Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    12:02:41 AM

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 31 ਮਾਰਚ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਬੰਦ ਹੋ ਸਕਦੇ ਹਨ ਤੁਹਾਡੇ PPF, NPS ਅਤੇ SSY ਖਾਤੇ

BUSINESS News Punjabi(ਵਪਾਰ)

31 ਮਾਰਚ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਬੰਦ ਹੋ ਸਕਦੇ ਹਨ ਤੁਹਾਡੇ PPF, NPS ਅਤੇ SSY ਖਾਤੇ

  • Edited By Harinder Kaur,
  • Updated: 09 Mar, 2026 06:51 PM
Business
do this before march 31  otherwise ppf  nps and ssy accounts may be closed
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਵਿੱਤੀ ਸਾਲ 2025-26 ਦੇ ਖ਼ਤਮ ਹੋਣ ਵਿੱਚ ਹੁਣ ਬਹੁਤ ਘੱਟ ਸਮਾਂ ਬਾਕੀ ਰਹਿ ਗਿਆ ਹੈ। ਅਜਿਹੀ ਸਥਿਤੀ ਵਿੱਚ, ਟੈਕਸ ਬਚਤ ਸਕੀਮਾਂ ਵਿੱਚ ਨਿਵੇਸ਼ ਕਰਨ ਵਾਲਿਆਂ ਲਈ 31 ਮਾਰਚ ਦੀ ਤਾਰੀਖ਼ ਬੇਹੱਦ ਮਹੱਤਵਪੂਰਨ ਹੈ। ਜੇਕਰ ਇਸ ਤਾਰੀਖ਼ ਤੱਕ ਕੁਝ ਖਾਸ ਖਾਤਿਆਂ ਵਿੱਚ ਘੱਟੋ-ਘੱਟ ਨਿਰਧਾਰਤ ਰਾਸ਼ੀ ਜਮ੍ਹਾ ਨਹੀਂ ਕੀਤੀ ਜਾਂਦੀ, ਤਾਂ ਉਹ ਖਾਤੇ ਨਿਸ਼ਕਿਰਿਆ (Inactive) ਜਾਂ ਫ੍ਰੀਜ਼ ਹੋ ਸਕਦੇ ਹਨ। ਖਾਸ ਕਰਕੇ ਪਬਲਿਕ ਪ੍ਰੋਵੀਡੈਂਟ ਫੰਡ (PPF), ਨੈਸ਼ਨਲ ਪੈਨਸ਼ਨ ਸਿਸਟਮ (NPS) ਅਤੇ ਸੁਕੰਨਿਆ ਸਮ੍ਰਿਧੀ ਯੋਜਨਾ (SSY) ਦੇ ਖਾਤਾਧਾਰਕਾਂ ਨੂੰ ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ।

ਇਹ ਵੀ ਪੜ੍ਹੋ :  ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ

PPF ਖਾਤੇ ਲਈ ਜ਼ਰੂਰੀ ਨਿਯਮ

PPF ਖਾਤੇ ਨੂੰ ਚਾਲੂ ਰੱਖਣ ਲਈ ਹਰ ਵਿੱਤੀ ਸਾਲ ਵਿੱਚ ਘੱਟੋ-ਘੱਟ 500 ਰੁਪਏ ਜਮ੍ਹਾ ਕਰਨਾ ਲਾਜ਼ਮੀ ਹੈ। ਜੇਕਰ ਤੁਸੀਂ ਇਹ ਰਾਸ਼ੀ ਜਮ੍ਹਾ ਨਹੀਂ ਕਰਦੇ, ਤਾਂ ਤੁਹਾਡਾ ਖਾਤਾ ਨਿਸ਼ਕਿਰਿਆ ਹੋ ਜਾਵੇਗਾ, ਜਿਸ ਤੋਂ ਬਾਅਦ ਨਾ ਤਾਂ ਤੁਸੀਂ ਲੋਨ ਲੈ ਸਕੋਗੇ ਅਤੇ ਨਾ ਹੀ ਪੈਸੇ ਕਢਵਾ ਸਕੋਗੇ। ਇਸ ਨੂੰ ਦੁਬਾਰਾ ਚਾਲੂ ਕਰਵਾਉਣ ਲਈ ਹਰ ਸਾਲ ਦੇ ਹਿਸਾਬ ਨਾਲ 500 ਰੁਪਏ ਦੀ ਜਮ੍ਹਾ ਰਾਸ਼ੀ ਦੇ ਨਾਲ 50 ਰੁਪਏ ਜੁਰਮਾਨਾ ਦੇਣਾ ਪਵੇਗਾ।

ਇਹ ਵੀ ਪੜ੍ਹੋ :    ਭਾਰਤ ਤੱਕ ਪਹੁੰਚਿਆ ਈਰਾਨ-ਇਜ਼ਰਾਈਲ ਜੰਗ ਦਾ ਸੇਕ, Cooking oil ਸਮੇਤ ਇਨ੍ਹਾਂ ਚੀਜ਼ਾਂ ਦੇ ਵਧੇ ਰੇਟ.

ਸੁਕੰਨਿਆ ਸਮ੍ਰਿਧੀ ਯੋਜਨਾ (SSY)

ਧੀਆਂ ਦੇ ਉਜਵਲ ਭਵਿੱਖ ਲਈ ਸ਼ੁਰੂ ਕੀਤੀ ਗਈ ਇਸ ਯੋਜਨਾ ਵਿੱਚ ਵੀ ਹਰ ਸਾਲ ਘੱਟੋ-ਘੱਟ ਨਿਵੇਸ਼ ਕਰਨਾ ਜ਼ਰੂਰੀ ਹੈ। ਇਸ ਸਕੀਮ ਤਹਿਤ ਹਰ ਵਿੱਤੀ ਸਾਲ ਘੱਟੋ-ਘੱਟ 250 ਰੁਪਏ ਜਮ੍ਹਾ ਕਰਵਾਉਣੇ ਲਾਜ਼ਮੀ ਹਨ। ਜੇਕਰ ਇਹ ਰਾਸ਼ੀ ਜਮ੍ਹਾ ਨਹੀਂ ਹੁੰਦੀ, ਤਾਂ ਖਾਤਾ ਡਿਫਾਲਟ ਮੰਨਿਆ ਜਾਂਦਾ ਹੈ। ਖਾਤੇ ਨੂੰ ਮੁੜ ਸਰਗਰਮ ਕਰਨ ਲਈ ਬਕਾਇਆ ਰਾਸ਼ੀ ਦੇ ਨਾਲ 50 ਰੁਪਏ ਸਾਲਾਨਾ ਜੁਰਮਾਨਾ ਭਰਨਾ ਪਵੇਗਾ।

ਇਹ ਵੀ ਪੜ੍ਹੋ :   PNB ਖ਼ਾਤਾਧਾਰਕਾਂ ਨੂੰ ਝਟਕਾ ! Cash Withdrawal ਦੇ ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ

ਨੈਸ਼ਨਲ ਪੈਨਸ਼ਨ ਸਿਸਟਮ (NPS)

ਰਿਟਾਇਰਮੈਂਟ ਪਲਾਨਿੰਗ ਲਈ ਪ੍ਰਸਿੱਧ NPS ਦੇ ਟਾਇਰ-1 ਖਾਤੇ ਵਿੱਚ ਹਰ ਸਾਲ ਘੱਟੋ-ਘੱਟ 1000 ਰੁਪਏ ਜਮ੍ਹਾ ਕਰਨਾ ਜ਼ਰੂਰੀ ਹੈ। ਰਾਸ਼ੀ ਜਮ੍ਹਾ ਨਾ ਹੋਣ ਦੀ ਸੂਰਤ ਵਿੱਚ ਖਾਤਾ ਫ੍ਰੀਜ਼ ਹੋ ਸਕਦਾ ਹੈ, ਜਿਸ ਦਾ ਅਸਰ ਤੁਹਾਡੇ ਟਾਇਰ-2 ਖਾਤੇ 'ਤੇ ਵੀ ਪਵੇਗਾ। ਇਸ ਨੂੰ ਮੁੜ ਚਾਲੂ ਕਰਵਾਉਣ ਲਈ ਬਕਾਇਆ ਰਾਸ਼ੀ ਦੇ ਨਾਲ 100 ਰੁਪਏ ਜੁਰਮਾਨਾ ਲਗਾਇਆ ਜਾਂਦਾ ਹੈ।

ਇਹ ਵੀ ਪੜ੍ਹੋ :  ਮੱਧ ਪੂਰਬ ਤਣਾਅ ਕਾਰਨ ਵਧੀਆਂ ਸੋਨੇ ਦੀਆਂ ਕੀਮਤਾਂ , ਅਪ੍ਰੈਲ ਤੋਂ ਬਾਅਦ ਇੰਨੀ ਹੋਵੇਗੀ Gold ਦੀ ਕੀਮਤ

ਟੈਕਸ ਬਚਤ ਦਾ ਵੱਡਾ ਫਾਇਦਾ

ਇਨ੍ਹਾਂ ਯੋਜਨਾਵਾਂ ਵਿੱਚ ਨਿਵੇਸ਼ ਕਰਨ ਨਾਲ ਨਾ ਸਿਰਫ਼ ਤੁਹਾਡਾ ਖਾਤਾ ਸਰਗਰਮ ਰਹਿੰਦਾ ਹੈ, ਸਗੋਂ ਤੁਹਾਨੂੰ ਟੈਕਸ ਵਿੱਚ ਵੀ ਵੱਡੀ ਛੋਟ ਮਿਲਦੀ ਹੈ। ਪੁਰਾਣੀ ਟੈਕਸ ਪ੍ਰਣਾਲੀ ਦੇ ਤਹਿਤ ਇਨਕਮ ਟੈਕਸ ਐਕਟ ਦੀ ਧਾਰਾ 80C ਦੇ ਅਧੀਨ 1.5 ਲੱਖ ਰੁਪਏ ਤੱਕ ਦੀ ਟੈਕਸ ਛੋਟ ਲਈ ਜਾ ਸਕਦੀ ਹੈ। ਇਸ ਤੋਂ ਇਲਾਵਾ, NPS ਵਿੱਚ ਨਿਵੇਸ਼ 'ਤੇ 50,000 ਰੁਪਏ ਦੀ ਵਾਧੂ ਛੋਟ ਦਾ ਲਾਭ ਵੀ ਮਿਲਦਾ ਹੈ। ਇਸ ਲਈ ਨਿਵੇਸ਼ਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ 31 ਮਾਰਚ 2026 ਤੋਂ ਪਹਿਲਾਂ ਆਪਣੇ ਖਾਤਿਆਂ ਵਿੱਚ ਘੱਟੋ-ਘੱਟ ਰਾਸ਼ੀ ਜ਼ਰੂਰ ਜਮ੍ਹਾ ਕਰਵਾ ਦੇਣ।

ਇਹ ਵੀ ਪੜ੍ਹੋ :  ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ ਵਧਾਇਆ ਲਾਜ਼ਮੀ ਹਾਲਮਾਰਕਿੰਗ ਦਾ ਦਾਇਰਾ
ਇਹ ਵੀ ਪੜ੍ਹੋ :   ਈਰਾਨ ਤਣਾਅ ਦਰਮਿਆਨ ਅਮਰੀਕਾ ਦੀ ਵੱਡੀ ਗੋਲਡ ਡੀਲ, ਕੀਮਤਾਂ 'ਤੇ ਹੋ ਸਕਦੈ ਅਸਰ?

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • PPF
  • NPS
  • SSY
  • account
  • last date 31 march
  • 2026
  • ਖਾਤੇ
  • 31 ਮਾਰਚ
  • ਜ਼ਰੂਰੀ ਕੰਮ
  • ਬੰਦ

ਗਲੋਬਲ ਮਾਰਕਿਟ 'ਚ ਰਿਕਾਰਡ ਪੱਧਰ 'ਤੇ Gold...ਪਰ ਭਾਰਤ 'ਚ ਕਿਉਂ ਡਿੱਗ ਰਹੇ ਭਾਅ?

NEXT STORY

Stories You May Like

  • get this work done before july 31st  may be huge losses
    31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ
  • indians foreign citizenship
    ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ ਸਕਦੇ ਇਹ ਕੰਮ
  • very important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਬੰਦ ਹੋ ਜਾਵੇਗੀ...
  • keep rs 436 in your bank account  insurance cover
    ਸਾਵਧਾਨ! ਆਪਣੇ ਬੈਂਕ ਖਾਤੇ 'ਚ ਰੱਖੋ 436 ਰੁਪਏ, ਨਹੀਂ ਤਾਂ ਬੰਦ ਹੋ ਜਾਵੇਗਾ ਬੀਮਾ ਕਵਰ
  • you will get the money you asked for for your old car
    ਪੁਰਾਣੀ ਕਾਰ ਦੇ ਮਿਲਣਗੇ ਮੂੰਹ ਮੰਗੇ ਪੈਸੇ! ਬੱਸ ਵੇਚਣ ਤੋਂ ਪਹਿਲਾਂ ਕਰ ਲਓ ਇਹ 5 ਕੰਮ
  • these shops will remain closed across punjab on the 20th
    ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ ਤਿਆਰੀ
  • your smartphone may explode
    45 ਡਿਗਰੀ ਦੀ ਭਿਆਨਕ ਗਰਮੀ 'ਚ ਫਟ ਸਕਦਾ ਹੈ ਤੁਹਾਡਾ Smartphone! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ...
  • maadhaar app is going to be shut down
    ਸਾਵਧਾਨ! ਬੰਦ ਹੋਣ ਜਾ ਰਿਹਾ ਹੈ mAadhaar ਐਪ, ਤੁਰੰਤ ਕਰ ਲਓ ਇਹ ਕੰਮ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india will now become   global leader   in electrical industry
      IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ...
    • india s melody goes global production ramps up
      ਗਲੋਬਲ ਹੋਈ ਭਾਰਤ ਦੀ ‘Melody’, ਬੰਪਰ ਡਿਮਾਂਡ ਤੋਂ ਬਾਅਦ ਪ੍ਰੋਡਕਸ਼ਨ ਹੋਈ ਤੇਜ਼
    • samsung faces historic strike signs of price hike in mobile and laptop
      ਸੈਮਸੰਗ ’ਚ ਇਤਿਹਾਸਕ ਹੜਤਾਲ ਦਾ ਖਤਰਾ : ਮੋਬਾਈਲ ਅਤੇ ਲੈਪਟਾਪ ਦੀਆਂ ਕੀਮਤਾਂ ਵਧਣ...
    • crude oil may reach 200 a threat looming over the world
      ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ,...
    • house prices have increased many times compared to income
      ਕਮਾਈ ਮੁਕਾਬਲੇ ਕਈ ਗੁਣਾਂ ਵਧੀਆਂ ਘਰਾਂ ਦੀਆਂ ਕੀਮਤਾਂ, 40 ਫੀਸਦੀ ਆਬਾਦੀ ਕੋਲ ਨਹੀਂ...
    • get this work done before july 31st  may be huge losses
      31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ
    • sbi banking branches will remain closed for 6 consecutive days
      SBI ਗਾਹਕਾਂ ਲਈ ਅਹਿਮ ਖ਼ਬਰ : ਲਗਾਤਾਰ 6 ਦਿਨ ਬੰਦ ਰਹਿਣਗੀਆਂ ਬੈਂਕਿੰਗ ਸ਼ਾਖਾਵਾਂ,...
    • gold fell below rs 1 60 lakh   know today  s price of 18 22 24k
      ਬਾਜ਼ਾਰ ਖੁੱਲ੍ਹਦੇ ਹੀ ਸੋਨਾ 1.60 ਲੱਖ ਤੋਂ ਹੇਠਾਂ ਆਇਆ, ਜਾਣੋ 18-22-24K ਦਾ ਅੱਜ...
    • jump in rupee against dollar  stock market  know the latest situation
      ਡਾਲਰ ਮੁਕਾਬਲੇ ਰੁਪਏ 'ਚ ਆਇਆ ਵੱਡਾ ਉਛਾਲ, ਸ਼ੇਅਰ ਬਾਜ਼ਾਰ 'ਚ ਵੀ ਦਿਖੀ ਹਰਿਆਲੀ;...
    • excitement in the stock market  sensex and nifty surged  stocks were profitable
      ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ ਅਤੇ ਨਿਫਟੀ 'ਚ ਜ਼ਬਰਦਸਤ ਉਛਾਲ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +