ਨਵੀਂ ਦਿੱਲੀ—ਘਰੇਲੂ ਸ਼ੇਅਰ ਬਾਜ਼ਾਰ 'ਚ ਸ਼ੁੱਕਰਵਾਰ ਨੂੰ ਹਰੇ ਨਿਸ਼ਾਨ 'ਤੇ ਕਾਰੋਬਾਰ ਦੀ ਸ਼ੁਰੂਆਤ ਹੋਈ ਹੈ। ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 500 ਅੰਕਾਂ ਤੱਕ ਉਛਲਿਆ ਹੈ।
ਇਹ ਵੀ ਪੜ੍ਹੋ- ਏਅਰ ਇੰਡੀਆ ਦੀ ਬਿਜ਼ਨੈੱਸ ਕਲਾਸ 'ਚ ਪਰੋਸੇ ਗਏ ਖਾਣੇ 'ਚ ਦਿਖਿਆ ਜਿਉਂਦਾ ਰੇਂਗਦਾ ਹੋਇਆ ਕੀੜਾ, ਵੀਡੀਓ ਵਾਇਰਲ
ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਇਸ ਸਮੇਂ 495.23 ਅੰਕਾਂ ਦੇ ਵਾਧੇ ਨਾਲ 59,404.58 ਅੰਕਾਂ ਦੇ ਪੱਧਰ 'ਤੇ ਕਾਰੋਬਾਰ ਕਰਦਾ ਦਿਖ ਰਿਹਾ ਹੈ। ਦੂਜੇ ਪਾਸੇ ਨਿਫਟੀ 156.25 ਅੰਕਾਂ ਦੇ ਵਾਧੇ ਨਾਲ 17448.23 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੌਰਾਨ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ 10 ਫ਼ੀਸਦੀ ਤੱਕ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ- 3200 ਰੁਪਏ ਤੋਂ ਜ਼ਿਆਦਾ ਸਸਤਾ ਹੋਇਆ ਸੋਨਾ, ਇਹ ਹੈ ਸੋਨੇ ਦਾ ਭਾਅ ਘਟਣ ਦੀ ਵਜ੍ਹਾ
ਐੱਸ.ਬੀ.ਆਈ ਦੇ ਸ਼ੇਅਰ ਪੰਜ ਫ਼ੀਸਦੀ ਦੇ ਵਾਧੇ ਨਾਲ ਕਾਰੋਬਾਰ ਕਰ ਰਹੇ ਹਨ।
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਆਰਥਿਕ ਵਿਕਾਸ ਦਰ ਚਾਲੂ ਵਿੱਤੀ ਸਾਲ ’ਚ 7 ਫੀਸਦੀ ਤੋਂ ਵੱਧ ਰਹਿ ਣ ਦਾ ਅਨੁਮਾਨ : ਅਨੰਤ ਨਾਗੇਸ਼ਵਰਨ
NEXT STORY