Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    5:19:34 PM

  • raghav chadha resigns from aap joins bjp with 7 mps

    'ਆਪ' ਨੂੰ ਛੱਡ ਗਏ 7 MPs, ਜਾਣੋ ਕਿਸ-ਕਿਸ ਨੇ...

  • punjab weather change thunderstorm alert in 12 districts

    ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ...

  • raghav chadha sandeep pathak aam aadmi party resignation

    ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ...

  • punjabi girl canada

    ਕੈਨੇਡਾ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Dogecoin ਨਿਵੇਸ਼ਕ ਨੇ Elon Musk 'ਤੇ ਠੋਕਿਆ 20 ਲੱਖ ਕਰੋੜ ਦਾ ਮੁਕੱਦਮਾ, ਲਗਾਏ ਇਹ ਦੋਸ਼

BUSINESS News Punjabi(ਵਪਾਰ)

Dogecoin ਨਿਵੇਸ਼ਕ ਨੇ Elon Musk 'ਤੇ ਠੋਕਿਆ 20 ਲੱਖ ਕਰੋੜ ਦਾ ਮੁਕੱਦਮਾ, ਲਗਾਏ ਇਹ ਦੋਸ਼

  • Edited By Harinder Kaur,
  • Updated: 17 Jun, 2022 06:09 PM
Business
dogecoin investor sues elon musk for rs 20 lakh crore
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ - ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਏਲੋਨ ਮਸਕ ਟਵਿੱਟਰ ਡੀਲ ਨੂੰ ਲੈ ਕੇ ਵਿਵਾਦਾਂ ਦਾ ਸਾਹਮਣਾ ਕਰ ਰਹੇ ਹਨ। ਇਸ ਦੌਰਾਨ ਇਕ ਹੋਰ ਮਾਮਲਾ ਉਨ੍ਹਾਂ ਲਈ ਪਰੇਸ਼ਾਨੀ ਬਣ ਕੇ ਸਾਹਮਣੇ ਆਇਆ ਹੈ ਹੁਣ ਕ੍ਰਿਪਟੋਕਰੰਸੀ ਡੋਗੀਕੋਆਇਨ ਦੇ ਇੱਕ ਨਿਵੇਸ਼ਕ ਨੇ ਉਸ ਉੱਤੇ ਮੁਕੱਦਮਾ ਕਰ ਦਿੱਤਾ ਹੈ। ਅਮਰੀਕੀ ਅਦਾਲਤ ਵਿੱਚ ਦਾਇਰ ਕੀਤਾ ਗਿਆ ਇਹ ਮੁਕੱਦਮਾ ਇਤਿਹਾਸ ਦਾ ਸਭ ਤੋਂ ਵੱਡਾ ਮੁਕੱਦਮਾ ਹੋ ਸਕਦਾ ਹੈ, ਜਿਸ ਵਿੱਚ ਵਿਅਕਤੀ ਨੇ ਕਰੀਬ 20 ਲੱਖ ਕਰੋੜ ਰੁਪਏ ਦਾ ਦਾਅਵਾ ਪੇਸ਼ ਕੀਤਾ ਹੈ।

ਸਮਾਚਾਰ ਏਜੰਸੀ ਰਾਇਟਰਜ਼ ਮੁਤਾਬਕ ਨਿਵੇਸ਼ਕ ਕੀਥ ਜਾਨਸਨ, ਜਿਸ ਨੇ ਯੂਐਸ ਵਿੱਚ ਮੈਨਹਟਨ ਫੈਡਰਲ ਕੋਰਟ ਵਿੱਚ ਮੁਕੱਦਮਾ ਦਾਇਰ ਕੀਤਾ ਹੈ, ਉਸ ਨੇ ਏਲੋਨ ਮਸਕ ਉੱਤੇ ਆਪਣੀ ਕ੍ਰਿਪਟੋਕੁਰੰਸੀ ਦੀ ਮਾਰਕੀਟਿੰਗ ਕਰਨ ਲਈ ਇੱਕ ਪਿਰਾਮਿਡ ਸਕੀਮ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਜਾਨਸਨ ਨੇ ਮਸਕ ਦੇ ਨਾਲ ਇਸ ਮਾਮਲੇ ਵਿੱਚ ਆਪਣੀ ਇਲੈਕਟ੍ਰਿਕ ਕਾਰ ਕੰਪਨੀ ਟੇਸਲਾ ਅਤੇ ਸਪੇਸ ਟੂਰਿਜ਼ਮ ਕੰਪਨੀ ਸਪੇਸਐਕਸ ਨੂੰ ਵੀ ਹਿੱਸੇਦਾਰ ਬਣਾਇਆ ਹੈ। ਜੌਹਨਸਨ ਨੇ ਕਿਹਾ ਕਿ ਮਸਕ ਨੇ ਡੋਗੇਕੋਇਨ ਦੀ ਕੀਮਤ ਵਧਾਉਣ ਅਤੇ ਇਸਨੂੰ ਦੁਬਾਰਾ ਹੇਠਾਂ ਲਿਆਉਣ ਲਈ ਇੱਕ ਪਿਰਾਮਿਡ ਸਕੀਮ ਦਾ ਸਹਾਰਾ ਲਿਆ ਹੈ। ਮੁਕੱਦਮੇ ਵਿੱਚ ਲਗਭਗ 20.38 ਲੱਖ ਕਰੋੜ ਰੁਪਏ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ : ਹਵਾਈ ਸਫ਼ਰ ਹੋ ਸਕਦੈ ਮਹਿੰਗਾ, 6 ਮਹੀਨਿਆਂ 'ਚ ਈਂਧਨ ਦੀ ਕੀਮਤ 91 ਫ਼ੀਸਦੀ ਵਧੀ

ਮਸਕ ਨੇ ਡੋਗਕੁਆਇਨ ਨੂੰ ਕੀਤਾ ਪ੍ਰਮੋਟ

ਜੌਹਨਸਨ ਨੇ ਦੋਸ਼ ਲਾਇਆ ਕਿ ਮਸਕ 2019 ਤੋਂ ਜਾਣਦੇ ਸਨ ਕਿ ਡੋਗਕੋਆਇਨ ਦੀ ਕੋਈ ਕੀਮਤ ਨਹੀਂ ਹੈ। ਇਸ ਦੇ ਬਾਵਜੂਦ ਉਸ ਨੇ ਮੁਨਾਫਾ ਕਮਾਉਣ ਲਈ ਇਸ ਨੂੰ ਪ੍ਰਮੋਟ ਕੀਤਾ। ਇੰਨਾ ਹੀ ਨਹੀਂ, ਮਸਕ ਨੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦਾ ਫਾਇਦਾ ਉਠਾਇਆ ਅਤੇ ਇਸ ਸਾਖ਼ ਦੀ ਆੜ ਵਿੱਚ ਡੋਗੇਕੋਇਨ ਲਈ ਪਿਰਾਮਿਡ ਸਕੀਮ ਨੂੰ ਪ੍ਰਮੋਟ ਕੀਤਾ ਅਤੇ ਫਿਰ ਇਸ ਨਾਲ ਨਿਵੇਸ਼ਕਾਂ ਨੂੰ ਨੁਕਸਾਨ ਪਹੁੰਚਾਇਆ। 

ਏਲੋਨ ਮਸਕ ਜਾਂ ਉਨ੍ਹਾਂ ਦੇ ਵਕੀਲ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਬਿਆਨ ਨਹੀਂ ਆਇਆ ਹੈ। ਜੌਹਨਸਨ ਦੇ ਵਕੀਲ ਨੇ ਇਹ ਵੀ ਨਹੀਂ ਦੱਸਿਆ ਕਿ ਉਸ ਕੋਲ ਕਿਹੜੇ ਸਬੂਤ ਹਨ ਜੋ ਇਹ ਸਾਬਤ ਕਰਦੇ ਹਨ ਕਿ ਏਲੋਨ ਮਸਕ ਨੇ ਇਹ ਹੇਰਾਫੇਰੀ ਕੀਤੀ ਹੈ। ਹਾਲਾਂਕਿ ਆਪਣੇ ਮੁਕੱਦਮੇ ਵਿੱਚ, ਜੌਹਨਸਨ ਨੇ ਮਈ 2021 ਤੋਂ ਬਾਅਦ ਡੋਗੇਕੋਇਨ ਵਿੱਚ ਗਿਰਾਵਟ ਦੇ ਕਾਰਨ 86 ਅਰਬ ਡਾਲਰ ਦੇ ਨੁਕਸਾਨ ਹੋਣ ਦਾ ਦਾਅਵਾ ਕੀਤਾ ਹੈ ਅਤੇ ਇਸ ਤੋਂ ਤਿੰਨ ਗੁਣਾ ਮੁਆਵਜ਼ਾ ਅਦਾ ਕਰਨ ਦੇ ਨਾਲ ਤਿੰਨ ਗੁਣਾ ਭੁਗਤਾਨ ਦੀ ਮੰਗ ਕੀਤੀ ਹੈ।

ਜੌਹਨਸਨ ਨੇ ਅਦਾਲਤ ਨੂੰ ਮੰਗ ਕੀਤੀ ਹੈ ਕਿ ਏਲੋਨ ਮਸਕ ਨੂੰ ਡੋਗਕੋਆਇਨ ਨੂੰ ਪ੍ਰਮੋਟ ਕਰਨ ਤੋਂ ਰੋਕਿਆ ਜਾਵੇ। ਇਸਦੇ ਵਪਾਰ ਨੂੰ ਸੰਘੀ ਅਤੇ ਨਿਊਯਾਰਕ ਕਾਨੂੰਨ ਦੇ ਤਹਿਤ ਗੈਬਲਿੰਗ ਕਰਾਰ ਦਿੱਤਾ ਜਾਵੇ।

ਇਹ ਵੀ ਪੜ੍ਹੋ : ਚੀਨ ਦਾ ਕੱਪੜਾ ਬਾਜ਼ਾਰ ਢਹਿ-ਢੇਰੀ, ਭਾਰਤ ਨੇ ਕੀਤੀ ਰਿਕਾਰਡ 44 ਅਰਬ ਡਾਲਰ ਦੀ ਬਰਾਮਦ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 

  • Dogecoin ਨਿਵੇਸ਼ਕ ਨੇ Elon Musk ਤੇ ਠੋਕਿਆ 20 ਲੱਖ ਕਰੋੜ ਦਾ ਮੁਕੱਦਮਾ
  • ਲਗਾਏ ਇਹ ਦੋਸ਼

150 ਦੇਸ਼ਾਂ ਵਿਚ ਆਪਣੇ ਉਤਪਾਦ ਵੇਚਣ ਵਾਲੀ Revlon ਹੋਈ ਕਰਜ਼ਦਾਰ,  ਖ਼ਰੀਦ ਸਕਦੇ ਹਨ ਮੁਕੇਸ਼ ਅੰਬਾਨੀ

NEXT STORY

Stories You May Like

  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • gym coach embezzled rs 20 lakh from owner
    ਜਿਮ ਕੋਚ ਨੇ ਮਾਲਕ ਨਾਲ 20 ਲੱਖ ਰੁਪਏ ਕੀਤੀ ਠੱਗੀ, ਹਿਸਾਬ ਮੰਗਣ 'ਤੇ ਜਾਨੋਂ ਮਾਰਨ ਦੀ ਦਿੱਤੀ ਧਮਕੀ
  • dhc imposes fine of rs 10 lakh on parle agro ignoring orders
    ਦਿੱਲੀ ਹਾਈਕੋਰਟ ਨੇ Parle Agro 'ਤੇ ਠੋਕਿਆ 10 ਲੱਖ ਦਾ ਜੁਰਮਾਨਾ, ਹੁਕਮਾਂ ਦੀ ਅਣਦੇਖੀ ਪਈ ਭਾਰੀ
  • elon musk s starlink suffers major setback in india
    ਭਾਰਤ 'ਚ ਮਸਕ ਦੇ 'Starlink' ਨੂੰ ਲੱਗਿਆ ਵੱਡਾ ਝਟਕਾ, ਸੁਰੱਖਿਆ ਚਿੰਤਾਵਾਂ ਕਾਰਨ ਸਰਕਾਰ ਨੇ ਪ੍ਰਵਾਨਗੀ ਰੋਕੀ
  • baltej pannu  aam aadmi party
    ਬਲਤੇਜ ਪੰਨੂ ਨੇ ਅਮਿਤ ਸ਼ਾਹ 'ਤੇ ਲਗਾਏ ਪਾਰਟੀ ਨੂੰ ਤੋੜਨ ਦੇ ਦੋਸ਼
  • bcci fines kkr captain rahane rs 12 lakh
    KKR ਦੇ ਕਪਤਾਨ ਰਹਾਣੇ ਨੂੰ ਲੱਗਾ ਵੱਡਾ ਝਟਕਾ; BCCI ਨੇ ਠੋਕਿਆ 12 ਲੱਖ ਰੁਪਏ ਦਾ ਜੁਰਮਾਨਾ
  • borewell  prince  20 years old
    Muscle Man ਬਣ ਗਿਆ 'ਪ੍ਰਿੰਸ' ! 20 ਸਾਲ ਪਹਿਲਾਂ 100 ਫੁੱਟ ਡੂੰਘੇ ਬੋਰਵੈੱਲ 'ਚ ਮੌਤ ਨੂੰ ਦਿੱਤੀ ਸੀ ਮਾਤ
  • 20 kilos worth of stubble caught fire
    20 ਕਿੱਲਿਆਂ ਦੀ ਪਰਾਲੀ ਸੜ ਕੇ ਹੋਈ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
  • punjab weather change thunderstorm alert in 12 districts
    ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ...
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jalandhar improvement trust suffers setback of rs 82 lakh in 2 cases
    ਇੰਪਰੂਵਮੈਂਟ ਟਰੱਸਟ ਨੂੰ ਸੂਰਿਆ ਐਨਕਲੇਵ ਤੇ ਇੰਦਰਾਪੁਰਮ ਨਾਲ ਸਬੰਧਤ 2 ਕੇਸਾਂ 'ਚ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
Trending
Ek Nazar
a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • why are indian youth shying away from getting health insurance
      ਸਿਹਤ ਬੀਮਾ ਕਰਵਾਉਣ ਤੋਂ ਕਿਉਂ ਪਿੱਛੇ ਹੱਟ ਰਹੇ ਨੇ ਭਾਰਤੀ ਨੌਜਵਾਨ, ਜਾਣੋ ਕੀ ਹੈ...
    • gold silver prices fall  know today  s prices of 24k 22k 18k
      ਲਗਾਤਾਰ ਤੀਜੇ ਦਿਨ ਟੁੱਟੀਆਂ Gold-Silver ਦੀਆਂ ਕੀਮਤਾਂ, ਜਾਣੋ ਅੱਜ 24K/22K/18K...
    • stock market in turmoil for third consecutive day  sensex falls 600 points
      ਬਾਜ਼ਾਰ ’ਚ ਲਗਾਤਾਰ ਤੀਜੇ ਦਿਨ ਹਾਹਾਕਾਰ: ਸੈਂਸੈਕਸ 600 ਤੋਂ ਵੱਧ ਅੰਕ ਟੁੱਟਿਆ,...
    • now get  10000 pension instead of  5000
      ਹੁਣ ₹5,000 ਦੀ ਥਾਂ ਮਿਲੇਗੀ ₹10,000 ਪੈਨਸ਼ਨ! ਮੋਦੀ ਸਰਕਾਰ ਦਾ ਵੱਡਾ ਤੋਹਫ਼ਾ
    • pnbs 1205 day dhaakad fd scheme
      PNB ਦੀ 1205 ਦਿਨਾਂ ਵਾਲੀ ਧਾਕੜ FD ਸਕੀਮ ! 1.25 ਲੱਖ ਦੇ ਨਿਵੇਸ਼ 'ਤੇ ਮਿਲੇਗਾ...
    • a man trapped between tata motors and the insurance company
      Tiago EV ਖਰੀਦ ਲੈ ਲਿਆ ਪੰਗਾ! 3 ਮਹੀਨੇ ਤੋਂ ਮਸਲਾ ਹੱਲ ਕਰਾਉਣ ਲਈ ਮਾਰਨੇ ਪੈ...
    • akai has launched the nxt versions of its flagship air conditioner range
      Akai ਵੱਲੋਂ ਭਾਰਤ 'ਚ ਫਲੈਗਸ਼ਿਪ ਏਅਰ ਕੰਡੀਸ਼ਨਰ ਰੇਂਜ, ਨੀਲਗਿਰੀ, ਕਸ਼ਮੀਰ ਤੇ...
    • gratuity new rules
      ਗ੍ਰੈਚੁਟੀ ਨਿਯਮਾਂ 'ਚ ਵੱਡਾ ਬਦਲਾਅ! ਜਾਣੋ ਕਿਸ ਨੂੰ ਕਦੋਂ ਤੇ ਕਿੰਨੇ ਪੈਸੇ ਮਿਲਣਗੇ
    • gold price drop
      ਮੁੱਧੇ ਮੂੰਹ ਡਿੱਗੇ ਸੋਨਾ-ਚਾਂਦੀ ਦੇ ਭਾਅ,  ਜਾਣੋ ਕਿੰਨਾ ਹੋਇਆ ਸਸਤਾ
    • this simple thing has become expensive amid iran us war
      Iran-US ਜੰਗ ਵਿਚਾਲੇ ਮਹਿੰਗੀ ਹੋ ਗਈ ਇਹ ਮਾਮੂਲੀ ਚੀਜ਼, ਕਿਸਾਨ ਤੇ ਜੰਨਤਾ 'ਤੇ ਪੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +