Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    11:46:24 AM

  • punjab ration card holders in lpg crisis

    ਪੰਜਾਬ ਦੇ ਨੀਲੇ ਕਾਰਡ ਧਾਰਕਾਂ ਲਈ ਵੱਡੀ ਖ਼ਬਰ! LPG...

  • strict legal action against hoarding or blacklisting of gas cylinders in punjab

    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ...

  • fall in rupee indian currency reaches record low level

    ਰੁਪਏ 'ਚ ਭਾਰੀ ਗਿਰਾਵਟ, ਰਿਕਾਰਡ ਹੇਠਲੇ ਪੱਧਰ 'ਤੇ...

  • grace richardson and charlotte grant bowed at sachkhand sri darbar sahib

    ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮਿਸ ਇੰਗਲੈਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ, ਸੈਂਸੈਕਸ 81 ਤੇ ਨਿਫਟੀ 27 ਅੰਕ ਡਿੱਗਿਆ

BUSINESS News Punjabi(ਵਪਾਰ)

ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ, ਸੈਂਸੈਕਸ 81 ਤੇ ਨਿਫਟੀ 27 ਅੰਕ ਡਿੱਗਿਆ

  • Edited By Rajwinder Kaur,
  • Updated: 10 Jan, 2024 10:39 AM
Mumbai
domestic markets decline in early trade  sensex 81 and nifty 27 points down
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੀ ਨਿਕਾਸੀ ਅਤੇ ਗਲੋਬਲ ਬਾਜ਼ਾਰਾਂ ਵਿੱਚ ਕਮਜ਼ੋਰ ਰੁਖ ਦੇ ਵਿਚਕਾਰ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 81.35 ਅੰਕ ਡਿੱਗ ਕੇ 71,304.86 'ਤੇ ਖੁੱਲ੍ਹਿਆ। ਨਿਫਟੀ 27 ਅੰਕ ਡਿੱਗ ਕੇ 21,517.85 'ਤੇ ਆ ਗਿਆ। 

ਇਹ ਵੀ ਪੜ੍ਹੋ - ਰੱਥ ਦੇ ਰੂਪ 'ਚ ਸਜਾਏ ਵਾਹਨ 'ਚ ਅਯੁੱਧਿਆ ਭੇਜੇ ਜਾਣਗੇ 200 ਕਿੱਲੋ ਲੱਡੂ, ਮਕਰ ਸੰਕ੍ਰਾਂਤੀ ਵੀ ਮਨਾਈ ਜਾਵੇਗੀ

ਦੂਜੇ ਪਾਸੇ ਸੈਂਸੈਕਸ ਦੀਆਂ ਕੰਪਨੀਆਂ 'ਚ ਐੱਨ.ਟੀ.ਪੀ.ਸੀ., ਪਾਵਰ ਗ੍ਰਿਡ, ਬਜਾਜ ਫਿਨਸਰਵ, ਸਟੇਟ ਬੈਂਕ ਆਫ ਇੰਡੀਆ, ਜੇ.ਐੱਸ.ਡਬਲਯੂ. ਸਟੀਲ, ਟਾਟਾ ਸਟੀਲ, ਲਾਰਸਨ ਐਂਡ ਟੂਬਰੋ ਅਤੇ ਐਕਸਿਸ ਬੈਂਕ ਦੇ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਐੱਚਸੀਐੱਲ ਟੈਕ, ਟਾਈਟਨ, ਨੇਸਲੇ, ਆਈਸੀਆਈਸੀਆਈ ਬੈਂਕ, ਇੰਡਸਇੰਡ ਬੈਂਕ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਸ਼ੇਅਰ ਵਧੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਲਾਭ 'ਚ ਰਿਹਾ, ਜਦਕਿ ਦੱਖਣੀ ਕੋਰੀਆ ਦਾ ਕੋਸਪੀ, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ। 

ਇਹ ਵੀ ਪੜ੍ਹੋ - IndiGo ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ! ਹੁਣ ਇਨ੍ਹਾਂ ਸੀਟਾਂ ਲਈ ਦੇਣੇ ਪੈਣਗੇ ਜ਼ਿਆਦਾ ਪੈਸੇ

ਇਸ ਦੇ ਨਾਲ ਹੀ ਮੰਗਲਵਾਰ ਵਾਲੇ ਦਿਨ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.22 ਫ਼ੀਸਦੀ ਵਧ ਕੇ 77.76 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 990.90 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Domestic Markets
  • Startup business
  • Decline
  • Sensex
  • Nifty
  • Decline
  • ਘਰੇਲੂ ਬਾਜ਼ਾਰਾਂ
  • ਸ਼ੁਰੂਆਤੀ ਕਾਰੋਬਾਰ
  • ਗਿਰਾਵਟ
  • ਸੈਂਸੈਕਸ
  • ਨਿਫਟੀ

ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ

NEXT STORY

Stories You May Like

  • stock market  sensex rises 550 points  nifty at 24 651 points
    ਗਿਰਾਵਟ ਤੋਂ ਉਭਰਿਆ ਸ਼ੇਅਰ ਬਾਜ਼ਾਰ : ਸੈਂਸੈਕਸ 550 ਅੰਕ ਵਧਿਆ ਤੇ ਨਿਫਟੀ 24,651 ਅੰਕ 'ਤੇ
  • stock market falls  sensex falls over 350 points  nifty crosses 25 300
    ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 350 ਤੋਂ ਵਧ ਅੰਕ ਡਿੱਗਾ ਤੇ ਨਿਫਟੀ 25,300 ਦੇ ਪਾਰ
  • outcry in the stock market  sensex fell by 1352 and nifty by 422 points
    ਸ਼ੇਅਰ ਬਾਜ਼ਾਰ 'ਚ ਹਾਹਾਕਾਰ : ਸੈਂਸੈਕਸ 1352 ਤੇ ਨਿਫਟੀ 422 ਅੰਕ ਟੁੱਟੇ, ਜਾਣੋ ਗਿਰਾਵਟ ਦੇ ਕਾਰਨ
  • stock market falls due to west asia crisis  sensex falls 518 points
    ਪੱਛਮੀ ਏਸ਼ੀਆ ਸੰਕਟ ਕਾਰਨ ਸ਼ੇਅਰ ਬਾਜ਼ਾਰ 'ਚ ਗਿਰਾਵਟ , ਸੈਂਸੈਕਸ 518 ਅੰਕ ਡਿੱਗਿਆ
  • huge fall in stock market  sensex falls 1 000 points  nifty below 24 000
    ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ: 1,000 ਅੰਕ ਡਿੱਗਾ ਸੈਂਸੈਕਸ, ਨਿਫਟੀ 24,000 ਤੋਂ ਹੇਠਾਂ
  • stock market sensex falls 1097 points and nifty closes at 24 450 level
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 1097 ਅੰਕ ਟੁੱਟਿਆ ਤੇ ਨਿਫਟੀ 24,450 ਦੇ ਪੱਧਰ 'ਤੇ ਬੰਦ
  • stock market sensex falls 1 048 points and nifty closes at 24 865
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 1,048 ਅੰਕ ਡਿੱਗਾ ਤੇ ਨਿਫਟੀ 24,865 'ਤੇ ਹੋਇਆ ਬੰਦ
  • recovery in stock market  sensex closed 899 and nifty 285 points stronger
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 899 ਤੇ ਨਿਫਟੀ 285 ਅੰਕ ਮਜ਼ਬੂਤ ਹੋ ਕੇ ਹੋਏ ਬੰਦ
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
  • mohan lal banga rejoins akali dal
    ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ...
  • pargat singh  s sharp attack on kejriwal
    ਪਰਗਟ ਸਿੰਘ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ, ਬੇਅਦਬੀ ਕੇਸਾਂ 'ਚ ਇਨਸਾਫ਼ ਦੀ...
  • long queues for lpg in jalandhar
    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ ਲਾਈਨਾਂ! Agency ਮਾਲਕ ਦਾ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • power cut in punjab
    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
Trending
Ek Nazar
petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • 4 easy ways to book lpg cylinders  file a complaint sitting at home
      LPG ਬੁਕਿੰਗ ਲਈ ਫੋਨ ਕਾਲ ਤੋਂ ਇਲਾਵਾ ਅਪਣਾਓ ਇਹ ਸੌਖੇ ਤਰੀਕੇ, ਇੰਝ ਕਰੋ ਸ਼ਿਕਾਇਤ
    • lpg crisis food delivery affected restaurants remove many dishes from menu
      ਵਪਾਰਕ LPG ਸੰਕਟ: ਦਿੱਲੀ-ਬੈਂਗਲੁਰੂ 'ਚ ਫੂਡ ਡਿਲੀਵਰੀ ਪ੍ਰਭਾਵਿਤ, ਰੈਸਟੋਰੈਂਟਾਂ...
    • lpg tension increases tea samosas pakoras momos biryani become expensive
      LPG ਤਣਾਅ ਨੇ ਵਧਾਈ ਆਮ ਆਦਮੀ ਦੀ ਚਿੰਤਾ, ਚਾਹ, ਸਮੋਸੇ, ਪਕੌੜੇ, ਮੋਮੋਸ, ਬਿਰਿਆਨੀ...
    • inflation shock  retail inflation increased in february  food and drink items
      ਮਹਿੰਗਾਈ ਦਾ ਝਟਕਾ: ਫਰਵਰੀ 'ਚ ਵਧੀ Retail Inflation, ਖਾਣ-ਪੀਣ ਦੀਆਂ ਚੀਜ਼ਾਂ...
    • complete this work before march 31 penalty and tax
      31 ਮਾਰਚ ਤੋਂ ਪਹਿਲਾਂ ਪੂਰੇ ਕਰ ਲਓ ਇਹ ਕੰਮ, ਨਹੀਂ ਤਾਂ ਪੈਨਲਟੀ ਸਮੇਤ ਲੱਗੇਗਾ...
    • stock market closes in red for second consecutive day sensex falls 1
      ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, 1% ਟੁੱਟਿਆ...
    • a big jump in gold prices is coming experts prediction
      ਸੋਨੇ ਦੀਆਂ ਕੀਮਤਾਂ 'ਚ ਆਉਣ ਵਾਲਾ ਹੈ ਵੱਡਾ ਉਛਾਲ! ਮਾਹਿਰਾਂ ਨੇ ਕਰ'ਤੀ ਹੈਰਾਨ...
    • qatar resumes flights to india
      Good News : Qatar ਨੇ ਭਾਰਤ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ, ਸਫ਼ਰ ਕਰਨ ਵਾਲਿਆਂ...
    • 32 countries took a historic decision now crude oil prices will fall
      32 ਦੇਸ਼ਾਂ ਨੇ ਲਿਆ ਇਤਿਹਾਸਕ ਫੈਸਲਾ, ਹੁਣ ਕੱਚੇ ਤੇਲ ਦੀਆਂ ਕੀਮਤਾਂ 'ਚ ਆਵੇਗੀ...
    • audi india company announces increase in car prices
      ਨਵੀਂ ਗੱਡੀ ਖਰੀਦਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ ! ਇਸ ਕੰਪਨੀ ਨੇ ਅਚਾਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +