ ਦੇ ਗਾਹਕ ਕਿਫਾਇਤੀ ਕੀਮਤ ’ਚ ਜ਼ਿਆਦਾ ਚੈਨਲ ਦੇਖ ਸਕਣਗੇ। ਤਾਂ ਆਓ ਜਾਣਦੇ ਹਾਂ ਤੁਹਾਨੂੰ ਡਿਸ਼ ਟੀਵੀ ਦੇ ਇਸ ਪਲਾਨ ’ਚ ਕੀ ਸੁਵਿਧਾਵਾਂ ਮਿਲਣ ਵਾਲੀਆਂ ਹਨ। 

Dish TV ਦਾ ਨਵਾਂ ਆਫਰ
ਡਿਸ਼ ਟੀਵੀ ਦੇ ਦੀਵਾਲੀ ਆਫਰ ਤਹਿਤ ਗਾਹਕਾਂ ਨੂੰ ਦੋ ਸਾਲ ਲਈਚੈਨਲ ਪਲਾਨ ਖਰੀਦਣਾ ਹੋਵੇਗਾ। ਨਾਲ ਹੀ ਗਾਹਕਾਂ ਨੂੰ ਇਸ ਪੈਕ ’ਚ ਚੈਨਲਸ ਸਸਤੀ ਕੀਮਤ ’ਚ ਮਿਲਣਗੇ। ਕੰਪਨੀ ਨੇ Entertainment SD ਪੈਕ ਦੀ ਕੀਮਤ 5,256 ਰੁਪਏ ਅਤੇ Family Entertainment HD ਪੈਕ ਦੀ ਕੀਮਤ 7,126 ਰੁਪਏ ਰੱਖੀ ਹੈ। 

ਦੋਵਾਂ ਪਲਾਨਸ ਦੀ ਮਿਆਦ 24 ਮਹੀਨੇ ਯਾਨੀ 2 ਸਾਲ ਦੀ ਹੈ। ਅਜਿਹੇ ’ਚ ਤੁਹਾਨੂੰ ਪਹਿਲਾ ਪੈਕ 2019 ਰੁਪਏ ਅਤੇ ਦੂਜਾ ਪੈਕ 299 ਰੁਪਏ ਪ੍ਰਤੀ ਮਹੀਨਾ ’ਚ ਪਵੇਗਾ। ਇਸ ਤੋਂ ਇਲਾਵਾ ਡਿਸ ਟੀਵੀ ਨੇ Family English SD ਨੂੰ 7,800 ਰੁਪਏ ਅਤੇ Family Cricket Pack SD ਪੈਕ ਨੂੰ 6,600 ਰੁਪਏ ’ਚ ਭਾਰਤੀ ਬਾਜ਼ਾਰ ’ਚ ਉਤਾਰਿਆ ਹੈ। ਗਾਹਕਾਂ ਨੂੰ ਦੋਵਾਂ ਪਲਾਨਸ ’ਚ 24 ਮਹੀਨੇ ਦੀ ਮਿਆਦ ਮਿਲੇਗੀ। 

Dish Tv ਦਾ ਹਾਈਬ੍ਰਿਡ ਸੈੱਟ-ਟਾਪ ਬਾਕਸ
ਦੱਸ ਦੇਈਏ ਕਿ ਡਿਸ਼ ਟੀਵੀ ਨੇ ਆਪਣੇ ਨਾਲ ਜ਼ਿਆਦਾ ਤੋਂ ਜ਼ਿਆਦਾ ਗਾਹਕਾਂ ਨੂੰ ਜੋੜਨ ਲਈ ਹਾਈਬ੍ਰਿਡ ਸੈੱਟ-ਟਾਪ ਬਾਕਸ ਨੂੰ 2,499 ਰੁਪਏ ਦੀ ਕੀਮਤ ਦੇ ਨਾਲ ਭਾਰਤੀ ਬਾਜ਼ਾਰ ’ਚ ਉਤਾਰਿਆ ਸੀ। ਇਸ ਦੇ ਨਾਲ ਹੀ ਦੂਰਸੰਚਾਰ ਕੰਪਨੀ ਏਅਰਟੈੱਲ ਨੇ ਵੀ ਐਕਸਟਰੀਮ ਸੈੱਟ-ਟਾਪ ਬਾਕੀਸ ਨੂੰ ਲਾਂਚ ਕੀਤਾ ਸੀ। 

  • dish tv
  • festival offer
  • ਡਿਸ਼ ਟੀਵੀ
  • ਫੈਸਟਿਵ ਆਫਰ

PMC ਬੈਂਕ ਧੋਖਾਧੜੀ : 16 ਅਕਤੂਬਰ ਤੱਕ ਵਧਾਈ ਗਈ 3 ਦੋਸ਼ੀਆਂ ਦੀ ਪੁਲਸ ਹਿਰਾਸਤ

NEXT STORY

Stories You May Like

  • now  tv channels will run on phones without a sim or data
    ਹੁਣ ਬਿਨਾਂ SIM ਅਤੇ ਡਾਟਾ ਦੇ ਫੋਨ 'ਚ ਚੱਲਣਗੇ TV ਚੈਨਲ ! ਸਰਕਾਰ ਦਾ ਵੱਡਾ ਫੈਸਲਾ
  • northern railway cancels over 250 trains
    ਦਿੱਲੀ 'ਚ CJP ਪ੍ਰਦਰਸ਼ਨ ਕਾਰਨ ਉੱਤਰ ਰੇਲਵੇ ਨੇ 250 ਤੋਂ ਵੱਧ ਟ੍ਰੇਨਾਂ ਕੀਤੀਆਂ ਰੱਦ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • diwali  farmers  5 000 rupees  chief minister
    ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ ਕੀਤਾ ਐਲਾਨ
  • famous tv and web series actress forced into prostitution
    TV ਤੇ ਵੈੱਬ ਸੀਰੀਜ਼ ਦੀ ਮਸ਼ਹੂਰ ਅਦਾਕਾਰਾ ਨੂੰ ਦੇਹ ਵਪਾਰ 'ਚ ਧੱਕਿਆ ! ਪੁਲਸ ਨੇ ਇੰਝ ਕੀਤਾ ਰੈਸਕਿਊ
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • apple launches homepod mini 2 and apple tv 4k
    ਐਪਲ ਨੇ ਭਾਰਤ 'ਚ ਲਾਂਚ ਕੀਤੇ HomePod mini 2 ਤੇ Apple TV 4K, ਕੀਮਤ ਬਹੁਤ ਘੱਟ
  • a major sensation in the world of the internet
    ਇੰਟਰਨੈੱਟ ਦੀ ਦੁਨੀਆ 'ਚ ਵੱਡਾ ਧਮਾਕਾ ! 268 ਰੁਪਏ ਵਾਲਾ 1 GB ਡਾਟਾ ਹੁਣ ਸਿਰਫ 8 ਰੁਪਏ 'ਚ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • central government takes a firm stance on starlink  s entry into india
      'ਭਾਰਤੀ ਕਾਨੂੰਨ ਮੰਨਣ 'ਤੇ ਹੀ ਮਿਲੇਗਾ ਮੌਕਾ', Starlink ਦੀ ਭਾਰਤ 'ਚ ਐਂਟਰੀ...
    • google s initiative to expand ai in agriculture education and small businesses
      ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ...
    • foreign exchange reserves fall
      ਵਿਦੇਸ਼ੀ ਮੁਦਰਾ ਭੰਡਾਰ 8.58 ਅਰਬ ਡਾਲਰ ਘਟ ਕੇ 726.03 ਅਰਬ ਡਾਲਰ ਹੋ ਗਿਆ
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • jio s ipo gets subscribe rating from analysts
      JIO ਦੇ IPO ਨੂੰ ਵਿਸ਼ਲੇਸ਼ਕਾਂ ਤੋਂ ਮਿਲੀ 'ਸਬਸਕ੍ਰਾਈਬ' ਰੇਟਿੰਗ
    • indonesia  s stock market sees biggest drop  trading halted
      ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ...
    • smartphone and laptop prices have increased concerns  when you can get relief
      ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ...
    • stock market booms investments earn rs 1 6 lakh crore profit
      ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ...
    • stock market investors  new rules to be implemented from 7 december
      ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +